Tuesday, August 11Malwa News
Shadow

Author: News Editor

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

Punjab Development
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ ਸਕੂਲੀ ਢਾਂਚੇ ਲਈ ਮਨਸੂਈ ਬੌਧਿਕਤਾ ਅਧਾਰਤ ਵਿਸਥਾਰਤ ਸੰਭਾਵਨਾਵਾਂ ਅਤੇ ਸਿੱਖਿਆ ਦੇ ਹੋਰ ਉਸਾਰੂ ਨਤੀਜਿਆਂ ਵਾਸਤੇ ਸਮਾਧਾਨ ਤਲਾਸ਼ਣ ਲਈ ਵਿਸ਼ਵ ਪੱਧਰੀ ਤਕਨੀਕੀ ਖੇਤਰ ਦੇ ਦਿੱਗਜਾਂ ਅਤੇ ਕੇਂਦਰ ਸਰਕਾਰ ਦੇ ਅਦਾਰਿਆਂ ਨਾਲ ਲੜੀਵਾਰ ਰਣਨੀਤਕ ਵਿਚਾਰ-ਵਟਾਂਦਰਿਆਂ ‘ਚ ਹਿੱਸਾ ਲਿਆ। ਪ੍ਰਦਰਸ਼ਨੀ ਹਾਲਾਂ ਦੇ ਵਿਆਪਕ ਦੌਰੇ, ਜਿਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਦੇ ਸਕੱਤਰ ਸੋਨਾਲੀ ਗਿਰਿ, ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਡੀ.ਜੀ.ਐਸ.ਈ ਸ੍ਰੀ ਅਰਵਿੰਦ ਵੀ ਮੌਜੂਦ ਸਨ, ਦੌਰਾਨ ਸਿੱਖਿਆ ਮੰਤਰੀ ਨੇ ਗੂਗਲ, ਡੇਲੋਇਟ, ਇੰਟੈਲ, ਓਪਨ ਏਆਈ, ਨਵੀਡੀਆ ਅਤੇ ਡੈਲ ਸਮੇਤ ਪ੍ਰਮੁ...
युवा शक्ति नवाचार के माध्यम से ‘विकसित भारत- विकसित हरियाणा’ के विज़न को साकार करने में अग्रणी भूमिका निभा रही है : राज्यपाल प्रोफ़ेसर असीम कुमार घोष

युवा शक्ति नवाचार के माध्यम से ‘विकसित भारत- विकसित हरियाणा’ के विज़न को साकार करने में अग्रणी भूमिका निभा रही है : राज्यपाल प्रोफ़ेसर असीम कुमार घोष

Haryana
चंडीगढ़ , 20 फरवरी - हरियाणा के राज्यपाल प्रोफ़ेसर असीम कुमार घोष ने कहा कि युवा शक्ति नवाचार के माध्यम से ‘विकसित भारत- विकसित हरियाणा’ के विज़न को साकार करने में अग्रणी भूमिका निभा रही है। हरियाणा सरकार ने भी युवाओं के लिए शिक्षा, कौशल विकास और रोजगार के अवसरों को प्राथमिकता दी है। प्रोफ़ेसर असीम कुमार घोष शुक्रवार को हरियाणा विधानसभा के बजट सत्र के शुभारंभ अवसर पर अपना अभिभाषण दे रहे थे। प्रोफ़ेसर असीम कुमार घोष ने युवा शक्ति को हरियाणा का भविष्य बताते हुए कहा कि हरियाणा की सबसे बड़ी ताकत उसका युवा वर्ग है। यह वही युवा शक्ति है, जो खेतों में परिश्रम करती है, खेल के मैदानों में देश का नाम रोशन करती है और नवाचार के माध्यम से ‘विकसित भारत- विकसित हरियाणा’ के विज़न को साकार करने में अग्रणी भूमिका निभा रही है। राज्य सरकार ने युवाओं के लिए शि...
किसानों की आय बढ़ाने, लागत कम करने और उनके जोखिम को न्यूनतम करने के लिए बहुआयामी रणनीतियां अपनाई हैं : राज्यपाल

किसानों की आय बढ़ाने, लागत कम करने और उनके जोखिम को न्यूनतम करने के लिए बहुआयामी रणनीतियां अपनाई हैं : राज्यपाल

Haryana
चंडीगढ़ , 20 फरवरी - हरियाणा के राज्यपाल प्रो. असीम कुमार घोष ने कहा कि हरियाणा सरकार ने किसानों की आय बढ़ाने, लागत कम करने और उनके जोखिम को न्यूनतम करने के लिए बहुआयामी रणनीतियां अपनाई हैं। अन्नदाता के सम्मान से प्रदेश प्रगति के पथ पर तेजी से आगे बढ़ा है। प्रोफ़ेसर असीम कुमार घोष शुक्रवार को हरियाणा विधानसभा के बजट सत्र के शुभारंभ अवसर पर अपना अभिभाषण दे रहे थे। उन्होंने कहा कि हरियाणा सरकार ने किसानों के हितों की रक्षा करने और संसाधनों का दक्षता से वितरण सुनिश्चित करने के लिए प्रौद्योगिकी को अपनाया गया है। उन्होंने कहा कि वर्तमान रबी सीजन के दौरान ‘मेरी फसल-मेरा ब्यौरा’ पोर्टल को इंटीग्रेटेड फर्टिलाइजर मैनेजमेंट सिस्टम के साथ एकीकृत करने से उर्वरक वितरण की पारदर्शिता में सुधार हुआ है।  गत 8 अक्टूबर, 2025 से 11 फरवरी, 2026 ...
मुख्यमंत्री ने पेश किया सरकारी संकल्प, विधानसभा में हुआ पारित

मुख्यमंत्री ने पेश किया सरकारी संकल्प, विधानसभा में हुआ पारित

Haryana, Hindi
चंडीगढ़ 20 फरवरी - हरियाणा के मुख्यमंत्री श्री नायब सिंह सैनी ने कहा कि सरकार ने प्रशासनिक दक्षता बढ़ाने, नागरिकों को बेहतर आवासन सुविधाएं उपलब्ध करवाने तथा शहरी योजना एकीकरण में सुधार के उद्वेश्य से आवासन बोर्ड हरियाणा को भंग कर हरियाणा शहरी विकास प्राधिकरण में विलय कर दिया है। मुख्यमंत्री श्री नायब सिंह सैनी शुक्रवार को बजट सत्र के पहले दिन हरियाणा विधानसभा में सरकारी संकल्प पेश करते हुए बोल रहे थे।    मुख्यमंत्री ने स्पष्ट किया कि आवासन बोर्ड और हरियाणा शहरी विकास प्राधिकरण, दोनों के कार्य लगभग एक समान थे। उन्होंने आश्वस्त किया कि आवासन बोर्ड हरियाणा में कार्यरत सभी कर्मचारियों के हितों का पूरा ध्यान रखा गया है।  यह संकल्प हरियाणा आवासन बोर्ड अधिनियम, 1971 की धारा 80 की उपधारा (1...
देश की गरिमा से खिलवाड़ करने वालों पर हो सख्त कार्रवाई: मुख्यमंत्री नायब सिंह सैनी

देश की गरिमा से खिलवाड़ करने वालों पर हो सख्त कार्रवाई: मुख्यमंत्री नायब सिंह सैनी

Haryana, Hindi
चंडीगढ़, 20 फरवरी- हरियाणा के मुख्यमंत्री नायब सिंह सैनी ने आज कांग्रेस पर तीखा प्रहार करते हुए कहा कि देश को अलग-अलग स्थानों पर शर्मिंदा करना और भारत की छवि को ठेस पहुंचाना कुछ लोगों के डीएनए में शामिल हो गया है। उन्होंने कहा कि कांग्रेस लगातार देश की संवैधानिक संस्थाओं का अपमान कर लोकतांत्रिक मूल्यों को कमजोर करने का कार्य कर रही है। मुख्यमंत्री ने नई दिल्ली स्थित भारत मंडपम में आयोजित समिट के दौरान कांग्रेस द्वारा अपनाए गए विरोध के तरीके को बेहद अफसोसजनक बताया। उन्होंने कहा कि इस समिट में पूरे विश्व से प्रबुद्धजन, नीति-निर्माता और प्रतिनिधि भाग लेने के लिए आए हैं। ऐसे अंतरराष्ट्रीय मंच पर समिट के अंदर जिस प्रकार का अशोभनीय कार्य किया गया है, वह न केवल अनुचित है बल्कि देश की प्रतिष्ठा को ठेस पहुंचाने वाला है। उन्होंने स्पष्ट कहा कि इस प्रकार की हरकत करने वाले लोगों क...
ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ

ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ

Punjab Politics
ਚੰਡੀਗੜ੍ਹ, 20 ਫਰਵਰੀ:-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 (ਸੋਮਵਾਰ) ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ। ਦੱਸਿਆ ਗਿਆ ਕਿ ਮੀਟਿੰਗ ਵਿੱਚ ਸੂਬੇ ਦੀਆਂ ਹਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ-ਦੋ ਨੁਮਾਇੰਦੇ ਹਿੱਸਾ ਲੈਣਗੇ। ਹਰ ਜਥੇਬੰਦੀ ਵੱਲੋਂ ਆਪਣੇ ਨੁਮਾਇੰਦਿਆਂ ਸਬੰਧੀ ਅਧਿਕਾਰਤ ਪੱਤਰ, ਪਹਿਚਾਣ ਪੱਤਰ ਜਾਂ ਹੋਰ ਸੰਬੰਧਤ ਦਸਤਾਵੇਜ਼ ਪੰਜਾਬ ਭਵਨ ਦੇ ਦਾਖ਼ਲਾ ਗੇਟ ’ਤੇ ਜਮ੍ਹਾ ਕਰਵਾਉਣੇ ਲਾਜ਼ਮੀ ਹੋਣਗੇ।...
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

Hot News
ਚੰਡੀਗੜ੍ਹ, 20 ਫਰਵਰੀ:- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ ਇੱਕ ਮਹੀਨਾ ਪੂਰਾ ਹੋਣ ’ਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਭਰ ਵਿੱਚ 32,342 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 10,412 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 205 ਹਥਿਆਰਾਂ ਸਮੇਤ 396 ਜ਼ਿੰਦਾ ਕਾਰਤੂਸ ਅਤੇ 34 ਮੈਗਜ਼ੀਨ, 104 ਤੇਜ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ

Hot News
ਭਵਾਨੀਗੜ੍ਹ, 20 ਫਰਵਰੀ-ਹਲਕਾ ਵਿਧਾਇਕ, ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਮਾਰਕਿਟ ਕਮੇਟੀ ਦਫ਼ਤਰ, ਭਵਾਨੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪਿੰਡ ਰਸੂਲਪੁਰ ਛੰਨਾ, ਬੀਬੜ, ਲੱਖੇਵਾਲ, ਹਰਦਿਤਪੁਰਾ ਅਤੇ ਸ਼ਾਹਪੁਰ ਦੀਆਂਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪ੍ਰਤੀ ਪੰਚਾਇਤ ਪੰਜ–ਪੰਜ ਲੱਖ ਰੁਪਏ ਕੁੱਲ 25 ਲੱਖ ਰੁਪਏ ਦੇ ਚੈਕ ਵੰਡੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ। ਅਜਿਹੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ 'ਤੇ ਵਿਕਾਸ ਦੀ ਗਤੀ ਤੇਜ਼ ਹੋ ਸਕੇ। ਹਲਕਾ ਵਿਧਾਇਕ ਨੇ ਕਿਹਾ ਕਿ ਇਹ ਰਕਮ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਰਤੀ ਜਾ ਸਕਦੀ ਹੈ। ਉਨ੍ਹਾਂ ਨੇ ਪੰਚਾ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Hot News
ਫ਼ਰੀਦਕੋਟ, 20 ਫਰਵਰੀ () ਵਿਧਾਇਕ ਹਲਕਾ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 80 ਲੱਖ ਰੁਪਏ ਦੀ ਕੁੱਲ ਲਾਗਤ ਨਾਲ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਪਿੰਡ ਵਾਸੀਆਂ ਨੂੰ ਬਿਹਤਰ ਸਿਹਤ, ਸਿੱਖਿਆ ਅਤੇ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਪਿੰਡ ਕਿਲ੍ਹਾ ਨੌਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨਾਲ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਉੱਚ ਪੱਧਰੀ ਪੜ੍ਹਾਈ ਦਾ ਮੌਕਾ ਮਿਲੇਗਾ, ਜਦਕਿ ਡਿਸਪੈਂਸਰੀ ਨਾਲ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੇ ਪਿੰਡ ਵਿੱਚ ਹੀ ਉਪਲਬਧ ਹੋਣਗੀਆਂ। ਉਨ੍ਹਾਂ ਪਿੰਡ ਸੁੱਖਣਵਾਲਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਵੀ ਨੀਂਹ ਪੱਥਰ ਰੱਖਿਆ। ਇਸ ਸੈਂਟਰ ਰਾਹੀਂ ਪਿੰਡ ਵਾਸੀਆਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ, ਜਾਂਚ ਅਤੇ ਇਲਾਜ ਦੀਆਂ ਸੁਵਿਧਾਵਾਂ ਪ...
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ

ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ

Hot News
ਸੰਗਰੂਰ, 20 ਫਰਵਰੀ- ਕਿਰਪਾਲ ਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਦੱਸਿਆ ਕਿ ਜਿਹੜੀਆਂ ਸਮੱਸਿਆਵਾਂ ਦਾ ਹੱਲ ਜ਼ਿਲ੍ਹਾ ਪੱਧਰ 'ਤੇ ਸੰਭਵ ਹੈ, ਉਹਨਾਂ ਦਾ ਨਿਪਟਾਰਾ ਜਲਦ ਕਰਵਾਇਆ ਜਾਵੇਗਾ ਅਤੇ ਜਿਹੜੇ ਮਾਮਲੇ ਉੱਚ ਪੱਧਰ 'ਤੇ ਹੱਲ ਹੋਣ ਵਾਲੇ ਹਨ, ਉਹ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆਂਦੇ ਜਾਣਗੇ ਤਾਂ ਜੋ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਪਹੁੰਚੇ ਮੈਂਬਰਾਂ ਨੂੰ ਟਰਾਂਸਜੈਂਡਰ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਐਕਟ ਅਧੀਨ ਜਾਰੀ ਕੀਤੇ ਜਾਣ ਵਾਲੇ ਪਹਿਚਾਣ ਪੱਤਰ ਦੀ ਮਹੱਤਤਾ ਬਾਰੇ ਦੱਸਿਆ ਗਿਆ। ਟਰ...