ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ
ਫਾਜਿਲਕਾ 2 ਜੁਲਾਈ 2024………
ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ&...