Tuesday, August 11Malwa News
Shadow

Author: News Editor

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

Local
ਸ਼ਹਿਣਾ, 6 ਮਾਰਚ-   ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ।  ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ।ਉਹਨਾਂ ਕਿਹਾ ਕਿ ਓਹਨਾ ਨੂੰ ਪੂਰਨ ਆਸ ਹੈ ਕਿ ਸਮੂਹ ਅਹੁਦੇਦਾਰ ਅਤੇ ਬਲਾਕ ਸੰਮਤੀ ਮੈਂਬਰ ਪਿੰਡਾਂ ਦੇ ਸਾਂਝੇ ਕੰਮਾਂ, ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਕਿਸੇ ਵੀ ਮਤਭੇਦ ਤੋਂ ਉੱਪਰ ਉੱਠ ਕੇ ਲੋਕ ਸੇਵਾ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਅਤੇ ਬੀ.ਡੀ.ਪੀ.ਓ ਸ਼ਹਿਣਾ ਜੁਗਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

Local
ਮਾਲੇਰਕੋਟਲਾ, 6 ਮਾਰਚ -                        ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।                         ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦ...
ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿ...
ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 5 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿ...
प्रोजेक्ट एक्सटेंशन के लिए लगाया जाएगा अलग टेंडर — मुख्यमंत्री

प्रोजेक्ट एक्सटेंशन के लिए लगाया जाएगा अलग टेंडर — मुख्यमंत्री

Haryana, Hindi
चंडीगढ़, 5 मार्च — हरियाणा के मुख्यमंत्री श्री नायब सिंह सैनी ने कहा कि राज्य सरकार ने निर्णय लिया है कि किसी प्रोजेक्ट के क्रियान्वयन के दौरान यदि उस परियोजना में कार्य का विस्तार किये जाने की आवश्यकता है तो उसके लिए नया टेंडर लगाया जाएगा। इससे एनहांसमेंट जैसी समस्याओं का समाधान सुनिश्चित होगा। मुख्यमंत्री हरियाणा विधानसभा के बजट सत्र के दौरान वीरवार को प्रश्न काल के दौरान सदन में जवाब दे रहे थे। श्री नायब सिंह सैनी ने कहा कि वर्तमान में ऐसी स्थिति है कि कोई प्रोजेक्ट चल रहा है तो बीच में ही एक्सपेंशन कर देते हैं और बार-बार एक्सपेंशन से बहुत समस्या आती है, जिससे बजट बढ़ने और एनहांसमेंट जैसी दिक्कतें उत्पन्न होती हैं। इन सबके समाधान हेतु सरकार ने निर्णय लिया है कि किसी प्रोजेक्ट के लिए कोई टेंडर लगा है और यदि उसमें किसी प्रकार का विस्तार करना है तो उसके लिए अलग से टेंडर लगा...
खेल विश्वविद्यालय राई के आधारभूत ढांचे के निर्माण पर खर्च होंगे 491.20 करोड़ रुपये- खेल राज्य मंत्री गौरव गौतम

खेल विश्वविद्यालय राई के आधारभूत ढांचे के निर्माण पर खर्च होंगे 491.20 करोड़ रुपये- खेल राज्य मंत्री गौरव गौतम

Haryana, Hindi
चंडीगढ़, 5 मार्च- हरियाणा के खेल राज्य मंत्री श्री गौरव गौतम ने कहा कि सोनीपत जिले के राई विधानसभा निर्वाचन क्षेत्र में स्थित खेल विश्वविद्यालय राई में बुनियादी ढांचे को बढ़ाने और विकसित करने का प्रस्ताव सरकार के पास विचाराधीन है। प्रदेश सरकार द्वारा खेल विश्वविद्यालय  हरियाणा, राई में आधारभूत ढांचे के निर्माण के लिए 491.20 करोड़ रुपये की स्वीकृति प्रदान की है, जिसमें से 371.20 करोड़ रुपये भवनों के निर्माण के लिए तथा 120 करोड़...
हरियाणा के मुख्यमंत्री नायब सिंह सैनी ने गुरुद्वारा श्री चोला साहिब, डेरा बाबा नानक में की अरदास, प्रदेश व देशवासियों की सुख-समृद्धि की कामना की

हरियाणा के मुख्यमंत्री नायब सिंह सैनी ने गुरुद्वारा श्री चोला साहिब, डेरा बाबा नानक में की अरदास, प्रदेश व देशवासियों की सुख-समृद्धि की कामना की

Haryana, Hindi
चंडीगढ़, 5 मार्च – हरियाणा के मुख्यमंत्री श्री नायब सिंह सैनी ने बुधवार को पंजाब के गुरदासपुर जिले में स्थित गुरुद्वारा श्री चोला साहिब, डेरा बाबा नानक पहुंचकर माथा टेका और अरदास की। इस दौरान उन्होंने गुरुओं का आशीर्वाद प्राप्त करते हुए प्रदेश तथा देशवासियों की सुख, शांति और समृद्धि की कामना की। उन्होंने गुरु का लंगर में सेवा भी की। मुख्यमंत्री ने कहा कि गुरुओं की शिक्षाएं मानवता, सेवा, भाईचारे और सत्य के मार्ग पर चलने की प्रेरणा देती हैं। उन्होंने कहा कि गुरु परंपरा का संदेश समाज में सद्भाव, एकता और परोपकार की भावना को मजबूत करता है। श्री नायब सिंह सैनी ने कहा कि प्रदेश सरकार जनसेवा के संकल्प के साथ निरंतर कार्य कर रही है और गुरुओं के आशीर्वाद से हरियाणा निरंतर प्रगति के पथ पर आगे बढ़ रहा है। उन्होंने देश और प्रदेश के लोगों के उज्ज्वल भविष्य, ...
ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

Hot News
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 44ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,919  ਹੋ ਗਈ ਹੈ। ਇਸ ਤੋਂ ਇਲਾਵਾ 100 ਵਿਅ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

Hot News
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ। ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬ...
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Breaking News
ਚੰਡੀਗੜ੍ਹ, 5 ਮਾਰਚ 2026 ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰ...