Saturday, September 19Malwa News
Shadow

Author: admin

ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ

Hot News
Chandigarh, March 4- Punjab Chief Minister Bhagwant Singh Mann on Monday slammed the opposition for ‘running away’ from the Governor address as they are not able to digest the path breaking initiatives taken by the state government for the holistic development of the state and prosperity of its people. ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕ...

ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

Breaking News
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ।ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕ...

ਜਗਤ ਪੰਜਾਬੀ ਸਭਾ ਨੇ ਕੀਤਾ ਐਲਾਨ

Punjab News
ਚੰਡੀਗੜ੍ਹ : ਪੰਜਾਬੀ ਮਾਂ ਬੋਲੀ ਦੀ ਸੁਚਾਰੂ ਅਤੇ ਸੁਹਜਮਈ ਢੰਗ ਨਾਲ ਸੇਵਾ ਨਿਭਾ ਰਹੀ ਜਗਤ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਸ. ਅਜੈਬ ਸਿੰਘ ਚੱਠਾ ਅਤੇ ਪ੍ਰਧਾਨ ਸ. ਸਰਦੂਲ ਸਿੰਘ ਥਿਆੜਾ ਅਤੇ ਸਰਦਾਰ ਕੁਲਵਿੰਦਰ ਸਿੰਘ ਥਿਆੜਾ ਪ੍ਰਧਾਨ ਜਗਤ ਪੰਜਾਬੀ ਸਭਾ (ਭਾਰਤ)ਦੀ ਯੋਗ ਅਗਵਾਈ ਵਿੱਚ ਪ੍ਰਿੰਸੀਪਲ ਹਰਕੀਰਤ ਕੌਰ ਨੂੰ ਉਪ-ਪ੍ਰਧਾਨ ਭਾਰਤ ਨਿਯੁਕਤ ਕੀਤਾ ਗਿਆ।ਜਗਤ ਪੰਜਾਬੀ ਸਭਾ ਵਿਸ਼ਵ ਦੀ ਇੱਕ ਸਿਰਮੌਰ ਸੰਸਥਾ ਹੈ ਜੋ ਪਿਛਲੇ ਕੁਝ ਦਹਾਕਿਆਂ ਤੋਂ ਕਨੇਡਾ ਅਤੇ ਪੰਜਾਬ ਅਤੇ ਹੋਰ ਬਹੁਤ ਸਾਰੇ ਖੇਤਰਾਂ ਵਿੱਚ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਪ੍ਰਫੁਲਤ ਕਰਨ ਦੇ ਮਨਸੂਬੇ ਨਾਲ ਸੈਮੀਨਰਾਂ ਦਾ ਆਯੋਜਨ ਕਰ ਰਹੀ ਹੈ। ਪ੍ਰਿੰਸੀਪਲ ਹਰਕੀਰਤ ਕੌਰ ਇਸ ਸਭਾ ਦੇ ਮੈਂਬਰ ਵਜੋ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਯੋਗਦਾਨ ਦੇ ਰਹੇ ਸਨ । ਉਨ੍ਹਾਂ ਦੀ ਲਗਨ ਅਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਉਪ-ਪ੍ਰਧਾਨ (ਭਾਰਤ) ਵਜੋ ਨਿਯੁਕਤ ਕੀਤਾ ਗਿਆ ਹੈ। ਪ੍ਰਿੰਸੀਪਲ ਹਰਕੀਰਤ ਕੌਰ ਨੇ ਸ.ਅਜੈਬ ਸਿੰਘ, ਸ.ਸਰਦੂਲ ਸਿੰਘ ਥਿਆੜਾ ਅਤੇ ਸ. ਕੁਲਵਿੰਦਰ ਸਿੰਘ ਥਿਆੜਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿੱਚ ਵੀ ਪੰਜਾਬੀ ਮਾਂ ਬ...

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

Hot News
ਚੰਡੀਗੜ੍ਹ, 3 ਮਾਰਚ : ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ, ਮੱਧ ਪ੍ਰਦੇਸ਼, ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲ.ਐਨ.ਸੀ.ਟੀ. ਗਰੁੱਪ ਆਫ਼ ਕਾਲਜਿਜ਼ ਦੇ ਸਕੱਤਰ ਡਾ: ਅਨੁਪਮ ਚੌਕਸੀ ਨੇ ਕਿਹਾ ਕਿ ਕਿ ਮੱਧ ਭਾਰਤ ਵਿੱਚ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਵਿੱਚੋਂ ਮੋਹਰੀ ਸੰਸਥਾ ਵਜੋਂ ਮਸ਼ਹੂਰ, ਐਲ.ਐਨ.ਸੀ.ਟੀ. ਯੂਨੀਵਰਸਿਟੀ ਉੱਚ ਸਿੱਖਿਆ ਲਈ ਵੱਖ-ਵੱਖ ਵਿਸ਼ਿਆਂ ਤੇ ਵਿਭਿੰਨ ਕੋਰਸਾਂ ਦੇ ਇੱਕ ਵੱਡੇ ਕੇਂਦਰ ਵਜੋਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਐਲ.ਐਨ.ਸੀ.ਟੀ. ਗਰੁੱਪ ਦੇ ਚੇਅਰਮੈਨ ਜੈ ਨਰਾਇਣ ਚੌਕਸੀ ਨੇ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ, ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਅਗਾਂਹਵਧੂ ਪਾਠਕ੍ਰਮ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਉੱਚ ਵਿੱਦਿਅਕ ਅਦਾਰਾ ਵਿਦਿਆਰਥੀਆਂ ਦੇ ਚਹੁੰ ਪੱਖੀ ਸ...

BHAGWANT MANN AND ARVIND KEJRIWAL DEDICATE 13 SCHOOLS OF EMINENCE IN PUNJAB

Breaking News
Ludhiana, March 3 : Continuing their spree to ensure access of the students to quality education, the Punjab Chief Minister Bhagwant Singh Mann and Delhi Chief Minister Arvind Kejriwal on Sunday dedicated 13 new Schools of Eminence to the people of the state thereby further achieving a milestone in education revolution in the state. ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ...

ਆਪ ਸਰਕਾਰ ਦੌਰਾਨ ਜੀ ਐਸ ਟੀ ‘ਚ ਵਾਧਾ

Punjab News
Chandigarh, March 03 : In a significant achievement, Punjab registered 15.69 percent increase in Goods and Services Tax (GST) and an 11.71 percent increase in Excise revenue collection by the end of February in the current fiscal year as compared to FY 2022-23. The state's Finance, Planning, Excise and Taxation Minister, Advocate Harpal Singh Cheema, announced the milestone, emphasizing Punjab's robust economic growth and success in revenue generation. ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬੂ...

ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

Hot News
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸਾਡੇ ਜੀਵੰਤ ਰਾਜ ਪੰਜਾਬ ਦੀ ਯਾਤਰਾ ਇਸ ਦੇ ਲੋਕਾਂ ਦੀ ਅਦੁੱਤੀ ਭਾਵਨਾ ਨਾਲ ਜੁੜੀ ਹੋਈ ਹੈ, ਜਿਨ੍ਹਾਂ ਨੇ ਸਮੇਂ-ਸਮੇਂ `ਤੇ ਹਿੰਮਤ, ਦ੍ਰਿੜ੍ਹਤਾ ਅਤੇ ਤਰੱਕੀ ਦੀ ਨਿਰੰਤਰ ਕੋਸ਼ਿਸ਼ ਦਾ ਮੁਜ਼ਾਹਰਾ ਕੀਤਾ ਹੈ। ਅੱਜ ਸਾਡੇ ਲਈ ਇਹ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਚੁਣੌਤੀਆਂ ਨੂੰ ਸਵੀਕਾਰ ਕਰੀਏ, ਜੋ ਸਾਡੇ ਸਾਹਮਣੇ ਹਨ ਅਤੇ ਭਵਿੱਖ ਵੱਲ ਅਜਿਹਾ ਰਾਹ ਤਿਆਰ ਕਰੀਏ, ਜੋ ਖ਼ੁਸ਼ਹਾਲੀ, ਸਰਵਪੱਖੀ ਅਤੇ ਟਿਕਾਊ ਵਿਕਾਸ ਦੁਆਰਾ ਪਰਿਭਾਸ਼ਿਤ ਹੋਵੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੇਰੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇਕ ਸਰਵਪੱਖੀ ਵਿਕਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਜਿੱਥੇ ਪੰਜਾਬ ਦੇ ਹਰ ਨਾਗਰਿਕ ਨੂੰ ਤਰੱਕ...

ਡਾ. ਅੰਬੇਡਕਰ ਇੰਸਟੀਚਿਊਟ ਨੂੰ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

Punjab News
ਚੰਡੀਗੜ੍ਹ/ਮੋਹਾਲੀ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ  ਨੇ ਦਿੱਤੀ। ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ,“ਆਈ....

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ। ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ਤੇ ਹੋਣ ਵਾਲੀ ਬਹਿਸ ਦੌਰਾਨ ਸਰਕ...

ਜਿੰਪਾ ਵੱਲੋਂ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

Punjab News
ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ।  ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ।  ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾ...