Saturday, August 15Malwa News
Shadow

Author: News Editor

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

Local
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) - ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ...
ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

Local
ਤਰਨ ਤਾਰਨ 3 ਜਨਵਰੀ (       ) - ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਨੋਡਲ ਇੰਚਾਰਜ ਸ੍ਰ ਤਜਿੰਦਰ ਸਿੰਘ, ਸੁਪਰਡੈਂਟ ਮੈਡਮ ਸੁਖਵਿੰਦਰ ਕੌਰ ਅਤੇ ਡੀਲਿੰਗ ਜੂਨੀਅਰ ਸਹਾਇਕ ਸ੍ਰ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 4 ਜਨਵਰੀ 2026 ਨੂੰ ਸਮਾਂ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਅੱਠਵੀਂ ਅਤੇ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

Local
ਕੋਟਕਪੂਰਾ 03 ਜਨਵਰੀ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਸਪੀਕਰ ਸੰਧਵਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ,ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ...
समाधान शिविरों की जानकारी विभिन्न माध्यमों से आम जनता तक प्रभावी रूप से पहुंचाई जाए- मुख्यमंत्री नायब सिंह सैनी

समाधान शिविरों की जानकारी विभिन्न माध्यमों से आम जनता तक प्रभावी रूप से पहुंचाई जाए- मुख्यमंत्री नायब सिंह सैनी

Haryana, Hindi
चंडीगढ़, 02 जनवरी - हरियाणा के मुख्यमंत्री श्री नायब सिंह सैनी ने जिला उपायुक्तों को निर्देश दिए हैं कि समाधान शिविरों की जानकारी विभिन्न माध्यमों से आम जनता तक प्रभावी रूप से पहुँचाई जाए, जिसमें लोगों को शिविरों के आयोजन का दिन और समय की पूरी जानकारी मिल सके, ताकि वे अपनी समस्याएँ दर्ज करवा सकें और उनका समाधान करवा सकें। मुख्यमंत्री श्री नायब सिंह सैनी ने यह निर्देश चंडीगढ़ में समाधान शिविर की राज्य स्तरीय समीक्षा बैठक में दिए। बैठक में सभी जिला उपायुक्त वीडियो कॉन्फ्रेंसिंग के माध्यम से शामिल हुए। मुख्यमंत्री ने यह भी निर्देश दिए कि समाधान शिविरों में प्राप्त होने वाली शिकायतों को जिला उपायुक्त अपनी स्पष्ट टिप्पणी के साथ आगे भेजें। साथ ही जब तक किसी शिकायत का पूर्ण समाधान नहीं हो जाता, तब तक उसे जिला स्तर पर पेंडिंग रखा जाए। बैठक में बताया गया कि जुलाई 2025 से दिस...
अंत्योदय परिवार सुरक्षा योजना-1 (दयालु ) के 5794 परिवारों के लाभार्थियों को  217.36 करोड़ रुपए की राशि जारी – मुख्यमंत्री श्री नायब सिंह सैनी

अंत्योदय परिवार सुरक्षा योजना-1 (दयालु ) के 5794 परिवारों के लाभार्थियों को  217.36 करोड़ रुपए की राशि जारी – मुख्यमंत्री श्री नायब सिंह सैनी

Haryana, Hindi
चण्डीगढ, 2 जनवरी - हरियाणा के मुख्यमंत्री श्री नायब सिंह सैनी ने शुक्रवार को दीन दयाल उपाध्याय अंत्योदय परिवार सुरक्षा योजना-1 (दयालु) के 5794 लाभार्थियों के खाते में 217.36 करोड़ रुपए की राशि जारी की। अब तक इस योजना के तहत 49 हजार 998 लाभार्थियों को 1881.355 करोड़ रुपए की राशि प्रदान की जा चुकी है।  मुख्यमंत्री ने कहा कि अब दीन दयाल उपाध्याय अंत्योदय परिवार सुरक्षा योजना-1 में सुधार किया गया है। इस योजना के लाभार्थियों का मृत्यु प्रमाण पत्र अब सीधे परिवार पहचान पत्र से जोड़ दिया गया है। इससे अब मृत्यु प्रमाण पत्र और दिव्यांग प्रमाण, पीपीपी डाटा से आसानी से सत्यापित  किया जा सकेगा। उन्होंने बताया कि इससे योजना में पूर्ण रूप से पारदर्शिता आएगी और वास्तविक रूप से ही लाभार्थियों के परिवारों को लाभ मिलना सुनिश्चित हो...
फसल खरीद में लापरवाही पर मुख्यमंत्री का कड़ा रुख, दोषी अधिकारी-कर्मचारियों पर होगी सख्त कार्रवाई – मुख्यमंत्री

फसल खरीद में लापरवाही पर मुख्यमंत्री का कड़ा रुख, दोषी अधिकारी-कर्मचारियों पर होगी सख्त कार्रवाई – मुख्यमंत्री

Haryana, Hindi
चंडीगढ़, 2 जनवरी - हरियाणा के मुख्यमंत्री श्री नायब सिंह सैनी ने फसल खरीद व्यवस्था में आई अनियमितताओं  पर सख्त रुख अपनाते हुए कहा कि प्रदेश सरकार प्रत्येक किसान की फसल का एक-एक दाना न्यूनतम समर्थन मूल्य पर खरीदने के लिए पूरी तरह प्रतिबद्ध है, वहीं गलत खरीद को किसी भी सूरत में बर्दाश्त नहीं किया जाएगा। मुख्यमंत्री श्री नायब सिंह सैनी आज यहां फसल खरीद प्रणाली को और अधिक पारदर्शी व प्रभावी बनाने के उद्देश्य से आयोजित उच्चस्तरीय बैठक की अध्यक्षता कर रहे थे। बैठक में शहरी स्थानीय निकाय मंत्री श्री विपुल गोयल तथा खाद्य नागरिक आपूर्ति एवं उपभोक्ता मामले राज्य मंत्री श्री राजेश नागर भी उपस्थित रहे। मुख्यमंत्री ने संबंधित खरीद एजेंसियों के अधिकारियों को कड़े निर्देश देते हुए कहा कि आगामी खरीद सीजन के दौरान फील्ड में नियमित और प्रभावी निगरानी सुनिश्चित की जाए ताकि किसान की सही उ...
नागरिकों को अम्बाला-शामली 121 किमी एक्सप्रेस-वे का जल्द मिलेगा तोहफा, दिसंबर 2026 तक कार्य होगा पूरा – कैबिनेट मंत्री अनिल विज

नागरिकों को अम्बाला-शामली 121 किमी एक्सप्रेस-वे का जल्द मिलेगा तोहफा, दिसंबर 2026 तक कार्य होगा पूरा – कैबिनेट मंत्री अनिल विज

Haryana, Hindi
चंडीगढ़, 2 जनवरी- हरियाणा के ऊर्जा, परिवहन एवं श्रम मंत्री श्री अनिल विज ने कहा कि अम्बाला से शामली 121 किलोमीटर लंबे एक्सप्रेस हाईवे का निर्माण तेजी से किया जा रहा है और यह निर्माण कार्य दिसम्बर 2026 तक पूरा कर लिया जाएगा। उन्होंने बताया कि एक्सप्रेस-वे अम्बाला से शामली तक बन रहा है जबकि आगे शामली से दिल्ली तक रोड को देहरादून-दिल्ली एक्सप्रेस-वे से जोड़ा जाएगा। इसके अलावा, अम्बाला-मोहाली एक्सप्रेस-वे का निर्माण भी तेजी से किया जा रहा है, जिसके जल्द पूरा होने की उम्मीद है और इसके बनने से चंडीगढ़ व मोहाली तथा अन्य शहरों को जाना और आसान हो जाएगा। श्री विज ने आज भारतीय राष्ट्रीय राजमार्ग प्राधिकरण (एनएचएआई) अधिकारियों को अम्बाला में चल रही राष्ट्रीय राजमार्ग परियोजनाओं को जल्द पूरा करने के दिशा-निर्देश दिए जिससे लोगों को लाभ मिल सके। उल्लेखनीय है कि ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

Local
ਪਿੰਡ ਕੜੈਲ/ਮੂਣਕ, 2 ਜਨਵਰੀ (000) - ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਫਸਲਾਂ ਨੂੰ ਬਚਾਏਗਾ ਸਗੋਂ ਕਿਸਾਨਾਂ ਦੇ ਵਿੱਤੀ ਬੋਝ ਨੂੰ ਵੀ ਘੱਟ ਕਰੇਗਾ। ਨੀਂਹ ਪੱਥਰ ਰੱਖਣ ਉਪਰੰਤ ਆਪਣੇ ਸੰਬੋਧਨ ਵਿੱਚ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਲਾਕੇ ਦੇ ਕਈ ਪਿੰਡਾਂ ਵਿੱਚ 1000 ਏਕੜ ਤੋਂ ਵੱਧ ਰਕਬੇ ਵਾਲੇ ਖੇਤਾਂ ਵਿੱਚ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਨਵੇਂ ਬਣਨ ਵਾਲੇ ਇਨਲੈਟ ਗੇਟ ਰਾਹੀਂ ਹੁਣ ਮੀਂਹ ਦਾ ਪਾਣੀ ਸਿੱਧਾ ਘੱਗਰ ਦਰਿਆ ਵਿੱਚ ਛੱਡਿਆ ਜਾ ਸਕੇਗਾ। ਗੇਟ ਖੋਲ੍ਹਣ ਨਾਲ ਪਾਣੀ ਦੀ ਤੁਰੰਤ ਨਿਕਾਸੀ ਹੋ ਜਾਵ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

Local
ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ ਤੋਂ ਇਲਾਵਾ ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਤੇ ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਵੱਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਹਰ ਇੱਕ ਬੰਦੀ/ ਹਵਾਲਾਤੀ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਵੱਲ ਧਿਆਨ ਦਿਵਾਉਣ ਦਾ ਯਤਨ ਕੀਤਾ ਤਾਂ ਜ਼ੋ ਕੋਈ ਵੀ ਨੌਜਵਾਨ ਨਸ਼ਾ ਨਾ ਕਰੇ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਅਤੇ ਪੂਰੇ ਪੰਜਾਬ ਭਰ ਵਿੱਚ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਯੂਥ ਅੰਗੇਸਟ ਡਰਗਜ ਕੰਪੇਨ ਚੱਲ ਰਹੀ ਹੈ ਜਿਸ ਵਿੱਚ ਪਿੰਡਾ ਸ਼ਹਿਰਾਂ ਅਤੇ ਜੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ

Local
ਮਾਨਸਾ, 2 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਦੇ ਸੈਕਸ਼ਨ 6(1) e ਤਹਿਤ ਮੈਸਰਜ਼ ਜੀ.ਐੱਚ. ਇਮੀਗਰੇਸ਼ਨ, ਵਾਰਡ ਨੰਬਰ 06, ਲਾਭ ਸਿੰਘ ਵਾਲੀ ਗਲੀ,ਨਿਊ ਕੋਰਟ ਰੋਡ, ਮਾਨਸਾ, ਤਹਿਸੀਲ ਤੇ ਜ਼ਿਲ੍ਹਾ ਮਾਨਸਾ ਦੇ ਨਾਮ ਸ੍ਰੀ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ,ਵਾਸੀ ਪਿੰਡ ਬੁਰਜ ਹਰੀ, ਤਹਿਸੀਲ ਵਾ ਜ਼ਿਲ੍ਹਾ ਮਾਨਸਾ ਦਾ ਲਾਇਸੰਸ ਨੰਬਰ 15/ਐੱਲ.ਪੀ.ਏ. ਮਿਤੀ 18.07.2019 ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਹੈ। ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਇਸ ਦੇ ਖੁਦ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਲਈ ਭਰਪਾਈ ਕਰਨ ਲਈ ਸ੍ਰੀ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ ਖੁਦ ਜਿੰਮੇਵਾਰ ਹੋਵੇਗਾ।ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਲਾਇਸੰਸ 18 ਜੁਲਾਈ,2024 ਤੱਕ ਨਵੀਨ ਸੀ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5 ਦੇ ਨਿਯਮ 4 (4) ਵਿਚ ਦਰਸਾਇਆ ਗਿਆ ਹੈ ਕਿ ਲਾਇਸੰਸ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾ...