Sunday, August 9Malwa News
Shadow

Author: News Editor

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

Breaking News
ਚੰਡੀਗੜ੍ਹ, 24 ਮਈ:-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪ...
पंचायत चुनावों के लिए 121 मतदान दल रवाना

पंचायत चुनावों के लिए 121 मतदान दल रवाना

Hindi
मंडी, 24 मई। मंडी सदर विकास खंड की 55 पंचायतों में पंचायत चुनावों को शांतिपूर्ण एवं सुव्यवस्थित ढंग से संपन्न करवाने के लिए 121 मतदान दलों को चुनाव सामग्री के साथ आज रवाना कर दिया गया। ये मतदान दल 26, 28 और 30 मई को होने वाले तीन चरणों के मतदान के लिए 323 मतदान केन्द्र स्थापित करेंगे। सहायक रिटर्निंग अधिकारी-सह-एसडीएम सदर मंडी रूपिन्द्र कौर की निगरानी में मतदान दलों को बिपाशा सदन मंडी से बसों के माध्यम से प्रथम चरण के चुनावों के लिए रवाना किया गया। उन्होंने बताया कि 26 मई को सबसे अधिक 121 मतदान केन्द्रों, 28 मई को 111 तथा 30 मई को 91 मतदान केन्द्रों पर मतदान करवाया जाएगा। उन्होंने बताया कि जिला परिषद, पंचायत समिति, प्रधान, उपप्रधान और वार्ड सदस्य पदों के चुनावों के लिए मतदान दलों को सुरक्षा कर्मियों के साथ रवाना किया गया है। इस दौरान मतदान प्रक्रिया में शामिल अधिकारियों एवं कर्मचारिय...
मीडिया सामाजिक परिवर्तन का सशक्त माध्यम: राज्यपाल

मीडिया सामाजिक परिवर्तन का सशक्त माध्यम: राज्यपाल

Hindi
राज्यपाल कविन्द्र गुप्ता ने कल देर सांय शिमला में बिग एफएम द्वारा आयोजित ‘बिग इम्पैक्ट अवॉर्ड्स-2026’ समारोह में मुख्य अतिथि के रूप में अध्यक्षता की। इस अवसर पर उन्होंने कहा कि मीडिया केवल समाचार और मनोरंजन का माध्यम नहीं, बल्कि समाज को दिशा देने, जागरूक करने तथा सकारात्मक परिवर्तन लाने वाला एक सशक्त माध्यम भी है। उन्होंने विभिन्न क्षेत्रों में उत्कृष्ट योगदान देने वाले व्यक्तियों को सम्मानित भी किया।कविन्द्र गुप्ता ने बिग एफएम को इस आयोजन के लिए बधाई देते हुए कहा कि ऐसे आयोजन समाज सेवा, नवाचार और जनकल्याण के क्षेत्र में उल्लेखनीय कार्य करने वाले लोगों को पहचान देने का मंच है। उन्होंने कहा कि समर्पण और प्रतिबद्धता के साथ कार्य करने वाले व्यक्तियों को सम्मानित करना समाज को ऐसे पुनीत कार्य करने के लिए प्रेरित करता है।राज्यपाल ने कहा कि प्रधानमंत्री नरेंद्र मोदी के नेतृत्व में देश ‘विकसित भार...
ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

Hot News
ਬਰਨਾਲਾ, 24 ਮਈ-    ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।     ਜ਼ਿਲ੍ਹਾ ਚੋਣ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣੇ ਹਨ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਓਹਨਾਂ ਕਿਹਾ ਕਿ ਸਾਰੇ ਯੋਗ ਵੋਟਰ, ਆਪਣੇ ਬੀਐਲਓਜ਼ ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਉਪਲੱਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਭਰੇ ਹੋਏ ਇਨੁਮੀਰੇਸ਼ਨ ਫਾਰਮ ਦੀਆਂ ਦੋ ਕਾਪੀਆਂ ਹੋਣਗੀਆਂ। ਇੱਕ ਕਾਪੀ ਖੁਦ (ਸਵੈ ਤਸਦੀਕ) ਕਰਕੇ ਬੀ.ਐਲ.ਓ. ਨੂੰ ਵਾਪਸ ਦੇਣੀ ਹੋਵੇਗੀ ਅਤੇ ਇੱਕ ਕਾਪੀ ਆਪਣੇ ਰਿਕਾਰਡ ਲਈ ਆਪਣੇ ਕੋਲ ਰੱਖਣੀ ਹੋਵੇਗੀ।   ਓਹਨਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀ ਹੋ ਪਾਈ ਹੈ, ਉਨ੍ਹਾਂ ਨੂੰ ਭਾਰਤ ਚੋ...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

Hot News
ਮੂਨਕ, 24 ਮਈ- ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.05.2026 ਤੋਂ 24.05.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 80 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋਂ ਦਵਾਈ ਦਿਵਾਈ ਗਈ ਅਤੇ ਵੱਖ ਵੱਖ ਕੇਸਾਂ ਵਿੱਚ 05 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 91 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 43 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 06 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍...
ਅੰਮ੍ਰਿਤਸਰ ਮੁਕਾਬਲੇ ਵਿੱਚ ਭਗਵਾਨਪੁਰੀਆ ਦਾ ਸ਼ੂਟਰ ਜ਼ਖਮੀ; ਦੋ ਗ੍ਰਿਫ਼ਤਾਰ: ਕਤਲ ਕਰਨ ਜਾ ਰਹੇ ਸਨ; ਵਿਦੇਸ਼ ਤੋਂ ਕੰਮ ਕਰ ਰਹੇ ਗੈਂਗਸਟਰ ਅੰਕੁਸ਼ ਬਾਹਮਣ ਨੇ ਰਚੀ ਸੀ ਸਾਜ਼ਿਸ਼

ਅੰਮ੍ਰਿਤਸਰ ਮੁਕਾਬਲੇ ਵਿੱਚ ਭਗਵਾਨਪੁਰੀਆ ਦਾ ਸ਼ੂਟਰ ਜ਼ਖਮੀ; ਦੋ ਗ੍ਰਿਫ਼ਤਾਰ: ਕਤਲ ਕਰਨ ਜਾ ਰਹੇ ਸਨ; ਵਿਦੇਸ਼ ਤੋਂ ਕੰਮ ਕਰ ਰਹੇ ਗੈਂਗਸਟਰ ਅੰਕੁਸ਼ ਬਾਹਮਣ ਨੇ ਰਚੀ ਸੀ ਸਾਜ਼ਿਸ਼

Breaking News
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਸਰਗਰਮ ਸ਼ੂਟਰ ਵੀ ਸ਼ਾਮਲ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਤਹਿਤ ਕਾਰਵਾਈ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਸ਼ੱਕੀਆਂ ਨੂੰ ਰੋਕਣ ਦੀ ਕੀਤੀ ਸੀ ਕੋਸ਼ਿਸ਼ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਥਾਣਾ ਇਸਲਾਮਾਬਾਦ ਅਧੀਨ ਫਤਿਹਪੁਰ ਇਲਾਕੇ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਆਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ...
2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ

2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਆਰਬੀਆਈ ਨੂੰ ਇੱਕ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਭਾਰਤ ਦੇ ਸੰਘੀ ਢਾਂਚੇ ਦੇ ਬਾਵਜੂਦ ਰਾਜਾਂ ਨੂੰ ਉਨ੍ਹਾਂ ਦੇ ਹੱਕੀ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ 2014 ਤੋਂ ਹੁਣ ਤੱਕ ਆਰਬੀਆਈ ਤੋਂ ਲਗਭਗ 14.29 ਲੱਖ ਕਰੋੜ ਰੁਪਏ ਲਏ ਹਨ, ਜਿਸ ਵਿੱਚੋਂ ਅੱਧੇ ਤੋਂ ਵੱਧ ਰਕਮ ਇਕੱਲੇ ਪਿਛਲੇ ਤਿੰਨ ਸਾਲਾਂ ਵਿੱਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਭੰਡਾਰਾਂ ਨੂੰ ਲਗਾਤਾਰ ਕੱਢਣਾ ਨਾ ਸਿਰਫ਼ ਦੇਸ਼ ਦੇ ਕੇਂਦਰੀ ਬੈਂਕ ਅਤੇ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਨੂੰ ਕਮਜ਼ੋਰ ਕਰਦਾ ਹੈ, ਸਗੋਂ ਰਾਜਾਂ ਨੂੰ ਵਿੱਤੀ ਤ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਆਰਬੀਆਈ ਨੂੰ ਇੱਕ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਭਾਰਤ ਦੇ ਸੰਘੀ ਢਾਂਚੇ ਦੇ ਬਾਵਜੂਦ ਰਾਜਾਂ ਨੂੰ ਉਨ੍ਹਾਂ ਦੇ ਹੱਕੀ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ 2014 ਤੋਂ ਹੁਣ ਤੱਕ ਆਰਬੀਆਈ ਤੋਂ ਲਗਭਗ 14.29 ਲੱਖ ਕਰੋੜ ਰੁਪਏ ਲਏ ਹਨ, ਜਿਸ ਵਿੱਚੋਂ ਅੱਧੇ ਤੋਂ ਵੱਧ ਰਕਮ ਇਕੱਲੇ ਪਿਛਲੇ ਤਿੰਨ ਸਾਲਾਂ ਵਿੱਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਭੰਡਾਰਾਂ ਨੂੰ ਲਗਾਤਾਰ ਕੱਢਣਾ ਨਾ ਸਿਰਫ਼ ਦੇਸ਼ ਦੇ ਕੇਂਦਰੀ ਬੈਂਕ ਅਤੇ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਨੂੰ ਕਮਜ਼ੋਰ ਕਰਦਾ ਹੈ, ਸਗੋਂ ਰਾਜਾਂ ਨੂੰ ਵਿੱਤੀ ਤੌਰ ...
ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

Hot News
ਚੰਡੀਗੜ੍ਹ, 23 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 488 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 123ਵੇਂ ਦਿਨ ਪੁਲਿਸ ਟੀਮਾਂ ਨੇ 222 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31,430 ਹੋ ਗਈ ਹੈ। ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ...
ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ ਕਿਸਾਨਾਂ ਦੇ ਸਮੂਹ ਲਈ ਟੈਂਕ ਬਣਵਾ ਕੇ ਮਾਈਕਰੋ ਇਰੀਗੇਸ਼ਨ ਨੂੰ ਲਾਗੂ ਕਰੋ – ਮੁੱਖ ਮੰਤਰੀ

ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ ਕਿਸਾਨਾਂ ਦੇ ਸਮੂਹ ਲਈ ਟੈਂਕ ਬਣਵਾ ਕੇ ਮਾਈਕਰੋ ਇਰੀਗੇਸ਼ਨ ਨੂੰ ਲਾਗੂ ਕਰੋ – ਮੁੱਖ ਮੰਤਰੀ

Haryana
ਚੰਡੀਗੜ੍ਹ, 23 ਮਈ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਹਰ ਖੇਤ ਤੱਕ ਸਿੰਚਾਈ ਲਈ ਲੋੜੀਂਦਾ ਪਾਣੀ ਪਹੁੰਚਾਉਣ ਲਈ ਦ੍ਰਿੜ ਸੰਕਲਪ ਹੈ। ਇਸ ਲਈ ਸਿੰਚਾਈ ਵਿਭਾਗ ਕਿਸਾਨਾਂ ਦੇ ਗਰੁੱਪ ਬਣਾ ਕੇ ਹਰ 10 ਏਕੜ ਜਾਂ ਇਸ ਤੋਂ ਵੱਧ ਜ਼ਮੀਨ ਲਈ ਸਮੂਹਿਕ ਟੈਂਕ ਬਣਵਾਏ ਜਾਣ। ਇਨ੍ਹਾਂ ਟੈਂਕਾਂ ਨੂੰ ਨਹਿਰੀ ਪਾਣੀ ਨਾਲ ਭਰਿਆ ਜਾਵੇਗਾ। ਇਨ੍ਹਾਂ ਟੈਂਕਾਂ ਨਾਲ ਜੁੜੇ ਖੇਤਾਂ ਦੀ ਸਿੰਚਾਈ ਮਾਈਕਰੋ ਇਰੀਗੇਸ਼ਨ (ਸੂਖਮ ਸਿੰਚਾਈ) ਰਾਹੀਂ ਕੀਤੀ ਜਾਵੇ। ਸਮੂਹਿਕ ਟੈਂਕ ਬਣਾਉਣ 'ਤੇ ਸਰਕਾਰ ਵੱਲੋਂ 85 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਇਹ ਗੱਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੀ ਅਗਲੇ 5 ਸਾਲਾਂ ਦੀ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਨੇ ਕਿਹਾ ਕਿ ਸਿੰਚਾਈ ਵਿਭਾਗ ਪੁਰਾਣੀ ਪ੍ਰਣਾਲੀ ਤੋਂ ਅੱਗੇ ਵਧ ਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮ...