Tuesday, August 11Malwa News
Shadow

Author: News Editor

ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

Local
ਖਡੂਰ ਸਾਹਿਬ, 14 ਫਰਵਰੀ :             ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਆਲੂਆਂ ਦੀ ਪੁਟਾਈ ਤੋਂ ਬਾਅਦ ਗਰਮ ਰੁੱਤ ਦੀਆਂ ਦਾਲ਼ਾਂ ਬੀਜਣ ਵਾਸਤੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦਾਲਾਂ ਮਨੁੱਖੀ ਖ਼ੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ। ਸਭ ਤੋਂ ਵੱਧ ਪ੍ਰੋਟੀਨ ਇਨ੍ਹਾਂ ਵਿੱਚ ਪਾਇਆ ਜਾਂਦਾ ਹੈ। ਪੰਜਾਬ ਵਿੱਚ ਆਮ ਕਰਕੇ ਕਿਸਾਨਾਂ ਵੱਲੋਂ ਕਣਕ-ਝੋਨੇ ਦਾ ਫ਼ਸਲੀ ਚੱਕਰ  ਅਪਨਾਉਣ ਕਾਰਨ ਦਾਲ਼ਾਂ ਹੇਠ ਰਕਬਾ ਬਹੁਤ ਘੱਟ ਗਿਆ ਹੈ।         ਉਨ੍ਹਾਂ ਦੱਸਿ...
ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ

ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ

Breaking News
ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ- ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਖੇਤਰ ਦੀ ਭੌਤਿਕ ਤਰੱਕੀ ਨੂੰ ਮਜ਼ਬੂਤ ਕਰਦੇ ਹਨ, ਸਗੋਂ ਸਮਾਜਿਕ ਅਤੇ ਆਰਥਿਕ ਪੱਖੋਂ ਵੀ ਨਵੀਂ ਦਿਸ਼ਾ ਦਿੰਦੇ ਹਨ। ਪਿੰਡ ਫਕਰਸਰ ਵਿੱਚ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਲਾਇਬ੍ਰੇਰੀਆਂ ਗਿਆਨ ਦੀ ਜੋਤ ਹਨ, ਜੋ ਨੌਜਵਾਨ ਮਨਾਂ ਵਿੱਚ ਸੂਝ—ਬੂਝ ਅਤੇ ਸੁਪਨਿਆਂ ਦੀ ਚਮਕ ਜਗਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨਾਂ ਨੂੰ ਸਮਰੱਥ ਬਨਾਉਣ ਲਈ ਦ੍ਰਿੜ ਸੰਕਲਪ ਹੈ। ਇਸ ਮੌਕੇ ਪਿੰਡ ਵਿੱਚ ਨਵੀਂਆਂ ਤਿਆਰ ਹੋਈਆਂ ਸੜਕਾਂ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਨਾਲ ਆਵਾਜਾਈ ਦੀਆਂ ਸਹੂਲਤਾਂ ਸੁਧਰਣਗੀਆਂ ਅਤੇ ਲੋਕਾਂ ਦੇ ...
ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

Hot News
ਹੁਸ਼ਿਆਰਪੁਰ, 14 ਫਰਵਰੀ :-                ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ।           ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ 'ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ।           ਦੂਜੇ ਦਿਨ ਦਾ&nbs...
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

Hot News
ਮਾਨਸਾ, 14 ਫਰਵਰੀ:-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ "ਮੁੱਖ ਮੰਤਰੀ ਸਿਹਤ ਯੋਜਨਾ" ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੀਖੀ ਅਤੇ ਖਿਆਲਾ ਵਿਖੇ ਲੱਗੇ ਕੈਂਪਾਂ ਦੇ ਦੌਰੇ ਮੌਕੇ ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਸਹੂਲਤਾਂ ਅਤੇ ਸਟਾਫ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਮੌਜੂਦ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਦਾ ਉਦੇਸ਼ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਕੈਂਪਾਂ ਰਾਹੀਂ ਲਾਭਪਾਤਰੀ ਕਾਰਡ ਬਣਾਏ ਜਾ ਰਹੇ ਹਨ ਅਤੇ ਇਹ...
राष्ट्रमंडल खेलों एवं ओलंपिक में दम दिखाएंगे हरियाणा के खिलाड़ी : डॉ. अरविंद शर्मा

राष्ट्रमंडल खेलों एवं ओलंपिक में दम दिखाएंगे हरियाणा के खिलाड़ी : डॉ. अरविंद शर्मा

Haryana, Hindi
चंडीगढ़, 13 फरवरी -- हरियाणा के सहकारिता, विरासत एवं पर्यटन मंत्री डॉ. अरविंद शर्मा ने कहा कि मुख्यमंत्री नायब सिंह सैनी के नेतृत्व में सरकार ने खेल और खिलाड़ियों के लिए अनुकूल वातावरण तैयार किया है। इसी का परिणाम है कि आज हरियाणा के खिलाड़ी राष्ट्रीय ही नहीं, अंतरराष्ट्रीय स्तर पर भी उत्कृष्ट प्रदर्शन कर रहे हैं। उन्होंने कहा कि वर्ष 2030 में गुजरात के अहमदाबाद में प्रस्तावित राष्ट्रमंडल खेलों में हमारे खिलाड़ी मजबूत प्रदर्शन करेंगे और इसी प्रदर्शन को आगामी ओलंपिक में भी दोहराएंगे। आज हर घर और हर युवा में खेलों के प्रति रुचि बढ़ रही है, जिससे हरियाणा देश में खेल शक्ति के रूप में उदाहरण बन रहा है। सहकारिता मंत्री डॉ. अरविंद शर्मा वीरवार को गोहाना विधानसभा क्षेत्र के गांव माहरा पहुंचे और महर्षि दयानंद सरस्वती जयंती पर आयोजित विशाल कबड्डी प्रतियोगिता में मुख्...
अफ्रीकी देशों ने हरियाणा के साथ बहु-क्षेत्रीय सहयोग बढ़ाने में दिखाई गहरी रुचि

अफ्रीकी देशों ने हरियाणा के साथ बहु-क्षेत्रीय सहयोग बढ़ाने में दिखाई गहरी रुचि

Haryana, Hindi
चंडीगढ़, 13 फरवरी – फरीदाबाद के सूरजकुंड में शुक्रवार को आयोजित हरियाणा–अफ्रीका रणनीतिक साझेदारी बैठक के दौरान विभिन्न अफ्रीकी देशों के राजदूतों एवं उच्चायुक्तों ने हरियाणा के साथ कौशल विकास, उद्यमिता, औद्योगिक निवेश, कृषि, खाद्य प्रसंस्करण, आईटी, पर्यटन और सांस्कृतिक सहयोग के क्षेत्रों में साझेदारी को और मजबूत करने की इच्छा व्यक्त की। अफ्रीकी देशों और हरियाणा सरकार के सहयोग से इन क्षेत्रों में युवाओं के लिए रोजगार के अवसर सृजित होंगे। अंतरराष्ट्रीय प्रतिनिधियों ने हरियाणा सरकार की नीतियों, डिजिटल प्रणालियों और औद्योगिक सुगमता तंत्र की सराहना करते हुए भविष्य में ठोस सहयोग का भरोसा जताया। मुख्यमंत्री श्री नायब सिंह सैनी ने प्रतिनिधियों को भरोसा दिलाया कि हरियाणा सरकार हर स्तर पर सहयोग और समर्थन प्रदान करेगी ताकि व्यापारिक साझेदारी के क्षेत्रों को म...
मुख्यमंत्री नायब सिंह सैनी ने गैरतपुर बास पहुंचकर मास्टर छबीलदास श्योराण को दी श्रद्धांजलि

मुख्यमंत्री नायब सिंह सैनी ने गैरतपुर बास पहुंचकर मास्टर छबीलदास श्योराण को दी श्रद्धांजलि

Haryana, Hindi
चंडीगढ़, 13 फरवरी- हरियाणा के मुख्यमंत्री श्री नायब सिंह सैनी ने शुक्रवार को गुरुग्राम के गांव गैरतपुर बास में पहुंचकर गावड़ कंस्ट्रक्शन समूह से जुड़े राजेंद्र गावड़िया के पिता मास्टर छबीलदास श्योराण के निधन पर शोक व्यक्त किया और परिजनों से मिलकर उन्हें सांत्वना दी। मुख्यमंत्री ने दिवंगत आत्मा की तस्वीर पर पुष्प अर्पित कर श्रद्धांजलि दी तथा ईश्वर से उनकी आत्मा की शांति के लिए प्रार्थना की। इस दौरान हरियाणा के उद्योग एवं वाणिज्य मंत्री राव नरबीर सिंह भी उनके साथ उपस्थित रहे। मुख्यमंत्री ने शोक संतप्त परिवार को ढांढस भी बंधाया उल्लेखनीय है कि मास्टर छबीलदास श्योराण का 5 फरवरी की सांय निधन हो गया था। वे 86 वर्ष के थे।...
प्रदेश में हरियाणा-यूरोपीय संघ वर्किंग ग्रुप की होगी स्थापनाः मुख्यमंत्री नायब सिंह सैनी

प्रदेश में हरियाणा-यूरोपीय संघ वर्किंग ग्रुप की होगी स्थापनाः मुख्यमंत्री नायब सिंह सैनी

Haryana, Hindi
चंडीगढ़, 13 फरवरी- हरियाणा के मुख्यमंत्री श्री नायब सिंह सैनी ने कहा भारत और यूरोपियन संघ के साथ हुए भारत-यूरोपियन मुक्त व्यापार समझौते ने प्रदेश के लिए व्यापार के नए अवसर खोल दिए हैं। उन्होंने हरियाणा के उद्यमियों से इस समझौते का अधिक से अधिक लाभ उठाने का आह्वान किया है। मुख्यमंत्री श्री नायब सिंह सैनी ने हरियाणा-यूरोपियन संघ वर्किंग ग्रुप की स्थापना करने की घोषणा भी की। मुख्यमंत्री शुक्रवार को नई दिल्ली में हरियाणा यूरोपियन व्यापार संघ की बैठक में बोल रहे थे। मुख्यमंत्री श्री नायब सिंह सैनी ने कहा कि भारत और यूरोपियन यूनियन के बीच उभरता आर्थिक और रणनीतिक सहयोग केवल एक व्यापारिक समझौता नहीं है। यह हमारी सभ्यताओं, सशक्त लोकतांत्रिक परंपराओं और दूरदर्शी विकास यात्राओं के बीच विश्वास, साझेदारी और साझा भविष्य का सेतु है। यह समझौता हमारे संबंधों को नई ऊंचाइयों तक ले जाने वाला...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Hot News
ਫ਼ਰੀਦਕੋਟ, 13 ਫਰਵਰੀ 2026 ( ) ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ ਕੁੱਲ 304.04 ਲੱਖ ਰੁਪਏ (3.04 ਕਰੋੜ ਰੁਪਏ) ਦੀ ਲਾਗਤ ਆਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ੇਰ ਸਿੰਘ ਵਾਲਾ ਤੱਕ 3.75 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ/ਨਿਰਮਾਣ ‘ਤੇ 125.00 ਲੱਖ ਰੁਪਏ, ਮੁਕਤਸਰ–ਫਿਰੋਜ਼ਪੁਰ ਰੋਡ ਤੋਂ ਸਾਦਿਕ–ਗੁਰੂਹਰਸਹਾਏ ਰੋਡ ਤੱਕ 0.50 ਕਿਲੋਮੀਟਰ ਸੜਕ ‘ਤੇ 9.66 ਲੱਖ ਰੁਪਏ ਅਤੇ ਡੋਡ ਤੋਂ ਮੁਮਾਰਾ ਤੱਕ 3.39 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ‘ਤੇ 169.38 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਨਾਲ ਇਲਾਕੇ ਦੇ ਲੋਕਾਂ ਨੂੰ...
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

Hot News
ਚੰਡੀਗੜ੍ਹ, 13 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 888 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 24ਵੇਂ ਦਿਨ, ਪੁਲਿਸ ਟੀਮਾਂ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,012 ਹੋ ਗਈ ਹੈ। ਇਸ ਤੋਂ ਇਲਾਵਾ 129 ਵਿਅਕਤੀਆਂ ਵਿਰੁੱਧ ਰ...