Wednesday, August 12Malwa News
Shadow

Author: News Editor

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ

Local
ਮਾਨਸਾ, 28 ਜਨਵਰੀ- ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਕੀਤੀ। ਉਨ੍ਹਾਂ ਇਸ ਮੌਕੇ ਦਾਖਲਾ ਮੁਹਿੰਮ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।   ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ। ਓਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਧੀਆ ਯੋਗ ਅਧਿਆਪਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਹੁਣ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਦੀ ਸਹੂਲਤ ਪੱਖੋਂ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਦਾਖ਼ਲਾ ਜਾਗਰੂਕਤਾ ਮੁਹਿੰਮ ਮਾਪਿਆਂ ਦਾ ਭਰੋਸਾ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ ਨਾਲ ਜੋੜਨਾ ਪ੍ਰਸ਼ਾਸਨ ਦੀ ਵਚਨਬੱਧਤਾ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿ...
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ

Local
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ:- ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਵਿੱਚ ਚਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਲਈ ਅੱਜ ਇੱਕ ਵਿਸਤ੍ਰਿਤ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ  ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜੋਨ ਦੇ ਇੰਚਾਰਜ ਸ਼੍ਰੀ ਚੁਸਪਿੰਦਰ ਸਿੰਘ ਵੱਲੋਂ ਕੀਤੀ ਗਈ। ਬੈਠਕ ਵਿੱਚ ਡਿਪਟੀ ਕਮਿਸ਼ਨਰ  ਸ਼੍ਰੀ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਬੈਠਕ ਦੌਰਾਨ ਪਿੰਡ ਅਤੇ ਵਾਰਡ ਪੱਧਰ ‘ਤੇ ਵਿਲੇਜ ਡਿਫ਼ੈਂਸ ਕਮੇਟੀ (VDC) ਅਤੇ ਵਾਰਡ ਡਿਫ਼ੈਂਸ ਕਮੇਟੀ (WDC) ਦੀਆਂ ਮੀਟਿੰਗਾਂ ਦੀ ਪ੍ਰਗਤੀ, ਨਸ਼ਾ ਮੁਕਤੀ ਲਈ ਤਿਆਰ ਕੀਤੀ ਗਈ ਐਪਲੀਕੇਸ਼ਨ ਦੀ ਕਾਰਗੁਜ਼ਾਰੀ, ਕਮੇਟੀ ਮੈਂਬਰਾਂ ਦੇ ਪਛਾਣ ਪੱਤਰਾਂ ਦੀ ਤਿਆਰੀ ਅਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੀ ਚੁਸਪਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਆੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾ...
ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ

ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ

Local
ਫਾਜ਼ਿਲਕਾ 28 ਜਨਵਰੀ- ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ ਹੋਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ। ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਗਤੀਵਿਧੀਆਂ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਸੜਕੀ ਹਾਦਸਿਆਂ ਨੂੰ ਠਲ ਪਾਈ ਜਾ ਸਕੇ। ਉਨ੍ਹਾਂ ਟਰੈਫਿਕ ਵਿਭਾਗ ਦੇ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਯਤਨਸ਼ੀਲ ਰਹਿਣ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ। ਇਸ ਤੋਂ ਇਲਵਾ ਸਕੂਲਾਂ ਵਿੱਚ ਸੈਮੀਨਾਰ/ਜਾਗਰੂਕਤਾਂ ਕੈਂਪ ਲਗਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਵਾਹਨ ਦੀ ਸਪੀਡ ਘੱਟ ਰੱਖਣ...
ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ  65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ 

ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ  65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ 

Local
ਫ਼ਰੀਦਕੋਟ, 28 ਜਨਵਰੀ:- ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਹਾਲਤ ਸੁਧਾਰਨ ਅਤੇ ਜੇਲ੍ਹ ਪ੍ਰਬੰਧਨ ਨੂੰ ਆਧੁਨਿਕ ਰੂਪ ਦੇਣ ਲਈ ਵੱਡੀ ਪਹਿਲਕਦਮੀ  ਕੀਤੀ ਗਈ  ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਫ਼ਰੀਦਕੋਟ ਸ.  ਗੁਰਦਿੱਤ ਸਿੰਘ ਸੇਖੋਂ ਨੇ ਸਾਂਝੀ ਕਰਦਿਆਂ ਦੱਸਿਆ ਕਿ ਜੇਲ੍ਹ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ 145.17 ਲੱਖ ਰੁਪਏ ਦੀ ਲਾਗਤ ਨਾਲ ਲਾਈਟਾਂ ਲਗਾਉਣ ਲਈ ਟੈਂਡਰ ਕਾਲ ਕਰ ਲਏ ਗਏ ਹਨ। ਇਸਦੇ ਨਾਲ ਹੀ ਕੈਦੀਆਂ ਦੀ ਸਿਹਤ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ 120.24 ਲੱਖ ਰੁਪਏ ਦੀ ਲਾਗਤ ਨਾਲ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ ਵੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਮੁੱਖ ਮੰਤਰੀ ਪੰਜਾਬ ਦੀ ਦੂਰਦਰਸ਼ੀ ਸੋਚ ਅਤੇ ਜੇਲ੍ਹ ਮੰਤਰੀ ਪੰਜਾਬ ਦੀ ਸਰਗਰਮ ਅਗਵਾਈ ਹੇਠ ਸੰਭਵ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਖੇਤ...
स्वास्थ्य विभाग के इंटीग्रेटिड ऑनलाइन पोर्टल से आएगी काम में पारदर्शिता: आरती सिंह राव

स्वास्थ्य विभाग के इंटीग्रेटिड ऑनलाइन पोर्टल से आएगी काम में पारदर्शिता: आरती सिंह राव

Haryana, Hindi
चंडीगढ़, 27 जनवरी - हरियाणा की स्वास्थ्य मंत्री आरती सिंह राव ने कहा कि राज्य सरकार स्वास्थ्य सेवाओं के प्रशासन में पारदर्शिता और तकनीक के प्रभावी उपयोग की दिशा में एक बड़ा कदम उठाने जा रही है। उन्होंने बताया कि मुख्यमंत्री श्री नायब सिंह सैनी कल 28 जनवरी को स्वास्थ्य पेशेवरों के लिए इंटीग्रेटिड ऑनलाइन पोर्टल का शुभारंभ करेंगे। स्वास्थ्य मंत्री ने कहा कि यह पोर्टल पारदर्शी, तकनीक-आधारित और नागरिक-केंद्रित शासन के प्रति हरियाणा सरकार की प्रतिबद्धता को दर्शाता है। उन्होंने कहा कि डॉक्टर और स्वास्थ्यकर्मी पूरी निष्ठा और जिम्मेदारी के साथ समाज की सेवा करते हैं और सरकार का दायित्व है कि प्रशासनिक प्रक्रियाएं उनके काम को आसान बनाएं, न कि उनका समय और ऊर्जा नष्ट करें। आरती सिंह राव ने बताया कि यह पोर्टल चरणबद्ध और समावेशी तरीके से लागू किया जाएगा। पहले चरण में, 28&nb...
बैठक सौहार्दपूर्ण वातावरण में हुई, जब बातचीत अच्छे माहौल में होती है, तो उसका परिणाम भी सार्थक निकलता है – मुख्यमंत्री नायब सिंह सैनी

बैठक सौहार्दपूर्ण वातावरण में हुई, जब बातचीत अच्छे माहौल में होती है, तो उसका परिणाम भी सार्थक निकलता है – मुख्यमंत्री नायब सिंह सैनी

Haryana, Hindi
चंडीगढ़, 27 जनवरी – हरियाणा और पंजाब के मध्य एसवाईएल के विषय को लेकर मंगलवार को चंडीगढ़ में दोनों राज्यों के मुख्यमंत्रियों के बीच एक महत्वपूर्ण बैठक आयोजित की गई। बैठक में इस विषय पर बिंदुवार विस्तार से चर्चा की गई। बैठक में हरियाणा की सिंचाई एवं जल संसाधन मंत्री श्रीमती श्रुति चौधरी और पंजाब के कैबिनेट मंत्री बरिन्द्र गोयल भी मौजूद रहे। बैठक के उपरांत हरियाणा के मुख्यमंत्री श्री नायब सिंह सैनी और पंजाब के मुख्यमंत्री श्री भगवंत मान ने संयुक्त प्रेस वार्ता कर बैठक की जानकारी दी। मुख्यमंत्री श्री नायब सिंह सैनी ने कहा कि श्री गुरु नानक देव जी ने "पवन गुरु पानी पिता माता धरत महत," का संदेश दिया है। यह गुरुओं की पावन धरती है और गुरुओं की शिक्षाएं आज भी हमारे लिए अनमोल रतन हैं, जो हमारे लिए मार्गदर्शक है। श्री नायब सिंह सैनी ने कहा कि यह बैठक बेहद सकारात्मक और सौहार्दप...
रिहायशी इलाकों से 33 व 66 केवी की हाईटेंशन लाइनें हटाने की होगी कोशिश- ऊर्जा मंत्री अनिल विज

रिहायशी इलाकों से 33 व 66 केवी की हाईटेंशन लाइनें हटाने की होगी कोशिश- ऊर्जा मंत्री अनिल विज

Haryana, Hindi
चंडीगढ़,  27 जनवरी-- हरियाणा के ऊर्जा मंत्री श्री अनिल विज ने कहा कि प्रदेश के जिन क्षेत्रों में कालोनियां बस गई हैं और उनके ऊपर से यदि 33 केवी या 66 केवी की बिजली की तारें जा रही हैं तो उनको हटाने की कोशिश की जा रही है। उन्होंने कहा कि पिछले दिनों आई तेज हवाओं व बारिश के चलते उखड़े हुए खंभों व प्रभावित हुए फीडर व ट्रांसफार्मरों को ठीक किया जा रहा है। श्री विज आज यमुनानगर में गणतंत्र दिवस कार्यक्रम के उपरांत मीडिया कर्मियों से बातचीत कर रहे थे।  उन्होंने कहा कि बिजली आपूर्ति सुचारू हो सके, इसके लिए प्रदेश सरकार प्रतिबद्ध है। आंधी व बारिश से सैकड़ो खंभे टूट गए थे और ट्रांसफार्मर भी प्रभावित हुए थे। उनके नुकसान का बिजली निगम आकलन कर रहा है। उपभोक्ताओं के सुविधाओं का पूरा ध्यान रखा जा रहा है। उन्होंने कहा कि हमारी सरकार देश की संस्कृति को और मज...
बजट से हरियाणा के हर नागरिक के चेहरे पर विश्वास और उम्मीद की मुस्कान आएगी – मुख्यमंत्री श्री नायब सिंह सैनी

बजट से हरियाणा के हर नागरिक के चेहरे पर विश्वास और उम्मीद की मुस्कान आएगी – मुख्यमंत्री श्री नायब सिंह सैनी

Haryana, Hindi
चंडीगढ़, 27 जनवरी-- हरियाणा के मुख्यमंत्री श्री नायब सिंह सैनी ने कहा कि जनता और विधायकों द्वारा दिए गए सभी सुझावों पर गंभीरता से विचार कर ऐसा बजट तैयार करेंगे जिससे हरियाणा के हर नागरिक के चेहरे पर विश्वास और उम्मीद की मुस्कान आएगी। उन्होंने कहा कि 2026-27 के बजट तैयार करने में आईटी और एआई की अहम भूमिका रहेगी। 6 जनवरी से आंरभ की गई एआई आधारित ऐप पर बजट पूर्व परामर्श के माध्यम से 9 हजार से अधिक सुझाव अब तक प्राप्त हो चुके हैं, जिनमें से अच्छे सुझावों को बजट में पिछले वर्ष की तरह शामिल किया जाएगा। मुख्यमंत्री मंगलवार को पंचकूला में हरियाणा विजन 2047 कार्य योजना पर मंत्री, सांसद और विधायकों के साथ बजट पूर्व परामर्श कर रहे थे। बैठक में राज्यसभा, लोकसभा सांसदों, विधायकों एवं मंत्रियों ने बजट को लेकर विस्तार से सुझाव दिए। मु...
‘ਯੁਵਾ ਮਿੱਤਰ’ ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ

‘ਯੁਵਾ ਮਿੱਤਰ’ ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ

Hot News
ਅੰਮ੍ਰਿਤਸਰ, 27 ਜਨਵਰੀ 2026 --- ਕੇਂਦਰ ਸਰਕਾਰ ਦੀ ਮਹੱਤਵਪੂਰਨ ਯੁਵਾ ਮਿੱਤਰ ਸਕੀਮ ਤਹਿਤ ਚੱਲ ਰਹੀ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਹੜ ਅਤੇ ਅੱਗ ਵਰਗੀਆਂ ਆਪਦਾਵਾਂ ਨਾਲ ਨਜਿੱਠਣ ਲਈ ਸਿਧਾਂਤਕ ਦੇ ਨਾਲ-ਨਾਲ ਵਿਸਤ੍ਰਿਤ ਪ੍ਰਯੋਗਿਕ ਟ੍ਰੇਨਿੰਗ ਦਿੱਤੀ ਗਈ, ਤਾਂ ਜੋ ਉਹ ਅਸਲ ਆਪਦਾ ਸਥਿਤੀਆਂ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਸੇਵਾ ਨਿਭਾ ਸਕਣ। ਇਸ ਦੌਰਾਨ ਸ਼ੁਭਮ ਵਰਮਾ, ਤਜਰਬੇਕਾਰ ਇੰਸਟ੍ਰਕਟਰ, ਵੱਲੋਂ ਹੜ (ਫਲੱਡ) ਸਬੰਧੀ ਵਿਸਥਾਰਪੂਰਕ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਹੜ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ, ਸੁਰੱਖਿਅਤ ਥਾਵਾਂ ਦੀ ਪਛਾਣ, ਰਾਹਤ ਅਤੇ ਬਚਾਵ ਕਾਰਜਾਂ ਵਿੱਚ ਸਹਿਯੋਗ ਅਤੇ ਪ੍ਰਭਾਵਿਤ ਲੋਕਾਂ ਤੱਕ ਮਦਦ ਪਹੁੰਚਾਉਣ ਦੇ ਵਿਹਾਰਕ ਤਰੀਕਿਆਂ ਬਾਰੇ ਵਲੰਟੀਅਰਾਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਫਾਇਰ ਟੀਮ ਵੱਲੋਂ ਅੱਗ ਸਬੰਧੀ ਵਿਸ਼ੇਸ਼ ਪ੍ਰੈਕਟੀਕਲ ਕਰਵਾਇਆ ਗਿਆ, ਜਿਸ ਦੌਰਾਨ ਅੱਗ ਲੱਗਣ ਸਮੇਂ ਤੁਰੰਤ ਅਪਣਾਏ ਜਾਣ ਵਾਲੇ ਕਦਮ, ਅੱਗ ਬੁਝਾਉਣ ਦੇ ਮੂਲ ਤਰੀਕੇ ਅਤੇ ਸੁਰੱਖਿਅਤ ਤਰੀਕੇ ਨਾਲ ਬਚਾਵ ਕਰਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 27 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕਰਕੇ 42 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 332 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,606 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਵਜੋਂ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 2.1 ਕਿਲੋ ਹੈਰੋਇਨ ਅਤੇ 25,400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 68 ...