Thursday, August 13Malwa News
Shadow

Author: News Editor

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ

Breaking News
ਬਰਨਾਲਾ, 17 ਜਨਵਰੀ-   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਲੱਕੀ ਡਰਾਅ (ਪਰਾਲੀ) ਦੇ ਛੇਵੇਂ ਅਤੇ ਸੱਤਵੇਂ ਡਰਾਅ ਤਹਿਤ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ ਗਏ।    ਇਸ ਦੌਰਾਨ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ। ਇਸ ਲੱਕੀ ਡਰਾਅ ਵਿੱਚ ਪਹਿਲਾਂ ਇਨਾਮ 20,000/- ਰੁਪਏ, ਦੂਸਰਾ ਇਨਾਮ 15,000/- ਰੁਪਏ, ਤੀਸਰਾ ਇਨਾਮ 10,000/- ਰੁਪਏ ਅਤੇ ਬਾਕੀ 22 ਕਿਸਾਨਾਂ ਨੂੰ 2500/- , 2500/- ਰੁਪਏ ਦਿੱਤੇ ਗਏ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ 7 ਲੱਕੀ ਡਰਾਅ (ਪਰਾਲੀ) ਰੱਖੇ ਗਏ ਸਨ, ਜਿਨ੍ਹਾਂ ਦੇ ਡਰਾਅ ਕੱਢੇ ਜਾ ਚੁੱਕੇ ਹਨ ਤੇ 175 ਕਿਸਾਨਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਇਨਾਮੀ ਰਾਸ਼ੀ ਦਿੱਤੀ ਜਾ ਚੁੱਕੀ ਹੈ।    ਇਸ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜ਼ੁਰਬੇ ਸਾਂਝੇ ਕੀਤੇ ਗਏ ਅਤੇ ਦੱਸਿਆ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧ ਕਰਨ ਨਾਲ ਮਿੱਟੀ ਦੀ ਗੁਣਵੱ...
प्रदेश सरकार लागू कर रही है निरंतर दूरदर्शी और किसान हितैषी नीतियां : श्याम सिंह राणा

प्रदेश सरकार लागू कर रही है निरंतर दूरदर्शी और किसान हितैषी नीतियां : श्याम सिंह राणा

Haryana, Hindi
चंडीगढ़, 16 जनवरी — हरियाणा के कृषि एवं किसान कल्याण मंत्री श्री श्याम सिंह राणा ने कहा कि प्रदेश सरकार किसानों की आय बढ़ाने, बागवानी को प्रोत्साहित करने और कृषि को लाभकारी बनाने के लिए निरंतर दूरदर्शी और किसान हितैषी नीतियां लागू कर रही है। कृषि मंत्री ने बताया कि हरियाणा बागवानी नर्सरी एक्ट–2025 को लागू किया गया है, जिसका उद्देश्य फलों, फूलों, सब्जियों, औषधीय पौधों एवं अन्य बागवानी फसलों के उच्च गुणवत्ता वाले पौधे किसानों और उपभोक्ताओं को उपलब्ध कराना है। यह अधिनियम नर्सरियों में गुणवत्ता मानकों को सुनिश्चित करेगा और किसानों को बागवानी की ओर आकर्षित करेगा, जिससे उनकी आमदनी में वृद्धि होगी। उन्होंने मुख्यमंत्री बागवानी बीमा योजना (एम.बी.बी.वाई.) की जानकारी देते हुए बताया कि यह योजना 1 जनवरी 2021 से लागू है, ज...
संत महापुरुषों की शिक्षाओं से सामाजिक समरसता को मजबूत कर रही है हरियाणा सरकार : मुख्यमंत्री

संत महापुरुषों की शिक्षाओं से सामाजिक समरसता को मजबूत कर रही है हरियाणा सरकार : मुख्यमंत्री

Haryana, Hindi
चंडीगढ़, 16 जनवरी - हरियाणा के मुख्यमंत्री श्री नायब सिंह सैनी ने कहा कि प्रदेश सरकार ने संत महापुरूषों की शिक्षाओं व उनके जीवन से जुड़े पहलुओं की जानकारी आज की युवा पीढ़ी तक पहुंचाने के लिए उनकी जयंतियों पर सरकारी तौर पर समारोह का आयोजन करने की शुरुआत कर समाज को सामाजिक समरसता का एक संदेश दिया है। इस दिशा में सरकार द्वारा संत शिरोमणि गुरु रविदास जी की जयंती के अवसर पर 31 जनवरी को कुरुक्षेत्र के उमरी में राज्य स्तरीय समारोह का आयोजन किया जाएगा। इस समारोह की अध्यक्षता प्रदेश के कैबिनेट मंत्री कृष्ण लाल पंवार करेंगे। मुख्यमंत्री शुक्रवार को विकास एवं पंचायत तथा खनन मंत्री श्री कृष्ण लाल पंवार और सामाजिक न्याय एवं अधिकारिता मंत्री श्री कृष्ण बेदी के नेतृत्व में उनके आवास पर (संत कबीर कुटीर) आए प्रतिनिधिमंडल को सम्बोधित कर रहे थे। इस मौके पर श्री कृष्ण लाल पंवार और श्री कृष्ण...
घोषणाओं से जुड़े सभी कार्य तय समय-सीमा के भीतर पूरे किए जाएं: मुख्यमंत्री नायब सिंह सैनी

घोषणाओं से जुड़े सभी कार्य तय समय-सीमा के भीतर पूरे किए जाएं: मुख्यमंत्री नायब सिंह सैनी

Haryana, Hindi
चंडीगढ़, 16 जनवरी– हरियाणा के मुख्यमंत्री श्री नायब सिंह सैनी ने शुक्रवार को सचिवालय में लोक निर्माण विभाग (भवन एवं सड़कें) की उच्चस्तरीय समीक्षा बैठक की अध्यक्षता की। बैठक में लोक निर्माण (भवन एवं सड़कें) मंत्री श्री रणबीर गंगवा भी उपस्थित रहे। बैठक में मुख्यमंत्री द्वारा पूर्व में की गई घोषणाओं की प्रगति की विस्तार से समीक्षा की गई। मुख्यमंत्री ने अधिकारियों को निर्देश दिए कि बजट घोषणाओं से जुड़े सभी कार्य तय समय-सीमा के भीतर पूरे किए जाएं और किसी भी स्तर पर अनावश्यक देरी स्वीकार नहीं की जाएगी। मुख्यमंत्री ने विभाग के अंतर्गत लंबित परियोजनाओं की समीक्षा करते हुए सभी कार्यों में तेजी लाने के स्पष्ट निर्देश दिए। उन्होंने कहा कि सड़कों और भवनों से संबंधित परियोजनाएं आम जनता की सुविधा से सीधे जुड़ी होती हैं, इसलिए गुणवत्ता के साथ-साथ समयबद्धता पर विशेष ध्यान दिया जाए। ...
50 प्रतिशत आंगनवाड़ी कार्यकर्ताओं को किया जाएगा सुपरवाईजर पदौन्नत – मुख्यमंत्री नायब सिंह सैनी

50 प्रतिशत आंगनवाड़ी कार्यकर्ताओं को किया जाएगा सुपरवाईजर पदौन्नत – मुख्यमंत्री नायब सिंह सैनी

Haryana, Hindi
चण्डीगढ, 16 जनवरी- हरियाणा के मुख्यमंत्री श्री नायब सिंह सैनी ने कहा कि महिला एवं बाल विकास को लेकर पिछले बजट के दौरान 66 घोषणाएं की गई थी जिनमें से 59 घोषणाओं को अमलीजामा पहनाया जा चुका है। इसके अलावा तीन घोषणाओं पर कार्य प्रगति पर है। मुख्यमंत्री श्री नायब सिंह सैनी महिला एवं बाल विकास की घोषणाओं को लेकर आयोजित बैठक की अध्यक्षता कर रहे थे। बैठक में महिला एवं बाल विकास मंत्री श्रीमती श्रुति चौधरी भी मौजूद रही। मुख्यमंत्री ने कहा कि महिला एवं बाल विकास विभाग की आयोजित बैठक में आंगनवाड़ी कार्यकर्ताओं के लिए अहम निर्णय लिया गया है। इसके तहत 10 वर्ष की सेवा का अनुभव और सुपरवाईजर पद की पात्रता पूरी करने वाली आंगनवाड़ी कार्यकर्ताओं को सुपरवाईजर के पद पर पदौन्नत किया जाएगा। उन्होंने कहा कि अब सुपरवाईजर 50 प्रतिशत आंगनवाड़ी कार्यकर्ताओं में से तथ...
ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ

Hot News
ਸੰਗਰੂਰ, 16 ਜਨਵਰੀ:-ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਲਾਈਨ ਸੰਗਰੂਰ ਵਿਖੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਤਲ ਦੋ ਵਿਅਕਤੀਆਂ ਵੱਲੋਂ ਆਪਣੇ ਤੀਜੇ ਸਾਥੀ ਨਾਲ ਚੋਰੀ ਦੇ ਸਮਾਨ ਦੀ ਵੰਡ ਨੂੰ ਲੈ ਕੇ ਹੋਏ ਝਗੜੇ ਕਾਰਨ ਹੋਇਆ ਸੀ। ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਿਤੀ 11 ਜਨਵਰੀ 2026 ਨੂੰ ਪੁਲੀਸ ਨੂੰ ਸੂਚਨਾ ਮਿਲੀ ਕਿ ਖੇਤਾਂ ਨੂੰ ਜਾਂਦੇ ਰਸਤੇ 'ਤੇ ਇੱਕ ਅਣਪਛਾਤਾ ਵਿਅਕਤੀ ਬੇਸੁੱਧ ਹਾਲਤ ਵਿੱਚ ਪਿਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ, ਜਿਸ ਦੇ ਸਿਰ ਉੱਤੇ ਸੱਟਾਂ ਸਨ ਤੇ ਮੂੰਹ ਵਿੱਚੋਂ ਖ਼ੂਨ ਨਿਕਲਿਆ ਹੋਇਆ ਸੀ। ਇਸ ਸਬੰਧੀ ਮੁਕੱਦਮਾ ਨੰਬਰ 15 ਮਿਤੀ 11.01.2026 ਅ/ਧ 103, 3 (5) ਬੀ.ਐਨ.ਐਸ.ਥਾਣਾ ਸਦਰ ਧੂਰੀ ਬਰਖ਼ਿਲਾਫ਼ ਨਾਮਾਲੂਮ ਵਿਅਕਤੀ ਦਰਜ ਰਜਿਸਟਰ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ  ਕਰਵਾਇਆ ਗਿਆ

ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ  ਕਰਵਾਇਆ ਗਿਆ

Hot News
ਬਰਨਾਲਾ, 16 ਜਨਵਰੀ-7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐੱਨ. ਡੀ. ਆਰ. ਐੱਫ਼) ਬਠਿੰਡਾ ਦੀ ਟੀਮ ਵੱਲੋਂ ਹੰਡਿਆਇਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕਿਆਂ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੀ ਅਗਵਾਈ ਸਬ-ਇੰਸਪੈਕਟਰ ਰੇਖ ਸਿੰਘ ਮੀਨਾ ਨੇ ਕੀਤੀ। ਇਸ ਦੌਰਾਨ ਐਨ.ਡੀ.ਆਰ.ਐਫ. ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ ਤੋਂ ਬਚਾਅ, ਅੱਗ ਲੱਗਣ 'ਤੇ ਪ੍ਰਤੀਕ੍ਰਿਆ, ਬਲੀਡਿੰਗ ਕੰਟਰੋਲ, ਸੀ. ਪੀ. ਆਰ, ਐਫ਼. ਬੀ.ਏ.ਓ ਅਤੇ ਹੜਾਂ ਦੇ ਸਮੇਂ ਵਰਤੋਂ ਵਿੱਚ ਆਉਣ ਵਾਲੇ ਇੰਪ੍ਰੋਵਾਈਜ਼ਡ ਫ਼ਲੋਟਿੰਗ ਡਿਵਾਈਸ (ਆਈਐੱਫ਼ਡੀ) ਬਾਰੇ ਵਿਸਥਾਰ ਨਾਲ ਦੱਸਿਆ। ਟੀਮ ਵੱਲੋਂ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਫ਼ਸਟ ਏਡ, ਸੁਰੱਖਿਅਤ ਨਿਕਾਸੀ ਪ੍ਰਕਿਰਿਆ (ਇਵੈਕੂਏਸ਼ਨ ਡ੍ਰਿਲ) ਅਤੇ ਆਪਦਾ ਦੇ ਸਮੇਂ ਜ਼ਰੂਰੀ ਸਾਵਧਾਨੀਆਂ ਦੀ ਜਾਣ...
ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ 

ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ 

Punjab News
ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ ਤੋਂ 04 ਮਾਰਚ 2026 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੇ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਡਾ. ਨਵਰੂਪ ਕੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਲਾ ਮਹੱਲਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਸ਼੍ਰੀ ਆਨੰਦਪੁਰ ਸਾਹਿਬ ਪਹੁੰਚਦੀ ਹੈ, ਇਸ ਲਈ ਸਿਹਤ ਸੇਵਾਵਾਂ ਦੀ ਉਚਿਤ ਅਤੇ ਸੁਚੱਜੀ ਵਿਵਸਥਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਨੂੰ ਹੁਕਮ ਦਿੱਤੇ ਕਿ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਟੀਮਾਂ ਦੀ ਤਾਇਨਾਤੀ, ਐਮਬੂਲੈਂਸ ਸੇਵਾਵਾਂ, ਦਵਾਈਆਂ ਦੀ ਉਪਲਬਧਤਾ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦ...
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Local
ਹੁਸ਼ਿਆਰਪੁਰ, 16 ਜਨਵਰੀ :-           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮਾਲ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਪ੍ਰਗਤੀ ਅਤੇ ਲੰਬਿਤ ਕੰਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।       ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਵਾਮੀਤਵ ਯੋਜਨਾ (ਮਾਲਕੀ ਯੋਜਨਾ) ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਪ੍ਰਾਪਰਟੀ ਕਾਰਡ ਸਮੇਂ ਸਿਰ ਤਿਆਰ ਕਰਕੇ ਲਾਭਪਾਤਰੀਆਂ ਤੱਕ ਪਹੁੰਚਾਏ ਜਾਣ, ਤਾਂ ਜੋ ਆਮ ਲੋਕਾਂ ਨੂੰ ਮਾਲਕੀ ਅਧਿਕਾਰਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।     ਡਿਪਟੀ ਕਮਿਸ਼ਨਰ ਨੇ ਆਸਾਨ ਰਜਿਸਟਰੀ ਪ੍ਰਕਿਰਿਆ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਸਰਲ ਅਤੇ ਤੇਜ਼ ਸੇਵਾਵਾਂ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਸਾਫਟਵੇਅਰ ਮੁੱਦਿਆਂ ਕਾਰਨ ਲੰਬਿਤ ਇੰਤਕਾਲ (ਨਾਮ ਤਬਾਦਲਾ) ਮਾਮਲਿਆਂ ਦੇ ਜਲਦੀ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ...
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

Hot News
ਚੰਡੀਗੜ੍ਹ, 16 ਜਨਵਰੀ:-ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ...