Saturday, August 15Malwa News
Shadow

Author: News Editor

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

Hot News
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ:-ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ...
ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ ਪਛਾਣੇ ਗਏ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਗਸ਼ਤ ਦੌਰਾਨ, ਡਾਲੇਕੇ ਪਿੰਡ ਦੇ ਖੇਤਰ ਨੇੜੇ ਖੇਤਾਂ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸਪੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਨਟੀਐਫ ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ, ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਗਈ। ਬਰਾਮਦ ਕੀਤੇ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

Breaking News
ਚੰਡੀਗੜ੍ਹ 23 ਦਸੰਬਰ :- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ  ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ  ਕੀਤਾ ਜਾ ਸਕੇ।   ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ...
ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 23 ਦਸੰਬਰ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ. ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 23 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅਤ...
सरकार क्लस्टर बनाकर स्वच्छता अभियान चला रही ताकि शहरों में भी पूर्ण सफाई व्यवस्था बनी रहे – विपुल गोयल

सरकार क्लस्टर बनाकर स्वच्छता अभियान चला रही ताकि शहरों में भी पूर्ण सफाई व्यवस्था बनी रहे – विपुल गोयल

Punjab News
चंडीगढ़ 22 दिसंबर - हरियाणा के  स्थानीय निकाय, राजस्व आपदा एवं प्रबंधन मंत्री श्री विपुल गोयल ने कहा कि वर्तमान सरकार क्लस्टर अनुसार गहन स्वच्छता अभियान चला रही है ताकि शहरों में भी पूर्ण सफाई व्यवस्था बनी रहे। इसके अलावा घर-घर कूड़ा उठाने के कार्य को सही ढंग से अमलीजामा पहनाया जा रहा है। श्री गोयल सोमवार को विधानसभा में शीतकालीन सत्र के तीसरे दिन पूछे गए एक सवाल का जवाब दे रहे थे। स्थानीय निकाय, राजस्व एवं आपदा प्रबंधन मंत्री ने कहा कि प्रदेश में चलाए गए गहन स्वच्छता अभियान के माध्यम से राज्य को स्वच्छता के क्षेत्र में  राष्ट्रपति अवार्ड मिला है। यह पूरे भारत में तीसरे नंबर का अवॉर्ड है। उन्होंने कहा कि भिवानी, सिरसा, सोनीपत, पानीपत, करनाल आदि जिलों  को क्लस्टर बनाकर अपशिष्ट संग्रहण एजेंसियों को पी पी पी मोड पर स्वच्छता कार...
राज्य सरकार ने कोसली में 11.57 करोड रुपए की लागत से एक नए सब-डिपो की स्थापना के प्रस्ताव को दी मंजूरी – परिवहन मंत्री श्री अनिल विज

राज्य सरकार ने कोसली में 11.57 करोड रुपए की लागत से एक नए सब-डिपो की स्थापना के प्रस्ताव को दी मंजूरी – परिवहन मंत्री श्री अनिल विज

Haryana, Hindi
चंडीगढ़, 22 दिसंबर— हरियाणा के परिवहन मंत्री श्री अनिल विज ने कहा कि नवंबर, 2025 में राज्य सरकार द्वारा 11.57 करोड़ रुपए की लागत से कोसली में एक नए सब-डिपो की स्थापना के प्रस्ताव को मंजूरी दी गई है। इसके लिए 92 नए पदों की स्वीकृति भी प्रदान की गई है। श्री विज सोमवार को चंडीगढ़ में हरियाणा विधानसभा में चल रहे शीतकालीन सत्र के दौरान लगाए गए एक प्रश्न का उत्तर दे रहे थे। परिवहन मंत्री ने कहा कि कोसली में एक सब-डिपो स्तर की कर्मशाला भी स्थापित की गई है।...
हरियाणा विधानसभा में पंजाब दुकानात एवं वाणिज्यिक प्रतिष्ठान (संशोधन) विधेयक, 2025 हुआ पारित- श्रम मंत्री श्री अनिल विज

हरियाणा विधानसभा में पंजाब दुकानात एवं वाणिज्यिक प्रतिष्ठान (संशोधन) विधेयक, 2025 हुआ पारित- श्रम मंत्री श्री अनिल विज

Haryana, Hindi
चण्डीगढ, 22 दिसंबर- हरियाणा के श्रम मंत्री श्री अनिल विज ने कहा कि हरियाणा विधानसभा ने छोटे प्रतिष्ठानों पर अनुपालन का बोझ कम करने, आर्थिक विकास को बढ़ावा देने तथा श्रमिकों के हकों की सुरक्षा सुनिश्चित करने हेतु हरियाणा दुकानात और वाणिज्यिक प्रतिष्ठान (संशोधन) विधेयक, 2025 पारित किया है। उन्होंने कहा कि यह विधेयक श्रमिकों व दुकानदारों दोनों के लाभ व बेहतरी तथा श्रमिकों व दुकानदारों के हित में है। श्री विज ने आज हरियाणा दुकानात और वाणिज्यिक प्रतिष्ठान (संशोधन) विधेयक, 2025 को प्रस्तुत किया और ये विधेयक पारित हुआ है। उन्होंने इस विधेयक की प्रमुख विशेषताओं पर जानकारी देते हुए बताया कि छोटे व्यवसायों पर अनुपालन का बोझ कम करने, रोजगार सृजन को प्रोत्साहित करने और अनुपालन न करने के डर को समाप्त करने के उद्देश्य से पंजीकरण व विधेयक के अन्य प्रावधानों के लिए कर्मचारिय...
हरियाणा की जनता ने बड़े जनादेश के साथ सरकार बनाई, विपक्ष द्वारा ‘वोट चोरी’ का भ्रम फैलाना जनता के प्रति दुष्प्रचार – मुख्यमंत्री नायब सिंह सैनी

हरियाणा की जनता ने बड़े जनादेश के साथ सरकार बनाई, विपक्ष द्वारा ‘वोट चोरी’ का भ्रम फैलाना जनता के प्रति दुष्प्रचार – मुख्यमंत्री नायब सिंह सैनी

Haryana, Hindi
चंडीगढ़, 22 दिसंबर — हरियाणा के मुख्यमंत्री श्री नायब सिंह सैनी ने कहा कि हरियाणा प्रदेश की जनता ने बड़े जनादेश के साथ सरकार बनाई है। ऐसे में जनता के इस विश्वास के बावजूद विपक्ष द्वारा ‘वोट चोरी’ का भ्रम फैलाना सरासर दुष्प्रचार है और जनमत का अपमान भी। मुख्यमंत्री सोमवार को हरियाणा विधानसभा के शीतकालीन सत्र के दौरान विधायक श्री रामकुमार कश्यप द्वारा मतदाता सूची बनाने से संबंधित चल रहे चुनाव सुधारों से उत्पन्न स्थिति के संबंध में लाए गए प्रस्ताव पर चर्चा के दौरान बोल रहे थे। मुख्यमंत्री ने कहा कि 8 अक्तूबर 2024 को जब विधानसभा चुनावों के परिणाम घोषित हुए, तब तक विपक्ष को सब कुछ ठीक लग रहा था। लेकिन समय बीतने के साथ-साथ विपक्ष ने अचानक वोट चोरी की बातें शुरू कर दीं। इतना ही नहीं, इस मुद्दे को हरियाणा से बाहर देश के विभिन्न हिस्सों तक ले जाकर फैलाने का प...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

Local
ਮਾਨਸਾ, 22 ਦਸੰਬਰ :-             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’...