Tuesday, August 11Malwa News
Shadow

Author: News Editor

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Punjab Politics
ਚੰਡੀਗੜ੍ਹ, 26 ਫ਼ਰਵਰੀ 2026-ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

Punjab Politics
ਚੰਡੀਗੜ੍ਹ, 26 ਫ਼ਰਵਰੀ 2026- ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ...
मुख्यमंत्री नायब सिंह सैनी ने सिंगल यूज़ प्लास्टिक के उपयोग पर जताई चिंता

मुख्यमंत्री नायब सिंह सैनी ने सिंगल यूज़ प्लास्टिक के उपयोग पर जताई चिंता

Haryana, Hindi
चंडीगढ़, 26 फरवरी -- हरियाणा के मुख्यमंत्री श्री नायब सिंह सैनी ने वीरवार को हरियाणा विधानसभा में सिंगल यूज़ प्लास्टिक के बढ़ते उपयोग पर गहरी चिंता व्यक्त की और इसके उपयोग को कम करने के लिए सामूहिक प्रयासों का आह्वान किया। मुख्यमंत्री ने कहा कि प्रधानमंत्री श्री नरेंद्र मोदी द्वारा देशभर में सिंगल यूज़ प्लास्टिक को बंद करने पर विशेष जोर दिया जा रहा है। उन्होंने कहा कि यह एक अत्यंत महत्वपूर्ण विषय है, इसलिए हम सभी जनप्रतिनिधियों को आमजन को इसके बारे में जागरूक करना होगा कि प्लास्टिक का उपयोग नहीं करना चाहिए, क्योंकि प्लास्टिक के उपयोग से कैंसर जैसी बीमारियां बढ़ रही हैं। मुख्यमंत्री ने सदन के माध्यम से सभी सदस्यों से आग्रह किया कि इस विषय पर हम सभी को आगे बढ़कर काम करना चाहिए और इसके लिए सामूहिक प्रयासों की आवश्यकता है।...
हरियाणा में स्वास्थ्य सुविधाएं हो रही मजबूत, 10 जिला अस्पताल अपग्रेड कर जनता को समर्पित – मुख्यमंत्री

हरियाणा में स्वास्थ्य सुविधाएं हो रही मजबूत, 10 जिला अस्पताल अपग्रेड कर जनता को समर्पित – मुख्यमंत्री

Haryana, Hindi
चंडीगढ़, 26 फरवरी -- हरियाणा के मुख्यमंत्री श्री नायब सिंह सैनी ने कहा कि राज्य सरकार नागरिकों को बेहतर स्वास्थ्य सुविधाएं उपलब्ध करवा रही है। इस दिशा में जिला स्तर के अस्पतालों को सीटी स्कैन, एमआरआई, डिजिटल एक्सरे इत्यादि सभी सुविधाओं से सुसज्जित किया जा रहा है। ऐसे 10 अस्पतालों को जनता को समर्पित किया जा चुका है। अन्य अपस्तालों को भी अपग्रेड किया जा रहा है। मुख्यमंत्री वीरवार को हरियाणा विधानसभा के बजट सत्र में प्रश्नकाल के दौरान बोल रहे थे। श्री नायब सिंह सैनी ने कहा कि सरकार द्वारा जिला स्तर के अस्पतालों को अपग्रेड करने का कार्य तेज गति से किया जा रहा है। इन अस्पतालों में आधुनिक लैब, सीटी स्कैन, एमआरआई, डिजिटल एक्सरे, अल्ट्रासाउंड तथा प्राइवेट वार्ड जैसी सुविधाओं से युक्त किया जा रहा है।...
प्रधानमंत्री नरेंद्र मोदी के नेतृत्व वाली सरकार फसल नुकसान पर किसानों को दे रही मुआवजा – मुख्यमंत्री

प्रधानमंत्री नरेंद्र मोदी के नेतृत्व वाली सरकार फसल नुकसान पर किसानों को दे रही मुआवजा – मुख्यमंत्री

Haryana, Hindi
चंडीगढ़, 26 फरवरी -- हरियाणा के मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी के नेतृत्व में यह पहली सरकार है जो प्राकृतिक आपदा से फसल खराब होने पर प्रभावित किसानों को शत-प्रतिशत मुआवजा किसान के खातों में पहुंचाने का काम किया है। उसी तर्ज पर राज्य सरकार भी किसानों को मुआवजा प्रदान कर रही है। मुख्यमंत्री हरियाणा विधानसभा के बजट सत्र में वीरवार को प्रश्नकाल के दौरान विधायक श्री बलराम दांगी द्वारा मुआवजे के संबंध में पूछे गए प्रश्न का जवाब दे रहे थे। श्री नायब सिंह सैनी ने जवाब देते हुए कहा कि सरकार ने महम विधानसभा क्षेत्र के गांवों के किसानों को लगभग साढ़े 6 करोड़ रुपये मुआवजे के तौर पर वितरित किए गए हैं। मुख्यमंत्री ने विपक्ष पर तंज कसते हुए कहा कि कांग्रेस के शासन में पटवारी गांव में जाकर चौपाल पर बैठ जाता था और कुछ किसानों का नाम लिख लेता था...
ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

Hot News
ਚੰਡੀਗੜ੍ਹ, 26 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ ,ਜਿਸਦੀ ਸ਼ੁੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 37ਵੇਂ ਦਿਨ, ਪੁਲੀਸ ਟੀਮਾਂ ਨੇ 203 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ 11,616 ਹੋ ਗਈਆਂ। ਇਸ ਤੋਂ ਇਲਾਵਾ 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹ...
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

Hot News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲ...
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 26 ਫਰਵਰੀ 2026:-ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ 'ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘੱਟ 2.16 ਫ਼ੀਸਦ ਹੋ ਗਈ ਹੈ। ਇਸ ਸਬੰਧੀ ਵੱਡੇ ਪੱਧਰ 'ਤੇ ਜਸ਼ਨਾਂ ਦਾ ਐਲਾਨ ਕਰਦਿਆਂ ਅਤੇ ਸਾਲ 2022 ਤੋਂ ਬਾਅਦ ਦਿੱਤੇ ਜਾ ਰਹੇ ਵਿੱਤੀ ਅਤੇ ਸੰਸਥਾਗਤ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਦਾ ਵਿਸਥਾਰ ਕੀਤਾ ਗਿਆ ਹੈ, ਫੰਡਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੇਂਡੂ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ। ...
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 26 ਫਰਵਰੀ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿੱਚ ਵਾਧਾ ਕਰਨਾ ਪਿਆ। ਉਨ੍ਹਾਂ ਕਿਹਾ, “ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿੱਚ ਭਾਰੀ ਬੈਕਲਾਗ ਬਰਕਰਾਰ ਹੈ। ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾਰੇ ...
ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Local
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ‘ਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵਾਰਡ ਨੰਬਰ 6 ‘ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਲੋਨੀ ਵਿਖੇ ਲੱਗੇ ਕੈਂਪ ਵਿੱਚ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈਸਟ, ਦਵਾਈਆਂ ਅਤੇ ਆਪ੍ਰੇਸ਼ਨ ਦਾ ਪੂਰਾ ਖਰਚ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦ...