Saturday, September 19Malwa News
Shadow

Author: News Editor

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ 17 ਸਤੰਬਰ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ 2007-17 ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਭਾਈਵਾਲ ਹੁੰਦਿਆਂ, ਜਦੋਂ 'ਚਿੱਟਾ' ਉੱਭਰਿਆ ਅਤੇ ਪੂਰੇ ਰਾਜ ਵਿੱਚ ਫੈਲਿਆ, ਪਾਰਟੀ ਦੀ ਚੁੱਪ 'ਤੇ ਸਵਾਲ ਚੁੱਕੇ। ਪੰਨੂ ਨੇ ਸਵਾਲ ਕੀਤਾ ਕਿ ਭਾਜਪਾ ਉਦੋਂ ਕੋਈ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਿੱਚ ਕਿਉਂ ਅਸਫਲ ਰਹੀ, ਜਦੋਂ ਜਾਂਚ ਵਿੱਚ ਨਾਮ ਸਾਹਮਣੇ ਆ ਰਹੇ ਸਨ ਅਤੇ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਤਾਂ ਈਡੀ ਦੀ ਜਾਂਚ ਕਿਉਂ ਰੋਕੀ ਗਈ, ਅਤੇ ਭਾਜਪਾ ਹੁਣ ਆਪਣੇ ਗੁਆਂਢੀ ਰਾਜ ਹਰਿਆਣਾ ਸਮੇਤ ਨਸ਼ਾ ਪ੍ਰਭਾਵਿਤ ਰਾਜਾਂ 'ਤੇ ਚੁੱਪ ਰਹਿ ਕੇ ਚੋਣਵੇਂ ਤੌਰ 'ਤੇ ਪੰਜਾਬ ਨੂੰ ਹੀ ਕਿਉਂ ਨਿਸ਼ਾਨਾ ਬਣਾ ਰਹੀ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਦੇ ਸਾਰੇ ਸੰਵੇਦਨਸ਼ੀਲ ਜ਼ਿਲ੍ਹੇ ਬੀਐੱਸਐੱਫ ਅਧੀਨ ਆਉਂਦੇ ਸਰਹੱਦੀ ਜ਼ਿਲ੍ਹੇ ਹਨ ਅਤੇ ਭਾਜਪਾ ਨ...
‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

Breaking News
ਨਵੀਂ ਦਿੱਲੀ 17 ਸਤੰਬਰ- ਆਮ ਆਦਮੀ ਪਾਰਟੀ ਦੀ ਨਵੀਂ ਬਣੀ ਪੋਲੀਟੀਕਲ ਅਫੇਅਰਜ਼ ਕਮੇਟੀ (ਪੀਏਸੀ) ਦੀ ਵੀਰਵਾਰ ਨੂੰ ਪਹਿਲੀ ਬੈਠਕ ਹੋਈ। 'ਆਪ' ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ 'ਤੇ ਹੋਈ ਬੈਠਕ ਵਿੱਚ ਪੀਏਸੀ ਨਾਲ ਜੁੜੇ ਪੰਜਾਬ ਦੇ ਨਵੇਂ ਮੈਂਬਰ ਸੀਐਮ ਭਗਵੰਤ ਸਿੰਘ ਮਾਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਹੋਏ। ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਬੈਠਕ ਵਿੱਚ ਮੁੱਖ ਤੌਰ 'ਤੇ ਪੰਜਾਬ, ਗੋਆ ਅਤੇ ਗੁਜਰਾਤ ਵਿੱਚ ਹੋਣ ਵਾਲੀਆਂ ਚੋਣਾਂ ਜਿੱਤਣ ਨੂੰ ਲੈ ਕੇ ਗੰਭੀਰ ਚਰਚਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਭਗਵੰਤ ਸਿੰਘ ਮਾਨ ਦੇ ਕੰਮ ਤੋਂ ਬਹੁਤ ਖੁਸ਼ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀ ਹੈ, ਜਦਕਿ ਗੋਆ ਅਤੇ ਗੁਜਰਾਤ ਦੀ ਜਨਤਾ ਭਾਜਪਾ ਦੇ ਮਾੜੇ ਸ਼ਾਸਨ ਤੋਂ ਤੰਗ ਆ ਚੁੱਕੀ ਹੈ ਅਤੇ ਹੁਣ ਬਦਲਾਅ ਚਾਹੁੰਦੀ ਹੈ। ਪੀਏਸੀ ਦੀ ਬੈਠਕ ਵਿੱਚ ਹੋਈ ਚਰਚਾ ਬਾਰੇ "ਆਪ" ਦੇ ਸੀਨੀਅਰ ਨੇਤਾ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਨਵੀਂ ਪੀਏਸੀ ਦੀ ਪਹਿਲੀ ਮੀਟਿੰਗ ਵਿੱਚ ਸ...
ਪਿੰਡ ਸੈਣੀ ਮਾਜਰਾ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਹਰਜੋਤ ਸਿੰਘ ਬੈਂਸ

ਪਿੰਡ ਸੈਣੀ ਮਾਜਰਾ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਹਰਜੋਤ ਸਿੰਘ ਬੈਂਸ

Hot News
ਨੰਗਲ 17 ਸਤੰਬਰ - ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਸੈਣੀ ਮਾਜਰਾ ਦੇ ਸਰਪੰਚ ਜੀਤ ਰਾਮ (ਰਿੰਕੂ) ਜੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਕਰਵਾਏ ਗਏ ਧਾਰਮਿਕ ਕੀਰਤਨ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਧੀ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਪਰਿਵਾਰ ਦੀ ਖੁਸ਼ਹਾਲੀ, ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਇਲਾਕੇ ਦੀ ਸੰਗਤ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।      ਇਸ ਪਵਿੱਤਰ ਮੌਕੇ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਵਾਮੀ ਅਮੋਲਕਾ ਨੰਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਅਧਿਆਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਬੱਚਿਆਂ ਦੇ ਜਨਮਦਿਨ ਜਾਂ ਹੋਰ ਖੁਸ਼ੀ ਦੇ ਮੌਕਿਆਂ ਨੂੰ ਧਾਰਮਿਕ ਭਾਵਨਾ ਅਤੇ ਸੇਵਾ ਨਾਲ ਜੋੜ ਕੇ ਮਨਾਉਣਾ ਇੱਕ ਸੁੰਦਰ ਪਰੰਪਰਾ ਹੈ, ਜਿਸ ਨਾਲ ਪਰਿਵਾਰਕ ਖੁਸ਼ੀ ਦੇ ਨਾਲ...
ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ

Hot News
ਲਹਿਰਾਗਾਗਾ, 17 ਸਤੰਬਰ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ, ਆਧੁਨਿਕ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਪੁੱਟਿਆ ਗਿਆ ਹੈ। ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਧੀਨ ਚੱਲ ਰਹੇ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਦਾਖ਼ਲ ਕਰਨ ਦੇ ਨਾਲ-ਨਾਲ ਮੇਜਰ ਅਤੇ ਲੈਪਰੋਸਕੋਪਿਕ ਸਰਜਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝਦੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇਹ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਆਪਰੇਸ਼...
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ

Hot News
ਲੰਬੀ/ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿੱਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਖੇਡ ਗਰਾਊਂਡ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਖੇਡ ਗਰਾਊਂਡ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨਾਂ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਣ ਅਤੇ ਇਸ ਮੌਕੇ  ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪਿੰਡ ਸਹਿਣਾ ਖੇੜਾ ਵਿਖੇ ਸੜਕਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਵੱਲੋਂ ਲਗਭਗ 2....
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

Hot News
ਚੰਡੀਗੜ੍ਹ, 17 ਸਤੰਬਰ : ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਵੱਡੀ ਚੁਣੌਤੀ ਇਹ ਪਛਾਣਨ ਦੀ ਹੈ ਕਿ ਆਮ ਚਿੰਤਾ ਕਦੋਂ ਸਿਹਤ ਸਮੱਸਿਆ ਵਿੱਚ ਬਦਲ ਜਾਂਦੀ ਹੈ। ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆ ਸਿਰਫ਼ ਰੋਜ਼ਮਰਾ ਦੇ ਆਮ ਤਣਾਅ ਤੱਕ ਸੀਮਤ ਨਹੀਂ ਹੁੰਦੀ । ਇਨ੍ਹਾਂ ਵਿੱਚ ਚਿੰਤਾ, ਡਰ, ਬੇਚੈਨੀ ਜਾਂ ਸਰੀਰਕ ਲੱਛਣਾਂ ਦੇ ਅਜਿਹੇ ਗੰਭੀਰ ਰੂਪ ਸ਼ਾਮਲ ਹੁੰਦੇ ਹਨ, ਜੋ ਵਿਅਕਤੀ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਨ੍ਹਾਂ ਵਿੱਚ ਐਂਜ਼ਾਇਟੀ ਡਿਸਆਰਡਰ, ਫੋਬਿਕ ਡਿਸਆਰਡਰ, ਆਬਸੈਸਿਵ-ਕੰਪਲਸਿਵ ਡਿਸਆਰਡਰ , ਗੰਭੀਰ ਤਣਾਅ ਪ੍ਰਤੀ ਪ੍ਰਤੀਕਿਰਿਆ ਅਤੇ ਐਡਜਸਟਮੈਂਟ ਡਿਸਆਰਡਰ ਸ਼ਾਮਲ ਹਨ। ਜਨਰਲਾਈਜ਼ਡ ਐਂਜ਼ਾਇਟੀ ਡਿਸਆਰਡਰ  ਨੂੰ ਦੁਨੀਆ ਭਰ ਵਿੱਚ ਪਾਏ ਜਾਣ ਵਾਲੇ ਆਮ ਮਾਨਸਿਕ ਵਿਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਿਦਾਨ ਦੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਨ ...
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

Hot News
ਚੰਡੀਗੜ੍ਹ, 17 ਸਤੰਬਰ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ.ਐਮ.ਐਚ.ਏ.) ਵਿੱਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਗਤੀ ਮਿਲੇਗੀ। ਇਹ ਪੇਸ਼ਕਦਮੀ ਪੰਜਾਬ ਵਿੱਚ ਮਾਨਸਿਕ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ ਜਵਾਬਦੇਹ ਮਾਨਸਿਕ ਸਿਹਤ ਪ੍ਰਣਾਲੀ ਯਕੀਨੀ ਬਣਾਉਣ ਵੱਲ ਅਹਿਮ ਕਦਮ ਹੈ। ਮਜ਼ਬੂਤ ਸਟੇਟ ਮੈਂਟਲ ਹੈਲਥ ਅਥਾਰਟੀ ਰਾਹੀਂ ਮੈਂਟਲ ਹੈਲਥਕੇਅਰ ਐਕਟ, 2017 ਦੇ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਐਕਟ ਦੇ ਅਨੁਸਾਰ ਮਾਨਸਿਕ ਸਿਹਤ ਸੇਵਾਵਾਂ ਦੀ ਨਜ਼ਰਸਾਨੀ, ਨਿਯਮਤਤਾ ਅਤੇ ਗੁਣਵੱਤਾ ਵਿੱਚ ਸੁਧਾਰ ਯਕੀਨੀ ਬਣਾਇਆ ਜਾਵੇਗਾ। ਸੂਬਾ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਸੇਵਾਵਾਂ ਦੇ ਵਿਸਥਾਰ ਦੇ ਮੱਦੇਨਜ਼ਰ ਇਹ ਕਦਮ ਵਿਸ਼ੇਸ਼ ਮਹੱਤਵ ਰੱਖਦਾ ਹੈ। ਜ਼ਿਕਰਯੋਗ ਹੈ ਕਿ ਸਟੇਟ ਮੈਂਟਲ ਹੈਲਥ ਅਥਾਰਟੀ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਸਰਵ-ਉੱ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

Breaking News
ਚੰਡੀਗੜ੍ਹ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਅਤੇ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਲਾਗੂ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਦੇ ਸਪੈਸ਼ਲ ਹੋਮ ਅਤੇ ਆਬਜ਼ਰਵੇਸ਼ਨ ਹੋਮ ਵਿੱਚ ਰਹਿ ਰਹੇ 48 ਬੱਚਿਆਂ ਨੇ ਸਫਲਤਾਪੂਰਵਕ ਰੋਜ਼ਗਾਰਮੁਖੀ ਸਕਿੱਲ ਡਿਵੈਲਪਮੈਂਟ ਕੋਰਸ ਪੂਰੇ ਕੀਤੇ ਹਨ। ਸਪੈਸ਼ਲ ਹੋਮ, ਹੁਸ਼ਿਆਰਪੁਰ ਦੇ 25 ਬੱਚਿਆਂ ਨੇ ਹੇਅਰ ਡਰੈਸਰ ਐਂਡ ਸਟਾਇਲਿਸਟ (Hair Dresser & Stylist) ਅਤੇ ਆਬਜ਼ਰਵੇਸ਼ਨ ਹੋਮ ਦੇ 23 ਬੱਚਿਆਂ ਨੇ ਮਲਟੀ ਸਕਿਲ ਟੈਕਨੀ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

Hot News
ਚੰਡੀਗੜ੍ਹ, 17 ਸਤੰਬਰ: ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ  ਅਤੇ ਮੈਪ ਕੀਤੇ  526 ਟਿਕਾਣਿਆਂ ’ਤੇ ਛਾਪੇ ਮਾਰੀ ਕੀਤੀੇ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ’ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ  (ਡੀਜੀਪੀ )ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 240ਵੇਂ ਦਿਨ, ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 71,522 ਹੋ ਗਈ ਹੈ। ਇਸ ਤੋਂ ਇਲਾਵਾ 196 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਨੌਂ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ...
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ*

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ*

Hot News
*ਚੰਡੀਗੜ੍ਹ/ਐਸ.ਏ.ਐਸ. ਨਗਰ, 17 ਸਤੰਬਰ:* ਸੂਬੇ ਭਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅੱਜ 'ਸਵੱਛਤਾ ਹੀ ਸੇਵਾ' (ਐਸ.ਐਚ.ਐਸ.)-2026 ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਦਰਾਂ ਦਿਨਾਂ ਲਈ ਚਲਣ ਵਾਲੀ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਪੇਂਡੂ ਭਾਈਚਾਰਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰਾਂ ਵਿੱਚ ਸਵੱਛਤਾ ਅਤੇ ਸੈਨੀਟੇਸ਼ਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਹ ਮੁਹਿੰਮ ਅੱਜ ਐਸ.ਏ.ਐਸ. ਨਗਰ ਸਥਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਐਸ.ਬੀ.ਐਮ. (ਜੀ) ਦੇ ਮਿਸ਼ਨ ਡਾਇਰੈਕਟਰ ਡਾ. ਸਈਅਦ ਸਹਿਰੀਸ਼ ਅਲੀ ਅਸਗਰ ਦੀ ਮੌਜੂਦਗੀ ਵਿੱਚ ਸ਼ੁਰੂ ਹੋਈ। "ਸਵੱਛ ਮੇਂ ਸਹਿਭਾਗ, ਸਵੱਛ ਭਾਰਤ, ਵਿਕਸਿਤ ਭਾਰਤ" ਥੀਮ ਅਧੀਨ ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ 'ਲੋਕਾਂ ਦੀ ਸ਼ਮੂਲੀਅਤ' ਨੂੰ ਯਕੀਨੀ ਬਣਾਉਣਾ ਹੈ। ਇਸ ਦੌਰਾਨ ਗ੍ਰਾਮ ਪੰਚਾਇਤਾਂ, ਪੇਂਡੂ ਪਰਿਵਾਰਾਂ, ਭਾਈਚਾਰਕ ਸਮੂਹਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ, ਚੁਣੇ ਹੋਏ ਨੁਮਾਇੰ...