Saturday, August 15Malwa News
Shadow

Author: News Editor

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 29 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

Local
ਕੋਟਕਪੂਰਾ 29 ਦਸੰਬਰ ()- ਹਲਕਾ ਕੋਟਕਪੂਰਾ ਦੇ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਵਿਖੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਯਾਤਰਾ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਸਪੀਕਰ ਸ. ਸੰਧਵਾਂ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਇਤਿਹਾਸਕ ਅਤੇ ਲੋਕ ਪੱਖੀ ਯੋਜਨਾ ਹੈ, ਜਿਸ ਦਾ ਲਾਭ ਲੈ ਕੇ ਆਮ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਤੌਰ ‘ਤੇ ਵੱਡੀ ਉਮਰ ਦੇ ਨਾਗਰਿਕਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮ...
ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ  ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ

ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ  ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ

Hot News
ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ  ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ  ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕਾ ਪਿਛਲੇ ਸੱਤ ਦਹਾਕਿਆਂ ਤੋਂ ਵਿਕਾਸ ਤੋਂ ਨਿਰੰਤਰ ਪਿੱਛੜ ਰਿਹਾ ਸੀ ਪ੍ਰੰਤੂ 2022 ਵਿੱਚ ਜਦੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਭਾਲੀ ਤਾਂ ਇਥੋਂ ਦੇ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਯਤਨ ਸ਼ੁਰੂ ਕੀਤੇ। ਉਹਨਾਂ ਨੇ ਵਾਅਦਿਆ ਨੂੰ ਬੂਰ ਪਾਉਂਦੇ ਹੋਏ ਇਸ ਇਲਾਕੇ ਦੀ ਨਿਰੰਤਰ ਨੁਹਾਰ ਬਦਲ ਦਿੱਤੀ ਹੈ ਜੇਕਰ 2022 ਤੋਂ ਹੁਣ ਤੱਕ ਵਿਕਾਸ ਦੇ ਕੁਝ ਚੋਣਵੇਂ ਕੰਮਾਂ ਤੇ ਨਜ਼ਰ ਮਾਰੀ ਜਾਵੇ ਤਾਂ ਇਸ ਹਲਕੇ ਦੀ ਸਥਿਤੀ ਦਿਨ ਪ੍ਰਤੀ ਦਿਨ ਬਿਹਤਰੀਨ ਹੋ ਰਹੀ ਹੈ।  ਪੰਜਾਬ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਧਰੋਹਰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ 2022 ਤੋਂ ਬਾਅਦ ਵਿਕਾਸ ਦੇ ਨਵੇਂ ਯੁੱਗ ਵਿੱਚ ਦਾਖਲ ਹੋ ਚੁੱਕਾ ਹੈ।...
ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

Local
ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ । ਸੂਬੇਦਾਰ ਗੁਰਨਾਮ ਸਿੰਘ, ਟ੍ਰੇਨਿੰਗ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਯੁਵਕਾਂ ਨੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਸ਼ਰੀਰਕ ਅਤੇ ਮੈਡੀਕਲ ਪ੍ਰੀਖਿਆ ਪਾਸ ਕੀਤੀ ਹੈ ਉਹਨਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫਤ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਹਨਾਂ ਦੀਆਂ 2-2 ਫੋਟੋਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿੱਚ ਰਿਪੋਰਟ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ 62830- 31125, 94647- 56808, 94174- ...
ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

Local
ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਅਰੋੜਬੰਸ ਸਭਾ ਨੂੰ ਨਵੇਂ ਕੰਪਿਊਟਰਾਂ, ਫਰਨੀਚਰ ਅਤੇ ਕੰਪਿਊਟਰ ਸੈਂਟਰ ਦੀ ਮੁਰੰਮਤ ਲਈ ਪੰਜ ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸੇ ਨੂੰ ਦਾਨ ਦੇ ਤੌਰ ‘ਤੇ ਸਹਾਇਤਾ ਦੇਣ ਦੀ ਬਜਾਏ ਜੇਕਰ ਉਸਨੂੰ ਕਿੱਤਾਮੁਖੀ ਬਣਾਇਆ ਜਾਵੇ ਤਾਂ ਉਹ ਸਾਰੀ ਉਮਰ ਆਪਣੇ ਪੈਰਾਂ ‘ਤੇ ਖੜ੍ਹਾ ਰਹਿੰਦਾ ਹੈ। ਉਨ੍ਹਾਂ ਆਸ ਜਤਾਈ ਕਿ ਅਰੋੜਬੰਸ ਸਭਾ ਕੋਟਕਪੂਰਾ ਵੱਲੋਂ ਚਲਾਇਆ ਜਾ ਰਿਹਾ ਕੰਪਿਊਟਰ ਸੈਂਟਰ ਭਵਿੱਖ ਵਿੱਚ ਹੋਰ ਵੱਧ ਲੜਕੀਆਂ ਨੂੰ ਸਵੈ-ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਵੱਲ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਔਰਤਾਂ ਆਤਮਨਿਰਭਰ ਬਣਦੀਆਂ ਹਨ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ...
ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ  ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ

ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ  ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ

Local
ਨੰਗਲ 29 ਦਸੰਬਰ : ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ,ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਵੱਲੋਂ ਮੁਫਤ ਯਾਤਰਾ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ । ਸ਼ਰਧਾਲੂਆਂ ਨੂੰ  ਮਾਤਾ ਸ੍ਰੀ ਬੰਗਲਾ ਮੁਖੀ ਜੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਦੀ ਧਾਰਮਿਕ ਯਾਤਰਾ ਲਈ ਮੁਫਤ ਬੱਸ ਸੇਵਾ ਨੂੰ ਰਵਾਨਾ ਕੀਤਾ ਗਿਆ।     ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਇਕ ਸ਼੍ਰੀ ਅਨੰਦਪੁਰ ਸਾਹਿਬ ਜੀ ਦੇ ਟੀਮ ਦੇ ਮੈਂਬਰਾਂ ਦਲਜੀਤ ਸਿੰਘ, ਮੁਖਤਿਆਰ ਮੁਹੰਮਦ, ਅਸ਼ਵਨੀ ਕੁਮਾਰ, ਯਸ਼ਪਾਲ, ਅਸਲਮ ਖਾਨ ਬਿੱਲਾ, ਮੋਹਿਤ, ਰਾਜਨ ਮਹਿਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਸੋਨੂ ਚੋਪੜਾ, ਜਤਿੰਦਰਪਾਲ, ਸਾਲੀ ਠੇਕੇਦਾਰ, ਪੰਡਿਤ ਰਮੇਸ਼ ਸ਼ਰਮਾ ਅਮਨ,ਮਹਿਲਾ ਭਲਾਈ ਮਹਿਲਾ ਮੰਡਲ ਖੇੜਾ ਕਲਮੋਟ ਟੀਮ ਸ਼ਰਲਾ ਪ੍ਰਧਾਨ ਨੇ ਦਿੱਤੀ|ਉਹਨਾ ਨੇ ਦੱਸਿਆ ਕਿ ਇਸ ਧਾਰਮਿਕ ਯਾਤਰਾ ਲਈ ਆਪਣੇ ਪੱਧਰ ਤੇ ਬੱਸਾਂ  ਦਾ ਪ੍ਰਬੰਧ ਕੀਤਾ ਗਿਆ ਹੈ| ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਲੈ ਕੇ ਜਾਣ ਅਤੇ ਲੈ ਕੇ ਆਉਣ ਤੋ ਇਲਾਵਾ ਹੋਰ ਸਹੂਲਤਾਂ ਵੀ ਉਪਲੱਬਧ...
विकसित भारत 2047 के विजन और देश की तरक्की को देखकर पूरी दुनिया की नजर है भारत पर : नायब सिंह सैनी

विकसित भारत 2047 के विजन और देश की तरक्की को देखकर पूरी दुनिया की नजर है भारत पर : नायब सिंह सैनी

Haryana, Hindi
चंडीगढ़, 28 दिसंबर। मुख्यमंत्री नायब सिंह सैनी ने कहा कि विकसित भारत 2047 के विजन अनुरूप और  तरक्की की राह पर तेजी से आगे बढ़ता देखकर पूरी दुनिया प्रधानमंत्री नरेंद्र मोदी के नए विजन को एक नई उम्मीद और आशा के साथ देख रही है। विज्ञान के क्षेत्र में बड़ी उपलब्धियां, नए-नए आविष्कारों से दुनियाभर के  देश प्रभावित हैं। आज देश की युवा पीढ़ी में नया करने का जुनून स्पष्ट नजर आ रहा है। मुख्यमंत्री नायब सिंह सैनी रविवार को पिपली अनाज मंडी स्थित धर्मशाला में प्रधानमंत्री नरेंद्र मोदी के मन की बात कार्यक्रम के 129 वें एपिसोड को सुन रहे थे। मन की बात कार्यक्रम में पहुंचने से पहले मुख्यमंत्री  ने मौके पर पहुंचे लोगों की समस्याओं को सुना और उन्हें अधिकारियों के पास भेजकर समाधान करवाने का आश्वासन दिया।उन्होंने कहा कि अब प्रधानमंत्री नरेंद्र मोदी के नेतृत्व में स्वामी विवेकानंद जयंती के अ...
‘मन की बात’ से देश को जागरूक करते हैं प्रधानमंत्री मोदी- विज

‘मन की बात’ से देश को जागरूक करते हैं प्रधानमंत्री मोदी- विज

Haryana, Hindi
चंडीगढ़, 28 दिसंबर- हरियाणा के ऊर्जा, परिवहन एवं श्रम मंत्री श्री अनिल विज ने कहा कि प्रधानमंत्री श्री नरेंद्र मोदी  ‘मन की बात’ कार्यक्रम से देशवासियों को जागरूक करने के लिए उपयोगी एवं प्रेरणादायक जानकारियाँ साझा करते हैं। श्री अनिल विज आज ‘मन की बात’ कार्यक्रम को सुनने एवं देखने के उपरांत मीडिया कर्मियों द्वारा पूछे गए प्रश्नों का उत्तर दे रहे थे। उन्होंने बताया कि आज के कार्यक्रम में प्रधानमंत्री ने विशेष रूप से युवाओं पर ध्यान केंद्रित किया और उनकी मेहनत, नवाचार एवं विभिन्न क्षेत्रों में हो रही उपलब्धियों की सराहना की। ऊर्जा मंत्री ने कहा कि प्रधानमंत्री ने इंडियन काउंसिल ऑफ मेडिकल रिसर्च  की एडवाइजरी का उल्लेख करते हुए अनावश्यक एंटीबायोटिक के प्रयोग से बचने की अपील की। उन्होंने स्पष्ट किया कि बिना जांच-परीक्षण और चिकित्सकीय सलाह के एंटीबायोटिक का सेवन भविष्य में गंभीर ...
शहर में कूडे के निपटान के लिए 8 करोड़ 37 लाख रुपए की लागत से लगेगा  प्लांट  – मुख्यमंत्री

शहर में कूडे के निपटान के लिए 8 करोड़ 37 लाख रुपए की लागत से लगेगा  प्लांट  – मुख्यमंत्री

Haryana, Hindi
चंडीगढ़ 28 दिसम्बर - हरियाणा के मुख्यमंत्री श्री नायब सिंह सैनी ने कहा कि जो सशक्त, समृद्ध तथा आत्मनिर्भर प्रदेश के निर्माण में सहभागी बनना चाहता है, सरकार हर उस हरियाणवी के विकास के लिए सुशासन और पारदर्शिता के साथ खड़ी है। उन्होंने कहा कि प्रदेश के विकास में कोई कोर-कसर नहीं छोड़ी जाएगी। मुख्यमंत्री ने रविवार को खरखौदा में विकास रैली को सम्बोधित कर रहे थे। उन्होंने सोनीपत के गांव सोहंटी और थाना कलां में 2 उप-स्वास्थ्य केंद्रों का शिलान्यास भी किया। इन दो विकास परियोजनाओं पर 1 करोड 10 लाख रुपए की लागत आएगी। मुख्यमंत्री ने खरखौदा में घोषणाओं की झड़ी लगाई और खरखौदा के विकास के लिए अलग से 5 करोड़ रुपए की राशि देने की घोषणा की। खरखौदा शहर में थाना चौक व दिल्ली चौक का सौंदर्यकरण किया जाएगा और मुख्य पार्क के लिए 8 करोड...
ऊर्जा मंत्री अनिल विज ने साहिबजादों की महान शहादत को किया नमन : अनिल विज

ऊर्जा मंत्री अनिल विज ने साहिबजादों की महान शहादत को किया नमन : अनिल विज

Haryana, Hindi
चंडीगढ़, 28 दिसम्बर- हरियाणा के ऊर्जा, परिवहन एवं श्रम मंत्री श्री अनिल विज ने कहा कि इतिहास में सिख धर्म जैसी कोई मिसाल नहीं है जिसने धर्म व हिंदुस्तान को बचाने के लिए इतनी बड़ी शहादतें दी। यदि वो शहादतें न देते तो शायद न हिंदु होते और न ही हिंदुस्तान होता। उन्होंने शहादता देकर हिंदुस्तान को बचाया, धर्म को बचाया। धर्म के लिए चारों साहिबजादों ने अपनी कुर्बानियां दी, दो साहिबजादों की मुगलों से युद्ध में लड़ते हुए शहादत हुई और दो नन्हें साहिबजादों को जिंदा दीवारों में चिनवा दिया गया। साहिबजादों ने शहादत देना मंजूर कर लिया, मगर धर्म बदलना मंजूर नहीं किया। विश्व में यह सबसे बड़ी शहादत थी जो धर्म की रक्षा के लिए दी गई। श्री विज आज अम्बाला छावनी सिविल अस्पताल के समक्ष चारों साहिबजादों की शहीदी की याद में लगाए गए लंगर सेवा में श्रद्धालुओं को संबोधित कर रहे थे। ऊर्जा मंत्री अनिल विज ने कहा क...