Wednesday, August 12Malwa News
Shadow

Author: News Editor

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

Hot News
ਅੰਮ੍ਰਿਤਸਰ, 7 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ 'ਤੇ ਸੱਚ ਹੁੰਦੇ ਦਿਖਾਈ ਦੇ ਰਹੇ ਹਨ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਹੁਣ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਹੋ ਚੁੱਕੀ ਹੈ। ਸ਼ਨੀਵਾਰ ਨੂੰ 'ਆਪ' ਆਗੂ ਪ੍ਰਭਬੀਰ ਸਿੰਘ ਬਰਾੜ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੇਸ ਇਲਾਜ ਦੀ ਸਹੂਲਤ ਯਕੀਨੀ ਬਣਾਈ ਗਈ ਹੈ, ਜੋ ਵਿਸ਼ੇਸ਼ ਤੌਰ 'ਤੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਯੋਜਨਾ ਦੀ ਸਫ਼ਲਤਾ ਦਾ ਜਿਉਂਦਾ-ਜਾਗਦਾ ਸਬੂਤ ਦਿੰਦਿਆਂ ਧਾਲੀਵਾਲ ਨੇ ਗੁਰਦਾਸਪੁਰ ਦੇ ਪਿੰਡ ਗੁਰਦਾਸਨੰਗਲ ਨਿਵਾਸੀ ਸੁਲੱਖਣ ਸਿੰਘ ਦੀ ਮਿਸਾਲ ਸਾਂਝੀ ਕੀਤੀ। ਉਨ੍ਹਾ...
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ ਸ਼ਮਿੰਦਰ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ 'ਤੇ ਸਵਾਰ ਅਣਪਛਾਤੇ ਹਮਲਾਵਰ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ

Hot News
ਨੰਗਲ 07 ਜਨਵਰੀ: ਪਿੰਡ ਮਾਣਕਪੁਰ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਸਮਾਜਿਕ ਏਕਤਾ, ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਦਿਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸਹੀ ਰਾਹ ਦਿਖਾਉਂਦੀ ਹੈ ਅਤੇ ਮਨੁੱਖਤਾ, ਸੱਚਾਈ ਅਤੇ ਕਰਮ ਦੀ ਪ੍ਰੇਰਨਾ ਦਿੰਦੀ ਹੈ।     ਇਸ ਮੌਕੇ ਸ੍ਰੀ 108 ਸੰਤ ਗੋਪਾਲਾ ਨੰਦ ਜੀ ਸੰਤ ਰਵਿਦਾਸ ਮੱਠ ਪੱਸੀਵਾਲ ਜੀ ਦੇ ਦਰਸ਼ਨ ਕਰਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਸੰਤ ਮਹਾਰਾਜ ਜੀ ਨਾਲ ਹੋਈ ਮੁਲਾਕਾਤ ਦੌਰਾਨ ਆਤਮਕ ਚਰਚਾ ਕੀਤੀ ਗਈ ਅਤੇ ਸਮਾਜਿਕ ਸੁਧਾਰਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ।     ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰਿਆਂ ਧਾਰਮਿਕ ਸਮਾਗਮਾਂ ਨੂੰ ਪੂਰਾ ਸਨਮਾਨ ਦਿੰਦੀ ਹੈ ਅਤੇ ਸਾਰੀਆਂ ਧਾਰਮਿਕ ਸੰਸਥਾਵਾ...
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

Breaking News
ਚੰਡੀਗੜ੍ਹ, 7 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇੱਕ ਜ਼ਿੰਮੇਵਾਰ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਨਸ਼ਾ ਰੋਕਣ ਦੀ ਬਜਾਏ ਨਸ਼ਾ ਵਿਕਣ ਵਾਲੀਆਂ ਥਾਵਾਂ ਨੂੰ ਪ੍ਰਮੋਟ ਕਰਨਾ ਸ਼ੋਭਾ ਨਹੀਂ ਦਿੰਦਾ। ਪੰਨੂ ਨੇ ਕਿਹਾ ਕਿ ਚਾਹੇ 10 ਸਾਲਾਂ ਦਾ ਅਕਾਲੀ-ਭਾਜਪਾ ਰਾਜ ਰਿਹਾ ਹੋਵੇ ਜਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਖੁਦ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਇਨ੍ਹਾਂ ਸਾਰਿਆਂ ਨੇ ਪੰਜਾਬ ਵਿੱਚ ਨਸ਼ੇ ਨੂੰ ਫਲਣ-ਫੁੱਲਣ ਦਿੱਤਾ ਅਤੇ ਇਸ ਨੂੰ ਰੋਕਣ ਲਈ ਕਦੇ ਵੀ ਕੋਈ ਠੋਸ ਕਦਮ ਨਹੀਂ ਚੁੱਕੇ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਮੂਹ ਸੂਬਾ ਵਾਸੀਆਂ ਨੂੰ ਨਾਲ ਲੈ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਰਹੀ ਹੈ, ਜਿਸ ਨੇ ਨਸ਼ਾ ਤਸਕਰਾਂ ਵਿੱ...
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

Hot News
ਚੰਡੀਗੜ੍ਹ, 7 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 19ਵੇਂ ਦਿਨ ਪੁਲਿਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 5,290 ਹੋ ਗਈ ਹੈ। ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤ...
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

Breaking News
ਜਲੰਧਰ, 7 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ-2025 ਦਾ ਗ੍ਰੈਂਡ ਫਿਨਾਲੇ ਮੈਚ ਅੱਜ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਨੇ ਜਿੱਤ ਹਾਸਲ ਕੀਤੀ। ਇਸ ਮੌਕੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ...
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ...
दलहन फसलें देश की पोषक सुरक्षा की हैं रीढ़- कृषि मंत्री श्याम सिंह राणा

दलहन फसलें देश की पोषक सुरक्षा की हैं रीढ़- कृषि मंत्री श्याम सिंह राणा

Haryana, Hindi
चंडीगढ़, 7 फरवरी- हरियाणा के कृषि मंत्री श्री श्याम सिंह राणा ने कहा कि दलहन फसलें न केवल देश की पोषण सुरक्षा की रीढ़ हैं, बल्कि ये मृदा स्वास्थ्य सुधार, नाइट्रोजन स्थिरीकरण तथा कृषि लागत में कमी लाने में भी महत्वपूर्ण भूमिका निभाती हैं। बदलते जलवायु परिदृश्य में दलहन फसलें किसानों के लिए एक जलवायु-सहिष्णु एवं टिकाऊ विकल्प के रूप में उभर रही हैं। हरियाणा सरकार राज्य में दलहन उत्पादन को बढ़ावा देने के लिए निरंतर प्रयासरत है। मंत्री आज मध्यप्रदेश के सिहोर में भारतीय कृषि अनुसंधान परिषद तथा मध्य प्रदेश सरकार के कृषि विभाग द्वारा राष्ट्रीय दलहन आत्मनिर्भरता मिशन के तहत आयोजित राष्रीराय परामर्श एवं ऱणनीति सम्मेलन में संबोधित कर रहे थे। मंत्री ने कहा कि वर्ष 2022-23 में हरियाणा राज्य में खरीफ दालों का क्षेत्र 70000 एकड़ था, जो अब बढ़कर 100000&nb...
केंद्रीय बजट 2026-27: विकसित भारत और आत्मनिर्भर भारत की है मजबूत नींव – कैबिनेट मंत्री राव नरबीर सिंह

केंद्रीय बजट 2026-27: विकसित भारत और आत्मनिर्भर भारत की है मजबूत नींव – कैबिनेट मंत्री राव नरबीर सिंह

Haryana, Hindi
चंडीगढ़, 7 फरवरी -- हरियाणा के उद्योग एवं वाणिज्य मंत्री राव नरबीर सिंह ने केंद्रीय बजट 2026-27 को प्रधानमंत्री नरेंद्र मोदी के नेतृत्व में विकसित भारत और आत्मनिर्भर भारत की दिशा में एक ऐतिहासिक और अभूतपूर्व कदम बताया है। कैबिनेट मंत्री आज गुरुग्राम के बादशाहपुर विधानसभा क्षेत्र के गांव दरबारीपुर में केंद्रीय बजट 2026 को लेकर आयोजित किसान सम्मेलन को संबोधित कर रहे थे। मंत्री ने कहा कि यह बजट विशेष रूप से गांव, गरीब, किसान, युवा और महिला सहित सभी वर्गों को ध्यान में रखकर तैयार किया गया है। प्रधानमंत्री श्री नरेंद्र मोदी के नेतृत्व में चल रही जनकल्याणकारी योजनाओं से देश में गरीबी लगातार कम हो रही है और यह बजट गरीब को आत्मनिर्भर बनाने की दिशा में अत्यंत महत्वपूर्ण है। उन्होंने कहा कि ग्रामीण विकास विभाग के बजट में इस वर्ष 21 प्रतिशत क...
पारदर्शी भर्ती से बदल रही तस्वीर, हजारों युवाओं को मिला रोजगार— मुख्यमंत्री नायब सिंह सैनी

पारदर्शी भर्ती से बदल रही तस्वीर, हजारों युवाओं को मिला रोजगार— मुख्यमंत्री नायब सिंह सैनी

Haryana, Hindi
चंडीगढ़, 7 फरवरी – हरियाणा के मुख्यमंत्री श्री नायब सिंह सैनी ने कहा कि सरकार ने अपने संकल्प-पत्र में 217 संकल्प लिए थे, जिनमें से 60 पूरे किए जा चुके हैं और शेष संकल्पों पर तेजी से काम चल रहा है, जिन्हें जल्द पूरा कर दिया जाएगा। मुख्यमंत्री शनिवार को चंडीगढ़ में आयोजित एक कार्यक्रम को संबोधित कर रहे थे। इस अवसर पर हरियाणा के विकास एवं पंचायत मंत्री श्री कृष्ण लाल पंवार, स्वास्थ्य मंत्री सुश्री आरती सिंह राव, राज्यसभा सांसद श्री कार्तिकेय शर्मा, कालका से विधायक श्रीमती शक्ति रानी शर्मा, पूर्व केंद्रीय मंत्री श्री विनोद शर्मा, सूचना, जनसंपर्क एवं भाषा विभाग के महानिदेशक श्री के. मकरंद पांडुरंग, प्रसिद्ध बॉलीवुड कलाकार श्री यशपाल शर्मा तथा मुख्यमंत्री के मीडिया सचिव श्री प्रवीण आत्रेय भी उपस्थित रहे। पारदर्...