Monday, August 10Malwa News
Shadow

Author: News Editor

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

Breaking News
ਆਦਮਪੁਰ (ਜਲੰਧਰ), 14 ਅਪ੍ਰੈਲ:- ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦਿਆਂ ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ, ਜਦੋਂ ਕਿ ਕੈਂਪਾਂ ਅਤੇ ਸਹਾਇਕ ਸਟਾਫ ਦੇ ਇੱਕ ਵਿਸ਼ਾਲ ਨੈੱਟਵਰਕ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਯੋਜਨਾ ਪਹਿਲਾਂ 9 ਹਲਕਿਆਂ ਵਿੱਚ ਸ਼ੁਰੂ ਕੀਤੀ ਜਾਵੇਗੀ ਅਤੇ 15 ਮਈ ਤੋਂ ਇਸ ਦਾ ਵਿਸਥਾਰ ਬਾਕੀ 108 ਹਲਕਿਆਂ ਵਿੱਚ ਕੀਤਾ ਜਾਵੇਗਾ। ਸਕੀਮ ਦਾ ਭੁਗਤਾਨ ਜ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

Breaking News, Punjab News
ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ...
ਹਰਿਆਣਾ ਦੀ ਮੰਡੀਆਂ ਵਿੱਚ ਰਬੀ ਫਸਲ ਦੀ ਸਫਲਤਾਪੂਰਵਕ ਖਰੀਦ ਜਾਰੀ, ਮੰਡੀਆਂ ਵਿੱਚ ਹੁਣ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ

ਹਰਿਆਣਾ ਦੀ ਮੰਡੀਆਂ ਵਿੱਚ ਰਬੀ ਫਸਲ ਦੀ ਸਫਲਤਾਪੂਰਵਕ ਖਰੀਦ ਜਾਰੀ, ਮੰਡੀਆਂ ਵਿੱਚ ਹੁਣ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ

Haryana
ਚੰਡੀਗੜ੍ਹ, 13 ਅਪ੍ਰੈਲ - ਹਰਿਆਣਾ ਵਿੱਚ ਰਬੀ ਖਰੀਦ ਸੀਜ਼ਨ 2026-27 ਤਹਿਤ ਸੂਬੇਭਰ ਦੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਸਰੋਂ ਅਤੇ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਪਿਛਲੇ ਸਾਲ ਦੀ ਤੁਲਣਾ ਵਿੱਚ ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.90 ਲੱਖ ਮੀਟ੍ਰਿਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ। 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।           ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਰਾਜ ਵਿੱਚ ਰਬੀ ਖਰੀਦ ਸੀਜਨ 2026-27 ਦੌਰਾਨ ਸਰੋਂ ਦੀ ਖਰੀਦ 28 ਮਾਰਚ 2026 ਅਤੇ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਭਾਰਤ ਸਰਕਾ...
ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ – ਨਾਇਬ ਸਿੰਘ ਸੈਣੀ

ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਤੇ ਸੂਬੇ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਅਜਿਹਾ ਕਰ ਕੇ ਗੁਰੂ ਪਰੰਪਰਾ ਅਤੇ ਸਭਿਆਚਾਰਕ ਵਿਰਾਸਤ ਦੇ ਸਰੰਖਣ ਅਤੇ ਸੰਵਰਧਨ ਨੂੰ ਅੱਗੇ ਵਧਾਇਆ ਜਾ ਰਿਹਾ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਕੁਰੂਕਸ਼ੇਤਰ ਦੇ ਕੇਡੀਬੀ ਮੇਲਾ ਗਰਾਉਂਡ ਵਿੱਚ ਕਲਾ ਅਤੇ ਸਭਿਆਚਾਰ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਤੱਤਵਾਧਾਨ ਵਿੱਚ ਆਯੋਜਿਤ ਵਿਸਾਖੀ ਮਹੋਤਸਵ 2026 ਦੇ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋ ਬੋਲ ਰਹੇ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਇਤਿਹਾਸ 'ਤੇ ਅਧਾਰਿਤ ਤੇ ਸੂਬਾ ਸਰਕਾਰ ਦੀ ਉਪਲਬਧੀਆਂ ਤੇ ਯੋਜਨਾਵਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਹਿਲਾ ਅਤੇ ਪੁਰਸ਼ ਦੀ ਦੰਗਲ ਮੁਕਾਬਲੇ ਨੂੰ ਸ਼ੁਰੂ ਕਰਵਾਇਆ ਅਤੇ ਪਤੰਗ ਉੜ...
ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ

ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਖਰੀਦ ਦਾ ਕੰਮ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਬਿਨ੍ਹਾ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆ ਰਹੀ ਹੈ। ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ। ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.30 ਲੱਖ ਮੀਟਿ੍ਰੰਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ, 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪਿਪਲੀ ਅਨਾਜ ਮੰਡੀ ਵਿੱਚ ਕਣਕ ...
ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ, ਬੇਟੀਆਂ ਦੇ ਸਪਨੇ ਹੋਣਗੇ ਸਾਕਾਰ- ਨਾਇਬ ਸਿੰਘ ਸੈਣੀ

ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ, ਬੇਟੀਆਂ ਦੇ ਸਪਨੇ ਹੋਣਗੇ ਸਾਕਾਰ- ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਅਪ੍ਰੈਲ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ ਹੈ ਜਿੱਥੇ ਦੇਸ਼ ਦੀ ਬੇਟੀਆਂ ਦੇ ਸਪਨਿਆਂ ਨੂੰ ਸਾਕਾਰ ਕੀਤਾ ਜਾਵੇਗਾ। ਇਸ ਨਾਰੀ ਸ਼ਕਤੀ ਵੰਦਨ ਅਧਿਨਿਯਮ ਨਾਲ ਦੇਸ਼ ਦੀ ਸੰਸਦ ਅਤੇ ਵਿਧਾਨਸਭਾਵਾਂ ਵਿੱਚ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂ ਦੇ ਕੇ ਉਨ੍ਹਾਂ ਨੂੰ ਫੈਸਲਾ ਲੈਣ ਦੀ ਮੁੱਖ ਧਾਰਾ ਵਿੱਚ ਲਿਆਉਂਦਾ ਹੈ। ਇਹ ਕਾਨੂੰਨ ਮਹਿਲਾਵਾਂ ਨੂੰ ਸਿਰਫ ਭਾਗੀਦਾਰੀ ਨਹੀਂ ਨੀਤੀ ਨਿਰਮਾਣ ਵਿੱਚ ਅਗਵਾਈ ਦੀ ਭੂਮਿਕਾ ਦਿੰਦਾ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਕਲਾ ਅਤੇ ਸਭਿਆਚਾਰ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਆਯੋਜਿਤ 2 ਦਿਨਾਂ ਰਾਜ ਪੱਧਰੀ ਵਿਸਾਖੀ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਪ੍ਰੋਗਰਾਮ ਨੁੰ ਆਨਲਾਇਨ ਪ੍ਰਣਾਲੀ ਨਾਲ ਸੁਣ ਰਹੇ ਸਨ।           ਮੁੱਖ ਮੰਤਰੀ...
हिमाचल दिवस पर मंडी के सेरी मंच पर ध्वजारोहण करेंगे लोक निर्माण मंत्री विक्रमादित्य सिंह

हिमाचल दिवस पर मंडी के सेरी मंच पर ध्वजारोहण करेंगे लोक निर्माण मंत्री विक्रमादित्य सिंह

Hindi
मंडी, 13 अप्रैल। लोक निर्माण एवं शहरी विकास मंत्री विक्रमादित्य सिंह हिमाचल दिवस के अवसर पर मंडी में आयोजित होने वाले जिला स्तरीय समारोह की अध्यक्षता करेंगे। 15 अप्रैल को ऐतिहासिक सेरी मंच, मंडी में आयोजित इस समारोह में लोक निर्माण मंत्री सुबह 11.00 बजे राष्ट्रीय ध्वज फहराकर परेड का निरीक्षण करेंगे और भव्य मार्चपास्ट की सलामी लेंगे तथा अपना संदेश देंगे।लोक निर्माण मंत्री इससे पहले इंदिरा मार्केट परिसर स्थित संकन गार्डन में शहीद स्मारक तथा गांधी चौक में राष्ट्रपिता महात्मा गांधी की प्रतिमा पर माल्यार्पण कर अपने श्रद्धा सुमन अर्पित करेंगे। हिमाचल दिवस के इस समारोह में देशभक्ति और प्रदेश की समृद्ध सांस्कृतिक परंपरा की झलक भी देखने को मिलेगी।उपायुक्त मंडी अपूर्व देवगन ने बताया कि समारोह में पुलिस, गृह रक्षक, एनसीसी, स्काउट एंड गाइड तथा विभिन्न शिक्षण संस्थानों के विद्यार्थियों द्वारा आकर्षक मा...
तिब्बतन प्रतिनिधिमंडल ने लोक भवन में राज्यपाल से भेंट की

तिब्बतन प्रतिनिधिमंडल ने लोक भवन में राज्यपाल से भेंट की

Hindi
शिमला में केंद्रीय तिब्बती प्रशासन के मुख्य प्रतिनिधि ल्हाकपा त्सेरिंग के नेतृत्व में एक तिब्बती प्रतिनिधिमंडल ने आज लोक भवन में राज्यपाल कविन्द्र गुप्ता से भेंट की।राज्यपाल ने कहा कि हिमाचल प्रदेश और तिब्बती समुदाय के बीच हमेशा गहरा और सौहार्दपूर्ण संबंध रहा है। उन्होंने कहा कि धर्मशाला में परम पावन दलाई लामा की उपस्थिति ने राज्य को वैश्विक स्तर पर एक विशेष पहचान दिलाई है। उन्होंने कहा कि दलाई लामा का जीवन करुणा, अहिंसा, शांति और सार्वभौमिक मानव कल्याण का जीवंत उदाहरण है, जो पूरी दुनिया के लोगों को नैतिक मार्गदर्शन प्रदान करता है। उन्होंने कहा कि दलाई लामा की शिक्षाएं न केवल तिब्बती समुदाय बल्कि समस्त मानवता के लिए प्रेरणास्रोत हैं।राज्यपाल ने हिमाचल प्रदेश के सामाजिक, सांस्कृतिक और आर्थिक विकास में तिब्बती भाइयों और बहनों के महत्वपूर्ण योगदान की भी सराहना की।इस अवसर पर ल्हाकपा त्सेरिंग न...
मुख्यमंत्री ने राज्यपाल से भेंट की

मुख्यमंत्री ने राज्यपाल से भेंट की

Hindi
मुख्यमंत्री ठाकुर सुखविन्द्र सिंह सुक्खू ने आज लोक भवन में राज्यपाल कविन्द्र गुप्ता से शिष्टाचार भेंट की।इस अवसर पर मुख्यमंत्री ने राज्यपाल को पारंपरिक हिमाचली टोपी, शॉल तथा स्मृति-चिन्ह भेंट कर सम्मानित किया।इस मौके पर राज्य के विकास एवं जनकल्याण से संबंधित विभिन्न विषयों पर चर्चा की गई।
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ

Hot News
ਗੁਰਦਾਸਪੁਰ,13 ਅਪ੍ਰੈਲ - ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾ. ਬੀ. ਆਰ ਅੰਬੇਡਕਰ ਜੀ ਦੇ ਵਿਚਾਰਾਂ ਅਤੇ ਉਨ੍ਹਾਂ ਦੇ ਸਮਾਜਿਕ, ਸਿੱਖਿਆਤਮਕ ਅਤੇ ਸੰਵਿਧਾਨਕ ਯੋਗਦਾਨ ਬਾਰੇ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਣ ਪ੍ਰਤੀਯੋਗਿਤਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਡਾ. ਅੰਬੇਡਕਰ ਜੀ ਦੇ ਜੀਵਨ, ਸੰਘਰਸ਼ ਅਤੇ ਉਪਲਬਧੀਆਂ ‘ਤੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਲਗਭਗ 14 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪ੍ਰਜਵਨ ਨੇ ਪਹਿਲਾ ਸਥਾਨ, ਕੋਮਲ ਨੇ ਦੂਜਾ ਅਤੇ ਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਨਿਕੀਤਾ (ਬੀ.ਐਸਸੀ. ਦੂਜਾ ਸਮੈਸਟਰ) ਪਹਿਲੇ ਸਥਾਨ ‘ਤੇ ਰਹੀ, ਅਰਸ਼ਦੀਪ (ਬੀ.ਏ. ਦੂਜਾ ਸ...