Friday, November 6Malwa News
Shadow

Author: admin

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Breaking News
ਮਲੇਰਕੋਟਲਾ, 18 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ...
ਵਧਦੀ ਆਬਾਦੀ ਦੇਸ਼ ਦੇ ਵਿਕਾਸ ਵਿੱਚ ਵੱਡਾ ਅੜਿੱਕਾ – ਡਾਕਟਰ ਅਸ਼ੋਕ ਸਿੰਗਲਾ

ਵਧਦੀ ਆਬਾਦੀ ਦੇਸ਼ ਦੇ ਵਿਕਾਸ ਵਿੱਚ ਵੱਡਾ ਅੜਿੱਕਾ – ਡਾਕਟਰ ਅਸ਼ੋਕ ਸਿੰਗਲਾ

Local, Punjab News
ਮੋਗਾ : ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਕ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਮੋਗਾ ਦੇ ਵਿਚ ਸਿਹਤ ਵਿਭਾਗ ਮੋਗਾ ਸਿਵਿਲ ਹਸਪਤਾਲ਼ ਮੋਗਾ ਵਿਚ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਵਿਸ਼ਵ ਭਰ ਵਿੱਚ ਆਬਾਦੀ ਦੇ ਮਾਮਲਿਆਂ ਅਤੇ ਚੁਣੌਤੀਆਂ ਬਾਰੇ ਜਾਗਰੂਕ ਕਰਨਾ ਹੈ। ਵਿਸ਼ਵ ਆਬਾਦੀ ਦਿਵਸ ਮੌਕੇ ਆਬਾਦੀ ਬਾਰੇ ਜਾਗਰੂਕ ਕਰਦੇ ਹੋਏ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਸਾਡੇ ਕੋਲ ਆਜ਼ਾਦੀ ਅਤੇ ਸੁਖ-ਸਮ੍ਰਿੱਧੀ ਲਈ ਸਾਡੇ ਕੋਲ ਵੱਡੀਆਂ ਜ਼ਿੰਮੇਵਾਰੀਆਂ ਹਨ। ਸਾਡੀ ਵਧਦੀ ਆਬਾਦੀ ਨਾ ਸਿਰਫ਼ ਸਾਡੇ ਦੇਸ਼ਾਂ ਦੇ ਵਿਕਾਸ ਲਈ, ਸਗੋਂ ਸਮੂਹ ਮਨੁੱਖਤਾ ਦੇ ਢਾਂਚੇ ਲਈ ਵੀ ਰੋਕ ਲਗਾਉਂਦੀ ਹੈ। ਇਸ ਅਸੀ ਸੁਝਾਅ ਪ੍ਰਦਾਨ ਕਰਦੇ ਹਾਂ ਕਿ ਸਾਨੂੰ ਆਪਣੀ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਅਤੇ ਬੱਚਿਆਂ ਦੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਅਤੇ ਹਰ ਸਤਰ 'ਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੀ ਜਰੂਰਤ ਹੈ। ਜਿਸਦੇ ਲਈ ਵਧਦੀ ਅਬਾਦੀ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।ਇਸ ਮੌਕੇ 'ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾ...

Global Sikh Council condemns Takht Patna Sahib’s religious overreach

English, Global News
Chandigarh, July 7, 2025 – The Global Sikh Council (GSC), representing Sikh institutions worldwide, has strongly condemned the unilateral declaration by five Granthis of Takht Sri Harmandir Sahib, Patna Sahib, branding Sukhbir Singh Badal, president of the Shiromani Akali Dal (SAD) as Tankhaiya (guilty of religious misconduct). The GSC has termed this calculated and instigated move a blatant violation of Sikh Maryada, a breach of Panthic protocol and an instigated and direct challenge to the authority and primacy of Sri Akal Takht Sahib, which is the only temporal seat empowered to adjudicate Panth-wide matters.In a statement issued here today, the GSC President Dr Kanwaljit Kaur added that regional Takhats - because of their regional jurisdiction and considerable state control on their op...
ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

Global News
ਚੰਡੀਗੜ੍ਹ, 7 ਜੁਲਾਈ : ਵਿਸ਼ਵ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਪਟਨਾ ਸਾਹਿਬ ਦੇ ਪੰਜ ਗ੍ਰੰਥੀਆਂ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਗਿਣੇ-ਮਿੱਥੇ ਅਤੇ ਆਪਹੁਦਰੇ ਕਦਮ ਨਾਲ ਸਿੱਖ ਮਰਿਆਦਾ ਦੀ ਘੋਰ ਉਲੰਘਣਾ, ਪੰਥਕ ਪ੍ਰੋਟੋਕਾਲ ਨੂੰ ਅਣਗੌਲਿਆ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਅਤੇ ਪ੍ਰਮੁੱਖਤਾ ਨੂੰ ਸਿੱਧੀ ਚੁਣੌਤੀ ਕਰਾਰ ਦਿੱਤਾ ਹੈ ਕਿਉਂਕਿ ਪੰਥਕ ਮਾਮਲਿਆਂ ਦਾ ਨਿਰਣਾ ਕਰਨ ਲਈ ਅਕਾਲ ਤਖ਼ਤ ਹੀ ਅਧਿਕਾਰਤ ਅਤੇ ਇਕਲੌਤਾ ਸਥਾਈ ਅਸਥਾਨ ਹੈ।ਇੱਥੋਂ ਜਾਰੀ ਬਿਆਨ ਵਿੱਚ ਜੀਐਸਸੀ ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਨੇ ਅੱਗੇ ਕਿਹਾ ਕਿ ਖੇਤਰੀ ਤਖ਼ਤਾਂ ਨੂੰ ਸਿਰਫ ਆਪਣੇ ਖੇਤਰੀ ਅਧਿਕਾਰ ਹੇਠਲੇ ਇਲਾਕਿਆਂ ਅਤੇ ਆਪਣੇ ਕਾਰਜਾਂ ਤੇ ਨੀਤੀ ਤੇ ਸੂਬਾਈ ਕੰਟਰੋਲ ਕਰਨ ਦਾ ਹੀ ਹੱਕ ਹੈ ਜੋ ਸਥਾਨਕ ਮੁੱਦਿਆਂ ਅਤੇ ਆਪਣੇ ਅਧਿਕਾਰ ਖੇਤਰ ਤੋਂ ਇਲਾਵਾ ਕੋਈ ਬਾਹਰੀ ਦਖ਼ਲਅੰਦਾਜ਼ੀ ਨਹੀਂ ਕਰ ਸਕਦੇ। ਸੁਖਬੀਰ ਸਿੰਘ ਪਟਨਾ ਜਾਂ ਬਿਹਾਰ ਦਾ ਨਿਵਾਸੀ ਨਹੀਂ...

ਹਰਿਆਣਾ ਸਰਕਾਰ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ ਜਨਸੇਵਾ ਲਈ ਕਰ ਰਹੀ ਕੰਮ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 6 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਨਕਸ਼ੇ ਕਦਮਾਂ 'ਤੇ ਚੱਲਦੇ ਹੋਏ ਆਖੀਰੀ ਲਾਇਨ ਵਿੱਚ ਖੜੇ ਗਰੀਬ ਵਿਅਕਤੀ ਦੀ ਸੇਵਾ ਕਰਨ ਲਈ ਪ੍ਰਤੀਬੱਧਤਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਐਤਵਾਰ ਨੂੰ ਹਰਿਆਣਾ ਭਵਨ, ਨਵੀਂ ਦਿੱਲੀ ਵਿੱਚ ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜੈਯੰਤੀ 'ਤੇ ਉਨ੍ਹਾਂ ਦੇ ਫੋਟੋ 'ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਮਹਤੱਵਪੂਰਣ ਵਿਜਨ ਇੱਕ ਪੇੜ ਮਾਂ ਨੇ ਨਾਮ ਮੁਹਿੰਮ ਤਹਿਤ ਪੌਧਾਰੋਪਣ ਵੀ ਕੀਤਾ। ਉਨ੍ਹਾਂ ਨੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਤਹਿਤ ਮਹਾਪੁਰਸ਼ਾਂ ਦੇ ਨਾਮ 'ਤੇ ਇੱਕ ਪੇੜ ਜਰੂਰ ਲਗਾਉਣ ਲਈ ਪੇ੍ਰਰਿਤ ਕੀਤਾ। ਇਸ ਮੌਕੇ 'ਤੇ ਭਾਜਪਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਨੇ ਵੀ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਫੋਟੋ 'ਤੇ ਪੁਸ਼ਪ ਅਰਪਿਤ ਕੀਤੇ ਅਤੇ ਪੌਧਾਰੋਪਣ ਵੀ ਕੀਤਾ।ਇਸ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਜਬੂਤ ਸਖਸ਼ੀਅਤ ਦੇ ਧਨੀ, ਜਨ ਸੰਘ ਸੰਸਥਾਪਕ ਅਤੇ ਸੁ...

ਦੇਸ਼ ਅੰਮ੍ਰਿਤਕਾਲ ਵਿੱਚ ਪ੍ਰਵੇਸ਼ ਕਰ ਵਿਕਸਿਤ ਭਾਰਤ-2047 ਦੇ ਟੀਚੇ ਦੇ ਵੱਲ ਵੱਧ ਰਿਹਾ – ਮੁੱਖ ਮੰਤਰੀ ਨਾਇਬ ਸਿੰਘ

Haryana
ਚੰਡੀਗੜ੍ਹ, 6 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਅੰਮ੍ਰਿਤਕਾਲ ਵਿੱਚ ਪ੍ਰਵੇਸ਼ ਕਰ ਚੁੱਕਾ ਹੈ ਅਤੇ ਵਿਕਸਿਤ ਭਾਰਤ 2047 ਦੇ ਟੀਚੇ ਵੱਲ ਤੇਜੀ ਨਾਲ ਵੱਧ ਰਿਹਾ ਹੈ। ਅਜਿਹੇ ਵਿੱਚ ਪਾਰਟੀ ਦਫਤਰਾਂ ਦੀ ਭੁਮਿਕਾ ਹੋਰ ਵੀ ਮਹਤੱਵਪੂਰਣ ਹੋ ਜਾਂਦੀ ਹੈ। ਉ੍ਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੱਭਕਾ ਸਾਥ, ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ਦਾ ਮੰਤਰ ਦਿੱਤਾ ਹੈ। ਇਹ ਦਫਤਰ ਸੱਭਦੇ ਯਤਨ ਨੂੰ ਸੰਗਠਤ ਕਰਨ ਅਤੇ ਉਸ ਨੂੰ ਸਹੀ ਦਿਸ਼ਾ ਦੇਣ ਦਾ ਕੰਮ ਕਰਣਗੇ। ਮੁੱਖ ਮੰਤਰੀ ਅੱਜ ਨਵੀਂ ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਕੇਂਦਰ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ. ਪੀ. ਨੱਡਾ ਅਤੇ ਵਰਚੂਅਤੀ ਹਰਿਆਣਾ ਦੇ ਝੱਜਰ, ਸਿਰਸਾ ਅਤੇ ਕੁਰੂਕਸ਼ੇਤਰ ਸਮੇਤ ਤਿੰਨ ਜਿਲ੍ਹਿਆਂ ਦੇ ਜਿਲ੍ਹਾ ਪੱਧਰੀ ਭਾਜਪਾ ਦਫਤਰ ਦੇ ਉਦਘਾਟਨ ਸਮਾਰੋਹ ਨੁੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਤਿੰਨ ਨਵੇਂ ਦਫਤਰਾਂ ਨਾਲ ਸਾਡਾ ਸੰਗਠਨ ਹੋਰ ਮਜਬੂਤ ਹੋਵੇਗਾ, ਸੇਵਾ ਦੀ ਭਾਵਨਾ ਹੋਰ ਮਜਬੂਤ ਹੋਵੇਗੀ ਅਤੇ ਸੰਕਲ...

ਅਰਬਨ ਲੋਕਲ ਬਾਡੀ ਦੇ ਜਨਪ੍ਰਤੀਨਿਧੀਆਂ ਨੇ ਕੀਤਾ ਨਵੀਂ ਅਤੇ ਪੁਰਾਣੀ ਸੰਦਸ ਦਾ ਦੌਰਾ

Hot News
ਚੰਡੀਗੜ੍ਹ, 5 ਜੁਲਾਈ : ਦੇਸ਼ਭਰ ਤੋਂ ਆਏ ਨਗਰ ਪਾਲਿਕਾ, ਨਗਰ ਪਰਿਸ਼ਦ ਦੇ ਪਾਰਸ਼ਦ ਅਤੇ ਚੇਅਰਮੈਨਾਂ ਦੇ 30 ਤੋਂ ਵੱਧ ਪ੍ਰਤੀਨਿਧੀਆਂ ਨੇ ਅੱਜ ਨਵੀਂ ਦਿੱਲੀ ਵਿੱਚ ਪੁਰਾਣੀ ਅਤੇ ਨਵੀਂ ਸੰਸਦ ਦਾ ਦੌਰਾ ਕੀਤਾ ਅਤੇ ਮਿਯੂਜ਼ਿਅਮ ਵੀ ਵੇਖਿਆ। ਇਸ ਮੌਕੇ 'ਤੇ ਉਨ੍ਹਾਂ ਨੇ ਲੋਕਸਭਾ ਸਪੀਕਰ ਸ੍ਰੀ ਓਮ ਬਿਰਲਾ ਨਾਲ ਸਿੱਧਾ ਸੰਵਾਦ ਕੀਤਾ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਜਿਆਦਾਤਰ ਪ੍ਰਤੀਨਿਧੀਆਂ ਨੇ ਗੁਰੂਗ੍ਰਾਮ ਵਿੱਚ ਹੋਏ ਦੋ ਦਿਨਾਂ ਦੇ ਸੰਮੇਲਨ ਜਿਸੇ ਸੰਮੇਲਨ ਵਾਰ ਵਾਰ ਕਰਨ ਦੀ ਅਪੀਲ ਕੀਤੀ। ਦੇਸ਼ ਵਿੱਚ ਪਹਿਲੀ ਵਾਰ ਅਜਿਹਾ ਨਗਰੀ ਸੰਮੇਲਨ ਕਰਵਾਉਣ 'ਤੇ ਉਨ੍ਹਾਂ ਨੇ ਹਰਿਆਣਾ ਵਿਧਾਨਸਭਾ ਸਪੀਕਰ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਕਈ ਪਦਾਧਿਕਾਰੀਆਂ ਨੇ ਨਗਰੀ ਪਰਿਸ਼ਦਾਂ ਵਿੱਚ ਵੀ ਸਪੀਕਰ ਦੀ ਤਰਜ 'ਤੇ ਅਹੁਦੇ ਬਨਾਉਦ ਅਤੇ ਵੱਖ ਤੋਂ ਬਜਟ ਜਾਰੀ ਕਰਨ ਦੀ ਵੀ ਅਪੀਲ ਕੀਤੀ।ਇਸ ਮੌਕੇ 'ਤੇ ਲੋਕਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਸਾਰੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਇੱਥੋਂ ਆਪਣੇ ਖੇਤਰ ਦੀ ਜਨਤਾ ਨਾਲ ਸਿੱਧਾ ਸੰਵਾਦ ਕਰਨ ਅਤੇ ਉਨ੍ਹਾਂ ਦੀ ਉੱਮੀਦਾਂ ਨੂੰ ਪੂਰਾ ਕਰਨ ਦਾ ਸੰਕਲਪ ਲੈਅ ਕੇ ਜਾਣ। ਇਸ ਮੌਕੇ 'ਤੇ ਹਰਿਆਣਾ ਵ...
विदेशों से अच्छे संबंध होने से व्यापार में वृद्धि होगी व अर्थव्यवस्था मजबूत होगी – विज

विदेशों से अच्छे संबंध होने से व्यापार में वृद्धि होगी व अर्थव्यवस्था मजबूत होगी – विज

Haryana, Hindi
चंडीगढ़, 05 जुलाई : हरियाणा के ऊर्जा, परिवहन एवं श्रम मंत्री श्री अनिल विज ने महाराष्ट्र भाषा विवाद पर ठाकरे बंधुओं से सीधा सवाल करते हुए पूछा कि “हमारी गीता संस्कृत में लिखी है और कुरान अरबी भाषा में लिखी है तो क्या महाराष्ट्र में कोई गीता और कुरान नहीं पढ़ सकता”। मीडिया कर्मियों से बातचीत के दौरान ऊर्जा मंत्री अनिल विज ने ठाकरे बंधुओं से सवाल किया कि क्या इस भाषा विवाद के चलते अब ठाकरे बंधु वहां के मंदिर और मस्जिदें बंद करवाएंगे। उन्होंने कहा कि यह लोग जिस तरह की गुंडागर्दी कर रहे हैं व लोगों को मार रहे है इससे तो यह साफ जाहिर होता है कि ये लोग अब मंदिर और मस्जिदों में जाकर भी गुंडागर्दी करेंगे। श्री विज ने कहा कि हिंदी हमारी राष्ट्र भाषा है और हिंदी सारे देश के प्रांतों को जोड़ने का एक सूत्र है। हिंदी हमारे संघीय ढांचे को मजबूत रखने का भी काम करती है।विदेशों से अच्छे संबंध होने से व्यापार ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

Local
ਫ਼ਰੀਦਕੋਟ, 5 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਕੂਲ ਇੱਕ ਐਸਾ ਪਵਿੱਤਰ ਸਥਾਨ ਹੈ ਜਿੱਥੇ ਬੱਚਿਆਂ ਦੇ ਜੀਵਨ ਦੀ ਨੀਂਹ ਰੱਖੀ ਜਾਂਦੀ ਹੈ। ਇਥੇ ਮਿਲਣ ਵਾਲੀ ਸਿੱਖਿਆ ਉਨ੍ਹਾਂ ਦੇ ਭਵਿੱਖ ਦਾ ਰੂਪ ਨਿਰਧਾਰਤ ਕਰਦੀ ਹੈ। ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਨੂੰ ਨਵੇਂ ਬਲਾਕ ਦੀ ਸਫਲ ਤਿਆਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਸੇਂਟ ਮੈਰੀਜ਼ ਕਾਨਵੈਂਟ ਸਕੂਲ ਇਲਾਕੇ ਦੀ ਇੱਕ ਪ੍ਰਤਿਸ਼ਠਤ ਅਤੇ ਗੁਣਵੱਤਾਪੂਰਨ ਸੰਸਥਾ ਹੈ, ਜੋ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਉੱਜਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਨਾਲ ਜੁੜੀਆਂ ਸਾਰੀਆਂ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ।ਸਕੂਲ ਦੇ ਪ੍ਰਿੰਸੀਪਲ ਰੈਵਰੈਂਡ ਫਾਦਰ ਬੈਨੀ ਥਾਮਸ ਨੇ ਕਿਹਾ ਕਿ ਨਵਾਂ ਕੇ.ਜੀ. ਬਲਾਕ ਸਾਬਕਾ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੇ ਲੰਬੇ ਸਮੇਂ ...

Haryana Showcases Aviation Progress at Dehradun Conference

English, Haryana
Chandigarh, July 5 - Haryana's Civil Aviation, Revenue and Disaster Management Minister Sh. Vipul Goel represented the state in the Civil Aviation Ministers’ Conference held in Dehradun. Speaking on this occasion, he said due to the efficient leadership and foresight of Prime Minister Sh. Narendra Modi and Haryana Chief Minister Sh. Nayab Singh Saini, today the state's civil aviation department is touching new heights. Due to their clear vision and strong will, Haryana is now making its strong presence felt on the national stage in the aviation sector.The objective of this two-day seminar was to strengthen the dialogue and coordination between the Union Civil Aviation Ministry, Airport Authority of India (AAI), DGCA and other related organizations along with the civil aviation departments ...