Thursday, August 13Malwa News
Shadow

Author: News Editor

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

Local
ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ:-          ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ ਤੋਂ ਵਿਸ਼ੇਸ਼ ਬੱਸਾਂ ਨੂੰ ਰਸਮੀ ਤੌਰ ‘ਤੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਬੱਸਾਂ ਮਾਘੀ ਮੇਲੇ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਹਨ, ਤਾਂ ਜੋ ਯਾਤਰੀਆਂ ਨੂੰ ਆਸਾਨ, ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮਾਘੀ ਮੇਲਾ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ, ਜੋ ਸਾਡੀ ਸ਼ਹੀਦੀ ਪ੍ਰੰਪਰਾ ਅਤੇ ਇਤਿਹਾਸ ਜੁੜਿਆ ਹੋਇਆ ਹੈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ। ਡਿਪਟੀ ਸਪੀ...
श्रद्धालुओं की आस्था, श्रद्धा और सामाजिक समरसता का केंद्र है प्रयागराज माघ मेला – गौरव गौतम

श्रद्धालुओं की आस्था, श्रद्धा और सामाजिक समरसता का केंद्र है प्रयागराज माघ मेला – गौरव गौतम

Haryana, Hindi
चण्डीगढ़, 13 जनवरी - हरियाणा के खेल राज्य मंत्री श्री गौरव गौतम ने श्रद्धालुओं की मांग को पूरा करते हुए मंगलवार को उत्तर प्रदेश के प्रयागराज में 15 फरवरी महाशिवरात्रि के पावन पर्व तक आयोजित किए जा रहे माघ मेला के लिए पलवल से प्रयागराज तक स्पेशल बस को पलवल बस स्टैंड से हरी झंडी दिखाकर रवाना किया। श्री गौरव गौतम ने कहा कि पलवल से प्रयागराज तक सीधी बस सुविधा मिलने से श्रद्धालुओं को लाभ होगा और वे बिना किसी परेशानी के माघ मेला दर्शन और स्नान का लाभ उठा सकेंगे। प्रयागराज में 15 फरवरी तक आयोजित किए जा रहे माघ मेला के दौरान कई प्रमुख स्नान पर्व और धार्मिक आयोजन होंगे। उन्होंने कहा कि माघ मेला सदियों से श्रद्धालुओं की आस्था, श्रद्धा और सामाजिक समरसता का केंद्र रहा है। खेल राज्य मंत्री ने माघ मेला केवल एक धार्मिक आयोजन नहीं, बल्कि हमारी सांस्कृतिक और आध्यात्मिक विरासत का प्रतीक...
बागवानी, मधुमक्खी पालन और संरक्षित खेती में हरियाणा देश में अग्रणी : कृषि मंत्री

बागवानी, मधुमक्खी पालन और संरक्षित खेती में हरियाणा देश में अग्रणी : कृषि मंत्री

Haryana, Hindi
चंडीगढ़ , 13 जनवरी – हरियाणा के कृषि एवं किसान कल्याण मंत्री श्री श्याम सिंह राणा ने कहा कि राज्य सरकार ने बागवानी, मधुमक्खी पालन और टिकाऊ कृषि के क्षेत्र में नई मिसाल कायम की है। हरियाणा मधुमक्खी पालन नीति को अपनाने वाला देश का पहला राज्य बन गया है। इस नीति के प्रभावी क्रियान्वयन से राज्य में शहद उत्पादन को बढ़ावा मिला है। कृषि मंत्री आज यहां बागवानी विभाग से संबंधित बजट-पूर्व परामर्श-बैठक की अध्यक्षता कर रहे थे। उन्होंने गत वर्ष के बजट में बागवानी विभाग को आवंटित बजट के खर्च बाबत विस्तार से चर्चा की। उन्होंने कहा कि राज्य सरकार प्रदेश में किसानों की आमदनी को बढ़ाने के लिए प्रयासरत है , किसान-हित में योजनाएं बनाई जा रही हैं। कृषि मंत्री श्री श्याम सिंह राणा ने बैठक के बाद बताया कि मधुमक्खी पालन को वैज्ञानिक और व्यावसायिक रूप देने के उद्देश्य से राम...
हरियाणा पुलिस और अभियोजन विभाग प्ली बारगेनिंग प्रावधान के इस्तेमाल को मज़बूत करेगा – डॉ. सुमिता मिश्रा

हरियाणा पुलिस और अभियोजन विभाग प्ली बारगेनिंग प्रावधान के इस्तेमाल को मज़बूत करेगा – डॉ. सुमिता मिश्रा

Haryana, Hindi
चंडीगढ़, 13 जनवरी - हरियाणा गृह विभाग की अतिरिक्त मुख्य सचिव डॉ. सुमिता मिश्रा ने हरियाणा पुलिस और अभियोजन विभाग को भारतीय नागरिक सुरक्षा संहिता, 2023 के चैप्टर XXIII में दिए गए प्ली बारगेनिंग प्रावधानों का प्रभावी और सही इस्तेमाल सुनिश्चित करने के लिए विस्तृत निर्देश जारी किए हैं। इसका उदेश्य आपराधिक मामलों के निपटारे में तेज़ी लाना और पूरे राज्य में न्याय व्यवस्था को और मज़बूत करना है। डॉ. मिश्रा ने कहा कि प्ली बार्गेनिंग एक न्याय-समर्थक वैधानिक तंत्र है जिसका उद्देश्य आपराधिक मामलों के शीघ्र समाधान की सुविधा प्रदान करना है, जहां अपराध के लिए सात वर्ष या उससे कम कारावास की सजा हो सकती है। कानून के अनुसार, कोई भी आरोपी चार्ज फ्रेम होने की तारीख से 30 दिनों के अंदर प्ली बार्गेनिंग के लिए अप्लाई कर सकता है, जिससे समाधान प्रक्रिया तेज़ और ज़्या...
मुख्यमंत्री नायब सिंह सैनी ने चंडीगढ़ स्थित अपने आवास पर मनाई लोहड़ी, हरियाणावासियों को दी शुभकामनाएं

मुख्यमंत्री नायब सिंह सैनी ने चंडीगढ़ स्थित अपने आवास पर मनाई लोहड़ी, हरियाणावासियों को दी शुभकामनाएं

Haryana, Hindi
चंडीगढ़, 13 जनवरी – हरियाणा के मुख्यमंत्री श्री नायब सिंह सैनी ने मंगलवार को अपनी धर्मपत्नी श्रीमती सुमन सैनी के साथ चंडीगढ़ स्थित अपने आवास संत कबीर कुटीर में लोहड़ी का पर्व धूमधाम से मनाया। इस दौरान उन्होंने लोहड़ी एवं मकर संक्रांति के पावन अवसर पर प्रदेशवासियों को हार्दिक शुभकामनाएं भी दीं। लोहड़ी समारोह के दौरान मुख्यमंत्री ने कहा कि यह त्यौहार भारत की समृद्ध सांस्कृतिक विरासत और प्राचीन परंपराओं का प्रतीक है। इस मौके पर भाजपा प्रदेश अध्यक्ष श्री मोहन लाल कौशिक भी उपस्थित रहे। समारोह के दौरान मुख्यमंत्री श्री नायब सिंह सैनी ने पूजा अर्चना कर लोहड़ी की अग्नि प्रज्वलित की और साथ ही हरियाणा वासियों के  सुख और समृद्धि की कामना भी की। मुख्यमंत्री ने कहा कि लोहड़ी केवल लकड़ी जलाने का पर्व नहीं है, बल्कि यह समाज को उसकी सांस्कृतिक जड़ों से जोड़ने का अवसर भी है। ...
ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

Breaking News
*ਚੰਡੀਗੜ੍ਹ, 13 ਜਨਵਰੀ:*- ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਵਾਈਸ ਚੇਅਰਮੈਨ, ਪੀ.ਆਰ.ਟੀ.ਪੀ.ਡੀ ਬੋਰਡ-ਕਮ-ਮੰਤਰੀ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਸੰਜੀਵ ਅਰੋੜਾ ਨੇ ਸ਼ਿਰਕਤ ਕੀਤੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਹਰਭਜਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਆਨਲਾਈਨ ਵਿਧੀ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੋਰਡ ਨੇ ਸੂਬੇ ਭਰ ਵਿੱਚ ਯੋਜਨਾਬੱਧ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੀ.ਆਰ.ਟੀ.ਪੀ.ਡੀ. ਬੋਰਡ ਨੇ ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ...
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ

Hot News
ਫਾਜ਼ਿਲਕਾ 13 ਜਨਵਰੀ- ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਭਾਗੀਦਾਰੀ ਦਿਖਾਉਂਦਿਆਂ ਹੋਇਆ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੂਤ ਨੇ ਦਿੱਤੀ|ਐਸ.ਡੀ.ਐਮ.  ਨੇ ਦੱਸਿਆ ਕਿ 12 ਹਜਾਰ ਤੋਂ ਵੱਧ ਲੋਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਵਿਚ ਰਜਿਸਟਰੇਸ਼ਨ ਕਰਵਾਉਂਦਿਆਂ ਯੋਗਾ ਕਲਾਸਾਂ ਵਿਖ ਹਾਜਰੀ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਅੰਦਰ 300 ਤੋਂ ਵੱਧ ਥਾਵਾਂ *ਤੇ 30 ਟ੍ਰੇਨਰਾਂ ਅਤੇ 52 ਡਿਪਲੋਮਾ ਹੋਲਡਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਤੰਦਰੁਸਤ ਰੱਖਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ, ਬਜੁਰਗਾਂ ਸਮੇਤ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ ਜਿਸ ਦਾ ਹਰੇਕ ਨਾਗਰਿਕ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਅਭਿਆ...
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

Hot News
ਫ਼ਿਰੋਜ਼ਪੁਰ, 13 ਜਨਵਰੀ (            ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਸ਼ਾਮਿਲ ਹੋਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਵੀ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਧੀਆਂ ਵਲੋਂ ਗਿੱਧਾ ਪਾ ਕੇ ਅਤੇ ਗੀਤਾਂ ਰਾਹੀ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਸੁਨੇਹਾ ਦਿੱਤਾ ਗਿਆ            ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਸਿਵਲ ਹਸਪਤਾਲ ਵਿੱਚ ਪੈਦਾ ਹੋਈਆਂ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਅਤੇ ਮੂੰਗਫਲੀ ਅਤੇ ਰਿਊੜੀਆਂ ਵੰਡ ਕੇ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ। ਉਹਨਾਂ ਵਲੋਂ ਬੱਚੀਆ...
ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

Punjab News
ਸੰਗਰੂਰ, 13 ਜਨਵਰੀ (000) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਸਾਰੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 207 ਰਜਿਸਟ੍ਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ...
ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

Hot News
ਹੁਸ਼ਿਆਰਪੁਰ, 13 ਜਨਵਰੀ :-       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੋਕਲ ਪੁਆਇੰਟ ਹੁਸ਼ਿਆਰਪੁਰ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ, ਆਧੁਨਿਕ ਪਾਰਕ ਦਾ ਵਿਕਾਸ, ਟਾਇਲਟ ਬਲਾਕ, ਚਾਰਦੀਵਾਰੀ ਦੀ ਉਸਾਰੀ ਅਤੇ ਅੰਦਰੂਨੀ ਸੜਕਾਂ ਦੀ ਉਸਾਰੀ ਸ਼ਾਮਿਲ ਹੈ। ਇਹ ਪ੍ਰੋਜੈਕਟ ਫੋਕਲ ਪੁਆਇੰਟ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਅਤੇ ਉਦਯੋਗਪਤੀਆਂ ਅਤੇ ਕਾਮਿਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੇ।        ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਵਰਗੇ ਉਦਯੋਗਿਕ ਖੇਤਰਾਂ ਨੂੰ ਪਿਛਲੀਆਂ ਸਰਕਾਰਾਂ ਨੇ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ, ਜਿਸ ਕਾਰਨ ਇਥੇ ਬੁਨਿਆਦੀ ਸਹੂਲਤਾਂ ਦੀ ਘਾਟ ਸੀ। ਮੌਜੂਦਾ ਸਰਕਾਰ ਨੇ ਇਸ ਸਥਿਤੀ ਨੂੰ ਗੰਭੀਰਤਾ ਨਾਲ ਸਮਝਦੇ ਹੋਏ, ਉਦਯੋਗਿਕ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ।    ਵਿਧਾਇਕ ਨੇ ਕਿਹਾ ਕਿ ਫੋਕਲ ਪੁਆਇੰਟ ਵਿੱ...