Thursday, May 7Malwa News
Shadow

Author: News Editor

श्रीकृष्ण जन्माष्टमी के अवसर पर मुख्यमंत्री श्री नायब सिंह सैनी ने कुरुक्षेत्र में आयोजित कार्यक्रम में की शिरकत

श्रीकृष्ण जन्माष्टमी के अवसर पर मुख्यमंत्री श्री नायब सिंह सैनी ने कुरुक्षेत्र में आयोजित कार्यक्रम में की शिरकत

Haryana, Hindi
चंडीगढ़, 16 अगस्त- हरियाणा के मुख्यमंत्री श्री नायब सिंह सैनी ने प्रदेशवासियों को श्रीकृष्ण जन्माष्टमी पर्व की बधाई देते हुए कहा कि श्रीकृष्ण जन्माष्टमी का पर्व हमारी संस्कृति, संस्कारों के साथ जुड़ा है, जो हमें एकजुटता व भाईचारे का संदेश देता है।           मुख्यमंत्री शनिवार को कुरुक्षेत्र में गुर्जर धर्मशाला में श्रीकृष्ण जन्माष्टमी पर्व के उपलक्ष्य में आयोजित समारोह को संबोधित कर रहे थे।           अपने संदेश में मुख्यमंत्री ने कहा कि धर्मक्षेत्र-कुरुक्षेत्र वही भूमि है, जहां भगवान श्रीकृष्ण ने अर्जुन को गीता का उपदेश दिया था। गीता का वह ज्ञान, जो कर्म का महत्व, धर्म की रक्षा और सत्य की विजय का संदेश देता है, आज भी हमारे जीवन में प्रासंगिक है। &n...
ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

Local
ਫਾਜ਼ਿਲਕਾ 16 ਅਗਸਤ 2025….ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ ਪਿੰਡ ਕਾਵਾਂਵਾਲੀ ਪੁੱਲ ਪਾਰ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ, ਝੰਗੜ ਭੈਣੀ, ਤੇਜਾ ਰੁਹੇਲਾ, ਮਹਾਤਮ ਨਗਰ, ਦੋਨਾ ਨਾਨਕਾ ਸਮੇਤ ਹੋਰ ਪਿੰਡਾਂ ਵਿੱਚ ਪਹੁੰਦੇ ਹਨ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕਾਵਾਂਵਾਲੀ ਪੁੱਲ ਵਿੱਚ ਪਾਣੀ ਦਾ ਵਹਾਅ ਵਧਣ ਕਾਫ਼ੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਵਾਂਵਾਲੀ ਪੁੱਲ ਵਿੱਚ ਕਲਾਲੀ ਫਸਣ ਕਾਰਨ ਪਾਣੀ ਹੋਰ ਜ਼ਿਆਦਾ ਪਿੰਡਾਂ ਦਾ ਨੁਕਸਾਨ ਕਰ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਜੇਸੀਬੀ ਭੇਜ ਕੇ ਕਲਾਲੀ ਕਢਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਹ ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

Local
ਗੁਰਦਾਸਪੁਰ, 16 ਅਗਸਤ (      ) - ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਵੀ ਮੌਜੂਦ ਸਨ। ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਲੋਨੀ ਵਾਸੀਆਂ ਵੱਲੋ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

Local
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ...
स्वतंत्रता दिवस पर प्रधानमंत्री इंटर्नशिप योजना के सफल क्रियान्वयन में उत्कृष्ट कार्य करने वाले आईटीआई अधिकारियों को किया सम्मानित

स्वतंत्रता दिवस पर प्रधानमंत्री इंटर्नशिप योजना के सफल क्रियान्वयन में उत्कृष्ट कार्य करने वाले आईटीआई अधिकारियों को किया सम्मानित

Haryana, Hindi
चंडीगढ़, 15 अगस्त --हरियाणा में 79वें स्वतंत्रता दिवस के अवसर पर जिलों में आयोजित समारोहों में मुख्य अतिथियों द्वारा 13 सरकारी आईटीआई के 18 अधिकारियों को प्रधानमंत्री इंटर्नशिप योजना के सफल क्रियान्वयन में उत्कृष्ट प्रयासों के लिए सम्मानित किया गया। सरकारी प्रवक्ता ने जानकारी देते हुए बताया कि केंद्रीय बजट 2024-25 में घोषित पीएमआईएस योजना का उद्देश्य शीर्ष 500 कंपनियों में पांच वर्षों में एक करोड़ युवाओं को 12 माह की इंटर्नशिप का अवसर प्रदान करना है। 21 से 24 वर्ष आयु के वे युवा, जिन्होंने हाई स्कूल, हायर सेकेंडरी, आईटीआई सर्टिफिकेट, पॉलिटेक्निक संस्थान से डिप्लोमा धारक या बीए, बीएससी, बीकॉम, बीसीए, बीबीए, बी.फार्मा आदि डिग्री धारक उम्मीदवार, इस योजना के पात्र हैं। योजना के तहत 5,000 रुपये मासिक वजीफा और 6,000 रुपये की एकमुश्त अनुदा...
79वें स्वतंत्रता दिवस पर हरियाणा राजभवन में आयोजित हुआ ‘एट होम’ कार्यक्रम

79वें स्वतंत्रता दिवस पर हरियाणा राजभवन में आयोजित हुआ ‘एट होम’ कार्यक्रम

Haryana, Hindi
चंडीगढ़ 15 अगस्त - 79वें स्वतंत्रता दिवस के अवसर पर शुक्रवार को हरियाणा राजभवन में ‘एट होम’ कार्यक्रम का आयोजन किया गया। इस मौके पर हरियाणा के राज्यपाल श्री प्रो. अशीम कुमार घोष और मुख्यमंत्री श्री नायब सिंह सैनी ने प्रदेशवासियों को स्वतंत्रता दिवस की शुभकामनाएं दीं। इस अवसर पर हरियाणा के राज्यपाल की धर्मपत्नी श्रीमती मित्रा घोष व हरियाणा के मुख्यमंत्री की धर्मपत्नी श्रीमती सुमन सैनी भी उपस्थित रही। हरियाणा राजभवन के सभागार में आयोजित ‘एट होम’ कार्यक्रम के दौरान देशभक्ति के गीत बजाए गए। इस कार्यक्रम का शुभारंभ व समापन राष्ट्रीय गीत के साथ किया गया। इस अवसर पर हरियाणा विधानसभा के अध्यक्ष श्री हरविंद्र कल्याण, विकास एवं पंचायत मंत्री श्री कृष्ण लाल पंवार, शिक्षा मंत्री श्री महीपाल ढांडा, सहकारिता मंत्री डॉ अरविंद शर्मा, कृषि एवं कि...
ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

Breaking News
ਫ਼ਰੀਦਕੋਟ, 15 ਅਗਸਤ: ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਮਿਸਾਲ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਮੈਡਲ ਦਿੱਤੇ ਗਏ।ਇਨ੍ਹਾਂ ਐਵਾਰਡੀਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਨ ਪ੍ਰੇਮੀ ਤੇ ਸਰਕਾਰੀ ਅਧਿਕਾਰੀ ਅਤੇ ਹੋਰ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਇਆ।ਇੱਥੇ ਸੁਤੰਤਤਰਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਜਿਨ੍ਹਾਂ ਅਹਿਮ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਤੇ ਐਵਾਰਡ ਦਿੱਤੇ, ਉਨ੍ਹਾਂ ਵਿੱਚ ਡਾ. ਅਨੁਪਮਾ ਗੁਪਤਾ (ਅੰਮ੍ਰਿਤਸਰ), ਮਾਸਟਰ ਤੇਗਬੀਰ ਸਿੰਘ (ਰੂਪਨਗਰ), ਸਰੂਪਇੰਦਰ ਸਿੰਘ (ਪਟਿਆਲਾ), ਰਤਨ ਲਾਲ ਸੋਨੀ (ਹੁਸ਼ਿਆਰਪੁਰ), ਡਾ. ਹਿਤੇਂਦਰ ਸੂਰੀ (ਫਤਹਿਗੜ੍ਹ ਸਾਹਿਬ), ਗੁਲਸ਼ਨ ਭਾ...
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

Hot News
ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 15 ਅਗਸਤ: ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਨ ਲਈ ਵੱਡੇ ਪੱਧਰ ‘ਤੇ ਇਤਿਹਾਸਕ ਉਪਰਾਲੇ ਕਰ ਰਹੀ ਹੈ।ਕੈਬਨਿਟ ਮੰਤਰੀ ਨੇ ਪਹਿਲਾਂ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਅੱਜ ਸਾਰਾ ਮੁਲਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।ਆਈ....
ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

Breaking News
ਫ਼ਰੀਦਕੋਟ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ  ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ  ਰੰਗਲਾ ਪੰਜਾਬ ਬਣਾਇਆ ਜਾ ਸਕੇ।ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਫ਼ਰੀਦਕੋਟ ਦੀ ਪਵਿੱਤਰ ਧਰਤੀ `ਤੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਨੂੰ ਸ਼ਰਧਾ ਅਤੇ ਸਤਿਕਾਰ ਵੀ ਭੇਟ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਸਾਹਿਤ ਦਾ ਪਹਿਲਾ ਮਹਾਨ ਕਵੀ ਮੰਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਦੀ ਭਾਸ਼ਾ ਵਿੱਚ ਆਪਣੀ ਗੱਲ ਆਖੀ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਵਿਲੱਖਣ ਅਤੇ ਬੇਮਿਸਾਲ ਭੂਮਿਕਾ ਜੱਗ ਜ਼ਾਹਰ ਹੈ। ਉਨ੍ਹਾਂ ਕਿਹਾ ਕਿ ਇਹ ਵੀ ਇਕ ਰਿ...
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

Hot News
ਚੰਡੀਗੜ੍ਹ/ਪਟਿਆਲਾ, 15 ਅਗਸਤ:                   ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ 'ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ' ਸੂਬਾ ਬਣਨ ਦੀ ਰਾਹ 'ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।               ਸਮਾਰੋਹ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈ...