Wednesday, May 13Malwa News
Shadow

Author: admin

ਦੋ ਮੁੰਡਿਆਂ ਨਾਲ ਫੜ੍ਹੀ ਗਈ ਮਨਦੀਪ ਕੌਰ

ਦੋ ਮੁੰਡਿਆਂ ਨਾਲ ਫੜ੍ਹੀ ਗਈ ਮਨਦੀਪ ਕੌਰ

Hot News
ਅੰਮ੍ਰਿਤਸਰ: 23 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮਿ੍ਰਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਮਨਦੀਪ ਦੇ ਹੋਰ ਸਾਥੀਆਂ ਦੀ ਪਛਾਣ ਆਲਮ ਅਰੋੜਾ (23) ਅਤੇ ਮਨਮੀਤ ਉਰਫ ਗੋਲੂ (21), ਦੋਵੇਂ ਵਾਸੀ ਜਨਤਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਅਤੇ ਤਰਨਤਾਰਨ ਦਾ 18 ਸਾਲਾ ਲੜਕਾ (ਨਾਮ ਗੁਪਤ ਰੱਖਿਆ ਗਿਆ ਹੈ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਦੀਪ ਕੌਰ ਦੇ ਇੱਕ ਵਿਅਕਤੀ ਨਾਲ ਸਬੰਧ ਸਨ, ਜਿਸਨੇ ਉਸਨੂੰ ਪਾਕਿਸਤਾਨ ਸਥਿਤ ਤਸਕਰਾਂ ਨਾਲ ਮਿਲਾਇਆ ਸੀ। ਮੁਲਜਮ ਮਨਦੀਪ ਦਾ ਜੱਦੀ ਘਰ ਤਰਨਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿੱਚ ਸਥਿਤ ਹੈ, ...
ਹਰਿਆਣਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨਸ਼ੀਲ : ਸੈਣੀ

ਹਰਿਆਣਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨਸ਼ੀਲ : ਸੈਣੀ

Haryana
ਚੰਡੀਗੜ, 23 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਆਮਦਨ ਵੱਧਾਉਣ ਪ੍ਰਤੀ ਗੰਭੀਰ ਹੈ। ਕਿਸਾਨਾਂ ਦੇ ਹਿਤ ਵਿਚ ਅਨੇਕ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਾਲ ਖੇਤੀਬਾੜੀ ਬਜਟ ਵਿਚ 19.2 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਇਜਰਾਇਲ ਭੇਜਿਆ ਜਾਵੇਗਾ ਤਾਂ ਜੋ ਉਹ ਖੇਤੀਬਾੜੀ ਸਬੰਧੀ ਨਵੀਂ ਤਕਨੀਕਾਂ ਤੋਂ ਜਾਣੂੰ ਹੋ ਸਕਣ। ਉਨ੍ਹਾਂ ਨੇ ਘਰੌਂਡਾ ਦੇ ਇੰਡੋ-ਇਜਰਾਇਲ ਸਬਜੀ ਵਧੀਆ ਕੇਂਦਰ ਵਿਚ ਹੋਸਟਲ ਅਤੇ ਸੈਮੀਨਾਰ ਹਾਲ ਬਣਾਉਣ ਦਾ ਐਲਾਨ ਕੀਤਾ ਅਤੇ 74 ਅਗਾਊਂਵਾਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਸ਼ਹੀਦੀ ਦਿਵਸ 'ਤੇ ਕ੍ਰਾਂਤੀਕਾਰੀ ਵੀਰ ਸ਼ਹੀਦ ਭਗਤ ਸਿੰਘ, ਸੁੱਖਦੇਵ ਅਤੇ ਰਾਜਗੁਰੂ ਦੀ ਸ਼ਾਹਦਤ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਨਾਲ ਹੀ ਹਰਿਆਣਾ ਬਾਗਵਾਨੀ ਮੈਗਜੀਨ ਦੀ ਘੁੰਡ ਚੁਕਾਈ ਵੀ ਕੀਤੀ ਤੇ ਕਿਸਾਨਾਂ ਵੱਲੋਂ ਲਗਾਈ ਪ੍ਰਦਰਸ਼ਨੀ ਨੂੰ ਵੀ ਵੇਖਿਆ। ਮੁੱਖ ਮੰਤਰੀ ਅੱਜ ਘਰੌਂਡਾ ਦੇ ਇੰਡੋ-ਇਜਰਾਇਲ ਸਬਜੀ ਵਧੀਆ ਕੇਂਦਰ ਵਿਚ ਆਯੋਜਿਤ ਤਿੰਨ ਦਿਨਾਂ 11ਵੇਂ ਮੈਗਾ ...
ਨਸ਼ਿਆਂ ਵਿਰੁੱਧ ਮੁਹਿੰਮ ਦੇ 23 ਵੇਂ ਦਿਨ 109 ਗ੍ਰਿਫਤਾਰੀਆਂ

ਨਸ਼ਿਆਂ ਵਿਰੁੱਧ ਮੁਹਿੰਮ ਦੇ 23 ਵੇਂ ਦਿਨ 109 ਗ੍ਰਿਫਤਾਰੀਆਂ

Hot News
ਚੰਡੀਗੜ੍ਹ, 23 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 23 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2748 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...
Bihar Day reminds us of the country’s rich culture, unity in diversity: Nayab Singh Saini

Bihar Day reminds us of the country’s rich culture, unity in diversity: Nayab Singh Saini

English, Haryana
Chandigarh, March 23 - Haryana Chief Minister Sh. Nayab Singh Saini said for the first time in Haryana, 'Ek Bharat Shrestha Bharat Sneh Milan' function was organized on the occasion of Bihar Day. This function was organized in Yamunanagar, Kurukshetra, Karnal, Gurugram, Faridabad, Panipat and Sonipat. This day reminds us of our glorious tradition of unity in diversity and rich culture. The Chief Minister was addressing a gathering as the chief guest in the 'Ek Bharat Shreshtha Bharat Sneh Milan' function organized on the occasion of Bihar Day in Kurukshetra today. During this, he announced that a dharamshala will be built for the Purvanchal people if land is available in Kurukshetra. He said Bihar is the holy land where Gautam Buddha attained enlightenment and Buddhism was established. Mah...
ਸਰਕਾਰ ਦੀ ਭਰਿਸ਼ਟਾਚਾਰੀਆਂ ਨੂੰ ਖੁੱਲ੍ਹੀ ਚੇਤਾਵਨੀ

ਸਰਕਾਰ ਦੀ ਭਰਿਸ਼ਟਾਚਾਰੀਆਂ ਨੂੰ ਖੁੱਲ੍ਹੀ ਚੇਤਾਵਨੀ

Punjab Politics
ਚੰਡੀਗੜ੍ਹ, 23 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜਨਮ ਦੇਣ ਵਾਲੀਆਂ ਦੇਰੀ ਅਤੇ ਅਕੁਸ਼ਲਤਾਵਾਂ 'ਤੇ ਨਕੇਲ ਕੱਸ ਕੇ ਚੰਗੇ ਪ੍ਰਸ਼ਾਸਨ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਦੁਹਰਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸੇਵਾਵਾਂ ਨਾਲ ਸਬੰਧਤ ਬਕਾਇਆ ਅਰਜ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।ਇਸ ਮਾਮਲੇ 'ਤੇ 'ਆਪ' ਆਗੂ ਨੀਲ ਗਰਗ ਨੇ ਮੀਡੀਆ ਨੂੰ ਜਾਰੀ ਬਿਆਨ 'ਚ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ 'ਆਪ' ਸਰਕਾਰ ਦਾ ਗਵਰਨੈਂਸ ਮਾਡਲ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੇ ਸਮਰਪਣ ਦਾ ਸਬੂਤ ਦੱਸਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਲਿਖੇ ਪੱਤਰ ਵਿੱਚ ਮੁੱਖ ਸਕੱਤਰ ਨੇ ਕਿਹਾ ਕਿ ਵੱਖ-ਵੱਖ ਜਨਤਕ ਸੇਵਾਵਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਦੇਰੀ ਪ...
ਫਰੀਦਕੋਟ ਪੁਲੀਸ ਨੇ ਕੀਤੇ ਚਾਰ ਨਸ਼ਾ ਤਸਕਰ ਕਾਬੂ

ਫਰੀਦਕੋਟ ਪੁਲੀਸ ਨੇ ਕੀਤੇ ਚਾਰ ਨਸ਼ਾ ਤਸਕਰ ਕਾਬੂ

Local
ਫਰੀਦਕੋਟ 23 ਮਾਰਚ (ਜਗਮੀਤ ਸੁੱਖਣਵਾਲਾ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆ ਦੌਰਾਨ 229 ਮੁਕੱਦਮੇ ਦਰਜ ਕਰਕੇ 422 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ 03 ਮੁਕੱਦਮੇ ਦਰਜ ਕਰਕੇ 04 ਨਸ਼ਾ ਤਸਕਰਾਂ ਨੂੰ 263 ਗ੍ਰਾਮ ਹੈਰੋਇਨ ਅਤੇ 12 ਗ੍ਰਾਮ 12 ਮਿਲੀਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਨੇੜੇ ਵੇਅਰ ਹਾਊਸ ਗਡਾਊਨ ਵੀਰੇ ਵਾਲਾ ਰੋਡ, ਫਰੀਦਕੋਟ ਪਾਸ ਮੌਜੂਦ ਸੀ ਤਾਂ ਦੋਸ਼ੀ ਸੰਜੀਵ ਕੁਮਾਰ ਉਰਫ ਟੀਟੂ ਪੁੱਤਰ ਪੰਨਾ ਲਾਲ ਵਾਸੀ ਨੇੜੇ ਤਪ ਸਥਾਨ, ਗੁਰਦੁਆਰਾ ਸਾਹਿਬ, ਗਲੀ ਨੰਬਰ.08, ਨਿਊ ਕੈਟ ਰੋਡ, ਫਰੀਦਕੋਟ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ...
प्रेस क्लब डेराबस्सी की बैठक में नशे के खिलाफ सरकार की मुहिम युद्ध की सराहना

प्रेस क्लब डेराबस्सी की बैठक में नशे के खिलाफ सरकार की मुहिम युद्ध की सराहना

Hindi
डेराबस्सी, 23 मार्च : प्रेस क्लब सब डिविजन डेराबस्सी (2589) ने अध्यक्ष हरजीत सिंह लक्की और मुख्य संरक्षक कृष्णपाल शर्मा जी और शहीद-ए-आजम सीनियर के संरक्षण में एक बैठक की। भगत सिंह, सुखदेव और राजगुरु के शहादत दिवस पर दो मिनट का मौन रखा गया. इस मौके पर पंजाब सरकार द्वारा शुरू किए गए 'नशे के विरुद्ध युद्ध' अभियान की भरपूर सराहना करते हुए इस अभियान के तहत स्कूली विद्यार्थियों व पुलिस के साथ मिलकर जागरूकता रैली निकालने का निर्णय लिया गया। बैठक के दौरान वरिष्ठ पत्रकार अनिल शर्मा, उज्ज्वल शर्मा और यशपाल चौहान का प्रेस क्लब में शामिल होने पर सभी पत्रकारों ने जोरदार स्वागत किया। इसके अलावा क्लब के दिवंगत मास्टर के.एल. जल्द ही वॉलीबॉल टूर्नामेंट, पत्रकारों के लिए नई तकनीक पर सेमिनार और गांधी की स्मृति में एक संगीत रात्रि कार्यक्रम आयोजित करने के विचार सामने आए।इस अवसर पर प्रेस क्लब के महासचिव सरबजीत...
ਵਾਹਨ ਫਿਟਨੈਸ ਪਾਸਿੰਗ ਦੀਆਂ ਬੇਨਿਯਮੀਆਂ ਖਿਲਾਫ ਮੁਹਿੰਮ

ਵਾਹਨ ਫਿਟਨੈਸ ਪਾਸਿੰਗ ਦੀਆਂ ਬੇਨਿਯਮੀਆਂ ਖਿਲਾਫ ਮੁਹਿੰਮ

Hot News
ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ ਸੈਂਟਰ ਦੀ ਅਚਨਚੇਤ ਜਾਂਚ ਕਰਨ ਦਾ ਉਦੇਸ਼ ਮੋਟਰ ਵਾਹਨ ਇੰਸਪੈਕਟਰਾਂ ਅਤੇ ਹੋਰ ਅਧਿਕਾਰੀਆਂ ਲਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਸੀ।ਉਨਾਂ ਅੱਗੇ ਖੁਲਾਸਾ ਕੀਤਾ ਕਿ ਕਾਰਵਾਈ ਦੌਰਾਨ, ਟੀਮ ਨੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਫਿਟਨੈਸ ਪਾਸਿੰਗ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ। ਹੋਰ ਜਾਂਚ ਲਈ ਕੁਝ ਵਾਹਨਾਂ ਦੇ ਵਾਹਨ ਰਿਕਾਰਡ ਵੀ ਜਬਤ ਕੀਤੇ ਗਏ ਸਨ। ਇਕੱਤਰ ਕੀਤੇ ਡੇਟਾ ਦੇ ਡੂੰਘਾਈ ਨਾਲ ਵਿਸ਼ਲੇਸਣ ਤੋਂ ਬਾਅਦ ਇੱਕ ਵਿਸਤਿ੍ਰਤ ਰਿਪੋਰਟ ਤਿਆਰ ਕੀਤੀ ਜਾਵੇਗੀ। ਇਹ ਅਚਨਚੇਤ ਨਿਰੀਖਣ ਸੜਕ ਸੁਰੱਖਿਆ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਸੜਕ ਯੋਗਤਾ ਸਰਟੀਫਿਕੇਟ ਜਾਰੀ ਕਰਨ...
ਵਿਜੀਲੈਂਸ ਨੇ ਵਿੱਢੀ ਭੋਜਨ ਸੁਰੱਖਿਆ ਮੁਹਿੰਮ

ਵਿਜੀਲੈਂਸ ਨੇ ਵਿੱਢੀ ਭੋਜਨ ਸੁਰੱਖਿਆ ਮੁਹਿੰਮ

Breaking News
ਚੰਡੀਗੜ, 22 ਮਾਰਚ: ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਮੋਹਾਲੀ ਜਿਲੇ ਦੇ ਖਰੜ ਖੇਤਰ ਵਿੱਚ ਇੱਕ ਸਾਂਝੀ ਨਿਰੀਖਣ ਅਤੇ ਨਿਗਰਾਨੀ ਮੁਹਿੰਮ ਸੁਰੂ ਕੀਤੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਿਲਾ ਸਿਹਤ ਅਧਿਕਾਰੀ, ਮੋਹਾਲੀ ਦੀ ਨਿਗਰਾਨੀ ਹੇਠ ਬਿਊਰੋ ਯੂਨਿਟ ਮੋਹਾਲੀ ਅਤੇ ਫੂਡ ਸੇਫਟੀ ਵਿੰਗ ਮੋਹਾਲੀ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ, ਜਿਸਦਾ ਉਦੇਸ਼ ਭੋਜਨ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਸੀ।ਅਚਨਚੇਤ ਨਿਰੀਖਣ ਦੌਰਾਨ, ਸਾਂਝੀ ਟੀਮ ਨੇ ਖਰੜ ਵਿੱਚ ਭੋਜਨ ਬਣਾਉਣ ਵਾਲੀਆਂ ਇਕਾਈਆਂ, ਭੋਜਨ ਵਿਕਰੇਤਾ ਸਟਾਲਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦਾ ਦੌਰਾ ਕੀਤਾ। ਕੁੱਲ ਪੰਜ ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਸਫ਼ਾਈ ਦੇ ਮਿਆਰ ਵਿੱਚ ਕੁਤਾਹੀ ਦੇ ਚਲਦਿਆਂ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਵੀ ਲਏ ਗਏ। ਉਨਾਂ ਅੱਗੇ ਕਿਹਾ ਕਿ ਇਨਾਂ ਨਮੂਨਿਆਂ ਨੂੰ ਵਿਸਤਿ੍ਰ...
Budget announcements to be implemented swiftly and efficiently – CM

Budget announcements to be implemented swiftly and efficiently – CM

English, Haryana
Chandigarh, March 22 – Haryana Chief Minister, Sh. Nayab Singh Saini said that all initiatives outlined in the 2025-26 budget must be identified, planned, and executed within the set timeframe. The goal is to ensure that 100 percent of these projects are implemented on the ground within the next three to six months. So that the people can be given the benefits of those schemes within the stipulated time frame. The Chief Minister, Sh. Nayb Singh Saini said this today during a meeting with Administrative Secretaries regarding the outline of the budget proposals for the year 2025-26 department wise. He directed senior officers to ensure that meeting minutes are prepared on time and submitted to the Chief Minister’s office.Modern equipment, tests, and facilities to be provided in civil hospita...