Friday, August 14Malwa News
Shadow

Author: News Editor

झूठ की राजनीति करने वालों को सत्ता से बाहर करें पंजाब के लोग – मुख्यमंत्री नायब सिंह सैनी

झूठ की राजनीति करने वालों को सत्ता से बाहर करें पंजाब के लोग – मुख्यमंत्री नायब सिंह सैनी

Haryana, Hindi
चंडीगढ़, 11  जनवरी - हरियाणा के मुख्यमंत्री श्री नायब सिंह सैनी ने पंजाब की आम आदमी पार्टी की सरकार पर निशाना साधते हुए कहा कि देश और प्रदेश को अनुभवी, जिम्मेदार और जनहित के प्रति समर्पित शासन की आवश्यकता है। राजनीति सत्ता सुख का साधन नहीं, बल्कि सेवा का माध्यम होनी चाहिए, लेकिन पंजाब सरकार ने इसे सत्ता सुख का साधन बना लिया है। मुख्यमंत्री ने पंजाब की गुरु परंपरा का उल्लेख करते हुए लोगों से आह्वान किया कि वे अन्याय और झूठ की राजनीति को नकारते हुए विकास, ईमानदारी और राष्ट्रहित आधारित सुशासन को मजबूत करने में अपना योगदान दें। मुख्यमंत्री रविवार को पंजाब के लुधियाना जिले के समराला में आयोजित जनसभा को संबोधित कर रहे थे। श्री नायब सिंह सैनी ने हरियाणा ने जो मॉडल प्रस्तुत किया है, वही मॉडल पूरे देश में सुशासन की नींव बन सकता है। इसलिए आने वाले समय में पंज...
मुख्यमंत्री नायब सिंह सैनी ने चरण कंवल साहिब माछीवाड़ा गुरुद्वारा साहिब में टेका माथा

मुख्यमंत्री नायब सिंह सैनी ने चरण कंवल साहिब माछीवाड़ा गुरुद्वारा साहिब में टेका माथा

Haryana, Hindi
चंडीगढ़ 11 जनवरी - हरियाणा के मुख्यमंत्री श्री नायब सिंह सैनी ने रविवार को अपने पंजाब दौरे के दौरान ऐतिहासिक गुरुद्वारा चरण कंवल साहिब, माछीवाड़ा, लुधियाना पहुंचकर माथा टेका और गुरु साहिब का आशीर्वाद प्राप्त किया। मुख्यमंत्री ने मीडिया से बातचीत करते हुए कहा कि इस पवित्र स्थल पर आकर वे स्वयं को अत्यंत गौरवान्वित महसूस कर रहे हैं। यह वही ऐतिहासिक स्थान है जहां दसवें गुरु श्री गुरु गोविंद सिंह जी ने आकर कठोर तपस्या की थी और देश व समाज को धर्म, साहस और मानवता की शिक्षा दी थी। उन्होंने कहा कि गुरुओं ने सदैव समाज और देश की भलाई के लिए संघर्ष किया और महान बलिदान दिए। हमें उनकी शिक्षाओं और उनके दिखाए मार्ग पर चलते हुए राष्ट्र सेवा करनी चाहिए। उन्होंने कहा कि जिस ऐतिहासिक गुरुद्वारा साहिब में श्री गुरु गोविंद सिंह जी के चरण पड़े और उन्होंने यहां रहकर समाज को दिशा दी, ऐसे पाव...
हमारी समृद्ध संस्कृति और परंपराओं का प्रतीक है लोहड़ी का पर्व – मुख्यमंत्री नायब सिंह सैनी

हमारी समृद्ध संस्कृति और परंपराओं का प्रतीक है लोहड़ी का पर्व – मुख्यमंत्री नायब सिंह सैनी

Haryana, Hindi
चंडीगढ़, 11 जनवरी - हरियाणा के मुख्यमंत्री श्री नायब सिंह सैनी ने कहा कि लोहड़ी का पर्व हमारी समृद्ध संस्कृति और परंपराओं का प्रतीक है। ये त्योहार न केवल हमें खुशियां बांटने का अवसर देते हैं, बल्कि हमें अपनी जड़ों से जुड़ने का भी मौका देते हैं। यह आयोजन समाज में प्रेम-प्यार और भाईचारे को मजबूत करने का संदेश देने में सफल रहेगा क्योंकि लोहड़ी व अन्य सब पर्व मानव मात्र को यही संदेश देते हैं। उन्होंने कहा कि युवा पीढ़ी को लोहड़ी से यह सीख लेनी चाहिए कि हमारी परंपराएं केवल अतीत की धरोहर नहीं हैं, बल्कि ये हमारे वर्तमान और भविष्य को भी मार्गदर्शन देती हैं। आधुनिकता के साथ-साथ अपनी जड़ों से जुड़े रहना हमारी सबसे बड़ी ताकत है। मुख्यमंत्री व उनकी धर्मपत्नी श्रीमती सुमन सैनी ने संयुक्त रूप से रविवार को कुरुक्षेत्र के लाडवा के शिवाला राम कुंडी में आमजन के साथ मिलकर लोहड़ी का पर्व मन...
ਵਾਰਡਾਂ ਤੇ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਅਰੰਭ ਕੀਤੀ ਜਾਗਰੂਕਤਾ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਫੇਜ਼ 2

ਵਾਰਡਾਂ ਤੇ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਅਰੰਭ ਕੀਤੀ ਜਾਗਰੂਕਤਾ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਫੇਜ਼ 2

Hot News
ਨੰਗਲ 11 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਚਲਾਈ ਜਾ ਰਹੀ ਮਹੱਤਵਕਾਂਕਸ਼ੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਦੂਜੇ ਪੜਾਅ ਤਹਿਤ ਵਾਰਡਾਂ ਅਤੇ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਖਿਲਾਫ਼ ਵਿਆਪਕ ਜਾਗਰੂਕਤਾ ਮੁਹਿੰਮ ਅਰੰਭ ਕੀਤੀ ਗਈ ਹੈ। ਇਹ ਮੁਹਿੰਮ ਆਮ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਵੱਲ ਇੱਕ ਮਜ਼ਬੂਤ ਕਦਮ ਮੰਨੀ ਜਾ ਰਹੀ ਹੈ।      ਇਸੇ ਲੜੀ ਤਹਿਤ ਅੱਜ ਨੰਗਲ ਵਿੱਚ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪਿੰਡਾਂ ਅਤੇ ਵਾਰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਗਈਆਂ। ਅੱਜ ਬੰਦਲੈਹੜੀ, ਬਿਭੋਰ ਸਾਹਿਬ, ਨੰਗਲ ਵਾਰਡ ਨੰਬਰ 9, ਖੇੜਾ ਕਲਮੋਟ, ਵਾਰਡ ਨੰਬਰ 11, ਵਾਰਡ ਨੰਬਰ 2, ਭਲਾਣ, ਦਘੋੜ, ਬੇਲਾ ਧਿਆਨੀ ਅਤੇ ਵਾਰਡ ਨੰਬਰ 15 ਵਿੱਚ ਪਹਿਰੇਦਾਰਾਂ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।    ਹਰਪ੍ਰੀਤ ਸਿੰਘ ਜਿਲ੍ਹਾ ਕੋਆਰਡੀਨੇਟਰ...
ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

Hot News
ਕੋਟਕਪੂਰਾ 11 ਜਨਵਰੀ - ਕੋਟਕਪੂਰਾ ਵਿਖੇ ਜੈ ਮਾਂ ਚਿੰਤਪੁਰਨੀ ਕਲੱਬ ਵੱਲੋਂ ਲਾਡਲੀਆਂ ਧੀਆਂ ਨੂੰ ਸਮਰਪਿਤ ਲੋਹੜੀ ਦਾ ਸਮਾਗਮ ਮਨਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ । ਸਪੀਕਰ ਸੰਧਵਾਂ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ  ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਿਰਫ਼ ਪੁੱਤਰ ਦੇ ਪੈਦਾ ਹੋਣ ’ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਅਜੋਕੇ ਪੜ੍ਹੇ-ਲਿਖੇ ਸਮਾਜ ’ਚ ਲੜਕੇ ਤੇ ਲੜਕੀ ’ਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ ਤੇ ਹੁਣ ਲੋਕ ਧੀਆਂ ਦੀ ਲੋਹੜੀ ਵੀ ਮਨਾਉਣ ਲੱਗੇ ਹਨ।  ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਦੇ ਰਸਮਾਂ-ਰਿਵਾਜ, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ ਪਰ ਇਹ ਤਿਉਹਾਰ ਹੀ ਹਨ ਜੋ ਸਾਨੂੰ ਸਮਾਜ ਅਤੇ ਸਭਿਆਚਾਰ ਨਾਲ ਜੋੜ ਕੇ ਰੱਖ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਵੀ ਇਹਨਾਂ ਤਿਉਹਾਰਾਂ ਨੂੰ ਮਨਾਉਣਾ ਚਾਹੀਦਾ ਹੈ ਅਤੇ ਆਪਣੇ ਸੱ...
ਪੰਜਾਬ ਐਮ.ਟੀ.ਬੀ. ਟੀਮ ਦੀ ਚੋਣ ਲਈ  ਪਟਿਆਲਾ ਵਿਖੇ ਓਪਨ ਟਰਾਇਲ 29 ਜਨਵਰੀ ਨੂੰ

ਪੰਜਾਬ ਐਮ.ਟੀ.ਬੀ. ਟੀਮ ਦੀ ਚੋਣ ਲਈ  ਪਟਿਆਲਾ ਵਿਖੇ ਓਪਨ ਟਰਾਇਲ 29 ਜਨਵਰੀ ਨੂੰ

Hot News
ਅੰਮ੍ਰਿਤਸਰ, 11 ਜਨਵਰੀ- ਅਰੁਣਾਚਲ ਪ੍ਰਦੇਸ਼ ਵਿੱਚ ਹੋਣ ਵਾਲੀ ਆਉਣ ਵਾਲੀ ਮਾਊਂਟੇਨ ਟੇਰੇਨ ਬਾਈਕ (ਐਮ.ਟੀ.ਬੀ.) ਨੈਸ਼ਨਲ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਪੰਜਾਬ ਰਾਜ ਸਾਈਕਲਿੰਗ ਟੀਮ (ਮਾਊਂਟੇਨ ਬਾਈਕ) ਦੇ ਗਠਨ ਸਬੰਧੀ ਓਪਨ ਚੋਣ ਟਰਾਇਲ 29 ਜਨਵਰੀ ਨੂੰ ਜਾਗੋ–ਅਕਾਲ ਅਕੈਡਮੀ ਰੋਡ, ਪਿੰਡ ਕਾਲਵਾ (ਨਜ਼ਦੀਕੀ ਪਿੰਡ ਬਰਨ, ਪਟਿਆਲਾ–ਸਿਰਹਿੰਦ ਰੋਡ) ਵਿਖੇ ਕਰਵਾਏ ਜਾਣਗੇ। ਇਹ ਟਰਾਇਲ ਸਾਰੀਆਂ ਸ਼੍ਰੇਣੀਆਂ (ਪੁਰਸ਼ ਅਤੇ ਮਹਿਲਾ) ਲਈ ਹੋਣਗੇ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਲਈ ਪੰਜਾਬ ਦਾ ਮੂਲ ਨਿਵਾਸੀ ਹੋਣਾ ਲਾਜ਼ਮੀ ਹੈ। ਸਾਰੇ ਯੋਗ ਸਾਈਕਲਿੰਗ ਖਿਡਾਰੀ ਇਨ੍ਹਾਂ ਓਪਨ ਟਰਾਇਲਜ਼ ਵਿੱਚ ਭਾਗ ਲੈ ਸਕਦੇ ਹਨ। ਇਹ ਟਰਾਇਲ ਸਾਰੀਆਂ ਸ਼੍ਰੇਣੀਆਂ ਲਈ ਕਰਵਾਏ ਜਾਣਗੇ, ਜਿਵੇਂ ਕਿ ਮੈਨ ਐਲੀਟ ਅਤੇ ਵੁਮੈਨ ਐਲੀਟ (19 ਸਾਲ ਅਤੇ ਇਸ ਤੋਂ ਉੱਪਰ), ਮੈਨ ਅੰਡਰ-23, ਮੈਨ ਅਤੇ ਵੁਮੈਨ ਜੂਨੀਅਰ (ਉਮਰ 17 ਅਤੇ 18 ਸਾਲ), ਅਤੇ ਯੂਥ ਬੋਆਇਜ਼ ਅਤੇ ਗਰਲਜ਼ (14 ਸਾਲ ਅਤੇ ਇਸ ਤੋਂ ਘੱਟ)। ਟਰਾਇਲਜ਼ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਲਈ ਪੰਜਾਬ ਦਾ ਡੋਮਿਸਾਇਲ ਸਰਟ...
ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

Punjab Politics
ਬਠਿੰਡਾ, 11 ਜਨਵਰੀ, 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ "ਗੁਰੂ" ਸ਼ਬਦ ਬੋਲਿਆ ਹੀ ਨਹੀਂ। ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬ...
‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 11 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ...
5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

Hot News
ਚੰਡੀਗੜ੍ਹ/ਜਲੰਧਰ, 11 ਜਨਵਰੀ :- ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ  ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ। ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾ...
ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Breaking News
ਜਲੰਧਰ, 11 ਜਨਵਰੀ:- ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ। ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ। ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿ...