Tuesday, August 11Malwa News
Shadow

Author: News Editor

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

Local
ਬਰਨਾਲਾ, 8 ਮਾਰਚ- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ 'ਮਾਈ ਭਾਰਤ ਕੇਂਦਰ' ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਇਸ ਸਾਲ ਮਹਿਲਾ ਦਿਵਸ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੀ 'ਅਸਮਿਤਾ' (ASMITA - ਮਹਿਲਾਵਾਂ ਲਈ ਖੇਡਾਂ) ਪਹਿਲਕਦਮੀ ਤਹਿਤ ਔਰਤਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣਾ ਅਤੇ ਹਰ ਉਮਰ ਵਰਗ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਵੱਲੋਂ ਔਰਤ ਸਸ਼ਕਤੀਕਰਨ ਦੇ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ 100 ਮੀਟਰ ,200 ਮੀਟਰ ਤੇ...
ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

Hot News
ਬਰਨਾਲਾ, 8 ਮਾਰਚ-          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਦੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤਿਆਂ ਵਿੱਚ ਪਾਇਆ ਜਾਵੇਗਾ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਚਾਹੇ ਉਹ ਮੁਫ਼ਤ ਬਿਜਲੀ ਸਕੀਮ ਹੋਵੇ, ਸਿਹਤ ਯੋਜਨਾ ਹੋਵੇ ਜਾਂ ਔਰਤਾਂ ਲਈ ਵਿੱਤੀ ਸਹਾਇਤਾ ਦੀ ਸਕੀਮ ਹੋਵੇ। ਓਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਹ ਚਾਰ ਸਾਲਾਂ ਦੇ ਅੰਦਰ ਅੰਦਰ ਨਿਭਾਏ ਹਨ। ਓਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਬਿਹਤਰੀਨ ਬਜਟ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰ...
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ

Local
ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ 'ਮੇਰਾ ਯੁਵਾ ਭਾਰਤ' ਤਰਨ ਤਾਰਨ ਵੱਲੋਂ 'ਖੇਲੋ ਇੰਡੀਆ" ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਤਰਨ ਤਾਰਨ ਵਿਚ 'ਅਸਮਿਤਾ' ਲੀਗ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾਵਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਪ੍ਰੋਤਸਾਹਿਤ ਕਰਨਾ ਸੀ। ਮੈਡਮ ਗੁਰਿੰਦਰ ਕੌਰ, ਸਾਬਕਾ ਪ੍ਰਿੰਸੀਪਲ ਖਾਲਸਾ ਸਕੂਲ ਨੇ ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਂਨ੍ਹਾਂ ਆਪਣੇ ਸੰਬੋਧਨ ਵਿਚ ਸਮਾਜ ਦੇ ਹਰੇਕ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਹਿਲਾਵਾਂ ਨੂੰ ਮਜ਼ਬੂਤ ਅਤੇ ਆਤਮਵਿਸ਼ਵਾਸੀ ਬਣਨ ਲਈ ਪ੍ਰੇਰਿਤ ਕੀਤਾ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਹੈ ਅਤੇ ਖੇਡਾਂ ਮਹਿ...
होला मोहल्ला साहस, भक्ति और सामाजिक समरसता का प्रतीक : मुख्यमंत्री

होला मोहल्ला साहस, भक्ति और सामाजिक समरसता का प्रतीक : मुख्यमंत्री

Haryana, Hindi
चंडीगढ़, 8 मार्च- हरियाणा के मुख्यमंत्री श्री नायब सिंह सैनी ने रविवार को सिरसा जिले के नामधारी गुरुद्वारा श्री जीवननगर में आयोजित भव्य होला मोहल्ला कार्यक्रम में शिरकत की और संत समाज का आशीर्वाद प्राप्त किया। इस अवसर पर देश-विदेश से बड़ी संख्या में आई नामधारी संगत को संबोधित करते हुए मुख्यमंत्री ने कहा कि इस पावन आश्रम में आयोजित गौरवशाली पर्व होला मोहल्ला के अवसर पर आप सबके बीच आकर उन्हें अत्यंत प्रसन्नता का अनुभव हो रहा है। उन्होंने संत दिलीप सिंह जी महाराज के चरणों में नमन करते हुए कहा कि संत समाज प्रेम, सेवा, भाईचारे और आध्यात्मिकता के माध्यम से समाज को जोड़ने का महान कार्य कर रहा है। सिरसा की पावन धरती संतों और महापुरुषों की तपोभूमि मुख्यमंत्री ने कहा कि सिरसा की पावन भूमि संतों और महापुरुषों की तपोभूमि रही है। वर्ष 1507 में प्रथम पातशाही श्री गुरु नानक...
देश के वीर सपूत के बलिदान को हमेशा रखा जाएगा याद – डॉ. अरविंद शर्मा

देश के वीर सपूत के बलिदान को हमेशा रखा जाएगा याद – डॉ. अरविंद शर्मा

Haryana, Hindi
चण्डीगढ़, 7 मार्च - असम के कार्बी आंगलोंग में हुई सुखोई (एसयू-30 एमकेआई) विमान दुर्घटना में शहीद हुए स्क्वाड्रन लीडर अनुज वशिष्ठ का शनिवार को उनके पैतृक गांव ककराना में सैन्य सम्मान के साथ अंतिम संस्कार किया गया। इस दौरान बड़ी संख्या में ग्रामीणों, जनप्रतिनिधियों और प्रशासनिक अधिकारियों ने उन्हें भावभीनी श्रद्धांजलि अर्पित की। एक सरकारी प्रवक्ता ने जानकारी देते हुए बताया कि प्रदेश सरकार की ओर से सहकारिता मंत्री डॉ. अरविंद कुमार शर्मा ने शहीद स्क्वाड्रन लीडर अनुज वशिष्ठ के पार्थिव शरीर पर पुष्पचक्र अर्पित कर उन्हें श्रद्धांजलि दी। उन्होंने शोक संतप्त परिवार से मुलाकात कर अपनी गहरी संवेदनाएं व्यक्त कीं। अपने श्रद्धांजलि संदेश में उन्होंने कहा कि शहीद अनुज वशिष्ठ की कमी न केवल उनके परिवार बल्कि पूरे देश को हमेशा महसूस होगी। उन्होंने कहा कि देश की रक्षा के लिए दिया गया उनका स...
सरकार गांवों के विकास और ग्रामीणों के हितों की रक्षा के लिए हैं पूरी तरह से प्रतिबद्ध– मंत्री कृष्ण लाल पंवार

सरकार गांवों के विकास और ग्रामीणों के हितों की रक्षा के लिए हैं पूरी तरह से प्रतिबद्ध– मंत्री कृष्ण लाल पंवार

Haryana, Hindi
चंड़ीगढ़, 7 मार्च- हरियाणा के विकास, पंचायत एवं खनन मंत्री श्री कृष्ण लाल पंवार ने आज पानीपत के जिला सचिवालय के सभागार में गांव खुखराना के पुनर्स्थापन की दिशा में बड़ा कदम उठाते हुए 445 पात्र ग्रामीणों को अलॉटमेंट लेटर वितरित किए। इस मौके पर कैबिनेट मंत्री श्री कृष्ण लाल पंवार ने कहा कि खुखराना के ग्रामीणों ने अपने अधिकारों के लिए लंबे समय तक संघर्ष किया है और सरकार ने उनके हितों को प्राथमिकता देते हुए उन्हें न्याय दिलाने का काम किया है। मंत्री ने आश्वासन दिया कि जिन लोगों को अलॉटमेंट लेटर दिए गए हैं, उनकी रजिस्ट्री भी जल्द करवाई जाएगी ताकि वे बिना किसी परेशानी के अपने घर बना सकें। उन्होंने इस पहल के लिए केंद्रीय मंत्री मनोहर लाल और हरियाणा के मुख्यमंत्री नायब सिंह का विशेष आभार व्यक्त करते हुए कहा कि सरकार गांवों के विकास और ग्रामीणों के हितों की रक्षा के लि...
प्रदेश सरकार का सुरक्षित और शिक्षित समाज का निर्माण का है लक्ष्य- मंत्री कृष्ण कुमार बेदी

प्रदेश सरकार का सुरक्षित और शिक्षित समाज का निर्माण का है लक्ष्य- मंत्री कृष्ण कुमार बेदी

Haryana, Hindi
चंडीगढ़, 7 मार्च-  हरियाणा के सामाजिक न्याय एवं अधिकारिता मंत्री कृष्ण कुमार बेदी ने कहा कि प्रदेश सरकार का लक्ष्य सुरक्षित और शिक्षित समाज का निर्माण करना है। यह केवल सरकार का सपना ही नहीं बल्कि संकल्प भी है, जिसे साकार करने के लिए लगातार प्रयास किए जा रहे हैं। कैबिनेट मंत्री आज नरवाना के एक निजी स्कूल में आयोजित कार्यक्रम में संबोधित कर रहे थे। मंत्री ने कहा कि राज्य सरकार द्वारा पेश किए गए आम बजट में नरवाना विधानसभा क्षेत्र को महिला थाना की सौगात दी गई है। इससे क्षेत्र में महिला सुरक्षा को और मजबूती मिलेगी और महिलाओं के लिए एक नया अध्याय शुरू होगा। उन्होंने कहा कि नरवाना के नागरिक अस्पताल में स्वास्थ्य सेवाओं और सुविधाओं का विस्तार किया जाएगा। अस्पताल को 50 बेड से बढ़ाकर 100 बेड तक करने की योजना है, जिससे क्षेत्र के लोगों को बेहतर इलाज और...
अंतर्राष्ट्रीय महिला दिवस पर राज्य स्तरीय समारोह सिरसा में आयोजित किया जाएगा, मुख्यमंत्री श्री नायब सिंह सैनी होंगे मुख्यातिथि

अंतर्राष्ट्रीय महिला दिवस पर राज्य स्तरीय समारोह सिरसा में आयोजित किया जाएगा, मुख्यमंत्री श्री नायब सिंह सैनी होंगे मुख्यातिथि

Haryana, Hindi
चण्डीगढ़, 7 मार्च - ‘‘बेटी बचाओ-बेटी पढ़ाओ कार्यक्रम’’ के गौरवशाली 11 वर्ष पूर्ण होने के उपलक्ष्य में अंतर्राष्ट्रीय महिला दिवस के अवसर पर चौधरी देवी लाल विष्वविद्यालय,सिरसा में 8 मार्च को राज्य स्तरीय समारोह का आयोजन किया जाएगा। एक सरकारी प्रवक्ता ने इस संबंध में जानकारी देते हुए बताया कि समारोह में हरियाणा के मुख्यमंत्री श्री नायब सिंह सैनी बतौर मुख्यातिथि शिरकत करेंगे। इस दौरान महिला सशक्तिकरण, उनके अधिकारों और समाज में उनके महत्वपूर्ण योगदान की झलक दिखाई देगी। प्रवक्ता ने बताया कि अंतर्राष्ट्रीय महिला दिवस महिलाओं के सम्मान, समानता और सशक्तिकरण का प्रतीक है। समारोह के दौरान विभिन्न क्षेत्रों जैसे शिक्षा, स्वास्थ्य, सामाजिक सेवा, खेल और अन्य क्षेत्रों में उत्कृष्ट कार्य करने वाली महिलाओं को सम्मानित किया जाएगा। इसके साथ ह...
ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

Local
ਹੁਸ਼ਿਆਰਪੁਰ, 7 ਮਾਰਚ:                ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ।  ਇਸ ਮੌਕੇ 'ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ।                 ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਰਾਹੀਂ ਦੇਸ਼ ਵਿੱਚ ਸਮਾਨਤਾ, ਨਿਆਂ ਅਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਅੱਗੇ ਕਿਹਾ ਕਿ ਮਹਾਨ ਚਿੰਤਕਾਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਰਕਾਂ ਦਾ ਨਿਰਮਾਣ ਜ਼ਰੂਰੀ ਹੈ। ਇਹ ਸਮਾਰਕ ਇਲਾਕੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ

Local
ਸੰਗਰੂਰ, 07 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਸੂਬੇ ਦਾ ਕੋਈ ਵੀ ਅਜਿਹਾ ਘਰ ਨਹੀਂ, ਜਿਸ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਾ ਮਿਲਿਆ ਹੋਵੇ। ਪੰਜਾਬ ਸਰਕਾਰ ਨੇ ਆਪਣੇ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨੂੰ ਤਕੜੇ ਕੀਤਾ ਹੈ।ਪਿਛਲੇ ਚਾਰ ਸਾਲ ਸੂਬੇ ਦੇ ਇਤਿਹਾਸ ਲਈ ਮਿਸਾਲ ਹਨ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤਕ ਜਿੰਨੇ ਵੀ ਫੈਸਲੇ ਲਏ ਹਨ, ਉਹ ਲੋਕ ਹਿਤ ਨੂੰ ਧਿਆਨ ਵਿੱਚ ਰੱਖ ਕੇ ਲਾਏ ਹਨ ਤੇ ਅੱਗੇ ਵੀ ਲੋਕ ਹਿਤ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਲਏ ਜਾਣਗੇ। ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ, 10 ਲੱਖ ਵ...