Friday, May 8Malwa News
Shadow

Author: admin

ਖੇਤਾਂ ਵਿੱਚ ਲੱਗੇ ਟਿਊਬਵੈਲਾਂ ਤੇ ਲਗਵਾਏ ਜਾ ਰਹੇ ਹਨ ਬੂਟੇ: ਮੁੱਖ ਖੇਤੀਬਾੜੀ ਅਫ਼ਸਰ

ਖੇਤਾਂ ਵਿੱਚ ਲੱਗੇ ਟਿਊਬਵੈਲਾਂ ਤੇ ਲਗਵਾਏ ਜਾ ਰਹੇ ਹਨ ਬੂਟੇ: ਮੁੱਖ ਖੇਤੀਬਾੜੀ ਅਫ਼ਸਰ

Breaking News, Hot News
ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਜੀਆਂ ਦੀ ਯੋਗ ਅਗਵਾਈ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਹਵਾ ਲਈ ਖੇਤਾਂ ਵਿੱਚ ਲੱਗੇ ਟਿਊਬਵੈਲਾਂ ਦੇ ਆਸ ਪਾਸ ਬੂਟੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਵਣ ਵਿਭਾਗ ਵੱਲੋਂ ਬੂਟੇ ਮੁਫਤ ਦਿੱਤੇ ਜਾ ਰਹੇ ਹਨ।ਸ਼੍ਰੀ ਗੁਰਨਾਮ ਸਿੰਘ, ਮੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਦੱਸਿਆ ਕਿ ਪ੍ਰਦੂਸਿ਼ਤ ਹੋ ਰਹੇ ਵਾਤਾਵਰਨ ਕਾਰਨ ਮਨੱੁਖਤਾ ਨੂੰ ਬਚਾਉਣ ਲਈ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਨ੍ਹਾਂ ਦੀ ਦੇਖ ਭਾਲ ਕਰਨ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਬੂਟੇ ਮਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿ...
ਜ਼ਿਲ੍ਹੇ ਵਿੱਚ ਡਾਇਰੀਆ, ਹੈਜ਼ਾ ਤੇ ਡੇਂਗੂ ਕੇਸਾਂ ਦੀ ਸਥਿਤੀ ਕਾਬੂ ਹੇਠ, ਜ਼ਿਲ੍ਹਾ ਪ੍ਰਸ਼ਾਸਨ ਰੋਕਥਾਮ ਲਈ ਸਰਗਰਮ: ਸੋਨਮ ਚੌਧਰੀ

ਜ਼ਿਲ੍ਹੇ ਵਿੱਚ ਡਾਇਰੀਆ, ਹੈਜ਼ਾ ਤੇ ਡੇਂਗੂ ਕੇਸਾਂ ਦੀ ਸਥਿਤੀ ਕਾਬੂ ਹੇਠ, ਜ਼ਿਲ੍ਹਾ ਪ੍ਰਸ਼ਾਸਨ ਰੋਕਥਾਮ ਲਈ ਸਰਗਰਮ: ਸੋਨਮ ਚੌਧਰੀ

Breaking News, Hot News
ਐਸ.ਏ.ਐਸ. ਨਗਰ, 24 ਜੁਲਾਈ: ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ, ਹੈਜ਼ੇ ਤੇ ਡੇਂਗੂ ਦੇ ਕੇਸਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਸਥਿਤੀ ਕਾਬੂ ਹੇਠ ਹੈ। ਜ਼ਿਲ੍ਹੇ ਵਿੱਚ ਡਾਇਰੀਆ ਦੀ ਰੋਕਥਾਮ ਲਈ 15 ਰੈਪਿਡ ਰਿਸਪਾਂਸ (ਆਰ.ਆਰ.) ਟੀਮਾਂ ਸਰਗਰਮ ਹਨ ਜੋ ਹਾਟ ਸਪਾਟ ਏਰੀਆ, ਡੋਰ ਟੂ ਡੋਰ ਸਰਵੇਖਣ ਅਤੇ ਪ੍ਰਭਾਵਿਤ ਖੇਤਰਾਂ ਚ ਲੋੜੀਂਦੀਆਂ ਦਵਾਈਆਂ ਅਤੇ ਜਾਗਰੂਕਤਾ ਲਈ ਜੁਟੀਆਂ ਹੋਈਆਂ ਹਨ।      ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਅਤੇ ਕੀਤੇ ਜਾ ਰਹੇ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਖੀ।      ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੌਟ ਸਪੋਟਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਾਰਡ ਨੰਬਰ 18 ਰੌ...
ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

Breaking News, Hot News
ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵੱਖ—ਵੱਖ ਬਲਾਕਾਂ ਦੇ 15 ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦੌਰਾਨ ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆ) ਵੱਲੋਂ ‘ਸਿੰਚਾਈ ਲਈ ਪਾਣੀ ਦੀ ਜਾਂਚ, ਮਾੜੇ ਪਾਣੀਆਂ ਦੀ ਯੋਗ ਵਰਤੋਂ ਅਤੇ ਖੇਤੀ ਵਰਤੋਂ ਲਈ ਪਾਣੀ ਦੀ ਪਰਖ ਕਰਵਾਉਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਸਿਖਲਾਈ ਦੌਰਾਨ ਧਰਤੀ ਹੇਠਲੇ ਪਾਣੀ ਦੀ ਜਾਂਚ ਲਈ ਨਮੂਨੇ ਲੈਣ ਦੀ ਸਹੀ ਢੰਗ ਅਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਵਰਤੇ ਜਾਣ ਵਾਲੇ ਪੈਮਾਨਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਪਸਾਰ ਕਰਮੀਆਂ ਨੂੰ ਝੋਨੇ ਅਤੇ ਨਰਮੇ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ ਬਾਰੇ ਦੱਸਿਆ।ਡਾ. ਗੁਰਮੇਲ ਸਿੰਘ ਸੰਧੂ, ...
ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,

Breaking News, Hot News
ਚੰਡੀਗੜ੍ਹ, 24 ਜੁਲਾਈ:ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ,  ਮੈਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅ...
ਕਿਤਾਬਾਂ ’ਚੋਂ ਮਿਲਿਆ ਗਿਆਨ ਮਨੁੱਖ ਨੂੰ ਕਾਮਯਾਬੀ ਦੇ ਮੁਕਾਮ ’ਤੇ ਪਹੁੰਚਾਉਣ ਵਿਚ ਸਹਾਈ ਹੁੰਦਾ ਹੈ-ਵਿਧਾਇਕ ਬੁੱਧ ਰਾਮ

ਕਿਤਾਬਾਂ ’ਚੋਂ ਮਿਲਿਆ ਗਿਆਨ ਮਨੁੱਖ ਨੂੰ ਕਾਮਯਾਬੀ ਦੇ ਮੁਕਾਮ ’ਤੇ ਪਹੁੰਚਾਉਣ ਵਿਚ ਸਹਾਈ ਹੁੰਦਾ ਹੈ-ਵਿਧਾਇਕ ਬੁੱਧ ਰਾਮ

Punjab News
ਬੁਢਲਾਡਾ/ਮਾਨਸਾ, 23 ਜੁਲਾਈ:ਕਿਤਾਬਾਂ ’ਚੋਂ ਮਿਲਿਆ ਗਿਆਨ ਸਾਡੇ ਜੀਵਨ ਦੀ ਦਿਸ਼ਾ ਤੇ ਦਸ਼ਾ ਬਦਲ ਦਿੰਦਾ ਹੈ। ਕਿਤਾਬੀ ਗਿਆਨ ਹੀ ਮਨੁੱਖ ਨੂੰ ਕਿਸੇ ਮੁਕਾਮ ’ਤੇ ਪਹੁੰਚਾਉਣ ਵਿਚ ਅਗਵਾਈ ਕਰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਹਲਕੇ ਦੇ ਪਿੰਡਾਂ ਹੀਰੋਂ ਖੁਰਦ, ਅੱਕਾਂਵਾਲੀ ਅਤੇ ਕੁੱਲਰੀਆਂ ਵਿੱਚ ਬਣੀਆਂ ਆਧੁਨਿਕ ਲਾਇਬਰੇਰੀਆਂ ਪਿੰਡ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ।ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਇੰਨ੍ਹਾਂ ਲਾਇਬਰੇਰੀਆਂ ਲਈ ਪ੍ਰਤੀ ਲਾਇਬਰੇਰੀ 10 ਲੱਖ 67 ਹਜ਼ਾਰ ਰੁਪੈ ਦੇ ਵਿਸ਼ੇਸ਼ ਫੰਡ ਮੁੱਖ ਮੰਤਰੀ ਪੰਜਾਬ, ਸ੍ਰ. ਭਗਵੰਤ ਮਾਨ ਵੱਲੋਂ ਜਾਰੀ ਕਰਵਾਏ ਗਏ ਸਨ, ਜਿੰਨ੍ਹਾਂ ਦੇ ਵਿਸ਼ੇਸ ਡਿਜ਼ਾਈਨ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਤਿਆਰ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲਾਇਬਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਸਾਹਿਤ ਭੇਜਿਆ ਗਿਆ ਹੈ, ਜਿਸ ਨਾਲ ਪਿੰਡਾਂ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤ...
ਡਾਇਰੀਆ ਤੇ ਹੈਜ਼ੇ ਤੋਂ ਬਚਾਅ ਲਈ ਲੋਕ ਉਬਾਲ ਕੇ ਜਾਂ ਕਲੋਰੀਨੇਟਡ ਪਾਣੀ ਦੀ ਵਰਤੋਂ ਹੀ ਕਰਨ: ਡੀ ਸੀ ਆਸ਼ਿਕਾ ਜੈਨ

ਡਾਇਰੀਆ ਤੇ ਹੈਜ਼ੇ ਤੋਂ ਬਚਾਅ ਲਈ ਲੋਕ ਉਬਾਲ ਕੇ ਜਾਂ ਕਲੋਰੀਨੇਟਡ ਪਾਣੀ ਦੀ ਵਰਤੋਂ ਹੀ ਕਰਨ: ਡੀ ਸੀ ਆਸ਼ਿਕਾ ਜੈਨ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ, 2024:ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ ਤੇ ਹੈਜ਼ੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧਿਆ ਪਾਣੀ ਹੀ ਪੀਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਵਿੱਚ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 20 ਕੇਸ ਆਏ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 08 ਮਰੀਜ਼ ਸਿਵਲ ਹਸਪਤਾਲ, ਮੋਹਾਲੀ ਵਿਖੇ ਇਲਾਜ ਅਧੀਨ ਹਨ।    ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਭਾਵਿਤ ਏਰੀਆ ਕੁੰਭੜਾ ਦਾ ਸਿਹਤ, ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੀਆਂ ਟੀਮਾਂ ਨਾਲ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਜਦੋਂ ਤੱਕ ਰੀ-ਸੈਂਪਲਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਲੋਕਾਂ ਨੂੰ ਟੈਂਕਰ ਰਾ...
ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਤਾ ਜਾਵੇ ਕੀਟਨਾਸ਼ਕ ਦਵਾਈ ਦਾ ਛਿੜਕਾ– ਮੁੱਖ ਖੇਤੀਬਾੜੀ ਅਫਸਰ

ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਤਾ ਜਾਵੇ ਕੀਟਨਾਸ਼ਕ ਦਵਾਈ ਦਾ ਛਿੜਕਾ– ਮੁੱਖ ਖੇਤੀਬਾੜੀ ਅਫਸਰ

Punjab News
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ                   ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ।                         ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 08:00 ਵਜੇ ਤੋਂ 10:00 ਵਜੇ ਤੱਕ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸੇ ਦੀ ਲਗਾਤਾਰਤਾ ਵਿੱਚ ਦਿਨ ਸ਼ਨੀਵਾਰ ਅਤੇ ਐਂਤਵਾਰ ਛੁੱਟੀ ਵਾਲੇ ਦਿਨ ਵੀ ਪੈਸਟ ਸਰਵੇਲੈਂਸ ਟੀਮਾਂ   ਵੱਲੋਂ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ ਅਤੇ ਕੀਤੇ ਗਏ ਸਰਵੇਖਣ ਦੇ ਅਧਾਰ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਿ਼ਫਾਰਸ਼ ਕੀਤੀ ਗਈ।                  &n...
ਮਾਨਸਾ ਪੁਲਿਸ ਵੱਲੋ ਅੰਨੇ੍ਹ ਕਤਲ ਦੀ ਗੁੱਥੀ ਨੂੰ ਕੁੱਝ ਘੰਟਿਆ ਵਿੱਚ ਸੁਲਝਾ ਕੇ ਦੋਸ਼ੀ ਕੀਤੇ ਕਾਬੂ

ਮਾਨਸਾ ਪੁਲਿਸ ਵੱਲੋ ਅੰਨੇ੍ਹ ਕਤਲ ਦੀ ਗੁੱਥੀ ਨੂੰ ਕੁੱਝ ਘੰਟਿਆ ਵਿੱਚ ਸੁਲਝਾ ਕੇ ਦੋਸ਼ੀ ਕੀਤੇ ਕਾਬੂ

Hot News
ਮਾਨਸਾ, 23 ਜੁਲਾਈ:ਸ੍ਰ: ਮਨਮੋਹਨ ਸਿੰਘ ਅੋਲਖ, ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈ) ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  21 ਅਤੇ 22 ਜੁਲਾਈ 2024 ਦੀ ਦਰਮਿਆਨੀ ਰਾਤ ਨੂੰ ਪਿੰਡ ਫੁੱਲੂਵਾਲਾ ਡੋਗਰਾ ਵਿਖੇ ਨਾ-ਮਲੂਮ ਵਿਅਕਤੀਆਂ ਵੱਲੋਂ ਤੇਜ ਹਥਿਆਰਾਂ ਨਾਲ ਕੀਤੇ ਕਤਲ ਦੀ ਗੁੱਥੀ ਨੂੰ ਕੁੱਝ ਹੀ ਘੰਟਿਆ ਵਿੱਚ ਸੁਲਝਾਉਣ ਵਿੱਚ ਮਾਨਸਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਮੁੱਕਦਮੇ ਨੂੰ ਟਰੇਸ ਕਰਕੇ ਦੋਨੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਹਥਿਆਰ ਲੱਕੜੀ ਦੀ ਬਾਲੀ (ਕੜੀ) ਬਰਾਮਦ ਕੀਤੀ ਗਈ ਹੈ।ਸ੍ਰ: ਮਨਮੋਹਨ ਸਿੰਘ ਅੋਲਖ, ਕਪਤਾਨ ਪੁਲਿਸ (ਇੰਨਵੈ.) ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਕੋਲ ਲਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਫੁੱਲੂਵਾਲਾ ਡੋਗਰਾ ਨੇ ਬਿਆਨ ਦਰਜ ਕਰਵਾਇਆ ਕਿ 21 ਜੁਲਾਈ 2024 ਨੂੰ ਉਸ ਦੇ ਪਿਤਾ ਲਾਭ ਸਿੰਘ ਘਰ ਦੇ ਬਾਹਰ ਗੇਟ ਸੜਕ ਕੋਲ ਸੁੱਤੇ ਹੋਏ ਸਨ ਤਾਂ ਜਦੋ 22 ਜੁਲਾਈ 2024 ਦੀ ਸਵੇਰ ਨੂੰ ਮੁੱਦਈ ਦੀ ਮਾਤਾ ਸੁਖਪਾਲ ਕੌਰ ਆਪਣੇ ਪਤੀ ਲਾਭ ਸਿੰਘ (57 ਸਾਲ) ਨੂੰ ਉਠਾਉਣ ਗਈ, ਤਾਂ ਉਸ ਨੇ ਦੇਖਿਆ ਕਿ ਉਸਦੇ ਪਤੀ ਦਾ ਰਾਤ ਨੂੰ ਨਾ-ਮਾ...
ਐਸ.ਡੀ.ਐਮ. ਨੇ ਝੁਨੀਰ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਆਮ ਲੋਕਾਂ ਦੀਆਂ ਸਮੱਸਿਆਵਾਂ

ਐਸ.ਡੀ.ਐਮ. ਨੇ ਝੁਨੀਰ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਆਮ ਲੋਕਾਂ ਦੀਆਂ ਸਮੱਸਿਆਵਾਂ

Punjab News
ਮਾਨਸਾ, 23 ਜੁਲਾਈ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਘਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੁਨੀਰ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਸਾਂਝੀ ਕੀਤੀ। ਉਨ੍ਹਾਂ ਇਸ ਮੌਕੇ ਝੁਨੀਰ ਦੇ ਨਾਲ ਨਾਲ ਨੇੜਲੇ ਪਿੰਡਾਂ ਚੈਨੇਵਾਲਾ, ਮਾਖੇਵਾਲਾ, ਫਤਿਹਪੁਰ, ਘੁਰਕਣੀ, ਮੋਢਾ, ਮੋਫਰ, ਦਾਨੇਵਾਲਾ, ਸਾਹਨੇਵਾਲੀ ਅਤੇ ਘੁੱਦੂਵਾਲਾ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਉਨ੍ਹਾਂ ਜਿੱਥੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਲੈ ਕੇ ਆਏ ਲੋਕਾਂ ਦਾ ਮਾਰਗਦਰਸ਼ਨ ਕੀਤਾ ਉੱਥੇ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪ੍ਰਾਪਤ 66 ਦਰਖ਼ਾਸਤਾਂ ’ਚੋਂ 63 ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ 03 ਦਰਖ਼ਾਸਤਾਂ ਦੇ...
ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

Breaking News
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ ਅਹੁਦੇ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਰੱਖਿਆ ਅਕੈਡਮੀਆਂ 'ਚ ਤਿਆਰੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਦਸੰਬਰ 2024 (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲ...