Wednesday, August 12Malwa News
Shadow

Author: News Editor

रिहायशी इलाकों से 33 व 66 केवी की हाईटेंशन लाइनें हटाने की होगी कोशिश- ऊर्जा मंत्री अनिल विज

रिहायशी इलाकों से 33 व 66 केवी की हाईटेंशन लाइनें हटाने की होगी कोशिश- ऊर्जा मंत्री अनिल विज

Haryana, Hindi
चंडीगढ़,  26 जनवरी-- हरियाणा के ऊर्जा मंत्री श्री अनिल विज ने कहा कि प्रदेश के जिन क्षेत्रों में कालोनियां बस गई हैं और उनके ऊपर से यदि 33 केवी या 66 केवी की बिजली की तारें जा रही हैं तो उनको हटाने की कोशिश की जा रही है। उन्होंने कहा कि पिछले दिनों आई तेज हवाओं व बारिश के चलते उखड़े हुए खंभों व प्रभावित हुए फीडर व ट्रांसफार्मरों को ठीक किया जा रहा है। श्री विज आज यमुनानगर में गणतंत्र दिवस कार्यक्रम के उपरांत मीडिया कर्मियों से बातचीत कर रहे थे।  उन्होंने कहा कि बिजली आपूर्ति सुचारू हो सके, इसके लिए प्रदेश सरकार प्रतिबद्ध है। आंधी व बारिश से सैकड़ो खंभे टूट गए थे और ट्रांसफार्मर भी प्रभावित हुए थे। उनके नुकसान का बिजली निगम आकलन कर रहा है। उपभोक्ताओं के सुविधाओं का पूरा ध्यान रखा जा रहा है। उन्होंने कहा कि हमारी सरकार देश की संस्कृति को और मज...
राज्यपाल प्रो. असीम कुमार घोष व हरियाणा के मुख्यमंत्री नायब सिंह सैनी, मंत्रीगण व अधिकारीगण ने की शिरकत

राज्यपाल प्रो. असीम कुमार घोष व हरियाणा के मुख्यमंत्री नायब सिंह सैनी, मंत्रीगण व अधिकारीगण ने की शिरकत

Haryana, Hindi
चंडीगढ़, 26 जनवरी - 77वें गणतंत्र दिवस के अवसर पर सोमवार को हरियाणा लोक भवन में ‘एट होम’ कार्यक्रम का आयोजन किया गया। इस अवसर पर हरियाणा के राज्यपाल प्रो. असीम कुमार घोष तथा मुख्यमंत्री श्री नायब सिंह सैनी ने कार्यक्रम में शिरकत कर प्रदेशवासियों को गणतंत्र दिवस की शुभकामनाएं दीं। कार्यक्रम में लेडी गवर्नर श्रीमती मित्रा घोष व मुख्यमंत्री की धर्मपत्नी श्रीमती सुमन सैनी भी उपस्थित रही। राष्ट्रगान की धुन के साथ ‘एट होम’ कार्यक्रम की शुरुआत हुई। कार्यक्रम के दौरान देशभक्ति के गीत बजाए गए। कार्यक्रम का समापन राष्ट्र गीत के साथ किया गया। इस अवसर पर हरियाणा विधानसभा के अध्यक्ष श्री हरविंद्र कल्याण, ऊर्जा मंत्री श्री अनिल विज, शिक्षा मंत्री श्री महीपाल ढांडा, सहकारिता मंत्री डॉ अरविंद शर्मा, सांसद श्री नवीन जिंदल विशेष रूप से उपस्थित रहे। ...
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

Haryana, Hindi
चंडीगढ़, 26 जनवरी-- हरियाणा के मुख्यमंत्री श्री नायब सिंह सैनी ने कहा कि सरकार की कथनी और करनी में कोई अंतर नहीं है। आज हरियाणा समृद्धि की एक नई परिभाषा लिख रहा है। जनता का शासन, जनता के लिए और जनता के द्वारा’ के मूल मंत्र को आत्मसात करते हुए हरियाणा प्रदेश, प्रधानमंत्री श्री नरेंद्र मोदी के विकसित भारत के संकल्प के साथ कदम से कदम मिलाकर तेज़ी से आगे बढ़ रहा है। हरियाणा सरकार ने पुरानी परिपाटियों को बदलते हुए गरीबों के उत्थान के लिए न केवल नई योजनाएं शुरू की हैं, बल्कि यह भी सुनिश्चित किया है कि वे योजनाएं धरातल पर प्रभावी रूप से लागू हों। मुख्यमंत्री ने 77वें गणतंत्र दिवस के अवसर पर सोमवार को जिला गुरुग्राम में आयोजित समारोह में राष्ट्रीय ध्वज फहराया। इससे पहले उन्होंने वीर शहीदी स्मारक पर माल्यार्पण कर शहीदों को श्रद्धांजलि अर्पित की। मुख्यमंत्री ने हरियाणा पु...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

Hot News
ਮਾਨਸਾ, 26 ਜਨਵਰੀ-  ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ ਤੇ ਹੱਸਦਾ ਖੇਡਦਾ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੀ ਮੌਜੂਦ ਸਨ।  ਇਸ ਤੋਂ ਪਹਿਲਾਂ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਪਰੇਡ ਕਮਾਂਡਰ ਸ਼੍ਰੀ ਪੁਸ਼ਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰ...
ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਸਰਸ਼ਾਰ ਕੀਤਾ: ਅਰਵਿੰਦ ਕੇਜਰੀਵਾਲ

ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਸਰਸ਼ਾਰ ਕੀਤਾ: ਅਰਵਿੰਦ ਕੇਜਰੀਵਾਲ

Breaking News
ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ:-ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ  ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ। ਸੋਸ਼ਲ ਮੀਡੀਆ ਐਪ 'ਐਕਸ' ‘ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ‘ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣ...
ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਹੁਸ਼ਿਆਰਪੁਰ, 26 ਜਨਵਰੀ:* ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸਿੰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

Breaking News
ਚੰਡੀਗੜ੍ਹ, 26 ਜਨਵਰੀ:-ਪੰਜਾਬ ਰਾਜ ਵਿੱਚ ਅੱਜ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਅਤੇ ਪੰਜਾਬ ਵਜ਼ਾਰਤ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲਾ ਪੱਧਰ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ, ਪਰੇਡ ਦਾ ਨਿਰੀਖਣ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਲਗਾਤਾਰ ਲੋਕ ਭਲਾਈ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਰਹੇ ਹਾਂ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਰਾਜ ਹੈ ਜੋ ਕਿ ਸੂਬੇ ਦੇ ਹਰੇਕ ਨਾਗਰ...
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

Breaking News
ਅੰਮ੍ਰਿਤਸਰ 26 ਜਨਵਰੀ 2026 ---                ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।                 ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵ...
ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

Breaking News, Hot News
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ, ਸਰਕਾਰੀ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਸਕੂਲੀ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਰੰਗੀਨ ਬਣਾਇਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਜ਼ਾਦੀ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਮੁੱਲਾਂ ਦੀ ਰੱਖਿਆ ਕਰਦਿਆਂ ਲੋਕ-ਕਲਿਆਣ, ਸਮਾਜਿਕ ਨਿਆਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕ...
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

Local
ਫ਼ਰੀਦਕੋਟ, 26 ਜਨਵਰੀ 2026- 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ...