
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ੇ ਵਿਰੁੱਧ ‘ ਅਧੀਨ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਅਧੀਨ ਹੁਣ ਤੱਕ 25909 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਜਾ ਚੁੱਕਾ ਹੈ।