Friday, May 8Malwa News
Shadow

Author: News Editor

पवित्र ग्रंथ गीता के उपदेश विश्व को दे रहे है शांति का संदेश – तोखन साहू

पवित्र ग्रंथ गीता के उपदेश विश्व को दे रहे है शांति का संदेश – तोखन साहू

Haryana, Hindi
चण्डीगढ़, 21 अगस्त - केन्द्रीय आवास एवं शहरी मामले राज्यमंत्री श्री तोखन साहू ने कहा कि पवित्र ग्रंथ गीता के उपदेश विश्वभर को शांति का संदेश दे रहे हैं। इस पवित्र ग्रंथ गीता के उपदेश आज भी पूरी दुनिया के लिए प्रासंगिक है। इन उपदेशों का अनुसरण करके मनुष्य अपने जीवन को धन्य बना सकता है। केन्द्रीय राज्य मंत्री श्री तोखन साहू का पिपली पैराकिट पहुंचने पर जिला नगर आयुक्त श्री अमन कुमार ने स्वागत किया। इसके बाद उन्होंने कुरुक्षेत्र में भद्रकाली मंदिर में माथा टेका और पीठाधीष्वर पंडित सतपाल शर्मा ने मंत्रोच्चारण के बीच पूजा अर्चना करवाई। केन्द्रीय राज्यमंत्री ने भद्रकाली मंदिर में पूजा अर्चना करने के बाद ब्रह्मसरोवर और गीता स्थली ज्योतिसर का अवलोकन किया। उन्होंने कहा कि कुरुक्षेत्र की पावन धरा पर हजारों वर्ष पूर्व भगवान श्री कृष्ण ने गीता के उपदेश देकर कर्म करने का संदेश दिया। यह सौभाग्...
अंबाला छावनी में एनसीडीसी की निर्माणाधीन शाखा को अगले 18 महीनों में किया जाएगा तैयार – ऊर्जा, परिवहन एवं श्रम मंत्री श्री अनिल विज

अंबाला छावनी में एनसीडीसी की निर्माणाधीन शाखा को अगले 18 महीनों में किया जाएगा तैयार – ऊर्जा, परिवहन एवं श्रम मंत्री श्री अनिल विज

Haryana, Hindi
चण्डीगढ, 21 अगस्त - हरियाणा के ऊर्जा, परिवहन एवं श्रम मंत्री श्री अनिल विज ने कहा कि अंबाला छावनी में राष्ट्रीय रोग नियंत्रण केंद्र (एनसीडीसी) की निर्माणाधीन शाखा को अगले 18 महीनों में तैयार किया जाएगा। श्री विज ने बताया कि इस संबंध में केन्द्रीय स्वास्थ्य एवं परिवार कल्याण मंत्री श्री जे.पी. नडडा द्वारा एक पत्र उन्हें भेजा गया है। उल्लेखनीय है कि पत्र के माध्यम से बताया गया है कि एनसीडीसी के निर्माण को पूरा करने के लिए संबंधित केन्द्रीय एजेंसी सीपीडब्ल्यूडी को निर्देश दे दिए गए हैं कि इस शाखा का निर्माण 18 महीनों में पूरा कर दिया जाए। ऊर्जा मंत्री ने बताया कि सीपीडब्यलूडी को गत दिनों 1.39 करोड रूपए की राशि की पहली किस्त जारी की जा चुकी है। गौरतलब है कि लगभग 17 करोड़ रुपए की लागत से अम्बाला छावनी में एनसीडीसी की शाखा को बनाया जा रहा ह...
पंचकूला में अतिक्रमण के खिलाफ की जा रही है सख्त कार्रवाई : पीएमडीए

पंचकूला में अतिक्रमण के खिलाफ की जा रही है सख्त कार्रवाई : पीएमडीए

Haryana, Hindi
चंडीगढ़, 21 अगस्त - पंचकूला महानगर विकास प्राधिकरण (पीएमडीए) द्वारा प्राधिकरण की जमीन पर किसी भी तरह के अतिक्रमण के खिलाफ लगातार सख्त कार्रवाई की जा रही है। जिला नगर योजनाकार (डीटीपी) और पीएमडीए के इंजीनियरिंग कर्मचारियों के साथ संयुक्त अभियान के तहत पंचकूला के औद्योगिक क्षेत्र-1 में एक अवैध मीट मार्केट को हटाया गया। पीएमडीए के अधिकार क्षेत्र में आने वाली प्रमुख सड़कें एवं अन्य स्थलों को अतिक्रमण मुक्त किया गया है। इस बारे जानकारी देते हुए पंचकूला महानगर विकास प्राधिकरण के प्रवक्ता ने बताया कि निगम द्वारा अतिक्रमण  पर लगातार कार्रवाई की जा रही है और अतिक्रमित जमीन को मुक्त करवाया जा रहा है। उन्होंने बताया कि पीएमडीए के अधिकार क्षेत्र में आने वाले किसी भी स्थान पर अवैध ढाँचों की पहचान कर उन्हें हटाने और मुक्त किये गए क्षेत्रों के जीर्णोद्धार के लिए अभियान शुरू किया गया ...
ई-भूमि नीति पारदर्शिता और स्वैच्छिक भागीदारी पर आधारित

ई-भूमि नीति पारदर्शिता और स्वैच्छिक भागीदारी पर आधारित

Haryana, Hindi
चंडीगढ़, 22 अगस्त – पारदर्शिता के प्रति अपनी प्रतिबद्धता दोहराते हुए हरियाणा सरकार ने स्पष्ट किया कि ई-भूमि नीति के अंतर्गत किसानों की इच्छा के विरुद्ध एक इंच भी भूमि कभी अधिग्रहित नहीं की गई है। सरकार ने जोर देकर कहा कि यह नीति न केवल पारदर्शी है बल्कि उन किसानों के लिए वरदान है, जो सार्वजनिक विकास परियोजनाओं के लिए स्वेच्छा से अपनी भूमि बाज़ार दरों पर बेचना चाहते हैं। इस संबंध में अधिक जानकारी देते हुए सरकारी प्रवक्ता ने बताया कि ई-भूमि (सरकारी विकास परियोजनाओं हेतु स्वेच्छा से भूमि उपलब्ध कराने की नीति) पहली बार वर्ष 2017 में अधिसूचित की गई थी और 9 जुलाई, 2025 को संशोधित की गई। इसने वर्ष 2013 के केंद्रीय अधिनियम के तहत होने वाले विवादित अनिवार्य भूमि अधिग्रहण की प्रथा को समाप्त कर दिया। पहले की व्यवस्था में किसान अक्सर खुद को बेद...
ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Local
ਪਟਿਆਲਾ, 22 ਅਗਸਤ:             ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।         ...
ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

Local
ਹੁਸ਼ਿਆਰਪੁਰ, 22 ਅਗਸਤ:        ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਊਨ ਪਲੈਨਰ ਦਫ਼ਤਰ, ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਕੇ ਕਾਰਵਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਸੰਜੇ ਕੁਮਾਰ ਨੇ ਦੱਸਿਆ ਕਿ 20 ਅਗਸਤ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਪਿੰਡ ਗਾਲੜੀਆਂ ਤਹਿਸੀਲ ਮੁਕੇਰੀਆਂ, ਪਿੰਡ ਜ਼ਾਹਿਦਪੁਰ ਅਵਾਣਾ ਤਹਿਸੀਲ ਮੁਕੇਰੀਆਂ, ਪਿੰਡ ਨੰਗਲ ਬਿਹਾਲਾ ਸਬ-ਤਹਿਸੀਲ ਹਾਜੀਪੁਰ, ਪਿੰਡ ਬੇਗਪੁਰ ਕਮਲੂਹ ਸਬ-ਤਹਿਸੀਲ ਹਾਜੀਪੁਰ ਅਤੇ ਪਿੰਡ ਹਰਿਆਣਾ ਤਹਿਸੀਲ ਹੁਸ਼ਿਆਰਪੁਰ ਵਿਚ ਵਿਕਸੂਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਨਾਲ ਹੀ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਕਲੋਨੀਆਂ ਵਿਚ ਪਲਾਟ ਨਾ ਖਰੀਦਣ, ਤਾਂ ਜੋ ਉਨ੍ਹਾਂ ਦਾ ਪੈਸਾ ਨਾ ਗਵਾਚ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ...
ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

Local
ਤਰਨ ਤਾਰਨ, 22 ਅਗਸਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ,ਪੱਟੀ ਦੁਆਰਾ ਕੀਤੀ ਜਾ ਰਹੀ ਮਸ਼ੀਨਰੀ ਵੈਰੀਫਿਕੇਸ਼ਨ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਲਾਭਪਾਤਰੀ ਕਿਸਾਨਾਂ ਨੂੰ ਸ਼ੁੱਭ ਇਛਾਵਾਂ ਦਿੰਦਿਆਂ ਕਿਹਾ ਕਿ ਉਹ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਆਪਣੇ ਖੇਤਾਂ ਦੇ ਨਾਲ-ਨਾਲ ਇਲਾਕੇ ਦੇ ਕਿਸਾਨਾਂ ਦੀ ਵੀ ਮੱਦਦ ਕਰਨ। ਉਹਨਾਂ ਕਿਹਾ ਕਿ ਜ਼ਮੀਨ ਦੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਭਗਵੰਤ ਮਾਨ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾਲ ਨਾਲ ਪਾਣੀ ਦੀ ਬੱਚਤ ਅਤੇ ਰਿਚਾਰਜਿੰਗ ਲਈ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਉੱਦਮੀ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਸਾਲ 2023-24 ਦੌਰਾਨ ਜਿੱਥੇ 45 ਲੱਖ ਤੋਂ ਵੱਧ ਦੀ ਰਕਮ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ, ਉੱਥੇ ਇਸ ਵਾਰ ਸਿੱਧੀ ਬਿਜਾਈ ਅਪਣਾਉਣ ਵਾਲੇ ਕ...
ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ

ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ

Local
ਫਾਜ਼ਿਲਕਾ 22 ਅਗਸਤਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ  "ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਅਧੀਨ ਡੀ ਸੀ ਦਫਤਰ, ਐਸ ਡੀ ਐਮ ਦਫ਼ਤਰ, ਜਿਲ੍ਹਾ ਖ਼ਜ਼ਾਨਾ ਅਫ਼ਸਰ, ਬੈਂਕ, ਬੀ ਡੀ ਪੀ ਓ ਦਫਤਰ,, ਫਾਇਰ ਬ੍ਰਿਗੇਡ, ਡਾਕਖਾਨਾ, ਟੈਲੀਫੋਨ ਐਕਸਚੇਂਜ, ਮਾਰਕਿਟ ਕਮੇਟੀ, ਮੰਡੀ ਬੋਰਡ, ਵਣ ਵਿਭਾਗ, ਖੇਤੀਬਾੜੀ ਦਫ਼ਤਰ ਵਿਜੀਲੈਂਸ ਦਫ਼ਤਰ, ਡੀ ਐਸ ਪੀ ਦਫ਼ਤਰ ਪਟਵਾਰ ਖ਼ਾਨਾ, ਤਹਿਸੀਲਦਾਰ ਦਫ਼ਤਰ ਸੁਵਿਧਾ ਕੇਂਦਰ, ਤਹਿਸੀਲ ਕਚਹਿਰੀ, ਐਸ ਐਸ ਪੀ ਦਫ਼ਤਰ ਵਿਖੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।  ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

Breaking News
ਚੰਡੀਗੜ੍ਹ, 22 ਅਗਸਤ: ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਸਥਾਪਿਤ ਕਰੇਗੀ। ਨੀਤੀ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਨੀਤੀ ਦੀ ਸ਼ੁਰੂਆਤ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਦਯੋਗਾਂ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ ਹੈ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਪੰਜਾਬ ਦੀ ਉਦਯੋਗਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੁ...
ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

Breaking News
*ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ। ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤ...