Saturday, September 19Malwa News
Shadow

Author: News Editor

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ ਸਫ਼ਾਈ ਮੁਹਿੰਮ ਜਾਰੀ

Hot News
ਬਟਾਲਾ, 12 ਸਤੰਬਰ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮਾਰਕਿਟ ਨੂੰ ਸਾਫ਼-ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਆਓ, ਅਸੀਂ ਸਭ ਮਿਲ ਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖੀਏ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਆਪਣੇ ਸ਼ਹਿਰ ਅਤੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰ...
ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ

Hot News
ਹੁਸ਼ਿਆਰਪੁਰ, 12 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਦਿਆਂ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।ਉਹ ਅੱਜ ਸਿਵਲ ਹਸਪਤਾਲ ਵਿੱਚ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜਵਸੇਬਾ ਸੁਸਾਇਟੀ ਵੱਲੋਂ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਨਸ਼ਾ ਮੁਕਤੀ ਇਲਾਜ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਨਾਲ ਨਜਿੱਠਣ ਲਈ ਇਲਾਜ, ਪੁਨਰਵਾਸ ਅਤੇ ਜਾਗਰੂਕਤਾ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ

Breaking News
ਖੰਨਾ, ਲੁਧਿਆਣਾ, 12 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜਨ ਚਾਰ ਦੀ ਸ਼ੁਰੂਆਤ ਕਰਵਾਈ। ਇਹਨਾਂ ਬਲਾਕ ਪੱਧਰੀ ਖੇਡਾਂ ਦੇ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ ਸੀ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣ...
13 ਨੂੰ ਮਲੋਟ ਅਤੇ 14 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ ਡਰੋਨ ਸ਼ੋਅ

13 ਨੂੰ ਮਲੋਟ ਅਤੇ 14 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ ਡਰੋਨ ਸ਼ੋਅ

Hot News
ਲੰਬੀ/ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਸਤੰਬਰ :             ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸਥਾਨਕ ਬਾਬਾ ਮਾਨ ਸਿੰਘ ਖੇਡ ਸਟੇਡੀਅਮ ਲੰਬੀ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।                 ਸਮਾਗਮ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।        &n...
ਗੈਂਗਸਟਰਾਂ ‘ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

Hot News
ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 235ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 235ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 325 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 70,028 ਹੋ ਗਈ ਹੈ। ਇਸ ਤੋਂ ਇਲਾਵਾ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ...
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

Breaking News
ਚੰਡੀਗੜ੍ਹ, 12 ਸਤੰਬਰ: ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਯੂਰਪ ਤੋਂ ਕਿਸੇ ਗੈਂਗਸਟਰ ਦੀ ਇਹ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਵਾਦ ਵਿਰੁੱਧ ਸਖ਼ਤ ਸਟੈਂਡ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਵਾਦ ਨੂੰ ਇਸ ਹੱਦ ਤੱਕ ਪ੍ਰਫੁੱਲਤ ਹੋਣ ਦਿੱਤਾ ਕਿ 2021 ਦੇ ਬਜਟ ਸੈਸ਼ਨ ਦੌਰਾਨ ਆਗੂ ਖੁੱਲ੍ਹੇਆਮ ਇਸ ਗੱਲ 'ਤੇ ਬਹਿਸ ਕਰ ਰਹੇ ਸਨ ਕਿ ਜੱਗੂ ਭਗਵਾਨਪੁਰੀਆ "ਕਿਸਦਾ ਬੰਦਾ" ਹੈ, ਜਦਕਿ 'ਆਪ' ਸਰਕਾਰ ਨੇ ਸਰਹੱਦਾਂ ਪਾਰ ਜਾ ਕੇ ਅਜਿਹੇ ਭਗੌੜਿਆਂ ਦਾ ਪਿੱਛਾ ਕੀਤਾ ਹੈ ਅਤੇ ਇਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਹੈ। ...
ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ; 12 ਸਤੰਬਰ 2026: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ। ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।” ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ। ਕੋਲੇ ਦੀ ਘਾਟ ਸਬੰਧੀ...
ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12  ਕੇਸਾਂ ਦੀ ਸੁਣਵਾਈ  ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12  ਕੇਸਾਂ ਦੀ ਸੁਣਵਾਈ  ਦੌਰਾਨ 5,99,283 ਕੇਸਾਂ ਦਾ ਨਿਪਟਾਰਾ

Hot News
ਚੰਡੀਗੜ੍ਹ,12 ਸਤੰਬਰ:       ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ।         ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲਕਦਮੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਨਿਆਂ ਤੱਕ ਪਹੁੰਚ ਵਧਾਈ ਜਾ ਸਕੇ।           ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤ...
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

Hot News
ਚੰਡੀਗੜ੍ਹ 11ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ 'ਤੇ ਕਿੰਨੇ ਕੁ ਗੰਭੀਰ ਹਨ। ਸ਼ੁਕਰਵਾਰ ਨੂੰ ਮੋੜਾ ਸਿੰਘ ਅਣਜਾਣ ਅਤੇ ਪ੍ਰੋ. ਰਿਪਨਦੀਪ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਢੀਂਡਸਾ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਤੋਂ ਦੋ ਸਿੱਧੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੇ ਲਈ ਦੁਨਿਆਵੀ ਅਦਾਲਤਾਂ ਦਾ ਮਹੱਤਵ ਵੱਧ ਹੈ ਜਾਂ ਸਾਡੇ ਸਰਵ-ਉੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ? ਸਾਡੇ ਗੁਰੂ ਸਾਹਿਬ ਦੁਆਰਾ ਵਸਾਇਆ ਸ਼੍ਰੀ ਅਕਾਲ ਤਖ਼ਤ ਸਾਹਿਬ ਦੁਨਿਆਵੀ ਕੋਰਟਾਂ ਤੋਂ ਕਿਤੇ ਵੱਧ ਪਵਿੱਤਰ ਅਤੇ ਸਰਵੋਤਮ ਹੈ, ਜਿੱਥੇ ਹਰ ਸਿੱਖ ਤੇ ਪੰਜਾਬੀ ਦੇ ਮਨ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਹੈ। ਜਦੋਂ ਜਥੇਦਾਰ ਸ...
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ

Hot News
ਚੰਡੀਗੜ੍ਹ 11 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ 2015 ਦੀਆਂ ਘਟਨਾਵਾਂ ਅੱਜ ਵੀ ਪੰਜਾਬੀਆਂ ਦੇ ਦਿਲਾਂ ਵਿੱਚ ਇੱਕ ਗਹਿਰਾ ਜ਼ਖ਼ਮ ਹਨ, ਕਿਉਂਕਿ ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਗਠਜੋੜ ਵਿੱਚ ਸੱਤਾ ਵਿੱਚ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਥ ਦੀ ਵਰਤੋਂ ਆਪਣੇ ਸਿਆਸੀ ਹਿੱਤਾਂ ਲਈ ਕੀਤੀ। ਹੁਣ, ਇਸ ਕਾਲੇ ਅਧਿਆਏ ਦੇ ਬਾਵਜੂਦ, ਬੇਅਦਬੀ ਅਤੇ ਗੋਲੀਕਾਂਡ ਦੇ ਕੇਸਾਂ ਵਿੱਚ ਸਿਆਸੀ ਬਚਾਅ ਲਈ ਅਤੇ ਪੰਜਾਬ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੇ ਯਤਨਾਂ ਨੂੰ ਅੱਗੇ ਵਧਾਉਣ ਲਈ ਭਾਜਪਾ-ਅਕਾਲੀ ਗਠਜੋੜ ਦੁਬਾਰਾ ਕਰਨ ਦੀ ਕੋਸ਼ਿਸ਼ ਕੀ...