Friday, August 7Malwa News
Shadow

Author: News Editor

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

Hot News
ਚੰਡੀਗੜ੍ਹ, 20 ਜੁਲਾਈ : ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਸੂਬੇ ਦੀ ਨਸ਼ਿਆਂ ਵਿਰੁੱਧ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ  ਮਹੱਤਵਪੂਰਨ ਕਦਮ ਹੈ। ਹੁਣ ਤੱਕ ਸੂਬੇ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਰਾਹੀਂ ਬਿਊਪ੍ਰੇਨੋਰਫਿਨ ਆਧਾਰਿਤ ਓਪੀਓਇਡ ਸਬਸਟੀਚਿਊਸ਼ਨ ਥੈਰੇਪੀ ਨਾਲ ਕੀਤਾ ਜਾਂਦਾ ਸੀ। ਇਸ ਥੈਰੇਪੀ ਵਿੱਚ ਹਾਨੀਕਾਰਕ ਓਪੀਓਇਡ ਦੀ ਥਾਂ ਡਾਕਟਰੀ ਨਿਗਰਾਨੀ ਹੇਠ ਨਿਯੰਤਰਿਤ ਦਵਾਈਆਂ ਦੀ ਵਰਤੋਂ ਕਰਕੇ ਨਸ਼ੇ ਦੇ ਸ਼ਿਕਾਰ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਹੁਣ, ਮੈਥਾਡੋਨ ਮੇਨਟੇਨੈਂਸ ਥੈਰੇਪੀ ਉਨ੍ਹਾਂ ਮਰੀਜ਼ਾਂ ਲਈ ਇਲਾਜ ਦਾ ਵਾਧੂ ਵਿਕਲਪ ਮੁਹੱਈਆ ਕਰਵਾਏਗੀ, ਜੋ ਲੰਬੇ ਸਮੇਂ ਤੋਂ ਸਿੰਥੈਟਿਕ ਨਸ਼ਿਆਂ ’ਤੇ ਨਿਰਭਰ ਹਨ ਅਤੇ ਜਿਨ੍ਹਾਂ ’ਤੇ ਮੌਜੂਦਾ ਇਲਾਜ ਜ਼ਿਆਦਾ ਅਸਰਦਾਰ ਸਾਬਤ ਨ...
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

Hot News
ਚੰਡੀਗੜ੍ਹ, 20 ਜੁਲਾਈ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ...
ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

Punjab News
ਮੁਕੇਰੀਆਂ, 19 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਵੇਗੀ। ਜਿਨ੍ਹਾਂ ਨੂੰ ਅਜੇ ਪੈਸੇ ਨਹੀਂ ਮਿਲੇ ਹਨ, ਉਹ ਚਿੰਤਾ ਨਾ ਕਰਨ। ਸਾਰਿਆਂ ਨੂੰ ਜੁਲਾਈ ਤੋਂ ਸਤੰਬਰ ਤੱਕ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸੌ ਫੀਸਦੀ ਇਮਾਨਦਾਰ ਮੁੱਖ ਮੰਤਰੀ ਹਨ। ਤਾਂ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਹਜ਼ਾਰ ਰੁਪਏ ਸਨਮਾਨ ਰਾਸ਼ੀ ਸਮੇਤ ਹੋਰ ਸਹੂਲਤਾਂ ਦੇ ਪਾ ਰਹੇ ਹਨ। ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੇ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ। ਭਜਨ ਸੰਧਿਆ ਵਿੱਚ ਉਮੜੇ ਜਨ ਸੈਲਾਬ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਖੁਸ਼ਖਬਰੀ ਦਿੰਦਿਆਂ ਕਿਹਾ ਕਿ 1 ਜੁਲਾਈ ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜ...
ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News, Punjab Politics
ਜਲੰਧਰ; 19 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪੰਜਾਬ ਨੂੰ ਫਿਰਕੂ ਸਦਭਾਵਨਾ ਅਤੇ ਪ੍ਰਗਤੀ ਦੇ ਰਾਹ 'ਤੇ ਅੱਗੇ ਵਧਣ ਦੀ ਸੇਧ ਦਿੰਦਾ ਹੈ। ਰੰਗਲਾ ਪੰਜਾਬ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ 'ਤੇ ਦਿਖਾਇਆ ਗਿਆ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਵਾਅਦਾ ਕੀਤਾ। ਇਸ ਸ਼ੁਭ ਮੌਕੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਲਿਖਿਆ, "ਅੱਜ, ...
ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਨਾਲ ਕੀ ਹੁੰਦਾ ਹੈ? ਜਾਣ ਕੇ ਰਹਿ ਜਾਓਗੇ ਹੈਰਾਨ

ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਨਾਲ ਕੀ ਹੁੰਦਾ ਹੈ? ਜਾਣ ਕੇ ਰਹਿ ਜਾਓਗੇ ਹੈਰਾਨ

Health
ਆਪਣੇ ਦਿਨ ਦੀ ਸ਼ੁਰੂਆਤ ਇੱਕ ਤਾਜ਼ਗੀ ਭਰੇ ਅਤੇ ਸਿਹਤਮੰਦ ਪੀਣ ਵਾਲੇ ਪਦਾਰਥ ਨਾਲ ਕਰਨ ਨਾਲ ਤੁਹਾਡਾ ਸਰੀਰ ਦਿਨ ਭਰ ਊਰਜਾਵਾਨ ਰਹੇਗਾ। ਅੱਜ ਦੀ ਭੱਜ-ਦੌੜ ਵਾਲੀ ਜੀਵਨ ਸ਼ੈਲੀ ਅਤੇ ਅਸੰਤੁਲਿਤ ਖੁਰਾਕ ਨੂੰ ਦੇਖਦੇ ਹੋਏ ਡੀਟੌਕਸੀਫਿਕੇਸ਼ਨ ਜ਼ਰੂਰੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣਾ ਬਹੁਤ ਫਾਇਦੇਮੰਦ ਹੈ। ਇਹ ਜੂਸ ਨਾ ਸਿਰਫ਼ ਸਰੀਰ ਨੂੰ ਤਰੋਤਾਜ਼ਾ ਕਰਦਾ ਹੈ ਬਲਕਿ ਇਸਨੂੰ ਅੰਦਰੋਂ ਸਾਫ਼ ਵੀ ਕਰਦਾ ਹੈ ਅਤੇ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਤੋਂ ਬਚਾਉਂਦਾ ਹੈ। ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਦੇ ਲਾਭ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦਗਾਰ: ਸਾਡੇ ਸਰੀਰ ਵਿੱਚ ਰਾਤੋ-ਰਾਤ ਨੁਕਸਾਨਦੇਹ ਜ਼ਹਿਰੀਲੇ ਪਦਾਰਥ ਇਕੱਠੇ ਹੋ ਜਾਂਦੇ ਹਨ। ਖੀਰਾ ਪਾਣੀ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਜਦਕਿ ਪੁਦੀਨਾ ਆਪਣੇ ਐਂਟੀਆਕਸੀਡੈਂਟ ਗੁਣਾਂ ਲਈ ਜਾਣਿਆ ਜਾਂਦਾ ਹੈ। ਇਸ ਜੂਸ ਨੂੰ ਖਾਲੀ ਢਿੱਡ ਪੀਣ ਨਾਲ ਲੀਵਰ ਅਤੇ ਗੁਰਦੇ ਸਾਫ਼ ਹੁੰਦੇ ਹਨ ਅਤੇ ਸਰੀਰ ਵਿੱਚੋਂ ਨੁਕਸਾਨਦੇਹ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱ...
ਰਣਜੀਤ ਬਾਵਾ ਦੇ ਯੂ.ਐਸ ਸ਼ੋਅ ਨੂੰ ਲੈ ਕੇ ਵਿਵਾਦ, ਜਾਰੀ ਹੋਈ ਵਿਸ਼ੇਸ਼ ਐਡਵਾਈਜ਼ਰੀ

ਰਣਜੀਤ ਬਾਵਾ ਦੇ ਯੂ.ਐਸ ਸ਼ੋਅ ਨੂੰ ਲੈ ਕੇ ਵਿਵਾਦ, ਜਾਰੀ ਹੋਈ ਵਿਸ਼ੇਸ਼ ਐਡਵਾਈਜ਼ਰੀ

Entertainment
ਪੰਜਾਬੀ ਸਿਨੇਮਾ ਤੋਂ ਬਾਅਦ ਹੁਣ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਵੀ ਮੁਸ਼ਕਿਲਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਨਾਲ ਜੁੜੀਆਂ ਪ੍ਰਸਥਿਤੀਆਂ ਦਾ ਪ੍ਰਗਟਾਵਾ ਲਖਵਿੰਦਰ ਵਡਾਲੀ ਤੋਂ ਬਾਅਦ ਰਣਜੀਤ ਬਾਵਾ ਦਾ ਵਿਵਾਦਾਂ ਵਿੱਚ ਘਿਰਿਆ ਯੂ.ਐਸ.ਏ ਸ਼ੋਅ ਕਰਵਾ ਰਿਹਾ ਹੈ, ਜਿਸ ਨੂੰ ਲੈ ਕੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਤੇਗ ਦੀ ਪੇਸ਼ਕਾਰੀ ਅਤੇ 'ਪੰਜਾਬ ਬੋਲਦਾ' ਦੇ ਟਾਈਟਲ ਅਧੀਨ ਅਮਰੀਕਾ ਦੇ 12 ਸ਼ਹਿਰਾਂ ਵਿੱਚ ਕੀਤੇ ਜਾਣ ਵਾਲੇ ਇਸ ਸ਼ੋਅ ਦੀ ਲੜੀ ਅਸਮੰਜਸ 'ਚ ਘਿਰ ਚੁੱਕੀ ਹੈ। ਇਨ੍ਹਾਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕਰਨ ਵਾਲਿਆਂ ਵਿੱਚ ਸ਼ੋਅ ਦੇ ਪ੍ਰਬੰਧਕੀ ਤਾਣੇ-ਬਾਣੇ ਨਾਲ ਜੁੜੀਆਂ ਕੁਝ ਅੰਤਰ-ਰਾਸ਼ਟਰੀ ਪ੍ਰਮੋਟਰ ਧਿਰਾਂ ਸ਼ਾਮਿਲ ਹਨ। ਉਨ੍ਹਾਂ ਨੇ ਦਰਸ਼ਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ,"ਇਹ ਮੁੰਡਾ ਸਿਰਫ਼ ਟੂਰ ਦਿਖਾ ਰਿਹਾ ਹੈ ਅਤੇ ਲੋਕਾਂ ਤੋਂ ਪੈਸੇ ਇਕੱਠੇ ਕਰ ਰਿਹਾ ਹੈ। ਮਾਸੂਮ ਲੋਕ ਆਪਣੀ ਮਿਹਨਤ ਦੀ ਕਮਾਈ ਇਸਨੂੰ ਦੇ ਦਿੰਦੇ ਹਨ ਪਰ ਟੂਰ ਕਦੇ ਨਹੀਂ ਹੁੰਦਾ। ਇਹ ਕਲਾਕਾਰ ਚੰਗਾ ਨਹੀਂ ਹੈ ਕਿਉਂਕਿ ਇਹ ਗਲਤ ਵਿਅਕਤੀ ਨਾਲ ਜੁੜਿਆ ਹੋਇਆ ਹੈ। ਇਸ ਬੰਦੇ ਤੋਂ ਟਿਕਟ ਨਾ ਖਰੀਦੋ ਅਤੇ ਨਾ ...
नई औद्योगिक नीति शीघ्र लागू होगी, उद्योगों को सस्ती बिजली उपलब्ध करवाई जाएगी: मुख्यमंत्री

नई औद्योगिक नीति शीघ्र लागू होगी, उद्योगों को सस्ती बिजली उपलब्ध करवाई जाएगी: मुख्यमंत्री

Hindi
मुख्यमंत्री ठाकुर सुखविन्द्र सिंह सुक्खू ने निवेशकों को हिमाचल प्रदेश में निवेश के लिए आमंत्रित करते हुए कहा कि प्रदेश निवेश की दृष्टि से देश के सर्वोत्तम गंतव्यों में से एक है। मुख्यमंत्री ने शनिवार देर सायं द इंडस एंटरप्रेन्योर्स (टीआईई) चंडीगढ़ द्वारा आयोजित चंडीगढ़ लीडरशिप कॉन्क्लेव एवं 23वीं वार्षिक आम बैठक को संबोधित किया। इस अवसर पर उन्होंने कहा कि राज्य सरकार निवेशकों को हर संभव सुविधा और सहयोग प्रदान करने के लिए प्रतिबद्ध है।मुख्यमंत्री ने कहा कि चौबीसों घंटे निर्बाध विद्युत आपूर्ति सुनिश्चित करने और निवेश आकर्षित करने के लिए राज्य सरकार नई औद्योगिक नीति ला रही है, जिसके तहत बिजली दरों को कम रखा जाएगा। उन्होंने कहा कि प्रदेश ग्रीन हाइड्रोजन के उत्पादन के क्षेत्र में देश का अग्रणी राज्य बनने की दिशा में तीव्र गति से अग्रसर है। उन्होंने कहा कि स्वच्छ ऊर्जा की दिशा में उठाए गए कदमों ...
हिमाचल के जनजातीय क्षेत्र लिख रहे हैं विकास की नई इबारत

हिमाचल के जनजातीय क्षेत्र लिख रहे हैं विकास की नई इबारत

Hindi
प्रदेश के जनजातीय क्षेत्रों की विषम भौगोलिक और जलवायु संबंधी प्रतिकूलताओं केे कारण इन क्षेत्रों में विकास संबंधी गतिविधियां चुनौतियों से भरी रहती है। लाहौल-स्पीति, किन्नौर, पांगी और भरमौर जैसे दुर्गम, ऊंचाई वाले क्षेत्रों में कम आबादी, कठिन भौगोलिक परिस्थितियां और लंबे समय तक रहने वाली बर्फबारी विकास कार्यों तथा जनसेवाओं की पहुंच को चुनौतीपूर्ण बनाती रही हैं। वर्तमान में मुख्यमंत्री ठाकुर सुखविन्द्र सिंह सुक्खू के नेतृत्व में राज्य सरकार ने जनजातीय विकास को सर्वोच्च प्राथमिकता देते हुए शिक्षा, स्वास्थ्य, आधारभूत संरचना, आजीविका, महिला सशक्तिकरण और सामाजिक सुरक्षा के क्षेत्रों में उल्लेखनीय उपलब्धियां हासिल की हैं।प्रदेश के अनुसूचित क्षेत्र राज्य के कुल भौगोलिक क्षेत्रफल का 42.49 प्रतिशत हिस्सा हैं जबकि यहां केवल 3.92 लाख लोग रहते हैं जो प्रदेश की कुल आबादी का 5.71 प्रतिशत हैं। इन क्षेत्रों...
प्रधान सचिव ने एबीवीजीआईईटी में शैक्षणिक एवं आधारभूत संरचना विकास की समीक्षा की

प्रधान सचिव ने एबीवीजीआईईटी में शैक्षणिक एवं आधारभूत संरचना विकास की समीक्षा की

Hindi
तकनीकी शिक्षा, व्यावसायिक एवं औद्योगिक प्रशिक्षण के प्रधान सचिव डॉ. अभिषेक जैन ने शुक्रवार को जिला शिमला के प्रगतिनगर स्थित अटल बिहारी वाजपेयी राजकीय इंजीनियरिंग एवं प्रौद्योगिकी संस्थान (एबीवीजीआईईटी) का दौरा कर संस्थान की शैक्षणिक, प्रशासनिक, अनुसंधान तथा आधारभूत संरचना संबंधी गतिविधियों की समीक्षा की।इस अवसर पर डॉ. जैन ने इंजीनियरिंग, पॉलिटेक्निक एवं आईटीआई विंग के संकाय सदस्यों और कर्मचारियों के साथ संवाद किया। उन्होंने समीक्षा बैठक की अध्यक्षता करते हुए संस्थान को और सशक्त बनाने पर बल दिया। उन्होंने शैक्षणिक गुणवत्ता में सुधार, अनुसंधान एवं नवाचार को बढ़ावा देने, आधारभूत संरचना के उन्नयन तथा विद्यार्थियों के समग्र विकास की दिशा में कार्य करने के लिए कहा।बैठक में मानव संसाधन को सुदृढ़ करने, छात्र कल्याण निधि का प्रभावी उपयोग सुनिश्चित करने, केंद्रीय पुस्तकालय में अतिरिक्त पुस्तकों एवं ...
ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 19 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਜਿਸ ਤਹਿਤ ਪੇਂਡੂ ਕਾਮਿਆਂ ਲਈ ਰੁਜ਼ਗਾਰ ਮੌਕਿਆਂ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਮਨਰੇਗਾ 30 ਜੂਨ, 2026 ਤੱਕ ਕਾਰਜਸ਼ੀਲ ਰਹੀ ਅਤੇ ਵੀਬੀ ਜੀ ਰਾਮ ਜੀ ਸਕੀਮ 1 ਜੁਲਾਈ,2026  ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਤਹਿਤ ਤਨਖਾਹਾਂ ਅਤੇ ਉਜਰਤਾਂ ਦਾ ਪੂਰਾ ਫੰਡ ਭਾਰਤ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ ਜਦੋਂ ਕਿ ਵਸਤਾਂ ਸਬੰਧੀ ਲਾਗਤ ਕੇਂਦਰ ਅਤੇ ਸੂਬੇ ਵਿੱਚ 75:25 ਦੇ ਅਨੁਪਾਤ ਨਾਲ ਸਾਂਝੀ  ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ,‘‘ਨਵੀਂ ਯੋਜਨਾ ਅਧੀਨ ਤਨਖਾਹਾਂ, ਉਜਰਤਾਂ ਅਤੇ...