
ਹਨੀਪ੍ਰੀਤ ਨੇ ਪੁਲੀਸ ਨੂੰ ਚਕਮਾ ਦੇ ਕੇ ਨਿਪਾਲ ‘ਚ ਮਾਰੀ ਉਡਾਰੀ
Malwa News Bureau
ਪੰਚਕੁੱਲਾ : ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਨੇਪਾਲ ਚਲੀ ਗਈ ਹੈ। ਹਰਿਆਣਾ ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਹਨੀਪ੍ਰੀਤ ਦੇ ਡਰਾਈਵਰ ਪ੍ਰਦੀਪ ਇੰਸਾ ਨੇ ਪੁਲੀਸ ਨੂੰ ਦੱਸਿਆ ਕਿ ਹਨੀਪ੍ਰੀਤ ਨੇਪਾਲ ਚਲੀ ਗਈ ਹੈ ਅਤੇ ਉਥੋਂ ਕਿਸੇ ਹੋਰ ਦੇਸ਼ ਜਾਣ ਦੀ ਕੋਸ਼ਿਸ਼ ਕਰੇਗੀ।ਪੰਚਕੁੱਲਾ : ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਨੇਪਾਲ ਚਲੀ ਗਈ ਹੈ। ਹਰਿਆਣਾ ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਹਨੀਪ੍ਰੀਤ ਦੇ ਡਰਾਈਵਰ ਪ੍ਰਦੀਪ ਇੰਸਾ ਨੇ ਪੁਲੀਸ ਨੂੰ ਦੱਸਿਆ ਕਿ ਹਨੀਪ੍ਰੀਤ ਨੇਪਾਲ ਚਲੀ ਗਈ ਹੈ ਅਤੇ ਉਥੋਂ ਕਿਸੇ ਹੋਰ ਦੇਸ਼ ਜਾਣ ਦੀ ਕੋਸ਼ਿਸ਼ ਕਰੇਗੀ। ਬਲਾਤਕਾਰ ਦੇ ਦੋਸ਼ਾਂ ਵਿਚ ਰੋਹਤਕ ਦੀ ਸੋਨਾਰੀਆ ਜੇਲ ਵਿਚ ਬੰਦ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੂੰ 25 ਅਗਸਤ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੋਨਾਰੀਆ ਜੇਲ ਤੋਂ ਲਾਪਤਾ ਹੋਈ ਹਨੀਪ੍ਰੀਤ ਦਾ ਪੁਲੀਸ ਨੂੰ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਰਿਹਾ ਸੀ। ਪੁਲੀਸ ਵਲੋਂ ਹਨੀਪ੍ਰੀਤ ਖਿਲਾਫ ਲੁੱਕਆਫ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ ਤਾਂ ਜੋ ਉਹ ਦੇਸ਼