Saturday, May 16Malwa News
Shadow

Author: admin

ਕੈਬੀਨੇਟ ਮੰਤਰੀ ਅਨਿਲ ਵਿਜ ਨੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਐਸਟੀਪੀ ਦਾ ਕੀਤਾ ਉਣਘਾਟਨ

ਕੈਬੀਨੇਟ ਮੰਤਰੀ ਅਨਿਲ ਵਿਜ ਨੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਐਸਟੀਪੀ ਦਾ ਕੀਤਾ ਉਣਘਾਟਨ

Haryana
ਚੰਡੀਗੜ੍ਹ, 8 ਜੂਨ-ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿਧਾਨਸਭਾ ਖੇਤਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਨੂੰ ਕਰਵਾਉਂਦੇ ਹੋਏ ਲੋਕਾਂ ਨੂੰ ਇਸ ਦੀ ਸਹੁਲਤ ਮੁਹੱਈਆ ਕਰਵਾਈ ਗਈਆਂ ਹਨ, ਜਿਸ ਵਿੱਚ ਸਰਕਾਰੀ ਕਾਲੇਜ ਅੰਬਾਲਾ ਛਾਉਣੀ, ਮਿਨੀ ਸਕੱਤਰ ਅੰਬਾਲਾ ਛਾਉਣੀ, ਏਸ਼ਿਆ ਦਾ ਸਭ ਤੋਂ ਵੱਡਾ ਕੌਮਾਂਤਰੀ ਪੱਧਰ ਦਾ ਸ਼ਹੀਦੀ ਸਮਾਰਕ, ਅਨਾਜ ਮੰਡੀ ਦਾ ਨਿਰਮਾਣ, ਸਾਇੰਸ ਮਯੂਜਿਅਮ, ਕੋਮਾਂਤਰੀ ਪੱਧਰ ਦਾ ਫੁਟਬਾਲ ਸਟੇਡਿਯਮ ਸ਼ਾਮਲ ਹਨ। ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਦੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ 10 ਲੱਖ ਲੀਟਰ ਪ੍ਰਤੀਦਿਨ ਸਮਰਥਾ ਵਾਲੇ ਸੀਵਰੇਜ ਟ੍ਰੀਟਮੇਂਟ ਪਲਾਂਟ ਦਾ ਉਣਘਾਟਨ ਕਰਨ ਤੋਂ ਬਾਅਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਇਹ ਟ੍ਰੀਟਮੇਂਟ ਪਲਾਂਟ ਕਈ ਕਲੋਨਿਆਂ ਵਿੱਚ ਲਗਭਗ 140 ਕਿਲ੍ਹੋਮੀਟਰ ਲੰਮੀ ਸੀਵਰੇਜ ਲਾਇਨ ਨਾਲ ਜੁੜੇ 15 ਹਜ਼ਾਰ ਘਰਾਂ ਨੂੰ ਸੀਵਰੇਜ ਸਹੁਲਤ ਪਹੁੰਚਾਏਗਾ। ਇਸ ਪਲਾਂਟ ਨੂੰ ਐਸਬੀਆਰ ਤਕਨੀਕ ਨਾਲ ਤਿਆਰ ਕੀਤਾ ਗਿਆ ਹੈ ਜੋ ਭਵਿੱਖ ਦੇ 25 ਸਾਲਾਂ ਨੂੰ ਧਿਆਨ ਵਿੱਚ ਰੱਖਦੇ ਹ...
ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਐਤਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨੈਲਸਨ ਮਸੀਹ ਉਰਫ਼ ਸੰਨੀ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਪਿੰਡ ਅਠਵਾਲ ਦਾ ਰਹਿਣ ਵਾਲਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਲੰਮਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਤਲ, ਇਰਾਦਾ ਕਤਲ, ਡਕੈਤੀ, ਲੁੱਟ-ਖੋਹ ਅਤੇ ਅਸਲਾ ਐਕਟ ਦੀ ਉਲੰਘਣਾ ਸਮੇਤ ਲਗਭਗ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।ਜਾਣਕਾਰੀ ਅਨੁਸਾਰ, 26 ਮਈ, 2025 ਦੀ ਸ਼ਾਮ ਨੂੰ ਬਟਾਲਾ ਦੇ ਪਿੰਡ ਘੁਮਾਣ ਵਿਖੇ, ਘੁਮਾਣ ਤੋਂ ਸ਼੍ਰੀ ਹਰਗੋਬਿੰਦਪੁਰ ਸੜਕ ’ਤੇ ਸਥਿਤ ਪੈਟਰੋਲ ਪੰਪ ਦੇ ਬਾਹਰ ਇੱਕ ਸਨਸਨੀਖੇਜ਼ ਗ...
नया आरओबी बनाकर सर्विस लेन को आगे सर्विस लेन से जोड़ा जाएगा – अनिल विज

नया आरओबी बनाकर सर्विस लेन को आगे सर्विस लेन से जोड़ा जाएगा – अनिल विज

Haryana, Hindi
चंडीगढ, 08 जून- हरियाणा के ऊर्जा, परिवहन एवं श्रम मंत्री श्री अनिल विज ने कहा कि अंबाला छावनी के शास्त्री कालोनी के समक्ष जीटी रोड पर रेलवे ओवरब्रिज पर नई सर्विस लेन बनाने का कार्य नेशनल हाईवे अथॉरिटी द्वारा शुरू कर दिया गया है और यह सर्विस लेन लगभग 30 करोड़ रुपए की लागत से तैयार की जाएगी। इस सर्विस लेन के बनने से वाहन चालक बिना जीटी रोड पर चढ़े ही सर्विस लेन के माध्यम से ओवरब्रिज को क्रास सकेंगंे। इसके अलावा, रेलवे ओवरब्रिज पर दिल्ली से अम्बाला छावनी आते समय पड़ाव थाने के समक्ष नई सर्विस लेन का निर्माण किया जाएगा। ऊर्जा व परिवहन मंत्री अनिल विज ने आज इस कार्य को लेकर नेशनल हाईवे अथॉरिटी के अधिकारियों के साथ चर्चा की तथा कार्य को जल्द पूरा करने के दिशा-निर्देश दिए। इस दौरान उन्होंने कहा कि रेलवे ओवर ब्रिज के नीचे रेलवे कालोनी से आने वाले रास्ते को भी मानकों के अनुसार बनाया जाए। श्री विज ने बत...
ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

Hot News
ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵੱਲੋਂ ਪ੍ਰਤੀ ਘੰਟਾ ਪੰਜ ਟਨ ਸਮਰੱਥਾ ਵਾਲਾ ਇਹ ਚਿੱਲੀ ਪ੍ਰੋਸੈਸਿੰਗ ਪਲਾਂਟ ਇੱਕ ਏਕੜ ਜ਼ਮੀਨ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਪ੍ਰੋਸੈਸਿੰਗ ਲਈ ਢੁਕਵੀਆਂ ਵਧ-ਉਪਜ ਵਾਲੀਆਂ ਮਿਰਚ ਦੀਆਂ ਕਿਸਮਾਂ ਉਗਾਉਣ ਲਈ ਉਤਸ਼ਾਹਿਤ ਕਰਨ ਸਦਕਾ ਮਿਰਚ ਦੀ ਕਾਸ਼ਤ ਹੇਠ ਰਕਬਾ ਹਰ ਸਾਲ ਵਧ ਰਿਹਾ ਹੈ। ਸਾਲ 2024 ਤੱਕ, ਪੰਜਾਬ ਵਿੱਚ ਮਿਰਚ ਦੀ ਕਾਸ਼ਤ ਹੇਠ ਰਕਬਾ 10,614 ਹੈਕਟੇਅਰ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਧ ਰਿਕਾਰਡ ਕੀਤਾ ਗਿਆ ਖੇਤਰ ਹੈ,...
ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ

ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ

Breaking News
ਲੁਧਿਆਣਾ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲਈ ਜ਼ੋਰਦਾਰ ਚੋਣ ਪ੍ਰਚਾਰ ਕੀਤਾ। ਜਵੱਦੀ ਪਿੰਡ ਵਿੱਚ ਅਤੇ ਵਾਰਡ ਨੰਬਰ 64 ਵਿੱਚ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਨੂੰ ਵਿਕਾਸ ਅਤੇ ਤਰੱਕੀ ਦੇ 'ਆਪ' ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੇ ਨਾਲ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੀ ਸਨ, ਜਿਨ੍ਹਾਂ ਨੇ ਅਰੋੜਾ ਦੀ ਅਗਵਾਈ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ ਮੁਹਿੰਮ ਨੂੰ ਆਪਣੀ ਆਵਾਜ਼ ਦਿੱਤੀ। ਸਮਾਗਮ ਵਿੱਚ ਬੋਲਦਿਆਂ ਹਰਭਜਨ ਸਿੰਘ ਨੇ ਸੰਜੀਵ ਅਰੋੜਾ ਨੂੰ ਪੰਜਾਬ ਦਾ ਸਭ ਤੋਂ ਮਿਹਨਤੀ ਸੰਸਦ ਮੈਂਬਰ ਦੱਸਿਆ। ਉਨ੍ਹਾਂ ਕਿਹਾ, "ਸੰਜੀਵ ਅਰੋੜਾ ਲੁਧਿਆਣਾ ਲਈ ਅਣਥੱਕ ਮਿਹਨਤ ਕਰ ਰਹੇ ਹਨ, ਸੜਕਾਂ ਦੇ ਸੁਧਾਰ, ਨਹਿਰੀ ਪੁਲਾਂ ਅਤੇ ਰੇਲਵੇ ਸਟੇਸ਼ਨ ਦੇ ਅਪਗ੍ਰੇਡੇਸ਼ਨ ਵਰਗੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰ ਰਹੇ ਹਨ। ਲੁਧਿਆਣਾ ਦੇ ਵਿਕਾਸ ਲਈ ਉਨ੍ਹਾਂ ਦਾ ਸਮਰਪਣ ਬੇਮਿਸਾਲ ਹੈ।" ਸਿੰਘ ਨੇ ਸਿੱਖਿਆ ਅਤੇ ਖੇਡਾਂ ਵਿੱ...
ਜੇ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਇਸ ਚੋਣ ਵਿੱਚ ਆਪਣੇ ਪਰਿਵਾਰ ‘ਚੋਂ ਕਿਸੇ ਨੂੰ ਖੜ੍ਹਾ ਕਿਉਂ ਨਹੀਂ ਕੀਤਾ? – ਤਰੁਣਪ੍ਰੀਤ ਸੌਂਧ

ਜੇ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਇਸ ਚੋਣ ਵਿੱਚ ਆਪਣੇ ਪਰਿਵਾਰ ‘ਚੋਂ ਕਿਸੇ ਨੂੰ ਖੜ੍ਹਾ ਕਿਉਂ ਨਹੀਂ ਕੀਤਾ? – ਤਰੁਣਪ੍ਰੀਤ ਸੌਂਧ

Hot News
ਚੰਡੀਗੜ੍ਹ, 8 ਜੂਨ : ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦਾ ਸਖ਼ਤ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਉਨ੍ਹਾਂ ਨੇ ਇਸ ਚੋਣ ਵਿੱਚ ਆਪਣੇ ਪਰਿਵਾਰ 'ਚੋਂ ਕਿਸੇ ਨੂੰ ਵੀ ਕਿਉਂ ਨਹੀਂ ਖੜ੍ਹਾ ਕੀਤਾ? ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਬਿੱਟੂ ਨੂੰ ਖੁਦ ਚੋਣ ਲੜਨ ਜਾਂ ਆਪਣੇ ਪਰਿਵਾਰ ਵਿੱਚੋਂ ਕਿਸੇ ਨੂੰ ਚੋਣ ਲੜਨ ਲਈ ਭੇਜਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਜੇਕਰ ਉਹ ਚੋਣ ਲੜਦੇ ਹਨ ਤਾਂ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਇਸ ਲਈ ਭਾਜਪਾ ਨੇ ਆਖਰੀ ਸਮੇਂ 'ਤੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ, ਪਾਰਟੀ ਨੇ ਆਖਰੀ ਸਮੇਂ ਤੱਕ ਬਿੱਟੂ ਦੇ ਫੈਸਲੇ ਦੀ ਉਡੀਕ ਕੀਤੀ, ਪਰ ਉਹ ਮੁਕੱਰ ਗਏ।ਉਨ੍ਹਾਂ ਕਿਹਾ ਕਿ ਰਾਜ ਸਭਾ ਅਹੁਦੇ ਦੇ ਲਾਲਚ ਵਿੱਚ, ਬਿੱਟੂ ਨੇ ਆਪਣੇ ਪਰਿਵਾਰ ਦੀ ਰਾਜਨੀਤਿਕ ਵਿਰਾਸਤ ਨਾਲ ਵਿਸ਼ਵਾਸਘਾਤ ਕੀਤਾ ਅਤੇ ਆਪਣੀ ਜ਼ਮੀਰ ਵੇਚ ਦਿੱਤੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ। ਉਹ ਕਿਸੇ ਵੀ ਪਾਰਟੀ ਦੇ ਸਕੇ ਨਹੀਂ ਹਨ। ਉਹ ਜਿੱਥੇ ਵੀ ਫ...
ਲੁਧਿਆਣਾ ਪੱਛਮੀ ਵਿੱਚ ‘ਆਪ’ ਨੂੰ ਮਿਲੀ ਜ਼ਮੀਨੀ ਮਜ਼ਬੂਤੀ, ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਛੱਡ ‘ਆਪ’ ਵਿੱਚ ਹੋਏ ਸ਼ਾਮਲ

ਲੁਧਿਆਣਾ ਪੱਛਮੀ ਵਿੱਚ ‘ਆਪ’ ਨੂੰ ਮਿਲੀ ਜ਼ਮੀਨੀ ਮਜ਼ਬੂਤੀ, ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਛੱਡ ‘ਆਪ’ ਵਿੱਚ ਹੋਏ ਸ਼ਾਮਲ

Hot News
ਲੁਧਿਆਣਾ, 8 ਜੂਨ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੂੰ ਸਫਲਤਾ ਮਿਲੀ ਹੈ। ਐਤਵਾਰ ਨੂੰ ਕਈ ਕਾਂਗਰਸੀ ਪਰਿਵਾਰ 'ਆਪ' ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕ ਸਭਾ ਇੰਚਾਰਜ ਸ਼ਰਨਪਾਲ ਮੱਕੜ, ਪਾਰਟੀ ਆਗੂਆਂ ਡਾ. ਸੰਨੀ ਆਹਲੂਵਾਲੀਆ, ਜਤਿੰਦਰ ਖੰਘੂੜਾ ਅਤੇ ਹੋਰ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਪਰਿਵਾਰਾਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬਲਰਾਜ ਸਿੰਘ, ਸਾਹਿਲ, ਦਿਨੇਸ਼ ਕੁਮਾਰ, ਰਾਮ ਕੁਮਾਰ, ਰਾਜਿੰਦਰ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ, ਜਗਦੀਸ਼ ਸਿੰਘ, ਜਗਰਾਜ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਮੋਹਨ ਸਿੰਘ, ਰਣਵੀਰ ਸਿੰਘ, ਪਲਵਿੰਦਰ ਸਿੰਘ, ਚਮਕੌਰ ਸਿੰਘ, ਜਗਮੋਹਨ ਸਿੰਘ ਮੋਨਾ, ਹਰਪ੍ਰੀਤ ਸਿੰਘ, ਨਾਇਬ ਸਿੰਘ, ਸੁਖਦੇਵ ਸਿੰਘ, ਕੁਲ...
ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

Punjab Politics
ਅੰਮ੍ਰਿਤਸਰ, 8 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ। ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਪੈਸੇ ਨੂੰ ਹੜੱਪ ਲਿਆ ਸੀ, ਉਹ ਹੁਣ ਕਈ ਸਿਹਤ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੁੱਟ ਦਾ ਪੈਸਾ ਹੁਣ ਹਸਪਤਾਲਾਂ ਵਿੱਚ ਉਨ੍ਹਾਂ ਦੇ ਇਲਾਜ 'ਤੇ ਖਰਚ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਪਰਮਾਤਮਾ ਦੇ ਰੋਹ ਦਾ ਸਾਹਮਣਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਹ ਹਾਕਮ ਆਮ ਆਦਮੀ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੋਟ ਬੈਂਕ ਵਾਲਾ ਵਿਵਹਾਰ ਕੀਤਾ।ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰ...
67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

Breaking News
ਅੰਮ੍ਰਿਤਸਰ, 8 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ ਜਦਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹ...
ਐਨਐਚਐਮ ਮੁਲਾਜ਼ਮ ਸਰਕਾਰ ਦੀ ਇਟ ਨਾਲ ਇਟ ਖੜਕਾ ਦੇਣਗੇ -ਡਾਕਟਰ ਸਿਮਰਪਾਲ ,ਸੁਮੀਤ ਬਜਾਜ

ਐਨਐਚਐਮ ਮੁਲਾਜ਼ਮ ਸਰਕਾਰ ਦੀ ਇਟ ਨਾਲ ਇਟ ਖੜਕਾ ਦੇਣਗੇ -ਡਾਕਟਰ ਸਿਮਰਪਾਲ ,ਸੁਮੀਤ ਬਜਾਜ

Local
ਮੋਗਾ : ਐਨ ਐਚ ਐਮ ਮੋਗਾ ਦੇ ਸੀਨੀਅਰ ਆਗੂ ਡਾਕਟਰ ਸਿਮਰਪਾਲ ਅਤੇ ਕੈਸ਼ੀਅਰ ਸੁਮੀਤ ਬਜਾਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੁਧਿਆਣਾ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀ ਇਕ ਹੰਗਾਮੀ ਮੀਟਿੰਗ ਹੋਈ । ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਐੱਨਐੱਚਐੱਮ ਆਗੂਆਂ ਨੇ ਦੱਸਿਆ ਕੇ 19 ਜਿਲਿਆਂ ਤੋਂ ਲਗਭਗ 80 ਐਨਐਚਐਮ ਆਗੂਆਂ ਨੇ ਇਸ ਮੀਟਿੰਗ ਵਿੱਚ ਹਿੱਸਾ ਲਿਆ । ਇਸ ਮੀਟਿੰਗ ਦਾ ਮੁੱਖ ਏਜ਼ੰਡਾ ਲੁਧਿਆਣਾ ਜ਼ਿਮਨੀ ਚੋਣਾਂ ਮੌਕੇ ਐਨਐਚਐਮ ਮੁਲਾਜ਼ਮਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕਰਨਾ ਸੀ ।ਇਸ ਮੌਕੇ ਐਨਐਚਐਮ ਮੁਲਾਜ਼ਮਾਂ ਵਲੋਂ ਸਰਬਸੰਮਤੀ ਨਾਲ ਐੱਨਐੱਚਐੱਮ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਜੋ ਕਿ ਐੱਨਐੱਚਐੱਮ ਮੁਲਾਜ਼ਮਾਂ ਵਲੋਂ ਵਿੱਢੇ ਗਏ ਸੰਘਰਸ਼ ਦੀ ਰਹਿਨੁਮਾਈ ਕਰੇਗੀ । ਉਹਨਾਂ ਦੱਸਿਆ ਕਿ ਐੱਨਐੱਚਐੱਮ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ । ਜਿੰਨਾ ਵਿੱਚ ਲਗਭਗ 50ਤੋਂ ਵੱਧ ਕੈਟੇਗਰੀਆਂ ਕੰਮ ਕਰ ਰਹੀਆਂ ਹਨ । ਪਰੰਤੂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਮੁਲਾਜ਼ਮਾਂ ਦਾ ਸਿਰਫ ਸ਼ੋਸ਼ਣ ਹੀ ਕੀਤਾ ਹੈ ਤੇ ਉਹਨਾਂ ਨੂੰ ਉਹਨਾ...