Sunday, March 22Malwa News
Shadow

Author: News Editor

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Hot News
ਚੰਡੀਗੜ੍ਹ, 26 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ 'ਤੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਕੰਟਰੋਲ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ ਸੱਤ ਮੁੱਖ ਖੇਤੀਬਾੜੀ ਅਫਸਰਾਂ(ਸੀ.ਏ.ਓ.) ਨੂੰ ਕਾਰਨ ਦੱਸੋ ਨੋਟਿਸ (ਐਸ.ਸੀ.ਐਨਜ਼) ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਰਹਿਣ ਵਾਲੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਤਰਨ ਤਾਰਨ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ...
ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ ਵਿਭਾਗੀ ਅਧਿਕਾਰੀਆਂ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਅਧਿਕਾਰੀਆਂ, ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਐਸ.ਏ.ਐਸ ਨਗਰ (ਮੁਹਾਲੀ) ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ। ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

Hot News
ਚੰਡੀਗੜ੍ਹ, 26 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ' ਗਾਵਨੀ ' ਅਧੀਨ ਪ੍ਰਸਤਾਵ ਦਿੱਤਾ ਜਿਸ ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵੱਖ-ਵੱਖ ਦੇਸ਼ਾਂ ਦੀਆਂ 31 ਮਹਿਲਾ ਰਾਗੀਆਂ ਦੁਆਰਾ 31 ਰਾਗਾਂ ਦਾ ਉਚਾਰਨ ਕੀਤਾ ਜਾਵੇਗਾ। ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਮਾਣ ਲਈ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਵਿਸ਼ਵ ਨਾਗਰਿਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਇਸ ਮੁਲਾਕਾਤ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ਕਿਹਾ ਕਿ ਇਹ 31 ਮਹਿਲਾ ਰਾਗੀ ਭਾਰਤ ਦੇ 9 ਵੱਖ-ਵੱਖ ਸ਼ਹਿਰਾਂ ਅਤੇ ਪੰਜਾਬ ਦੇ 7 ਵੱਖ-ਵੱਖ ਸ਼ਹਿਰਾਂ ਵਿੱਚ ਗੁਰੂ ਕੀਰਤਨ ਕਰਨਗੀਆਂ। ਉਨ੍ਹਾਂ ਆਪਣੇ ਇਸ ਮਨੋਰਥ 'ਤੇ ਚਾਨਣਾ ਪਾਇਆ ਕਿ ਲੋਕ ਗੁਰਬਾਣੀ ਦੇ ਸ਼ਬਦਾਂ ਨਾਲ ਜੁੜਨਗੇ ਜੋ ਸਦੀਵੀ ਖੁਸ਼ੀ ਦਿੰਦੇ ਹਨ ਅਤੇ ਇਸ ਸ਼ਤਾ...
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਮੰਤਰ...
ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

Breaking News
ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਤੇ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਬਾਰੇ ਆਪਣੀ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਦੁਹਰਾਈ। ਉਨ੍ਹਾਂ ਕਿਹਾ ਕਿ ਛੋਟੇ ਤਸਕਰ ਸਿਰਫ਼ ਡਿਸਟ੍ਰੀਬਿਊਟਰਾਂ ਵਾਂਗ ਕੰਮ ਕਰਦੇ ਹਨ, ਜਦੋਂ ਕਿ ਸਾਰਾ ਨੈੱਟਵਰਕ ਚਲਾਉਣ ਵਾਲੇ ਵੱਡੇ ਤਸਕਰ ਲੰਮੇ ਸਮੇਂ ਤੋਂ ਜਵਾਬਦੇਹੀ ਤੋਂ ਬਚ ਰਹੇ ਸਨ। ਹੁਣ ਇਨ੍ਹਾਂ ਵੱਡੇ ਤਸਕਰਾਂ ਦੀ ਵਾਰੀ ਹੈ। ਭਗਵੰਤ ਸਿੰਘ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ, “ਇਸ ਧੰਦੇ ਵਿੱਚ ਸ਼ਾਮਲ ਕੋਈ ਵੀ, ਭਾਵੇਂ ਉਹ ਕਿੰਨਾ ਵੀ ਵੱਧ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ-ਛੋਟੇ ਇਲ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

Breaking News
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਤਬਾਦਲਾ ਨੀਤੀ 2008, 2016 ਅਤੇ 2021 ਵਿੱਚ ਲਿਆਂਦੀ ਗਈ ਸੀ। ਹਾਲਾਂਕਿ ਇੰਡਸਟਰੀਅਲ ਐਸੋਸੀਏਸ਼ਨਾਂ ਨੇ 2021 ਵਿੱਚ ਲਿਆਂਦੀ ਨੀਤੀ ਦੀਆਂ ਕੁੱਝ ਪਾਬੰਦੀਆਂ ਵਾਲੀਆਂ ਸ਼ਰਤਾਂ ਉੱਤੇ ਇਤਰਾਜ਼ ਉਠਾਇਆ ਸੀ। ਇਸ ਦੇ ਜਵਾਬ ਵਿੱਚ ਇਕ ਕਮੇਟੀ ਨੇ ਸਨਅਤਕਾਰਾਂ ਦੀਆਂ ਬੇਨਤੀਆਂ ਦੀ ਸਮੀਖਿਆ ਕੀਤੀ ਅਤੇ ਫ੍ਰੀ ਹੋਲਡ ਪਲਾਟਾਂ ਉੱਤੇ ਲਾਗੂ ਹੋਣ ਵਾਲੀਆਂ ਤਬਦੀਲੀਆਂ ਤਜਵੀਜ਼ ਕੀਤੀਆਂ। ਸੋਧੀ ਨੀਤੀ ਮੁਤਾਬਕ ਸਨਅਤੀ ਪਲਾਟ ਦੀ ਰਾਖਵੀਂ ਕੀਮਤ ਦਾ 12.5 ਫੀਸਦੀ ਤਬਾਦਲਾ ਖ਼ਰਚਾ ਲਾਗੂ ਹੋਵੇਗਾ। ਲੀਜ਼ਹੋਲਡ ਸਨਅਤੀ ਪਲਾਟਾਂ/ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱ...
ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ

ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ

Local
ਮਾਲੇਰਕੋਟਲਾ 26 ਜੂਨ                   ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਲੇਰਕੋਟਲਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਿਸਨ ਵਾਤਸੱਲਿਆ ਸਕੀਮ ਤਹਿਤ ਸਪਾਂਸਰਸ਼ਿਪ ਸਕੀਮ ਲਗਾਤਾਰ ਚੱਲਣ ਵਾਲੀ ਸਕੀਮ ਹੈ ਜਿਸ ਸਬੰਧੀ ਕੋਈ ਵੀ ਆਖਰੀ ਮਿਤੀ ਨਿਯਤ ਨਹੀਂ ਕੀਤੀ ਗਈ ਸਗੋਂ ਲਾਭਪਾਤਰੀ ਜਰੂਰਤ ਪੈਣ ਤੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ ।   &...
ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ

ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ

Hot News
ਬਟਾਲਾ, 26 ਜੂਨ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਮਾਨ ਸਰਕਾਰ ਦੀ ਜੰਗ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੇ 116ਵੇਂ ਦਿਨ ਪੂਰੇ ਕੀਤੇ ਹਨ ਇਹ ਜੰਗ ਨਿਰੰਤਰ ਜਾਰੀ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ, ਅਫੀਮ ਅਤੇ ਡਰੱਗ ਮਨੀ ਬਰਾਮਦ ਕੀਤੀ ਜਾ ਰਹੀ ਹੈ। ਇਸ ਦੇ ਨਾਲ 116 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,185 ਹੋ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ,&nb...
ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ  ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਅਤੇ ਸਰਕਾਰੀ ਹਸਪਤਾਲ, ਤਰਨ ਤਾਰਨ ਵਿਖੇ  ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ, ਡਾ ਵਰਿੰਦਰ ਪਾਲ ਕੌਰ, ਸੀਨੀਅਰ ਮੈਡੀਕਲ ਅਫ਼ਸਰ, ਤਰਨ ਤਾਰਨ, ਡਾ.ਸਰਬਜੀਤ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ, ਡਾ. ਰੂਪਮ ਚੌਧਰੀ ਵੱਲੋਂ ਸ਼ਮੂਲੀਅਤ ਕੀਤੀ ਗਈ। ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਦੇ ਸੰਬੰਧ ਵਿੱਚ ਜਾਗਰੂਕਤਾ ਭਰਪੂਰ ਨਾਟਕ ਵੀ ਖੇਡਿਆ ਗਿਆ, ਜਿਸ ਰਾਹੀਂ ਨਾਗਰਿਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ।         ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਉਣ ...
ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਹੋਈ

ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਹੋਈ

Local
ਫਰੀਦਕੋਟ 26ਜੂਨ 2025 (  )  ਡਿਪਟੀ ਕਮਿਸ਼ਨਰ, ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਹਾਇਕ ਕਮਿਸ਼ਨਰ (ਜ) ਸੂਰਜ ਕੁਮਾਰ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਅਤੇ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।            ਇਸ ਮੌਕੇ ਸੂਰਜ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਬੱਚਿਆ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੈ ਜਾਂ ਬੱਚੇ ਪਰਿਵਾਰ ਵੱਲੋਂ ਤਿਆਗ ਦਿੱਤੇ ਹੋਣ। ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ। ਜਿਨ੍ਹਾ ਬੱਚਿਆਂ ਦੇ ਮਾਤਾ - ਪਿਤਾ ਕਿਸੇ ਜਾਨਲੇਵਾ ਬਿਮਾਰੀ ਤੋਂ ਪੀੜਿਤ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ...