Thursday, May 7Malwa News
Shadow

Author: News Editor

वीर शहीदों की शहादत की बदोलत  हम खुली हवा में सांस ले रहे:- मुख्यमंत्री

वीर शहीदों की शहादत की बदोलत  हम खुली हवा में सांस ले रहे:- मुख्यमंत्री

Haryana, Hindi
चंडीगढ़, 13 अगस्त -मुख्यमंत्री नायब सिंह सैनी ने कहा कि तिरंगा यात्रा के माध्यम से उन शहीदों को नमन करने का दिन है, जिनके बलिदान की बदोलत हम सब खुली हवा में सांस ले रहे हैं। ऐसे मौके पर क्रांतिकारी वीरों और उन शहीदों को याद करें और साथ ही उनके परिवारों की चिंता करें। प्रधानमंत्री श्री नरेंद्र मोदी ने आजादी के 75 वर्ष पूरे होने पर आजादी का महोत्सव मनाने का एलान किया था, जिसको प्रदेश में पूरजोर तरीके से मनाया जा रहा है। उन्होंने कहा कि आज हर व्यक्ति अपने घर पर तिरंगा लगाए । आज हर व्यक्ति में देशप्रेम की भावना मजबूत हुई हैं । देश में तिरंगा यात्राएं निकाली जा रही है। मुख्यमंत्री ने सभी से अपील करते हुए कहा कि हर घर, हर गांव, हर गली में तिरंगा अभियान चले। मुख्यमंत्री श्री नायब सिंह सैनी ने  आज कुरुक्षेत्र मे  निकाली गई तिरंगा यात्रा की अगवाई की। ...
ईवीएम पर कांग्रेस का भ्रम फैलाना गलत – मुख्यमंत्री नायब सिंह सैनी

ईवीएम पर कांग्रेस का भ्रम फैलाना गलत – मुख्यमंत्री नायब सिंह सैनी

Haryana, Hindi
चंडीगढ़, 13 अगस्त -- हरियाणा के मुख्यमंत्री श्री नायब सिंह सैनी ने कहा कि प्रदेश में 10 ऐसी सीटें हैं, जहां 100 वोटों से लेकर 1000 वोटों तक के अंतर से कांग्रेस चुनाव जीती है। अगर ईवीएम कोई गड़बड़ी होती तो कांग्रेस ये सीटें नहीं जीत पाती। इस बात को लेकर जनता को गुमराह नहीं करना चाहिए। कांग्रेसी अपने नेता राहुल गांधी को समझाएं और उनका इलाज करवाएं, नहीं तो झूठ का कोई इलाज नहीं है। मुख्यमंत्री बुधवार को कुरुक्षेत्र में तिरंगा यात्रा के उपरांत पत्रकारों से बातचीत कर रहे थे। इस दौरान विकास एवं पंचायत मंत्री श्री कृष्ण लाल पंवार, कृषि एवं किसान कल्याण मंत्री श्री श्याम सिंह राणा, चेयरमैन धर्मवीर मिर्जापुर भी मौजूद रहे। श्री नायब सिंह सैनी ने कहा कि जब भी देश या प्रदेश में चुनाव का परिणाम आता, तभी कांग्रेस ईवीएम को दोषी ठहराती रही। यही नहीं, इस बार के चुनाव...
देशभक्ति की भावना लोगों में जब हुंकार लेने लगती है तो बड़े-बड़े देश के दुश्मन डरकर भाग जाते हैं – ऊर्जा मंत्री अनिल विज

देशभक्ति की भावना लोगों में जब हुंकार लेने लगती है तो बड़े-बड़े देश के दुश्मन डरकर भाग जाते हैं – ऊर्जा मंत्री अनिल विज

Haryana, Hindi
चंडीगढ़, 13 अगस्त- हरियाणा के ऊर्जा श्री अनिल विज ने कहा कि देश भक्ति की भावना जब लोगों में पूरी तरह से हुंकार लेने लगे तो बड़े-बड़े देश के दुश्मन डरकर भाग जाते हैं। देश आजादी की वर्षगांठ मनाने जा रहा है और सारे देश को तिरंगामय करने के लिए हर शहर व प्रदेश में तिरंगा यात्रा निकालने का कार्यक्रम तय किया है। श्री विज आज अम्बाला छावनी में निकाली गई विशाल तिरंगा यात्रा के उपरांत पत्रकारों से बातचीत कर रहे थे। इस यात्रा में मंत्री अनिल विज देश भक्ति के रंग में रंगे दिखे और हाथ में तिरंगा थाम देशभक्ति गीतों की धुनों पर वह थिरकते नजर आए। उन्होंने हाथ में तिरंगा फहराते हुए ‘भारत माता की जय’ और ‘वंदे मातरम’ के नारे लगाकर जोश का संचार किया।   समूचा शहर तिरंगामय हुआ, लोगों में यात्रा को लेकर जबरदस्त उत्साह देखने को मिला अम्बाला छावनी अग्रवाल धर्मशाला से प्रा...
नशा मुक्त भारत अभियान के तहत हरियाणा को नशा मुक्त करना सरकार का कृतसंकल्प – मुख्यमंत्री नायब सिंह सैनी

नशा मुक्त भारत अभियान के तहत हरियाणा को नशा मुक्त करना सरकार का कृतसंकल्प – मुख्यमंत्री नायब सिंह सैनी

Haryana, Hindi
चंडीगढ़, 13 अगस्त – हरियाणा के मुख्यमंत्री श्री नायब सिंह सैनी ने कहा कि नशा मुक्त भारत अभियान केवल एक सरकारी पहल नहीं, बल्कि एक जन आंदोलन है, जिसमें युवाओं, महिलाओं, बच्चों, शिक्षण संस्थानों, स्वयंसेवी संगठनों, संत-महात्माओं और सामाजिक संस्थाओं की सक्रिय भागीदारी आवश्यक है। जब युवा शक्ति नशे की गिरफ्त से मुक्त होगी, तब भारत को निश्चित तौर पर विकसित राष्ट्र बनने से कोई ताकत नहीं रोक सकती।   मुख्यमंत्री आज पंचकूला में नशा मुक्त भारत अभियान की 5वीं वर्षगांठ के अवसर पर आयोजित राज्य स्तरीय समारोह को बतौर मुख्य अतिथि संबोधित कर रहे थे। उल्लेखनीय है कि आज पूरे हरियाणा में जिला स्तर पर भी नशा मुक्त भारत अभियान के तहत कार्यक्रमों का आयोजन किया गया और लगभग 3 लाख लोगों ने इन जिला स्तरीय कार्यक्रमों में नशा मुक्ति की शपथ ली।  ...
ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ 1 ਮਾਰਚ, 2025 ਤੋਂ ਹੁਣ ਤੱਕ 16,400 ਐਫਆਈਆਰਜ ਦਰਜ ਕਰਕੇ 25,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਚਲਦਿਆਂ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਬੁਲਾਰੇ ਨਸ਼ਾ ਮੁਕਤੀ ਮੋਰਚਾ ਬਲਤੇਜ ਸਿੰਘ ਪੰਨੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 29 ਕਿਲੋਗ੍ਰਾਮ ਚਰਸ, 405 ਕਿਲੋਗ੍ਰਾਮ ਗਾਂਜਾ, 6 ਕਿਲੋਗ੍ਰਾਮ ਆਈਸ, 32.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.32 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ ਪੰਜਾਬ ਨੂੰ ਨਸ਼ਾ ...
ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

Breaking News
ਚੰਡੀਗੜ੍ਹ, ਅਗਸਤ 13: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇੰਜ਼ਾ ਲਿਆ ।   ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਆਜ਼ਾਦੀ ਘੁਲਾਟੀਆਂ,  ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ...
ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

Breaking News
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ 'ਸ਼ਗਨ ਸਕੀਮ' ਵਿੱਚ  ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੀ ਲੋੜ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਇਸ ਸਬੰਧੀ ਧਾਰਮਿਕ ਸੰਸਥਾ, ਜਿਥੇ ਵਿਆਹ ਹੋਇਆ ਹੋਵੇ ਦੀ ਤਸਵੀਰ ਅਤੇ ਦੋਵਾਂ ਪਰਿਵਾਰਾਂ ਵੱਲੋਂ ਦਿੱਤਾ ਸਵੈ-ਘੋਸ਼ਣਾ ਪੱਤਰ ਕਾਫ਼ੀ ਹੋਵੇਗਾ। ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਸਿਰਫ਼ ਬੱਚੇ ਦਾ ਜਨਮ ਸਰਟੀਫਿਕੇਟ ਜਮ੍ਹਾਂ ਕਰਵਾਉਣ 'ਤੇ ਮਹਿਲਾ ਉਸਾਰੀ ਕਿਰਤੀਆਂ ਲਈ 21,000 ਰੁਪਏ ਅਤੇ ਪੁਰਸ਼ਾਂ ਲਈ 5,000 ਰੁਪਏ ਦੇ ਜਣੇਪਾ ਲਾਭ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਬੱਚੇ ਦਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਇਹ ਪੁਰਾਣੀ ਸ਼ਰਤ ਨੂੰ ਹ...
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

Local
ਮਾਲੇਰਕੋਟਲਾ 13 ਅਗਸਤ :                        ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ।                     ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਗਗਨ ਅਜੀਤ ਸਿੰਘ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਐਸ.ਪੀ.ਗੁਰਸ਼ਰਨਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਨੀਰੂ, ਤਹਿਸੀਲਦਾਰ ਰੀਤੂ ਗੁਪਤਾ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਐਸ.ਡੀ.ਓ ਇੰਜ.ਬਲਵਿੰਦਰ ਸਿੰਘ, ਐਸ.ਡੀ.ਓ.ਇੰਜ. ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ...
ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

Local
ਮਾਨਸਾ, 13 ਅਗਸਤ: ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ  ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ, ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ੍ਰ ਕੁਲਵੰਤ ਸਿੰਘ ਨੇ ਅੱਜ ਬਹੁਮੰਤਵੀ ਖੇਡ ਸਟੇਡੀਅਮ, ਮਾਨਸਾ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ |ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ | ਇਸ ਤੋਂ ਬਾਅਦ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ |ਉਨ੍ਹਾਂ 15 ਅਗਸਤ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

Local
ਮਾਨਸਾ, 13 ਅਗਸਤ :             ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ...