Saturday, August 15Malwa News
Shadow

Author: News Editor

गुरुग्राम रैपिड मेट्रो का प्रदर्शन बेहतर

गुरुग्राम रैपिड मेट्रो का प्रदर्शन बेहतर

Haryana, Hindi
चंडीगढ़, 30 दिसंबर-रैपिड मेट्रो गुरुग्राम में यात्रियों की संख्या और राजस्व में निरंतर वृद्धि के बीच हरियाणा सरकार राष्ट्रीय राजधानी क्षेत्र (एनसीआर) तथा आसपास के जिलों में शहरी और क्षेत्रीय परिवहन व्यवस्था को सुदृढ़ बनाने के लिए मेट्रो और रीजनल रैपिड ट्रांजिट सिस्टम (आरआरटीएस) की महत्वाकांक्षी परियोजनाओं को तेज़ी से आगे बढ़ा रही है। मुख्य सचिव श्री अनुराग रस्तोगी, जो हरियाणा मेट्रो रेल कॉरपोरेशन (एचएमआरसी) के अध्यक्ष भी हैं, ने एचएमआरसी बोर्ड बैठक की अध्यक्षता के बाद जानकारी देते हुए बताया कि अप्रैल से नवंबर 2025 के दौरान रैपिड मेट्रो गुरुग्राम ने 1.27 करोड़ यात्रियों को परिवहन सेवा प्रदान की, जबकि पिछले वर्ष इसी अवधि में यह संख्या 1.10 करोड़ थी। जुलाई 2025 में मासिक वृद्धि सबसे अधिक रही, जिसमें राइडरशिप में 22.93 प्रतिशत की बढ़ोतरी हुई। अन्य महीनों में भी लगात...
ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ ਗੋਇਲ

ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ ਗੋਇਲ

Local
ਹੁਸ਼ਿਆਰਪੁਰ, 30 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਮੁਹਿੰਮ ਇਕ ਲੋਕ ਲਹਿਰ ਬਣ ਗਈ ਹੈ                 ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਅੱਜ ਵੱਖ-ਵੱਖ ਪਿੰਡਾਂ ਜਿਵੇਂ ਕਿ ਮਹਿਮੋਵਾਲ, ਮਹਿਤਾਬਪੁਰ, ਨਾਰਾ, ਨੌਗਰਾਂਵਾ, ਸੰਘਵਾਲ, ਦੀਨੋਵਾਲ ਖੁਰਦ, ਮੌਲੀ , ਮਹਿਮੂਦਪੁਰ ਅਤੇ ਨਗਰ ਨਿਗਮ&nbs...
ਜ਼ਿਲ੍ਹੇ ‘ਚ ਯੁੱਧ ਨਸ਼ਿਆ ਵਿਰੁੱਧ ਦਾ ਦੂਜਾ ਪੜਾਅ 7 ਜਨਵਰੀ ਤੋਂ ਹੋਵੇਗਾ ਸ਼ੁਰੂ, ਜ਼ਿਲ੍ਹੇ ‘ਚ 10 ਜਨਵਰੀ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ 

ਜ਼ਿਲ੍ਹੇ ‘ਚ ਯੁੱਧ ਨਸ਼ਿਆ ਵਿਰੁੱਧ ਦਾ ਦੂਜਾ ਪੜਾਅ 7 ਜਨਵਰੀ ਤੋਂ ਹੋਵੇਗਾ ਸ਼ੁਰੂ, ਜ਼ਿਲ੍ਹੇ ‘ਚ 10 ਜਨਵਰੀ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ 

Local
ਰੂਪਨਗਰ, 30 ਦਸੰਬਰ: ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ 7 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ 10 ਜਨਵਰੀ ਤੋਂ 25 ਜਨਵਰੀ ਤੱਕ ਮੀਟਿੰਗਾਂ ਕੀਤੀਆ ਜਾਣਗੀਆਂ ਅਤੇ ਇੱਕ ਦਿਨ ਵਿੱਚ ਹਰੇਕ ਹਲਕੇ ਦੇ 20 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੇ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਜ਼ਿਲ੍ਹੇ ਦੀ ਟੀਮ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਇੱਕ ਸਮਾਜਿਕ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਪਹਿਲਾ ਪੜਾਅ ਸਫ਼ਲ ਰਿਹਾ ਤੇ ਇਸ ਮੁਹਿੰਮ ਦੌਰਾਨ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ, ਉਥੇ ਹੀ ਨਸ਼ਿਆਂ ਦੀ ਵੀ ਵੱਡੀ ਖੇਪ ਬਰਾਮਦ ਕੀਤੀ ਗਈ।  ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜ੍ਹਤ ਨੋਜਵਾਨਾਂ ਨੂੰ ਵੀ ਸਿਹਤ ਵਿਭ...
ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ ਵੇਅਰਹਾਊਸ ਦੀ ਕੀਤੀ ਤਿਮਾਹੀ ਪੜਤਾਲ

ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ ਵੇਅਰਹਾਊਸ ਦੀ ਕੀਤੀ ਤਿਮਾਹੀ ਪੜਤਾਲ

Local
ਹੁਸ਼ਿਆਰਪੁਰ, 30 ਦਸੰਬਰ :-         ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈ.ਵੀ.ਐਮ ਵੇਅਰਹਾਊਸ ਦੀ ਦਸੰਬਰ 2025 ਦੀ ਤਿਮਾਹੀ ਪੜਤਾਲ  ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।     ਪੜਤਾਲ ਪ੍ਰਕਿਰਿਆ ਤਹਿਤ ਵੇਅਰਹਾਊਸ ਨੂੰ ਖੋਲ੍ਹ ਕੇ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧ, ਸੀਲਿੰਗ ਵਿਵਸਥਾ ਅਤੇ ਸੀ.ਸੀ.ਟੀ.ਵੀ ਨਿਗਰਾਨੀ ਵਿਵਸਥਾ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸਾਰੇ ਸਬੰਧਤ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।         ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਈ.ਵੀ.ਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਇਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਹਰੇਕ ਜ਼ਿਲ੍ਹੇ ਵਿਚ ਸਮੇਂ-ਸਮੇਂ ਸਿਰ ਕੀਤੀ ਜਾਂਦੀ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਬਣਾਏ ਰੱਖਣਾ ਹੈ। ਉਨ੍ਹਾਂ...
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

Local
ਧੂਰੀ, 30 ਦਸੰਬਰ:- ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਐਡਵੋਕੇਟ ਰਾਜੀਵ ਚੌਧਰੀ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕੀਤਾ।  ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਐਡਵੋਕੇਟ ਰਾਜੀਵ ਚੌਧਰੀ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਇਕ ਵਲੰਟੀਅਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ ਅਤੇ ਜ਼ਮੀਨੀ ਪੱਧਰ ...
ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

Punjab Development
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਵਿਕਸਿਤ ਭਾਰਤ - ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ' (ਵੀਬੀ-ਜੀ ਰਾਮ ਜੀ) ਨੂੰ ਕੇਂਦਰ ਦੀ ਇਕ ਸੌੜੀ ਚਾਲ ਅਤੇ ਮਹਾਤਮਾ ਗਾਂਧੀ ਦਾ ਦੂਜਾ ਕਤਲ ਕਰਾਰ ਦਿੱਤਾ। ਉਨ੍ਹਾਂ ਕੇਂਦਰ 'ਤੇ ਗਾਰੰਟੀਸ਼ੁਦਾ ਰੁਜ਼ਗਾਰ ਦੇ ਸਿਧਾਂਤਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਦਿਆਂ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੌੜੀਆਂ ਚਾਲਾਂ ਚੱਲਣ ਦਾ ਦੋਸ਼ ਲਗਾਇਆ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰੀ ਮਤੇ 'ਤੇ ਚਰਚਾ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰ ਦੀਆਂ ਲੂੰਬੜ ਚਾਲਾਂ ਜਾਹਰ ਕੀਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ "ਮੂੰਹ ਮੇਂ ਰਾਮ ਰਾਮ, ਬਗਲ ਮੇਂ ਛੁਰੀ" ਵਾਲੀ ਰਣਨੀਤੀ ਅਪਣਾਈ ਜਾ ਰਹੀ ਹੈ। ਉਹ ਗਰੀਬਾਂ ਦੀ ਭਲਾਈ ਦੀ ਮਹਿਜ ਗੱਲ ਹੀ ਕਰਦੇ ਹਨ ਪਰ ਉਨ੍ਹਾਂ ਦੀਆਂ ਨੀਤੀਆਂ ਗਰੀਬਾਂ ਦੀ ਭਲਾਈ ਦੇ ਉਲਟ ਕੰਮ ਕਰਨ ਵਾਲੀਆਂ ਹਨ। ਕੈਬਨਿਟ ਮੰਤਰੀ ਨੇ ਯੋਜਨਾ ...
‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 319 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 304 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,480 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 455 ਗ੍ਰਾਮ ਹੈਰੋਇਨ, 25 ਕਿਲੋ ਭੁੱਕੀ, 1995 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 54,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

Hot News
*ਚੰਡੀਗੜ੍ਹ, 30 ਦਸੰਬਰ*- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ "ਵਿਕਸਿਤ ਭਾਰਤ ਜੀ-ਰਾਮ ਜੀ" ਲਿਆਉਣ 'ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ। ਮਨਰੇਗਾ ਨੂੰ ਜਾਰੀ ਰੱਖਣ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਬਦਲਾਵਾਂ ਦਾ ਵਿਰੋਧ ਕਰਨ ਵਾਲਾ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਨੂੰ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੁਜ਼ਗਾਰ ਦੀ ਗਾਰੰਟੀ ਖੋਹ ਲਈ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤੁਰੰਤ "ਵਿਕਸਿਤ ਭਾਰਤ ਜੀ-ਰਾਮ ਜੀ" ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਅਤੇ ਮਨਰੇਗਾ ਨੂੰ ਬਹਾਲ ਕਰਨਾ ਚਾਹੀਦਾ ਹੈ। ਇਸ ਘਿਨਾਉਣੇ ਪਾਪ ਵਿੱਚ ਅਕਾਲੀ ਦਲ ਵੀ ਭਾਜਪਾ ਦੇ ਨਾਲ ਹੈ। ਇਸੇ ਲਈ ਇਹ ਮਨਰੇਗਾ ਨੂੰ ਖਤਮ ਕਰਨ 'ਤੇ ਚੁੱਪ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬਣੇਗੀ ਅਤੇ ਪ੍ਰਧਾਨ ਮੰਤਰੀ ਤੱਕ ਉਨ੍ਹਾਂ ਦੀਆਂ ਚਿੰਤਾਵਾਂ ਪਹੁੰਚਾਏਗੀ। ਇਸ ਕਾਨੂੰਨ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਨਾ ਸਿਰਫ਼ ਰੋਜ਼ੀ-ਰ...
ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ 'ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰ...
“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

Hot News
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ), ਵੀਬੀ-ਜੀ ਰਾਮ ਜੀ ਨੂੰ ਕੇਂਦਰ ਸਰਕਾਰ ਦੀ ਸੋਚੀ-ਸਮਝੀ ਚਾਲ ਦੱਸਿਆ ਤਾਂ ਜੋ ਗਰੀਬਾਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਤੋਂ ਭੱਜਿਆ ਜਾ ਸਕੇ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਬੀ- ਜੀ ਰਾਮ ਜੀ 'ਤੇ ਲਿਆਂਦੇ ਗਏ ਸਰਕਾਰੀ ਮਤੇ ਉੱਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਨਵੀਂ ਯੋਜਨਾ ਨੂੰ ਚੁਣੌਤੀ ਦਿੰਦਿਆਂ ਕਿਹਾ, “ਉਨ੍ਹਾਂ ਵੱਲੋਂ ਪੰਜਾਬ ਵਿੱਚ 'ਔਸਤ' 26 ਦਿਨ ਰੋਜ਼ਗਾਰ ਦਿੱਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਜੇਕਰ ਅਸੀਂ ਇਸ ਸ਼ੱਕੀ ਔਸਤ ਨੂੰ ਮੰਨ ਵੀ ਲਈਏ ਤਾਂ ਮੇਰਾ ਸਵਾਲ ਇਹ ਹੈ ਕਿ ਫਿਰ ਨਵੀਂ ਸਕੀਮ ਤਹਿਤ ਰੋਜ਼ਗਾਰ ਨੂੰ 100 ਤੋਂ 125 ਦਿਨਾਂ ਤੱਕ ਵਧਾਉਣ ਦਾ ਕੀ ਮਕ...