
ਚੰਡੀਗੜ੍ਹ, 16 ਅਗਸਤ : ਆਮ ਆਦਮੀ ਪਾਰਟੀ ਪੰਜਾਬ ਵਲੋਂ ਪਾਰਟੀ ਦੇ ਪੰਜਾਬ ਐਸ.ਸੀ. ਵਿੰਗ ਦੇ ਆਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਬ ਐਸ ਸੀ ਵਿੰਗ ਦੇ 39 ਆਹੁਦੇਦਾਰਾਂ ਦਾ ਐਲਾਨਿ ਕੀਤਾ ਗਿਆ।
ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ।


