Saturday, August 15Malwa News
Shadow

Author: News Editor

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 18 ਦਸੰਬਰ:- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ...
2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

Hot News
*ਚੰਡੀਗੜ੍ਹ, 18 ਦਸੰਬਰ:*- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ, ਨਵੀਨ ਤਕਨਾਲੋਜੀ ਦੇ ਵਿਸਥਾਰ ਅਤੇ ਪਾਣੀ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਵਿੱਚ ਵੱਡੀ ਮਦਦ ਮਿਲੀ ਹੈ, ਜਿਸ ਦੇ ਨਤੀਜੇ ਵਜੋਂ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਕਵਰੇਜ ਨਾਲ ਇਸ ਸਮੇਂ ਸੂਬੇ ਵਿੱਚ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਂਡੂ ਵਿਕਾਸ ਵਾਸਤੇ ਸੈਨੀਟੇਸ਼ਨ ਖੇਤਰ ਹਿੱਤ 2,190.80 ਕਰੋੜ ਰੁਪਏ ਦੀ ...
ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

Breaking News
ਚੰਡੀਗੜ੍ਹ, 18 ਦਸੰਬਰ 2025:- ਪੰਜਾਬ  ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਅੰਬਰ ਗਰੁੱਪ ਦਾ ਫੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ। ਇਸ ਪ੍ਰੋਜੈਕਟ ਨਾਲ ਲਗਭਗ 1,000 ਉੱਚ-ਗੁਣਵੱਤਾ ਤੇ ਚੰਗੀ ਤਨਖਾਹ ਵਾਲੀਆਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਹੱਤਵਪੂਰਨ ਤ...
ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

Local
ਮਾਲੇਰਕੋਟਲਾ 18 ਦੰਸਬਰ -                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ ਬਲਜੀਤ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ’ਤੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਸਥਾਪਿਤ ਕਰਨ ਅਤੇ ਵਰ...
ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ () ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮ...
ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

Local
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ। ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅ...
ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 18 ਦਸੰਬਰ (  )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਵਿੱਚ ਲਏ ਗਏ ਫੈਸਲਿਆ 'ਤੇ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਤੇ ਵਿਸ਼ਵਾਸਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ...
मुख्यमंत्री नायब सिंह सैनी करेंगे विजेताओं को पुरस्कृत

मुख्यमंत्री नायब सिंह सैनी करेंगे विजेताओं को पुरस्कृत

Haryana, Hindi
चंडीगढ़, 17 दिसंबर - हरियाणा के पशुपालन एवं डेयरी विभाग द्वारा आगामी 6 से 8 फरवरी, 2026 को जिला कुरुक्षेत्र में 41वीं राज्य स्तरीय पशु प्रदर्शनी का भव्य आयोजन किया जाएगा। इस महत्वपूर्ण आयोजन के लिए सेवा प्रदाता के चयन के लिए आज पशुपालन एवं डेयरी मंत्री श्री श्याम सिंह राणा की अध्यक्षता में एक उच्च स्तरीय बैठक संपन्न हुई। इस अवसर पर प्रदेश के शिक्षा मंत्री श्री महिपाल ढांडा, विभाग के आयुक्त एवं सचिव श्री विजय सिंह दहिया,महानिदेशक डॉ. प्रेम सिंह तथा आपूर्ति एवं निपटान विभाग के संयुक्त निदेशक मोहित कौशिक सहित अन्य वरिष्ठ अधिकारी भी उपस्थित रहे। विभाग के प्रवक्ता ने बताया कि इस तीन दिवसीय प्रदर्शनी में विभिन्न श्रेणियों की 53 उत्कृष्ट नस्लों के लगभग 1500 पशुओं का प्रदर्शन किया जाएगा। इस विशाल आयोजन में प्रदेश भर से लगभग 50,...
नवजात बीमार बच्चों को चिकित्सा सुविधाओं से महरूम नहीं रहने दिया जाएगा : आरती सिंह राव

नवजात बीमार बच्चों को चिकित्सा सुविधाओं से महरूम नहीं रहने दिया जाएगा : आरती सिंह राव

Haryana, Hindi
चंडीगढ़ , 17 दिसंबर- हरियाणा की स्वास्थ्य मंत्री आरती सिंह राव ने कहा कि गरीब परिवारों के नवजात बीमार बच्चों को चिकित्सा सुविधाओं से महरूम नहीं रहने दिया जाएगा , प्रदेश सरकार राज्य के प्रत्येक बच्चे से लेकर बुजुर्ग तक स्वस्थ रखने के लिए प्रयासरत है। आज पीजीआईएमएस रोहतक के पीडियाट्रिक विभाग में 28 बेड की नियोनेटल आईसीयू की शुरुआत हो गई है। इससे गरीब तबके को विशेष लाभ होगा। स्वास्थ्य मंत्री ने कहा कि अक्सर देखने में आता था कि जिन बच्चों का पीजीआईएमएस से बाहर जन्म होता है और किसी बीमारी के कारण उन्हें आईसीयू की जरूरत पड़ती थी तो यहां पर आईसीयू न होने के कारण नवजात शिशुओं और उनके परिजनों को काफी परेशानियों का सामना करना पडता था। काफी वर्षों से रोहतक  पीजीआईएमएस में बाहरी नवजात शिशुओं के लिए आईसीयू की कमी महसूस की जा रही थी। उन्होंने कहा कि पीजीआईएमएस मे...
जनसेवा शासन की मूल भावना, हर शिकायत का सम्मानपूर्वक समाधान सुनिश्चित हो – मुख्यमंत्री

जनसेवा शासन की मूल भावना, हर शिकायत का सम्मानपूर्वक समाधान सुनिश्चित हो – मुख्यमंत्री

Haryana, Hindi
चंडीगढ़, 17 दिसंबर - हरियाणा के मुख्यमंत्री श्री नायब सिंह सैनी ने जनसेवा को शासन की मूल भावना बताते हुए अधिकारियों को निर्देश दिए कि कार्यालयों में शिकायत लेकर आने वाला हर नागरिक सम्मान और संतोष के साथ लौटे। जनसमस्याओं का त्वरित, पारदर्शी और संवेदनशील निवारण करना केवल प्रशासनिक दायित्व नहीं, बल्कि एक नैतिक जिम्मेदारी भी है, जिसे सर्वोच्च प्राथमिकता पर निभाया जाना चाहिए। मुख्यमंत्री बुधवार को गुरुग्राम में जिला लोक संपर्क एवं कष्ट निवारण समिति की बैठक की अध्यक्षता कर रहे थे। बैठक में हरियाणा के उद्योग एवं वाणिज्य मंत्री राव नरबीर सिंह, पटौदी विधायक श्रीमती बिमला चौधरी, सोहना विधायक श्री तेजपाल तंवर तथा गुरुग्राम विधायक श्री मुकेश शर्मा भी उपस्थित रहे। बैठक में कुल 16 परिवाद रखे गए, जिनमें से मुख्यमंत्री ने 12 का मौके पर ही निपटारा क...