Saturday, August 8Malwa News
Shadow

Author: admin

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

Breaking News, Hot News, Punjab News
ਮੋਗਾ 17 ਅਗਸਤ—ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ 20 ਅਗਸਤ, 21 ਅਗਸਤ ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋ...

ਵਿਧਾਇਕ ਬੁੱਧ ਰਾਮ ਨੇ ਪਿੰਡ ਬੋੜਾਵਾਲ ਵਿਖੇ 13 ਲੱਖ ਦੀ ਲਾਗਤ ਨਾਲ ਬਣੀ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ

Breaking News, Hot News, Punjab News
ਬੁਢਲਾਡਾ/ਬੋੜਾਵਾਲ, 17 ਅਗਸਤ:ਪੰਜਾਬ ਸਰਕਾਰ ਲੋਕਾਂ ਲਈ ਸਿਹਤ ਸਹੂਲਤਾਂ ਘਰ ਘਰ ਪਹੁੰਚਾਉਣ ਲਈ ਵਚਨਬੱਧ ਹੈ। ਡਾਕਟਰੀ ਸਹੂਲਤਾਂ ਲੋਕਾਂ ਨੂੰ ਪਿੰਡ ਪੱਧਰ ’ਤੇ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਬੋੜਾਵਾਲ ਵਿਖੇ ਬਣੀ ਨਵੀਂ ਸਿਵਲ ਡਿਸਪੈਂਸਰੀ ਦੇ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਬੋੜਾਵਾਲ ਦੀ ਇਹ ਡਿਸਪੈਂਸਰੀ ਪਹਿਲਾਂ ਪਿੰਡ ਤੋਂ ਬਾਹਰ ਬਣਾਈ ਹੋਈ ਸੀ, ਜਿੱਥੇ ਲੋਕਾਂ ਨੂੰ ਖਾਸ ਕਰ ਬਜ਼ੁਰਗਾਂ ਨੂੰ ਜਾਣ ਵਿਚ ਮੁਸ਼ਕਿਲ ਪੇਸ਼ ਆਉਂਦੀ ਸੀ। ਇਸ ਡਿਸਪੈਂਸਰੀ ਦੀ ਇਮਾਰਤ ਜਿਸ ਵਿਚ ਤਿੰਨ ਕਮਰੇ, ਵਰਾਂਡਾ, ਚਾਰਦੀਵਾਰੀ ਹਨ, ਵਿਸ਼ੇਸ ਫੰਡ ’ਚੋਂ 13 ਲੱਖ ਰੁਪੈ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ: ਕਿਹ ਕਿ ਇਸ ਡਿਸਪੈਂਸਰੀ ਵਿੱਚ ਮੁੱਢਲੇ ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ...

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ  ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

Breaking News, Hot News, Punjab News
ਲੁਧਿਆਣਾ, 17 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਵੋਟਰ ਰਜਿਸਟਰੇਸ਼ਨ ਲਈ ਹੁਣ ਆਖਰੀ ਤਾਰੀਖ 16 ਸਤੰਬਰ ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਹਨੀ ਦੇ ਨਾਲ ਕੈਂਪ ਹਾਉਸ ਵਿਖੇ ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਅਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ, ਸਿਹਤ ਵਿਭਾਗ, ਮੰਡੀ ਬੋਰਡ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਇਸ਼ਮੀਤ ਅਕੈਡਮੀ, ਲੁਧਿਆਣਾ ਆਦਿ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਵੱਖ-ਵੱਖ 13 ਐਸ.ਜੀ.ਪੀ.ਸੀ. ਹਲਕਿਆਂ ਲਈ ਅਧਿਕਾਰੀਆਂ ਨਾਲ ਅਤੇ ਐਸ.ਡੀ.ਐਮਜ਼/ਤਹਿਸੀਲਦਾਰਾਂ/ਰਿਵਾਈਜਿੰਗ ਅਥਾਰਿਟੀਆਂ ਤੇ ਹੋਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੁਣ ਤੱਕ ਬਣਾਈਆਂ ਗਈਆਂ ਵੋਟਾਂ ਦੀ ਸਥ...

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

Breaking News, Hot News, Punjab News
ਲੁਧਿਆਣਾ, 17 ਅਗਸਤ (000) - ਰਾਜ ਚੋਣ ਕਮਿਸ਼ਨ (ਐਸ.ਈ.ਸੀ.) ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਪ੍ਰਕਿਰਿਆ ਲਈ 20, 21 ਅਤੇ 22 ਅਗਸਤ 2024 ਨੂੰ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਯੋਗਤਾ ਮਿਤੀ 01 ਜਨਵਰੀ, 2023 ਦੇ ਆਧਾਰ 'ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰੱਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ...

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

Breaking News, Hot News, Punjab News
ਬਰਨਾਲਾ, 17 ਅਗਸਤ:  ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਦਿਸਹੱਦੇ ਕਾਇਮ ਹੋਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇ...

19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

Breaking News, Hot News, Punjab News
ਫਾਜ਼ਿਲਕਾ, ਜਲਾਲਾਬਾਦ 17 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਸਾਫ-ਸਫਾਈ ਦਾ ਹਰ ਕਿਸੇ ਨੂੰ ਮਹੱਤਵ ਸਮਝਣਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ )  ਨੇ ਕਿਹਾ ਕਿ 19 ਤੋਂ 23 ਅਗਸਤ ਤੱਕ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਸਟਾਫ ਵੱਲੋਂ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਪੱਕੇ ਤੌਰ *ਤੇ ਹਟਾਉਣ ਦੇ ਨਾਲ-ਨਾਲ ਕੂੜੇ ਪ੍ਰਬੰਧਨ ਤਹਿਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ...

ਵਧੀਕ ਡਿਪਟੀ ਕਮਿਸ਼ਨਰ ਨੇ  ਆਜ਼ਾਦੀ ਦਿਹਾੜੀ ਮੌਕੇ ਯੋਗ ਪ੍ਰਦਰਸ਼ਨ ਕਰਨ ਤੇ ਯੋਗਾ ਟੀਮ ਨੂੰ ਕੀਤਾ ਸਨਮਾਨਿਤ

Punjab News
ਫਾਜ਼ਿਲਕਾ 17 ਅਗਸਤ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਦੀ ਮਹੱਤਤਾ ਤੇ ਇਸਦੇ ਫਾਇਦਿਆਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਲਈ 15 ਅਗਸਤ ਨੂੰ ਆਜ਼ਾਦੀ ਦਿਹਾੜੀ ਮੌਕੇ ਯੋਗਾ ਟੀਮ ਵੱਲੋਂ ਵੱਖ ਵੱਖ ਯੋਗ ਪ੍ਰਦਰਸ਼ਨ ਕੀਤੇ ਗਏ ਜਿਸ ਨੂੰ ਮੁੱਖ ਮਹਿਮਾਨ ਸਮੇਤ  ਹਾਜ਼ਰੀਨ ਨੇ ਖੂਬ ਪਸੰਦ ਕੀਤਾ |ਯੋਗਾ ਟੀਮ ਦੀ ਹੌਸਲਾ ਅਫਜਾਈ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਜਨ. ਰਾਕੇਸ਼ ਕੁਮਾਰ ਪੋਪਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗਾ ਟੀਮ ਨੂੰ ਸਨਮਾਨਿਤ ਕੀਤਾ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਫਾਜ਼ਿਲਕਾ ਅੰਦਰ 140 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਗਾ ਪ੍ਰਤੀ ਦਿਲਚਸਪੀ ਦਿਖਾਉਂਦਿਆਂ ਜ਼ਿਲ੍ਹੇ ਅੰਦਰ 4 ਹਜਾਰ ਤੋਂ ਵੱਧ ਲੋਕਾਂ ਨੇ ਸੀ.ਐਮ. ਦੀ ਯੋਗ...

ਡਾ ਏ.ਵੀ.ਐਮ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Punjab News
ਵਿਦਿਆਰਥਣਾਂ ਨੇ ਉਤਸਾਹ ਨਾਲ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਲਿਆ ਹਿੱਸਾ ਲੁਧਿਆਣਾ: ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਨੇੜੇ ਈਸਾ ਨਗਰੀ ਪੁਲੀ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਪਂਜਾਬੀ ਪਹਿਰਾਵੇ ਵਿੱਚ ਸਜੀਆਂ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਬੱਚਿਆਂ ਦੇ ਭਵਿੱਖ ਦੇ ਸਰਬਪੱਖੀ ਵਿਕਾਸ ਸਬੰਧੀ ਸਕੂਲ ਦੀ ਵਚਨਬੱਧਤਾ ਨੂੰ ਇੱਕ ਵਾਰ ਫਿਰ ਤੋਂ ਪੇਸ਼ ਕੀਤਾ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਡਾ. ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵੱਲੋਂ ਹਮੇਸਾ ਤੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਉੱਪਰ ਜੋਰ ਦਿੱਤਾ ਜਾਂਦਾ ਹੈ ਅਤੇ ਸਮੇਂ-ਸਮੇਂ ਤੇ ਅਜਿਹੀਆਂ ਸਭਿਆਚਾਰਕ ਗਤੀਵਿਧੀਆਂ ਕਾਰਵਾਈਆਂ ਜਾਂਦੀਆਂ ਹਨ। ਅੱਜ ਖਾਸ ਤੌਰ ਤੇ ਤੀਆਂ ਦਾ ਪ੍ਰੋਗਰਾਮ ਕਰਵਾਇਆ ਗਿਆ ਹੈ, ਜਿਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਰੰਗ ਬਿਰੰਗੀਆਂ ਪੁਸ਼ਾਕਾਂ ਵਿੱਚ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਦਾ ਅਨੰਦ ਮਾਣਿਆ ਹੈ। ਜਿਨਾਂ ਵਿੱਚ ਗਿੱਧਾਂ, ਪੀਂਘਾਂ, ਬੋਲੀਆਂ ਆ...

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

Breaking News, Hot News, Punjab News
 ਐਸ.ਏ.ਐਸ.ਨਗਰ,17 ਅਗਸਤ 2024:   ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ...

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Breaking News, Hot News, Punjab News
ਚੰਡੀਗੜ੍ਹ/ਬਠਿੰਡਾ, 17 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ।   ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ  31 ਜੁਲਾਈ, 2024 ਨੂੰ ਫਿਰੋਜ਼ਪੁਰ ਵਿੱਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।     ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥ...