Saturday, August 15Malwa News
Shadow

Author: News Editor

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

Local
ਮਾਨਸਾ, 28 ਦਸੰਬਰ :-             ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।             ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।       &nb...
ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

Hot News
ਚੰਡੀਗੜ੍ਹ, 27 ਦਸੰਬਰ 2025:- ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ, ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ। ਸਬੰਧਤ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।...
संत, महापुरुषों और वीर शहीदों का जीवन हम सबके लिए प्रेरणास्रोत – कृष्ण बेदी

संत, महापुरुषों और वीर शहीदों का जीवन हम सबके लिए प्रेरणास्रोत – कृष्ण बेदी

Haryana, Hindi
चंडीगढ़, 27 दिसंबर- हरियाणा के सामाजिक न्याय एवं अधिकारिता मंत्री श्री कृष्ण कुमार बेदी ने कहा कि बाबा भूमणशाह महाराज हम सभी के लिए प्रेरणा का स्रोत हैं। उनका जीवन सदैव जरूरतमंदों की सेवा में समर्पित रहा। हमें उनके जीवन से प्रेरणा लेकर समाज सेवा में सक्रिय योगदान देना चाहिए। मंत्री श्री कृष्ण कुमार बेदी आज सिरसा में मुख्य धाम बाबा भूमणशाह जी, संगर साधा में 278वें महापरिनिर्वाण दिवस पर शिरकत कर मत्था टेका और देश-प्रदेश के लिए सुख समृद्धि की कामना की। इस अवसर पर उन्होंने गद्दीनशीन बाबा ब्रह्मदास महाराज से आशीर्वाद लिया। श्री कृष्ण कुमार बेदी ने कहा कि समाज और देश में फैली कुरीतियों का दृढ़ता से विरोध करना और देश सेवा में अपना योगदान देना प्रत्येक नागरिक की जिम्मेदारी है। उन्होंने विशेष रूप से शहीद उधम सिंह को युवाओं के लिए प्रेरणा का आदर्श बताया, जिनका पूरा जीवन देश...
ऊर्जा मंत्री अनिल विज ने वरिष्ठ पत्रकार गणेश सिंह चौहान की माताजी के निधन पर व्यक्त किया गहरा शोक

ऊर्जा मंत्री अनिल विज ने वरिष्ठ पत्रकार गणेश सिंह चौहान की माताजी के निधन पर व्यक्त किया गहरा शोक

Haryana, Hindi
चंडीगढ़, 27 दिसंबर- हरियाणा के ऊर्जा, परिवहन एवं श्रम मंत्री श्री अनिल विज ने दिल्ली में कार्यरत राजस्थान पत्रिका के वरिष्ठ पत्रकार गणेश सिंह चौहान की माताजी श्रीमती सुमनी देवी (70) के निधन पर गहरा शोक व्यक्त किया है। श्री विज ने शोक संदेश में कहा कि श्रीमती सुमनी देवी का 26 दिसंबर को स्वर्गवास होना अत्यंत दुःखद एवं पीड़ादायक समाचार है। ऊर्जा मंत्री ने कहा कि माँ का साया जीवन का सबसे बड़ा संबल होता है और उनका जाना परिवार के लिए अपूरणीय क्षति है। श्रीमती सुमनी देवी एक स्नेहिल, संस्कारी एवं परिवार को एकजुट रखने वाली व्यक्तित्व की धनी थीं। उनके द्वारा दिए गए संस्कार सदैव परिवार के लिए मार्गदर्शक रहेंगे। श्री अनिल विज ने ईश्वर से प्रार्थना की कि दिवंगत आत्मा को अपने श्रीचरणों में स्थान दें तथा शोक-संतप्त परिवार को इस असहनीय दुख को सहन करने की शक्ति प्रदान कर...
राव नरबीर सिंह ने मालिबू टाउन में अंडरग्राउंड वाटर टैंक और इंटरलॉकिंग टाइल्स के कार्य का किया शिलान्यास

राव नरबीर सिंह ने मालिबू टाउन में अंडरग्राउंड वाटर टैंक और इंटरलॉकिंग टाइल्स के कार्य का किया शिलान्यास

Haryana, Hindi
चंडीगढ़, 27 दिसंबर-  हरियाणा के उद्योग एवं वाणिज्य, वन एवं पर्यावरण मंत्री राव नरबीर सिंह ने शनिवार को नगर निगम गुरुग्राम द्वारा मालिबू टाउन क्षेत्र में कराए जा रहे विभिन्न विकास कार्यों का शिलान्यास किया। शिलान्यास किए गए कार्यों में मालिबू टाउन में अंडरग्राउंड वाटर टैंक का निर्माण, स्टारवुड एवं जी एस ब्लॉक, मालिबू टाउन वार्ड-11 में इंटरलॉकिंग टाइल्स लगाने का कार्य, तथा सेंट्रल पार्क (WW-82) और स्टारवुड पार्क के विकास एवं सौंदर्यीकरण के कार्य शामिल हैं। राव नरबीर सिंह ने कहा कि क्षेत्र में प्रस्तावित सभी विकास कार्यों को चरणबद्ध और समयबद्ध तरीके से पूरा किया जाएगा। सरकार इस दिशा में पूरी गंभीरता और प्रतिबद्धता के साथ कार्य कर रही है। उन्होंने आश्वस्त किया कि नागरिकों द्वारा बताए गए सभी आवश्यक कार्यों को प्राथमिकता के आधार पर जल्द से जल्द पू...
ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

Local
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ, ਨੇ ਕਿਹਾ ਕਿ ਸਨਾਤਨ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸੱਚ, ਸੇਵਾ ਅਤੇ ਕਰਤੱਵ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸਨਾਤਨ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਨਾਤਨ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ ਅਤੇ ਹਰ ਮਨੁੱਖ ਨੂੰ ਮਾਤਾ-ਪਿਤਾ ਦੀ ਸੇਵਾ, ਪਰਿਵਾਰਕ ਮੁੱਲਾਂ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੇ ਕਰਤੱਵ ਨਿਭਾਉਣ ਲਈ ਪ੍ਰ...
‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 27 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 301 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 27 ਦਸੰਬਰ 2025: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ 'ਤੇ ਨਤੀਜੇ ਸਾਹਮਣੇ ਆ ਰਹੇ ਹਨ, ਜੋ ਨਸ਼ਿਆਂ ਦੇ ਖਤਰੇ ਵਿਰੁੱਧ ਪੰਜਾਬ ਦੀ ਲੰਬੀ ਜੰਗ ਵਿੱਚ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਵੱਲ ਸਪੱਸ਼ਟ ਤਬਦੀਲੀ ਨੂੰ ਦਰਸਾਉਂਦੇ ਹਨ। ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਨ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Breaking News
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾ...
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 27 ਦਸੰਬਰ:- ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲ...