Tuesday, August 11Malwa News
Shadow

Author: News Editor

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

Hot News
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ ਪਹੁੰਚੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੇ ਵਿਰਾਸਤੀ ਰੰਗਾਂ ਵਿੱਚ ਰੰਗੀ ਇਸ ਪ੍ਰਸਤੁਤੀ ਨੂੰ ਖੁੱਲ੍ਹੇ ਦਿਲ ਨਾਲ ਸਰਾਹਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਸੁਚਾਰੂ ਪ੍ਰਬੰਧ, ਸੁਰੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਮੁਕਾਬਲੇ ਸੁਚੱਜੇ ਢੰਗ ਨਾਲ ਸੰਪੰਨ ਹੋਏ।     ਇਸ ਦੋ ਰੋਜ਼ਾ ਸਮਾਗਮ ਵਿੱਚ 60 ਸਾਲ ਤੱਕ ਦੀ ਉਮਰ ਦੇ ਖਿਡਾ...
ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਮਾਰਚ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾ...
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Breaking News
ਚੰਡੀਗੜ੍ਹ, 2 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅ...
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

Breaking News
ਚੰਡੀਗੜ੍ਹ, 2 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਦੇ ਧਾਰਮਿਕ...
ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

Breaking News
ਚੰਡੀਗੜ੍ਹ 2 ਮਾਰਚ 2026:- ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਅਤੇ 1998 ਤੋਂ ਹਰ ਉਦਯੋਗਿਕ ਨੀਤੀ ਤਹਿਤ ਪੰਜਾਬ ‘ਚ ਨਿਰੰਤਰ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ...
ਦੁਬਈ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਦੁਬਈ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

Punjab Politics
ਹੁਸ਼ਿਆਰਪੁਰ, 1 ਮਾਰਚ:- ਈਰਾਨ-ਅਮਰੀਕਾ ਟਕਰਾਅ ਅਤੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਕਾਰਨ, ਪੰਜਾਬ ਸਰਕਾਰ ਸੰਯੁਕਤ ਅਰਬ ਅਮੀਰਾਤ, ਖਾਸ ਕਰਕੇ ਦੁਬਈ ਦੇ ਵੱਖ-ਵੱਖ ਹਵਾਈ ਅੱਡਿਆਂ 'ਤੇ ਫਸੇ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਵਿਅਕਤੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਦੁਬਈ ਅਤੇ ਯੂਏਈ ਦੇ ਹੋਰ ਹਵਾਈ ਅੱਡਿਆਂ 'ਤੇ ਫਸੇ ਪੰਜਾਬ ਦੇ ਸੈਲਾਨੀਆਂ ਅਤੇ ਪ੍ਰਵਾਸੀਆਂ ਨਾਲ ਟੈਲੀਫੋਨ 'ਤੇ ਗੱਲ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ਅਤੇ ਉੱਥੇ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਗਿੱਛ ਕਰਨ ਲਈ ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ ਨਾਲ ਵੀ ਵਿਸ਼ੇਸ਼ ਤੌਰ 'ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਰੁਜ਼ਗਾਰ ਜਾਂ ਸੈਰ-ਸਪਾਟੇ ਲਈ ਵਿਦੇਸ਼ ਗਏ ਪੰਜਾਬੀਆਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਭਗਵੰਤ ਸ...
पंजाब गुरुओं की धरती, तप-त्याग और बलिदान की भूमि है:  मुख्यमंत्री नायब सिंह सैनी

पंजाब गुरुओं की धरती, तप-त्याग और बलिदान की भूमि है:  मुख्यमंत्री नायब सिंह सैनी

Haryana, Hindi
चंडीगढ़, 1 मार्च- हरियाणा के मुख्यमंत्री श्री नायब सिंह सैनी ने रविवार को पंजाब के गुरदासपुर जिले के दीनानगर में सैनी समाज द्वारा आयोजित कार्यक्रम को संबोधित करते हुए कहा कि पंजाब गुरुओं की धरती है, यह तप, त्याग और बलिदान की भूमि है। उन्होंने कहा कि विभाजन की वेदना झेलने के बावजूद यहां के लोगों ने कभी निराशा को अपने ऊपर हावी नहीं होने दिया और आत्मविश्वास को अपनी सबसे बड़ी ताकत बनाया। मुख्यमंत्री श्री नायब सिंह सैनी ने कहा कि पंजाब विधानसभा का आगामी चुनाव केवल सरकार बदलने का चुनाव नहीं है, यह चुनाव पंजाब की राजनीतिक दिशा को बदलने, समाज को सम्मान दिलाने का अवसर है। उन्होंने कहा कि इस पावन भूमि पर आकर वे स्वयं को गौरवान्वित महसूस कर रहे हैं। उपस्थित जनसमूह को नमन करते हुए उन्होंने आह्वान किया कि सभी को मिलकर पंजाब को फिर से विकास के पथ पर अग्रणी राज्य बनाना है। ...
खेल राज्य मंत्री गौरव गौतम ने ‘एक पेड़ मां के नाम’ अभियान के तहत किया पौधारोपण

खेल राज्य मंत्री गौरव गौतम ने ‘एक पेड़ मां के नाम’ अभियान के तहत किया पौधारोपण

Haryana, Hindi
चंडीगढ़, 01 मार्च- हरियाणा के खेल राज्य मंत्री गौरव गौतम ने रविवार को पलवल के सेक्टर-2 स्थित हुड्डा चौक पर पौधारोपण कर पर्यावरण संरक्षण एवं स्वच्छता का संदेश दिया। यह कार्यक्रम प्रधानमंत्री नरेंद्र मोदी के आह्वान ‘एक पेड़ मां के नाम’ अभियान के अंतर्गत आयोजित किया गया, जिसके माध्यम से प्रत्येक नागरिक को अपनी मां के सम्मान में कम से कम एक पौधा लगाने के लिए प्रेरित किया गया। इस अवसर पर खेल राज्य मंत्री गौरव गौतम ने कहा कि पर्यावरण की रक्षा करना हम सभी की नैतिक जिम्मेदारी है। उन्होंने कहा कि यदि प्रत्येक नागरिक एक पौधा लगाकर उसकी नियमित देखभाल करे, तो न केवल पलवल बल्कि पूरा हरियाणा हरित एवं स्वच्छ बन सकता है। उन्होंने युवाओं, सामाजिक संगठनों एवं आम नागरिकों से बढ़-चढक़र इस अभियान में भाग लेने की अपील की। कार्यक्रम के दौरान श्री गौतम ने पलवल के सेक्टर-2&...
गौ सेवा से सशक्त होगी संस्कृति और समाज की एकता-डॉ. अरविंद शर्मा

गौ सेवा से सशक्त होगी संस्कृति और समाज की एकता-डॉ. अरविंद शर्मा

Haryana, Hindi
चंडीगढ़, 01 मार्च- हरियाणा के सहकारिता मंत्री डॉ. अरविंद शर्मा ने कहा कि गौ सेवा केवल धार्मिक आस्था का विषय नहीं है, बल्कि यह भारतीय संस्कृति, सामाजिक समरसता और राष्ट्र निर्माण की सुदृढ़ आधारशिला है। गौ माता की सेवा अपने सगे माता-पिता की सेवा के समान है और इससे प्राप्त आशीर्वाद समाज व राष्ट्र दोनों को समृद्ध और समर्थ बनाता है। सनातन संस्कृति में गौ माता को 33 करोड़ देवी-देवताओं का स्थान प्राप्त है, इसलिए गौ सेवा से बढक़र कोई पुण्य कार्य नहीं हो सकता।   वे भटगांव स्थित गौशाला के 126वें वार्षिकोत्सव समारोह में बतौर मुख्य अतिथि संबोधित कर रहे थे। इस अवसर पर उन्होंने गौशाला के विकास और व्यवस्थाओं के सुदृढ़ीकरण हेतु 11 लाख रुपये की अनुदान राशि देने की घोषणा की। डॉ. शर्मा ने अपने व्यक्तिगत अनुभव साझा करते हुए कहा कि वर्ष 1995-96 ...
रिकार्डतोड़ होगी गोहाना विधानसभा की धन्यवाद रैली-डॉ अरविंद शर्मा

रिकार्डतोड़ होगी गोहाना विधानसभा की धन्यवाद रैली-डॉ अरविंद शर्मा

Hindi
चंडीगढ़, 1 मार्च- सहकारिता, कारागार, निर्वाचन, विरासत व पर्यटन मंत्री डॉ अरविंद शर्मा ने कहा कि 29 मार्च को गोहाना में गोहाना विधानसभा की धन्यवाद रैली आयोजित की जाएगी, जिसमें मुख्यातिथि के तौर पर प्रदेश के मुख्यमंत्री नायब सिंह सैनी शिरकत करते हुए विकास का पिटारा खोलेंगे। उन्होंने कहा कि प्रदेश भर में आयोजित हो रही धन्यवाद रैलियों में गोहाना की रैली रिकार्डतोड़ साबित होगी। सहकारिता मंत्री डॉ. अरविंद शर्मा ने आज गोहाना स्थित दीपांशी गार्डन में आयोजित कार्यकर्ता संवाद कार्यक्रम में विधानसभा चुनाव के दौरान बूथ स्तर पर मजबूती से डटे रहे बूथ एजेंटों, जिला व विधानसभा पदाधिकारियों और पार्टी कार्यकर्ताओं का अभिनंदन किया। इस अवसर पर उन्होंने कार्यकर्ताओं पर पुष्प वर्षा कर उनका सम्मान किया तथा सभी को होली पर्व की अग्रिम शुभकामनाएं दीं।  सहकारिता मंत...