Wednesday, August 12Malwa News
Shadow

Author: News Editor

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 23 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।" ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ...
ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ

ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜਨਵਰੀ:-ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਗੋਇਲ ਦੀ ਅਗਵਾਈ ਹੇਠ ਜੀ.ਐਸ.ਟੀ. ਅਧੀਨ ਟੈਕਸ ਚੋਰੀ ਨੂੰ ਰੋਕਣ ਲਈ ਵੱਡੀ ਕਾਰਵਾਈ ਕਰਦੇ ਹੋਏ, ਦਫ਼ਤਰ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਲੋਟ ਵਿਖੇ ਸਥਿਤ ਇੱਕ ਪ੍ਰਮੁੱਖ ਲੀਡ ਮੈਨੂਫੈਕਚਰਿੰਗ ਯੂਨਿਟ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਅਮਿਤ ਚਰਾਇਆ, ਸਟੇਟ ਟੈਕਸ ਅਫ਼ਸਰ (STO), ਸ਼੍ਰੀ ਗੁਰਿੰਦਰਜੀਤ ਸਿੰਘ, STO, ਸ਼੍ਰੀ ਮਨਜਿੰਦਰ ਸਿੰਘ, STO, ਅਤੇ ASTO ਅਤੇ ਹੋਰ ਵਿਭਾਗੀ ਸਟਾਫ਼ ਮੌਜੂਦ ਸੀ। ਇਹ ਕਾਰਵਾਈ ਨਕਲੀ ਬਿਲਿੰਗ ਅਤੇ ਧੋਖੇ ਨਾਲ ਲਿਆ ਗਿਆ ਇਨਪੁੱਟ ਟੈਕਸ ਕਰੈਡਿਟ (ITC) ਰੋਕਣ ਦੇ ਉਦੇਸ਼ ਨਾਲ ਕੀਤੀ ਗਈ, ਜੋ ਸਰਕਾਰੀ ਰਾਜਸਵ ਨੂੰ ਨੁਕਸਾਨ ਪਹੁੰਚਾਉਂਦਾ ਹੈ। ਵਿਭਾਗ ਸਰਕਾਰੀ ਰਾਜਸਵ ਦੀ ਸੁਰੱਖਿਆ ਅਤੇ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਖ਼ਾਸ ਤੌਰ ‘ਤੇ ਨਾਨ-ਫੈਰਸ ਧਾਤੂਆਂ (ਜਿਵੇਂ ਲੀਡ ਆਦਿ) ਨਾਲ ਸਬੰਧਤ ਵਪਾਰੀਆਂ ਅਤ...
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Local
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ:-26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਐਸ.ਡੀ.ਐੱਮ. ਨੇ ਦੱਸਿਆ ਕਿ ਗਣਤੰਤਰ ਦਿਵਸ...
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

Local
ਪੱਟੀ/ਤਰਨ ਤਾਰਨ, 23 ਜਨਵਰੀ (         ) - ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਤੇਲ ਬੀਜ਼ਾਂ ਵਿੱਚ ਫਾਈਬਰ, ਵਿਟਾਮਿਨ, ਖਣਿਜ, ਲਾਭਦਾਇਕ ਮੋਨੋ ਅਤੇ ਪੋਲੀਅਨਸੈਚੂਰੇਟਡ ਫੈਟੀ ਐਸਿਡ ਅਤੇ ਉਮੇਗਾ- 3 ਫੈਟੀ ਐਸਿਡ ਦੀ ਮਾਤਰਾ ਵੱਧ ਪਾਈ ਜਾਣ ਕਰਕੇ  ਇਸ ਨਾਲ ਕੋਲੈਸਟਰੋਲ, ਬਲੱਡ ਪ੍ਰੈਸ਼ਰ, ਪਾਚਣ ਕਿਰਿਆ, ਦਿਲ ਸਬੰਧੀ, ਸ਼ੱਕਰ ਰੋਗ, ਮੋਟਾਪਾ, ਜੋੜਾਂ ਦੇ ਦਰਦ ਆਦਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਘਟਾਇਆ ਜਾ ਸਕਦਾ ਹੈ। ਦੋ ਰੋਜ਼ਾ ਤਕਨੀਕੀਸ਼ਨ ਦੌਰਾਨ ਉਹਨਾਂ ਜਾਣਕਾਰੀ ਸਾਂਝੀ ਕੀਤੀ  ਕਿ ਰੋਜ਼ਾਨਾਂ ਖੁਰਾਕ ਵਿੱਚ ਵਰਤੇ ਜਾਣ ਵਾਲੇ ਤੇਲ ਬੀਜ ਜਿਵੇਂ ਸੂਰਜਮੁਖੀ ਦੇ ਬੀਜ਼, ਅਲਸੀ, ਮੂੰਗਫਲੀ, ਸੋਇਆਬੀਨ, ਸਰੋਂ ਆਦਿ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਵ...
ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

Local
ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ।     ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆ। ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਵੇਗੀ। ਰਾਸ਼ਟਰੀ ਝੰਡਾ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਲਹਿਰਾਉਣਗੇ। ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਸੰਦੇਸ਼ ਵੀ ਦਿੱਤਾ ਜਾਵੇਗਾ। ਸਮਾਰੋਹ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਆਉਣ ਵਾਲੇ ਪਤ...
अखिल भारतीय सिविल सेवा के विभिन्न खेलों के लिए ट्रायल 27 जनवरी से 2 फरवरी तक

अखिल भारतीय सिविल सेवा के विभिन्न खेलों के लिए ट्रायल 27 जनवरी से 2 फरवरी तक

Haryana, Hindi
चंडीगढ़ , 22  जनवरी - अखिल भारतीय सिविल सेवा अधिकारियों की विभिन्न खेलों में ट्रायल 27 जनवरी से शुरू होकर 2 फरवरी तक खेल विभाग द्वारा विभिन्न स्थानों पर आयोजित होगी। इच्छुक महिला व पुरूष अधिकारी निर्धारित स्थान व तिथि को पहुंच कर ट्रायल में हिस्सा ले सकते हैं।  एक सरकारी प्रवक्ता ने इस बारे में जानकारी देते हुए बताया कि अखिल भारतीय सिविल सेवा में कैरम, कबड्डी , शतरंज, फिजिक, क्रिकेट प्रतियोगिता का आयोजन किया जाएगा। इन प्रतियोगिताओं में हरियाणा राज्य के पुरुष एवं महिला खिलाड़ी भाग लेंगे। उन्होंने बताया कि कबड्डी खिलाड़ियों के लिये 27 जनवरी को पुरूषों तथा 28 जनवरी को महिलाओं की सुभाषचंद्र बोस स्टेडियम पलवल में ऑल इंडिया सिविल सर्विस टूर्नामेंट 2025-26 का ट्रायल लिया जाएगा। क्रिकेट के लिए 29 ...
मिर्जापुर-बाछौद हवाई पट्टी पर हैंगर व एटीसी भवन का होगा निर्माण : आरती सिंह राव

मिर्जापुर-बाछौद हवाई पट्टी पर हैंगर व एटीसी भवन का होगा निर्माण : आरती सिंह राव

Haryana, Hindi
चंडीगढ़, 22 जनवरी -- महेंद्रगढ़ जिला के अटेली व नारनौल के बीच स्थित मिर्जापुर-बाछौद हवाई पट्टी पर नए हैंगर एवं एयर ट्रैफिक कंट्रोल (एटीसी) भवन का निर्माण होगा। इसके लिए लगभग 14 करोड़ की राशि स्वीकृत की गई है। हरियाणा की स्वास्थ्य मंत्री आरती सिंह राव ने बताया कि मुख्यमंत्री श्री नायब सिंह सैनी के नेतृत्व में हरियाणा में हवाई क्षेत्र में भी ढांचागत सुविधाएं बढ़ाने पर पूरा फोकस किया गया है। उन्होंने बताया कि जिला महेंद्रगढ़ के लिए यह बहुत ही महत्वपूर्ण प्रोजेक्ट है। इस तरह की महत्वपूर्ण परियोजनाएं क्षेत्र के बुनियादी ढांचे को सुदृढ़ करने और भविष्य की आवश्यकताओं को ध्यान में रखते हुए अत्यंत अहम है। स्वास्थ्य मंत्री ने बताया कि इस परियोजना के तहत एटीसी भवन निर्माण के लिए लगभग 5.81 करोड़ तथा अतिरिक्त हैंगर निर्माण के लिए लगभग 8.21 करोड़ की राशि स्वीकृ...
ओलंपिक में पदक जीतने के लिए खिलाड़ियों को उपलब्ध करवाया जा रहा है उच्च स्तरीय इंफ्रास्ट्रक्चर – नायब सिंह सैनी

ओलंपिक में पदक जीतने के लिए खिलाड़ियों को उपलब्ध करवाया जा रहा है उच्च स्तरीय इंफ्रास्ट्रक्चर – नायब सिंह सैनी

Haryana, Hindi
चंडीगढ़, 22 जनवरी -- हरियाणा के मुख्यमंत्री श्री नायब सिंह ने कहा कि ओलंपिक में पदक जीतने के लिए प्रदेश के खिलाड़ियों को उच्च स्तरीय इंफ्रास्ट्रक्चर हरियाणा सरकार की तरफ से उपलब्ध करवाया जा रहा है। प्रदेश में छिपी खेल प्रतिभाओं को निखारने के लिए सरकार की तरफ से खेल नर्सरियों के साथ-साथ अन्य खेल केन्द्र भी बनाए गए हैं। सरकार ने खिलाड़ियों को उच्च स्तरीय सुविधाएं भी उपलब्ध करवाई हैं जिसके चलते खिलाड़ी देश के लिए सबसे ज्यादा मेडल जीतकर ला रहे हैं। मुख्यमंत्री वीरवार को कुरुक्षेत्र विश्वविद्यालय के खेल प्रांगण में विश्वविद्यालय प्रशासन की तरफ से आयोजित कार्यक्रम में खिलाड़ियों से बातचीत कर रहे थे। इससे पहले मुख्यमंत्री श्री नायब सिंह सैनी, खेल राज्य मंत्री श्री गौरव गौतम ने युवा कार्यक्रम एवं खेल मंत्रालय, भारत सरकार की खेलो इंडिया योजना के तहत करीब 5 करोड़ 50 लाख रुपये की लागत से निर्मित स...
बजट-पूर्व परामर्श प्रक्रिया लोकतंत्र का एक महत्वपूर्ण और सशक्त माध्यम: मुख्यमंत्री

बजट-पूर्व परामर्श प्रक्रिया लोकतंत्र का एक महत्वपूर्ण और सशक्त माध्यम: मुख्यमंत्री

Haryana, Hindi
चंडीगढ़, 22 जनवरी — हरियाणा के मुख्यमंत्री श्री नायब सिंह सैनी ने वीरवार को कुरुक्षेत्र में  विभिन्न संगठनों के साथ आयोजित बजट-पूर्व परामर्श बैठक को संबोधित किया। इस अवसर पर उद्यमिता राज्य मंत्री श्री गौरव गौतम भी विशेष रूप से उपस्थित रहे। बैठक में समाज के विभिन्न क्षेत्रों का प्रतिनिधित्व करने वाले प्रमुख संगठनों के पदाधिकारी उपस्थित रहे। बैठक में भारतीय किसान संघ, भारतीय मजदूर संघ, स्वदेशी जागरण मंच, अखिल भारतीय विद्यार्थी परिषद, विद्या भारती, अधिवक्ता परिषद, विश्व हिंदू परिषद, क्रीड़ा भारती सहित अन्य प्रमुख संगठनों के पदाधिकारियों ने भाग लिया और अपने-अपने क्षेत्रों से संबंधित बजट से जुड़े महत्वपूर्ण सुझाव सरकार के समक्ष प्रस्तुत किए। हर वर्ग की सहभागिता से बनेगा संतुलित बजट मुख्यमंत्री श्री नायब सिंह सैनी ने कहा कि यह किसी एक सरकार या क...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

Hot News
ਚੰਡੀਗੜ੍ਹ, 22 ਜਨਵਰੀ:-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸਿਕਾਇਤ ਨੂੰ ਦਰੁਸਤ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਗਏ ਹਨ ਅਤੇ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਤੋਂ ਨਿੱਜੀ ਪੇਸ਼ੀ ਦੌਰਾਨ ਮੰਗੀ ਰਿਪੋਰਟ ਗਈ ਹੈ।...