Thursday, April 25Malwa News
Shadow

Tag: punjab government

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

Hot News
ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ 'ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਅਕਾਲੀ ਅਤੇ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਿਆ ਅਤੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ਵੱਲੋਂ ਇਸ ਸੀਟ ਨੂੰ ਜਿੱਤਣ ਤੋਂ ਬਾਅਦ ਨਜ਼ਰਅੰਦਾਜ਼ ਕਰਨ 'ਤੇ ਵੀ ਅਫ਼ਸੋਸ ਜਤਾਇਆ। ਰੈਲੀ ਗਰਾਊਂਡ ਵਿੱਚ ਪਹੁੰਚਣ ਤੋਂ ਪਹਿਲਾਂ ਮਾਨ ਨੇ ਗੁਰਦਾਸਪੁਰ ਦੇ ਇਤਿਹਾਸਕ ਹਨੂੰਮਾਨ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਪ੍ਰਾਰਥਨਾ ਕੀਤੀ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਚੋਣ ਜਿੱਤਣ ਜਾਂ ਕਿਸੇ ਨੂੰ ਹਰਾਉਣ ਦੀ ਨਹੀਂ ਹੈ। ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਸਾਡੇ ਲਈ ਆਖ਼ਰੀ ਮੌਕਾ ਹੈ। ਇਹ ਚੋਣ ਸਾਡੇ ਲੋਕਤੰਤਰ ਨੂੰ ਬਚਾਉਣ ਦਾ ਇੱਕ ਮੌਕਾ ਹੈ, ਜੇਕਰ ਨਫ਼ਰਤ ਫੈਲਾਉਣ ਵਾਲੇ ਦੁਬਾਰਾ ਸੱਤਾ ਵਿੱਚ ਆਏ ਤਾਂ ਉਹ ਸਾਡੇ ਲੋਕਤੰਤਰ ਨੂੰ ਖ਼ਤਮ ਕਰ ਦੇਣਗੇ ਅਤੇ ਭਾਰਤ ਨੂੰ ਤਾਨਾਸ਼ਾਹੀ ਦੇਸ਼ ਬਣਾ ਦੇਣਗੇ, ਸਾਡੇ ਦੇਸ਼ ਵਿੱਚ ...
Aryans delegation met renowned Punjabi Philanthropist Bob Dhillon in Calgary at his home

Aryans delegation met renowned Punjabi Philanthropist Bob Dhillon in Calgary at his home

Global News
Mohali April 24th : A delegation of Aryans Group of Colleges, Rajpura, Near Chandigarh led by Dr. Anshu Kataria, Chairman, Aryans Group & President, Punjab Unaided Colleges Association (PUCA) met renowned Philanthropist Mr. Bob Dhillon in Calgary, Canada. Mr. Piyush Girdhar, Advisor, International Affairs, Aryans Group was also present. Bob Dhillon hosted Aryans delegation at his home & discussed his vision to uplift the education sector & to help the downtrodden segment of society. Mr. Kerry B Godfrey, Dean Dhillon School of Business, University of Lethbridge, Calgary was also present. Dr. Anshu Kataria also discussed about the impact of partial ban on international admissions.  He praised Bob Dhillon who is doing excellent job in education sector by various philan...
ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ

ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ

Developing Punjab
Chandigarh, March 5:           Punjab Water Resources and Soil & Water Conservation Minister S. Chetan Singh Jouramajra characterized the third budget presented by Chief Minister S. Bhagwant Singh Mann-led government as development-oriented, with a focus on the welfare of farmers and rural areas. He expressed confidence that this budget would significantly enhance irrigation facilities in the state. ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸ...