Tuesday, August 11Malwa News
Shadow

Author: News Editor

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

Local
ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ  ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ ਗੁਰਮੇਜ ਰਾਮ  ਡਿਪਟੀ ਮੈਡੀਕਲ ਕਮਿਸ਼ਨਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮਜ਼ੂਦ ਸਨ। ਸਿਵਲ ਸਰਜਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋ ਉਕਤ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ 'ਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।                ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵਲੋਂ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ,...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

Local
ਮਾਨਸਾ, 19 ਫਰਵਰੀ:-ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਤਰਸੇਮ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਡਾ. ਤਰਸੇਮ ਸਿੰਘ ਢਿਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਫਸਲੀ ਰਹਿੰਦ-ਖੂੰਹਦ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕੁਦਰਤੀ ਸੋਮੇ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਹੋਰ ਵਧੇਰੇ ਕੰਮ ਕਰਨ ਅਤੇ ਇਸ ਸਬੰਧੀ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਕਰਕੇ, ਖੇਤੀ ਵਪਾਰ ਅਪਣਾਉਣ ਲਈ ਵੀ ਪ੍ਰੇਰਿਆ। ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਵਿੰਦਰ ਸਿੰਘ ਨੇ ਨਰਮੇ ਹੇਠਾਂ ਰਕਬਾ ਵਧਾਉਣ ਅਤੇ ਝੋਨੇ ਦੀਆਂ ਥੋੜ੍ਹੇ ਸਮੇਂ ਦੀਆਂ ਕਿਸਮਾਂ ਦੇ ਪਸਾਰ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ। ਡਾ. ਕਰਮਜੀਤ ਸਿੰਘ ਸੇ...
ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

Punjab Politics
ਚੰਡੀਗੜ੍ਹ, 18 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਵਰਗੀ ਸਤਿਕਾਰਤ ਸ਼ਖ਼ਸੀਅਤ, ਜੋ ਸੰਸਥਾ ਦੇ ਅੰਦਰੂਨੀ ਕੰਮਕਾਜ ਤੋਂ ਭਲੀ-ਭਾਂਤ ਜਾਣੂ ਹਨ, ਵੱਲੋਂ ਲਗਾਏ ਗਏ ਇਹ ਇਲਜ਼ਾਮ ਸਿੱਖ ਕੌਮ ਲਈ ਬੇਹੱਦ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੇ ਹਨ। ਨਿੱਝਰ ਨੇ ਕਿਹਾ ਕਿ ਹਾਲਾਂਕਿ ਸੰਗਤ ਵਿੱਚ ਇਨ੍ਹਾਂ ਸੰਸਥਾਵਾਂ ਦੀ ਗਿਰਾਵਟ ਬਾਰੇ ਪਹਿਲਾਂ ਹੀ ਚਰਚਾਵਾਂ ਸਨ, ਪਰ ਹੁਣ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਜ਼ਿੰਮੇਵਾਰ ਅਹੁਦੇਦਾਰ ਵੱਲੋਂ ਇਨ੍ਹਾਂ ਸੱਚਾਈਆਂ ਨੂੰ ਜਨਤਕ ਕਰਨਾ ਮਾਮਲੇ ਦੀ ਗੰਭੀਰਤਾ ਨੂੰ ਕਈ ਗੁਣਾ ਵਧਾ ਦਿੰਦਾ ਹੈ। ਵਿਧਾਇਕ ਨਿੱਝਰ ਨੇ ਭ੍ਰਿਸ਼ਟਾਚਾਰ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰੂ ਘਰ ਦੀਆਂ ਕੀਮਤੀ ਜ਼ਮ...
मुख्यमंत्री नायब सिंह सैनी ने उचाना में 103.30 करोड़ रुपये की विकास परियोजनाओं को दी सौगात

मुख्यमंत्री नायब सिंह सैनी ने उचाना में 103.30 करोड़ रुपये की विकास परियोजनाओं को दी सौगात

Haryana, Hindi
चंडीगढ़, 18 फरवरी — हरियाणा के मुख्यमंत्री श्री नायब सिंह सैनी ने आज उचाना में आयोजित धन्यवाद रैली के दौरान विधानसभा क्षेत्र के विकास को नई गति देते हुए 103 करोड़ 30 लाख 84 हजार रुपये की विभिन्न परियोजनाओं का उद्घाटन एवं शिलान्यास किया। प्रदेश सरकार का उद्देश्य हर क्षेत्र में बुनियादी सुविधाओं को मजबूत कर आमजन के जीवन को सरल और बेहतर बनाना है। मुख्यमंत्री ने तीन विकास कार्यों का उद्घाटन किया गया है, जिन पर 28 करोड़ 54 लाख 7 हजार रुपये की लागत आई है। वहीं दो महत्वपूर्ण परियोजनाओं की आधारशिला भी रखी, जिनकी कुल लागत 74 करोड़ 76 लाख 77 हजार रुपये है। इन कार्यों के पूर्ण होने से क्षेत्र में पेयजल, सिंचाई, खेल और स्वच्छता से जुड़ी सुविधाओं में व्यापक सुधार होगा। नरवा...
नीयत, नीति और अंत्योदय के संकल्प पर ही प्रदेश में तीसरी बार बनी सरकार: मुख्यमंत्री नायब सिंह सैनी

नीयत, नीति और अंत्योदय के संकल्प पर ही प्रदेश में तीसरी बार बनी सरकार: मुख्यमंत्री नायब सिंह सैनी

Haryana, Hindi
चंडीगढ़,18 फरवरी -हरियाणा के मुख्यमंत्री श्री नायब सिंह सैनी ने कहा कि सरकार की नीयत, नीति और अंत्योदय के संकल्प पर ही प्रदेश में तीसरी बार डबल इंजन की सरकार बनी है। उचाना के विकास के पहिए को अब और भी तीव्र गति दी जाएगी और यहां की खुशहाली में कोई कोर-कसर बाकी नहीं रहने दी जाएगी। मुख्यमंत्री जींद के उचाना में बुधवार को धन्यवाद रैली को संबोधित कर रहे थे। रैली में पहुंचने पर आयोजक एवं उचाना विधानसभा से विधायक श्री देवेन्द्र चतुर्भुज अत्री ने मुख्यमंत्री  श्री नायब सिंह सैनी का स्वागत किया। इससे पहले मुख्यमंत्री ने 103 करोड़ 31 लाख रुपये लागत की 5 विकास परियोजनाओं के उद्घाटन एवं शिलान्यास भी किए हैं। इनमें 28 करोड़ 54 लाख रुपये लागत के 3 उद्घाटन और 74 करोड़ 77 लाख रुपये की लागत के 2 शिलान्यास शामिल हैं। इस दौरान प्रदेश के जनस्वास्थ्य अभियांत्रिकी एवं लोकनिर्माण मंत्री श्री रणबी...
मुख्यमंत्री नायब सिंह सैनी ने उचाना हल्के में खोला घोषणाओं का पिटारा

मुख्यमंत्री नायब सिंह सैनी ने उचाना हल्के में खोला घोषणाओं का पिटारा

Haryana, Hindi
चंडीगढ़, 18 फरवरी - हरियाणा के मुख्यमंत्री श्री नायब सिंह सैनी ने जींद जिले के उचाना विधानसभा क्षेत्र में स्वास्थ्य, सड़क और सिंचाई  सहित मूलभूत सुविधाओं को बढ़ावा देने के लिए कई अहम घोषणाएं की है। मुख्यमंत्री ने कहा कि हरियाणा राज्य कृषि विपणन बोर्ड द्वारा उचाना में नई अतिरिक्त अनाज मंडी और मार्केट कमेटी के भवन का निर्माण करवाया जाएगा। मुख्यमंत्री बुधवार को उचाना में आयोजित धन्यवाद रैली को संबोधित कर रहे थे। उन्होंने इस दौरान उचाना विधानसभा के विकास के लिए 5 करोड़ रुपये, इसके अतिरिक्त उचाना शहर की ब्राह्मण धर्मशाला, पिछड़ा समाज की धर्मशाला तथा अग्रवाल समाज की धर्मशाला के लिए स्वेच्छिक कोटे से 11-11 लाख रूपये देने की घोषणा भी की। मुख्यमंत्री ने घोषणा करते हुए कहा कि गांव थुआ के मोगा नंबर 3600 एल बधाना माइनर के खाल को&nb...
384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ

384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ

Hot News
ਚੰਡੀਗੜ੍ਹ, 18 ਫਰਵਰੀ:-ਪੰਜਾਬ ਭਰ ਵਿੱਚ 8.18 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਹਨ, ਜਿਸ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਿਰਪੱਖਤਾ, ਅਨੁਸ਼ਾਸਨ ਅਤੇ ਨਕਲ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਯਕੀਨੀ ਬਣਾਉਂਦਿਆਂ ਸੁਰੱਖਿਆ ਅਤੇ ਨਿਗਰਾਨੀ ਲਈ ਵਿਆਪਕ ਢਾਂਚਾਗਤ ਪ੍ਰਬੰਧ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੇਪਰ ਲੀਕ ਦੇ ਜੋਖਮਾਂ ਨੂੰ ਖਤਮ ਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ, ਤਕਨਾਲੋਜੀ-ਅਧਾਰਤ ਪ੍ਰਣਾਲੀ ਨੂੰ ਲਾਗੂ ਕੀਤਾ ਗਿਆ ਹੈ ਜਿਸ ਤਹਿਤ 384 ਉੱਡਣ ਦਸਤਿਆਂ ਸਮੇਤ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਅਚਨਚੇਤ ਨਿਰੀਖਣ ਕਰਨਗੀਆਂ, ਪ੍ਰਸ਼ਨ ਪੱਤਰਾਂ ਦੀ ਰੀਅਲ ਟਾਈਮ ਟਰੈਕਿੰਗ ਲਈ ਐਮਏਟੀਕਿਊ ਐਪ ਪੇਸ਼ ਕੀਤੀ ਗਈ ਹੈ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਅੰਦਰ ਧਾਰਾ 144 ਲਾਗੂ ਕੀਤੀ ਗਈ ਹੈ। 6,792 ਪ੍ਰੀਖਿਆ ਕੇਂਦਰ ਸਥਾਪਤ ਕਰਕੇ ਅਤੇ 5,600 ਤੋਂ ਵੱਧ ਅਧਿਕਾਰੀਆਂ ਨੂੰ ਤਾਇਨਾਤ ਕਰਕੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨਿਰਵਿਘਨ, ਭਰੋਸੇਯੋਗ ਅਤ...
ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ 

ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ 

Hot News
ਸ੍ਰੀ ਚਮਕੌਰ ਸਾਹਿਬ,18 ਫਰਵਰੀ: ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ਉੱਤੇ ਕਰਨ ਅਤੇ ਬਲਾਕ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਰੁਕਾਵਟਾਂ ਆ ਰਹੀਆਂ ਹਨ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਫਾਈ ਪ੍ਰਬੰਧ ਅਤੇ ਪੇਂਡੂ ਢਾਂਚਾਗਤ ਵਿਕਾਸ ਨਾਲ ਸੰਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਡਿਪਟੀ ਕਮਿਸ਼ਨਰ...
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

Local
ਤਰਨ ਤਾਰਨ, 18 ਫਰਵਰੀ :- ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਬਾਠ ਰੋਡ 'ਤੇ ਲਗਾਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ  ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ ਸਕੇ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜੀ.ਐਸ.ਟੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਹੈ। ਇਸ ਮੌਕੇ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਬੁਨਿਆਦੀ...
ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

Local
ਸੰਗਰੂਰ, 18 ਫਰਵਰੀ- ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਵੀ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ ਰਾਜ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਲੋਹਾ ਮਨਵਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ। ਸ. ਚੀਮਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮੀ ਨਾਲ ਭਾਗ ਲੈਣ, ਕਿਉਂਕਿ ਖੇਡਾਂ ਸਿਰ...