Friday, February 6Malwa News
Shadow

Author: News Editor

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ

Punjab News
ਨੰਗਲ 13 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜਾ ਮਾਫ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਲ੍ਹਾ ਰੂਪਨਗਰ ਦੇ 103 ਪਰਿਵਾਰਾ ਦਾ 1,80,96000 ਰੁਪਏ ਦਾ ਕਰਜਾ ਮਾਫ ਹੋਇਆ ਹੈ। ਉਨ੍ਹਾਂ ਦੇ ਕਰਜ਼ੇ ਦੀ ਮੂਲ ਰਕਮ ਤੇ ਵਿਆਜ ਤੇ ਲਕੀਰ ਮਾਰ ਦਿੱਤੀ ਹੈ, ਭਵਿੱਖ ਵਿਚ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਲਈ ਹੋਰ ਸਕੀਮਾਂ ਲਿਆ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾਵੇਗਾ।     ਕੈਬਨਿਟ ਮੰਤਰੀ ਅੱਜ ਨੰਗਲ ਵਿਚ ਅਨੁਸੂਚਿਤ ਜਾਤੀ ਭੂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਰਿਵਾਰਾਂ ਨੂੰ ਕਰਜਾ ਮਾਫੀ ਸਰਟੀਫਿਕੇਟ ਵੰਡ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਭਾਖੜਾ ਨੰਗਲ ਡੈਮ ਵਿਖੇ ਸੀਆਈਐਸਐਫ ਦੀ ਤੈਨਾਤੀ ਬਾਰੇ ਕਿਹਾ ਕਿ ਪਹਿਲਾ ਪੰਜਾਬ ਦਾ ਪਾਣੀ ਹਥਿਆਉਣ ਦੀ ਨਾਪਾਕ ਕੋਸ਼ਿਸ ਅਸੀ ਸਾਰਿਆਂ ਨੇ ਰਲ ਕੇ ਭਗਵੰਤ ਮਾਨ ਦੀ ਅਗਵਾਈ ਵਿੱਚ ਅਸਫਲ ਕਰ...
ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

Local
ਅਬੋਹਰ (ਫਾਜ਼ਿਲਕਾ ) 13 ਜੁਲਾਈਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ। ਉਹਨਾਂ ਆਖਿਆ ਕਿ ਲੋਕਾਂ ਦਾ ਇਹ ਇਕੱਠ ਦੱਸਦਾ ਹੈ ਕਿ ਪਰਿਵਾਰ ਨੇ ਸਮਾਜ ਵਿੱਚ ਵਿਚਰਦਿਆਂ ਕੀ ਕਮਾਈ ਕੀਤੀ ਹੈ।ਸ੍ਰੀ ਸੰਜੀਵ ਅਰੋੜਾ ਨੇ ਵਿਸ਼ਵਾਸ ਦਵਾਇਆ ਕਿ ਇਸ ਘਿਨੌਣੇ ਅਪਰਾਧ ਵਿੱਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੁਲਿਸ ਵਿਭਾਗ ਦੀਆਂ ਵੱਖ ਵੱਖ ਟੀਮਾਂ ਲਗਾਤਾਰ ਜਾਂਚ ਕਰ ਰਹੀਆਂ ਹਨ ਅਤੇ ਸਰਕਾਰ ਵੱਲੋਂ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ । ਉਹਨਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਸਖਤ ਤੋਂ ਸਖਤ ਸਜ਼ਾ ਦਿ...
ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬ...
ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ 

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ 

Local
 ਕੋਟਕਪੂਰਾ 13 ਜੁਲਾਈ  ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ  ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੋਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਡੇ ਅਸਲ ਸੱਭਿਆਚਾਰ, ਸ਼ਾਨਦਾਰ ਵਿਰਸੇ ਅਤੇ ਪਿਤਾ ਪੁਰਖੀ ਵਿਰਾਸਤ ਨੂੰ ਸੰਭਾਲਣ ਲਈ ਇਨ੍ਹਾਂ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ, ਸਪੀਕਰ ਸੰਧਵਾਂ ਨੇ ਖੁਦ ਵੀ ਬੱਚਿਆਂ ਅਤੇ ਨੌਜਵਾਨਾਂ ਨਾਲ ਭੰਗੜਾ ਪਾਉਂਦਿਆਂ ਖੁਸ਼ੀ ਮਹਿਸੂਸ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰਹਿਣੀਆਂ ਚਾਹੀਦੀਆਂ ਹਨ। ਇਸ ਵਾਸਤੇ ਕਿਸੇ ਚੀਜ਼ ਦੀ ਜ਼ਰੂਰਤ ਹੋਈ ਤਾਂ ਉਹ ਜ਼ਰੂਰ ਮੁਹੱਈਆ ਕਰਵਾਈ ਜਾਵੇਗੀ।  ਪ੍ਰਧਾਨ ਡਾਕਟਰ ਮਨਜੀਤ ਸਿੰਘ ਢਿੱਲੋਂ, ਪ੍ਰਬੰਧਕ ਗੁਰਿੰਦਰ ਸਿੰਘ ਮਹਿੰਦੀਰੱਤਾ, ਕੋਆਰਡੀਨੇਟਰ ਪ੍ਰੋ ਐੱਚ ਐੱਸ ਪਦਮ ਸਮੇਤ ਭੰਗੜਾ ਕੋਚ ਦਿਲਪ੍ਰੀਤ ਬੱਬੂ ਅਤੇ ਗਿੱਧਾ ਕੋਚ ਮ...
ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ  ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ  ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

Local
ਮਾਲੇਰਕੋਟਲਾ, 13 ਜੁਲਾਈ:                     ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦ...
मिट्टी के बर्तन बनाना मात्र एक कला ही नहीं, प्रजापति समाज की कलात्मक सोच, उसकी कुशलता और कौशल का प्रतीक – मुख्यमंत्री नायब सिंह सैनी

मिट्टी के बर्तन बनाना मात्र एक कला ही नहीं, प्रजापति समाज की कलात्मक सोच, उसकी कुशलता और कौशल का प्रतीक – मुख्यमंत्री नायब सिंह सैनी

Haryana, Hindi
चण्डीगढ़, 13 जुलाई - हरियाणा के मुख्यमंत्री श्री नायब सिंह सैनी ने कहा कि मिट्टी से बर्तन बनाने की कला हमारी अमूल्य धरोहर है, मिट्टी के बर्तन बनाना मात्र एक कला ही नहीं है बल्कि प्रजापत समाज की कलात्मक सोच, उसकी कुशलता और कौशल का प्रतीक है। सरकार का दृढ़ संकल्प है कि हरियाणा के हर मेहनतकश को सम्मान मिले, उसे ताकत मिले और उसकी प्रगति के नए रास्ते खुलें। हरियाणा के मुख्यमंत्री श्री नायब सिंह सैनी ने यह बात आज जिला भिवानी में आयोजित राज्य स्तरीय महाराजा दक्ष प्रजापति जयंती समारोह में उपस्थित जनसमूह को सम्बोधित करते हुए कही। इससे पहले मुख्यमंत्री ने महाराजा दक्ष प्रजापति के चित्र पर पुष्प अर्पित कर उन्हें नमन किया। इस अवसर पर मुख्यमंत्री ने अनेक बड़ी घोषणाएं की और भिवानी जिला को विकास कार्यो की सौगात देते हुए 234 करोड़ 38 लाख रुपये की लागत की ...
मुख्यमंत्री ने हाफ मैराथन में दौड़ लगाकर युवाओं को नशे से दूर रहने के लिए किया प्रेरित

मुख्यमंत्री ने हाफ मैराथन में दौड़ लगाकर युवाओं को नशे से दूर रहने के लिए किया प्रेरित

Haryana, Hindi
चंडीगढ़,13 जुलाई- हरियाणा के मुख्यमंत्री श्री नायब सिंह सैनी ने कहा कि करीब साढ़े 10 वर्षों से नशे की समस्या के खिलाफ हमारे युवा पूरे हरियाणा प्रदेश में एकजुट होकर कार्य कर रहे हैं। पिछले दिनों पूरे हरियाणा में नशे के खिलाफ साइक्लोथॉन यात्रा निकाली गई, जिसमें करीब साढ़े 7 लाख से ज्यादा युवाओं ने भाग लिया। साथ ही प्रदेश के विभिन्न जिलों में मैराथन का आयोजन किया जा रहा है।  मुख्यमंत्री श्री नायब सिंह सैनी रविवार सुबह कैथल में अंबाला रोड पर आयोजित हाफ मैराथन को हरी झंडी दिखाने से पूर्व हजारों की संख्या में इस आयोजन में भाग ले रहे प्रतिभागियों को संबोधित कर रहे थे। हॉफ मैराथन के ब्रांड एंबेसडर पैरालंपिक पदक विजेता हरविंदर सिंह व पर्वतारोही रीना भट्टी ने भी हाफ मैराथन में भाग लिया। मुख्यमंत्री ने स्वयं भी दौड़ लगाकर युवाओं को स्वस्थ रहने व नशे के खिलाफ ए...
लोहगढ़ में बन रहे बाबा बंदा सिंह बहादुर स्मारक के लिए 26 लाख रुपये का दिया  योगदान

लोहगढ़ में बन रहे बाबा बंदा सिंह बहादुर स्मारक के लिए 26 लाख रुपये का दिया  योगदान

Haryana, Hindi
चंडीगढ़, 13 जुलाई – सिख विरासत के संरक्षण में उल्लेखनीय योगदान देते हुए तीन व्यक्तियों ने बाबा बंदा सिंह बहादुर मेमोरियल फाउंडेशन ट्रस्ट, लोहगढ़ को कुल 26 लाख रुपये का दान प्रदान किया। दान राशि के चेक यहां चंडीगढ़ में केंद्रीय विद्युत, आवास एवं शहरी मामलों के मंत्री श्री मनोहर लाल को औपचारिक रूप से सौंपे गए। इस अवसर पर हरियाणा सरकार के विशेष कार्याधिकारी डॉ. प्रभलीन सिंह भी उपस्थित थे, जो ट्रस्ट के कार्यों से सक्रिय रूप से जुड़े हुए हैं। इस नेक कार्य में सहयोग देने के लिए आगे आए दानदाताओं में एचबीएस और स्पेस फाइव आर्किटेक्ट ग्रुप के निदेशक श्री हरकरण सिंह बोपाराय शामिल हैं, जिन्होंने 11 लाख रुपये का योगदान दिया; एके कंस्ट्रक्शन ग्रुप के अध्यक्ष श्री अशोक शर्मा, जिन्होंने 10 लाख रुपये का दान दिया; और अंतर्...
ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਚੰਡੀਗੜ੍ਹ, 12 ਜੁਲਾਈ: ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ  ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕ...
ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 133 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,660 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...