Tuesday, August 11Malwa News
Shadow

Author: News Editor

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

Punjab Politics
ਚੰਡੀਗੜ੍ਹ, 16 ਮਾਰਚ 2026 "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ) ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ। ਪ੍ਰਦਰਸ਼ਨ ਵਿੱਚ 'ਆਪ' ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ, ਜਿਨ੍ਹਾਂ ਨੇ "ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ" ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ। ਰਸੋਈ 'ਤੇ 'ਸਰਜੀਕਲ ਸਟ੍ਰਾਈਕ' ਕਰ ਰਹੀ ਹੈ ਮੋਦੀ ਸਰਕਾਰਪ੍ਰਦਰਸ਼ਨ ਦੀ ਅਗਵਾਈ ਕਰ ਰਹੇ 'ਆਪ' ਨੇਤਾਵਾਂ ਨੇ ਭਾਜਪਾ 'ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ 'ਤੇ ਸੜਕਾਂ 'ਤੇ ਬੈਠ ਕੇ ਛਾਤੀਆਂ ਪਿੱਟਦੇ ਸਨ, ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ 'ਤੇ ਗੂੰਗੇ ਅਤੇ ਬੋਲੇ ਹੋ ਚੁੱਕੇ ਹਨ। ਮੋ...
ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

Hot News
ਚੰਡੀਗੜ੍ਹ, 16 ਮਾਰਚ 2026- ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ ਤੋਂ ਵੱਡੀਆਂ ਸਿਹਤ ਸੁਰੱਖਿਆ ਪਹਿਲਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਆਰਥਿਕ ਪਾਬੰਦੀਆਂ ਕਰਕੇ ਜ਼ਰੂਰੀ ਇਲਾਜ ਵਿੱਚ ਦੇਰੀ ਨਾ ਕਰਨੀ ਪਵੇ। ਕਈ ਪਰਿਵਾਰਾਂ ਲਈ ਜਦੋਂ ਕੋਈ ਮੈਡੀਕਲ ਐਮਰਜੈਂਸੀ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਦੋ ਅਹਿਮ ਸਵਾਲ ਸਾਹਮਣੇ ਆਉਂਦੇ ਹਨ-ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ ਅਤੇ ਇਸਦਾ ਖਰਚਾ ਕਿਵੇਂ ਭਰਿਆ ਜਾਵੇਗਾ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਭਰ ਦੇ ਪਰਿਵਾਰਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਮਿਲੇ ਹਨ, ਜੋ ਇੱਕ ਸਿਹਤ ਸੁਰੱਖਿਆ ਪ੍ਰੋਗਰਾਮ ਹੈ ਅਤੇ ਜਿਸਦੀ ਪਹੁੰਚ ਲਗਾਤਾਰ ਵਧ ਰਹੀ ਹੈ। ਇਸ ਗਤੀ ਨੂੰ ਅੱਗੇ ਵਧਾ...
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

Hot News
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵ...
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

Hot News
*ਚੰਡੀਗੜ੍ਹ, 16 ਮਾਰਚ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ? ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋ...
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

Hot News
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਯੋਜਨਾ ਲਈ ਪੰਜਾਬ ਸਰਕ...
ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

Hot News
ਚੰਡੀਗੜ੍ਹ 16 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।   ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿ...
ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

Breaking News
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ 'ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ...
1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Breaking News
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰ...
ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 16 ਮਾਰਚ- ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ। ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ...
‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 16 ਮਾਰਚ- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ...