Friday, August 14Malwa News
Shadow

Author: News Editor

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Hot News
ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।  ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

Hot News
ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਨ੍ਹਾ ਯਾਤਰਾਵਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਸੀ। ਪੈਦਲ ਯਾਤਰਾਵਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ ਨੇ ਪਿੰਡ ਦੇ ਮੁੱਖ ਰਸਤਿਆਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਨਸ਼ਿਆਂ ਕਾਰਨ ਸਿਹਤ, ਪਰਿਵਾਰ ਅਤੇ ਸਮਾਜ ‘ਤੇ ਪੈਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਬੱਚਿਆਂ ‘ਤੇ ਖਾਸ ਧਿਆਨ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗ...
9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

Hot News
ਮਾਨਸਾ, 10 ਜਨਵਰੀ-         ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ - ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ "ਸਤਿਕਾਰ ਘਰ" ਬਣਾਇਆ ਹੈ।         ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਇੱਥੇ ਸੀਨੀਅਰ ਸਿਟੀਜ਼ਨ ਹੋਮ "ਸਤਿਕਾਰ ਘਰ" ਦੇ ਉਦਘਾਟਨ ਮੌਕੇ ਕੀਤਾ ਗਿਆ।   ਓਨ੍ਹਾਂ ਕਿਹਾ ਕਿ 72 ਬੈਡਜ਼ ਵਾਲੇ ਅਤੇ 3.50 ਏਕੜ ਜਗ੍ਹਾ ਵਿਚ ਬਣੇ ਇਸ "ਸਤਿਕਾਰ ਘਰ" ਵਿੱਚ ਬਜ਼ੁਰਗਾਂ ਲਈ ਡੇਅ ਕੇਅਰ, ਭੋਜਨ, ਮੈਡੀਕਲ ਸਹੂਲਤਾਂ, ਲਾਇਬ੍ਰੇਰੀ, ਯੋਗਾ ਰੂਮ ਤੇ ਗੇਮ ਰੂਮ ਆਦਿ ਸਹੂਲਤਾਂ ਮੁਫ਼ਤ ਹਨ।  ਓਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਸਿਹਤ ਕੈਂਪ ਵੀ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ।  ਇਸ ਮੌਕੇ ਉਨ੍ਹਾਂ "ਸਤਿਕਾਰ ਘਰ" ਵਿੱਚ ਰਹਿ ਰਹੇ ਬਿਰਧਾਂ ਨਾਲ ਮੁਲਾਕਾਤ ਕੀਤੀ ਅਤੇ ਓਨ੍ਹਾਂ ਦਾ ਸਨਮਾਨ...
ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

Hot News
ਧੂਰੀ, 10 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚਲ ਰਹੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਧੂਰੀ ਹਲਕੇ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੇ ਮਕਸਦ ਨਾਲ ਕੱਢੀ ਗਈ ਪੈਦਲ ਯਾਤਰਾ ਨਾਲ ਹੋਈ। ਇਸ ਪੈਦਲ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਉਣਾ, ਪਿੰਡ ਪੱਧਰ ’ਤੇ ਜਾਗਰੂਕਤਾ ਫੈਲਾਉਣਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਹੈ। ਧੂਰੀ ਹਲਕੇ ਦੇ ਪਿੰਡ ਬਨਭੌਰੀ, ਬਰੜਵਾਲ, ਬੱਬਨਪੁਰ, ਹਸਨਪੁਰ ਅਤੇ ਬੁਰਜ ਸੇਢਾ ਵਿੱਚ ਕੱਢੀ ਗਈ ਇਸ ਪੈਦਲ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਨਸ਼ਿਆਂ ਦੇ ਖ਼ਿਲਾਫ਼ ਡਟ ਕੇ ਖੜ੍ਹਨ ਦਾ ਅਹਿਦ ਲਿਆ। ਪਿੰਡ ਵਾਸੀਆਂ ਨੇ ਇਹ ਅਹਿਦ ਕੀਤਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਚੇਤ ਪਹਿਰੇਦਾਰ ਬਣ ਕੇ ਨਸ਼ਾ ਤਸਕਰੀ ਅਤੇ ਨਸ਼ਾ ਸੇਵਨ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਣਗੇ। ਇਸ ਮੌਕੇ ਬੀ.ਡੀ.ਪੀ.ਓ. ਧੂਰੀ ਸ੍ਰੀ ਸੁਖਵਿੰਦਰ ਸ...
ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Local
ਤਰਨ ਤਾਰਨ, 10 ਜਨਵਰੀ (     ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਚਾਰੇ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਵਿਖੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਇਕੱਤਰਤਾ ਕਰਕੇ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਖਿਲਾਫ ਹੋਕਾ ਦਿੱਤਾ ਗਿਆ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕਿੜੀਆਂ, ਮਰੜ, ਜੌਣੇਕੇ, ਮਰਹਾਣਾ ਅਤੇ ਨੱਥੂਪੁਰ ਵਿਖੇ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਦੀ ਸ਼ੁਰੂਆਤ ਕਰਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

Local
ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ ()- ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ ਤੋਂ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੂਲ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਯਾਤਰਾ ਦੌਰਾਨ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇਸ ਮੌਕੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਆਸਥਾ ਨਾਲ ਭਰਪੂਰ ਸੁਖਦਾਇਕ ਯਾਤਰਾ ਦਾ ਮੌਕਾ ਪ੍ਰਦਾਨ ਕਰ ...
ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

Local
ਮਾਲੇਰਕੋਟਲਾ 10  ਜਨਵਰੀ:-                ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ-ਨਾਲ ਪੈਨਸ਼ਨਰਾਂ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਵੀ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ।            ਉਨ੍ਹਾਂ ਦੱਸਿਆ ਕਿ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਹੁਣ ਸਿੱਧੇ ਸੇਵਾ ਕੇਂਦਰਾਂ ਤੋਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਸ ਤੋਂ ਇਲਾਵਾ ਪੈਨਸ਼ਨਰਾਂ ਲਈ ਛੇ ਅਹੰਕਾਰਪੂਰਨ ਸੇਵਾਵਾਂ- ਜਿਵੇਂ ਕਿ ਈ-ਕੇਵਾਈਸੀ, ਜੀਵਨ ਪ੍ਰਮਾਣ ਪੱਤਰ, ਪ੍ਰੋਫਾਈਲ ਅਪਡੇਟ, ਸ਼ਿਕਾਇਤ ਦਰਜ ਕਰਵਾਉਣਾ ਆਦਿ  ਹੁਣ ਕਿਸੇ ਵੀ ਨਜ਼ਦੀਕੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

Local
ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ  ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ  ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ।            ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ  ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ,  ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।   ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ  ਥਾਵਾਂ, ਸਿਨੇਮਿਆਂ, ਮਾਲਜ਼, ...
हर वर्ग के कल्याण को समर्पित होगा हरियाणा का आम बजट – मुख्यमंत्री नायब सिंह सैनी

हर वर्ग के कल्याण को समर्पित होगा हरियाणा का आम बजट – मुख्यमंत्री नायब सिंह सैनी

Haryana, Hindi
चंडीगढ़, 9 जनवरी- हरियाणा के मुख्यमंत्री श्री नायब सिंह सैनी ने कहा कि प्रदेश का आगामी बजट हर नागरिक की खुशहाली और हर वर्ग के कल्याण को समर्पित होगा। इस बजट निर्माण की प्रक्रिया को बंद कमरों तक सीमित न रखकर सरकार द्वारा सभी हितधारकों की भागीदारी सुनिश्चित की जा रही है ताकि एक सर्व समाज के कल्याण में एक हितकारी बजट पेश किया जा सके। बजट पूर्व परामर्श बैठकों के क्रम में मुख्यमंत्री शुक्रवार को फरीदाबाद के सूरजकुंड में उद्योग एवं विनिर्माण क्षेत्र के प्रतिनिधियों के साथ सीधा संवाद कर रहे थे। इस दौरान मुख्यमंत्री श्री नायब सिंह सैनी ने राजा नाहर सिंह के बलिदान दिवस पर उनको शत-शत नमन किया। उन्होंने कहा कि यह फरीदाबाद के लिए गौरव की बात है, जो इस धरती पर राजा नाहर सिंह का जन्म हुआ। मुख्यमंत्री श्री नायब सिंह सैनी ने कहा कि हरियाणा में तेज गति से उद्योगों का विकास हो रहा है। आए दिन...
जनता की सुरक्षा सर्वोपरि, लापरवाही बर्दाश्त नहीं – मुख्यमंत्री

जनता की सुरक्षा सर्वोपरि, लापरवाही बर्दाश्त नहीं – मुख्यमंत्री

Health, Hindi
चंडीगढ़, 9 जनवरी - हरियाणा के मुख्यमंत्री श्री नायब सिंह सैनी ने राज्य में कानून-व्यवस्था को लेकर सख्त रुख अपनाते हुए स्पष्ट किया है कि अपराध नियंत्रण में लापरवाही किसी भी स्तर पर स्वीकार नहीं की जाएगी। मुख्यमंत्री ने कहा कि जिन थानों के अंतर्गत अपराध पर प्रभावी नियंत्रण नहीं होगा, वहां के संबंधित अधिकारियों की जवाबदेही तय की जाएगी और आवश्यकता पड़ने पर उनके खिलाफ डिमोशन जैसी कड़ी कार्रवाई भी की जाएगी। मुख्यमंत्री शुक्रवार को फरीदाबाद में बजट पूर्व परामर्श बैठक के उपरांत पत्रकारों से बातचीत कर रहे थे। श्री नायब सिंह सैनी ने कहा कि यह बात वह पहले भी स्पष्ट कर चुके हैं कि हरियाणा पुलिस एक सशक्त और सक्षम बल है, लेकिन यदि कहीं अपराध या नशे का अवैध कारोबार बढ़ रहा है, तो इसके लिए संबंधित एसपी और थाना प्रभारियों को गंभीरता से आत्ममंथन करना होगा। समय-समय पर बैठक...