Saturday, August 15Malwa News
Shadow

Author: News Editor

मुख्यमंत्री नायब सिंह सैनी ने हिसार में दिवंगतों को दी श्रद्धांजलि

मुख्यमंत्री नायब सिंह सैनी ने हिसार में दिवंगतों को दी श्रद्धांजलि

Haryana, Hindi
चंडीगढ़, 16 दिसम्बर – हरियाणा के मुख्यमंत्री श्री नायब सिंह सैनी ने मंगलवार को हिसार पहुंचकर अलग-अलग दो स्थानों पर शोकाकुल परिवारों से मुलाकात कर दिवंगत आत्माओं को श्रद्धांजलि अर्पित की। मुख्यमंत्री सर्वप्रथम मोहल्ला सैणियान हिसार पहुंचे, जहां उन्होंने स्वर्गीय श्री बुद्धराम राड़ा के चित्र पर पुष्पांजलि अर्पित कर उन्हें श्रद्धांजलि दी। मुख्यमंत्री ने परिवार के सदस्यों से मुलाकात कर संवेदनाएं व्यक्त की तथा ईश्वर से दिवंगत आत्मा की शांति और परिवार को इस दुःख को सहन करने की शक्ति प्रदान करने की प्रार्थना की। इसके उपरांत मुख्यमंत्री स्वर्गीय श्री पृथ्वी सिंह सैनी के आवास पर पहुंचे। वहां उन्होंने दिवंगत श्री पृथ्वी सिंह के चित्र पर पुष्पांजलि अर्पित कर श्रद्धांजलि दी तथा शोक संतप्त परिवार को सांत्वना दी। मुख्यमंत्री ने कहा कि दिवंगतों का सामाजिक जीवन प्रेरणादायी रहा है और उनका य...
प्राकृतिक खेती और वैदिक संस्कारों से ही बचेगा आने वाली पीढियों का भविष्य – राज्यपाल आचार्य देवव्रत

प्राकृतिक खेती और वैदिक संस्कारों से ही बचेगा आने वाली पीढियों का भविष्य – राज्यपाल आचार्य देवव्रत

Haryana, Hindi
चण्डीगढ, 16 दिसंबर - गुजरात व महाराष्ट्र के राज्यपाल आचार्य देवव्रत ने कहा कि भारत के भविष्य को उन्नति की ओर ले जाने के लिए हमें केवल अक्षर ज्ञान तक सीमित नहीं रहना होगा, बल्कि बच्चों का शिक्षा के साथ-साथ चारित्रिक, बौद्धिक और शारीरिक विकास करना होगा जिससे वे संस्कारवान बन सकें। उन्होंने आह्वान किया कि यदि हमें अपनी आने वाली पीढ़ियों को सुरक्षित रखना है, तो हमें पुनः अपनी वैदिक संस्कृति और प्राकृतिक खेती की ओर लौटना होगा। राज्यपाल आचार्य देवव्रत कैथल के आर्य सीनियर सेकेंडरी विद्यापीठ बस्तली में स्वास्थ्य एवं प्राकृतिक खेती की चुनौतियां विषय पर आयोजित कार्यक्रम में बतौर मुख्यातिथि बोल रहे थे। उन्होने स्कूल में नवनिर्मित सभा स्थल का भी उद्घाटन किया। आचार्य देवव्रत ने कहा कि आज समाज के सामने बड़ी चुनौती यह है कि युवा पीढ़ी में नशे की लत बढ़ रही है। नशा, अंधविश्व...
हांसी बना हरियाणा का 23वां जिला, मुख्यमंत्री नायब सिंह सैनी ने की घोषणा

हांसी बना हरियाणा का 23वां जिला, मुख्यमंत्री नायब सिंह सैनी ने की घोषणा

Haryana, Hindi
चंडीगढ़, 16 दिसंबर-- हरियाणा के मुख्यमंत्री श्री नायब सिंह सैनी ने मंगलवार को हांसी में आयोजित विकास रैली को संबोधित करते हुए हांसी को प्रदेश का 23वां जिला बनाने की घोषणा की। मुख्यमंत्री ने कहा कि एक सप्ताह में इसका नोटिफिकेशन भी जारी हो जाएगा, जिसके बाद रेवेन्यू के नज़रिए से भी हांसी जिला बन जायेगा। रैली में उपस्थित भारी भीड़ ने हांसी को जिला बनाने की घोषणा पर जोरदार नारे लगाकर मुख्यमंत्री का आभार प्रकट किया। इससे पहले, मुख्यमंत्री ने हांसी में 77 करोड़ 30 लाख रुपये की लागत की 3 विकास परियोजना का उद्घाटन एवं शिलान्यास भी किया। मुख्यमंत्री ने अपने संबोधन में कहा कि वीरों की भूमि तथा कभी हिंदुस्तान की दहलीज के रूप में विख्यात और देश के लिए मर-मिटने वाले देशभक्तों को जन्म देने वाली हांसी की पावन भूमि को वो नमन करते हैं। उन्होंने कहा कि सन्...
हांसी को मुख्यमंत्री ने दी स्वास्थ्य, सड़क व सिंचाई सुविधाओं की बड़ी सौगात

हांसी को मुख्यमंत्री ने दी स्वास्थ्य, सड़क व सिंचाई सुविधाओं की बड़ी सौगात

Haryana, Hindi
चंडीगढ़, 16 दिसंबर-- हरियाणा के मुख्यमंत्री श्री नायब सिंह सैनी ने मंगलवार को हांसी क्षेत्र के समग्र विकास को नई गति देते हुए जनता को बुनियादी ढांचे, स्वास्थ्य सेवाओं, मूलभूत सुविधाओं, सड़कों तथा सिंचाई सुविधाओं से जुड़ी कई महत्वपूर्ण सौगातें दी। हांसी में आयोजित विकास रैली को संबोधित करते हुए मुख्यमंत्री ने हांसी में 50 बैड के वर्तमान अस्पताल को अपग्रेड कर 100 बैड का किये जाने की घोषणा की। इसके अलावा, मुख्यमंत्री ने हांसी के विकास के लिए अलग से 5 करोड़ रुपये की राशि देने की भी घोषणा की। मुख्यमंत्री ने घोषणा करते हुए कहा कि हांसी शहर के बस स्टैंड पर बरसाती पानी की निकासी की स्थायी व्यवस्था के लिए ड्रेनेज बनाई जाएगी। उन्होंने कहा कि हांसी के सेक्टर 5 में एसटीपी और डब्ल्यूटीपी बनेगा। सुलतानपुर एरिया में कृषि भूमि की सिं...
ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ 

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ 

Hot News
ਚੰਡੀਗੜ੍ਹ, 16 ਦਸੰਬਰ: ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ  ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ ਤਾਂ ਜੋ ਆਪਣੇ ਨਾਗਰਿਕ ਸੇਵਾ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ  ਕੀਤਾ ਜਾ ਸਕੇ। ਇਸ ਪੇਸ਼ਕਦਮੀ ਨਾਲ ਸੂਬੇ ਭਰ ਵਿੱਚ ਸੇਵਾ ਕੇਂਦਰਾਂ ਦੀ ਕੁੱਲ ਗਿਣਤੀ 598 ਹੋ ਜਾਵੇਗੀ।  ਇਹ ਐਲਾਨ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ (ਜੀਜੀ ਅਤੇ ਆਈਟੀ) ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਕੀਤਾ। ਇਹ ਐਲਾਨ ਮਗਸੀਪਾ ਵਿਖੇ ਮੰਤਰੀ ਦੀ ਪ੍ਰਧਾਨਗੀ ਹੇਠ ਨਾਗਰਿਕ ਸੇਵਾ ਪ੍ਰਦਾਨ ਕਰਨ ਅਤੇ ਸੇਵਾ ਕੇਂਦਰ ਦੇ ਸੰਚਾਲਨ ਬਾਰੇ ਹੋਈ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆI ਇਸ ਮੀਟਿੰਗ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ । ਇਸ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਅਤੇ ਡਾ...
ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

Punjab Development
ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ 'ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਅਤੇ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਯੂ.ਕੇ. ਨਾਲ ਮਜ਼ਬੂਤ ਕਾਰੋਬਾਰੀ ਸਬੰਧਾਂ ਦੀ ਸਾਂਝ ਪਾਉਣ ਦਾ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਹਿਯੋਗ ਦੇ ਪੰਜ ਮੁੱਖ ਖੇਤਰਾਂ ਜਿਨ੍ਹਾਂ ਵਿੱਚ ਉਚੇਰੀ ਸਿੱਖਿਆ, ਟੈਕਸਟਾਈਲ, ਇੰਜੀਨੀਅਰਿੰਗ, ਆਟੋ ਕੰਪੋਨੈਂਟਸ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸ਼ਾਮਲ ਹਨ, ਦੇ ਨਾਲ-ਨਾਲ ਫਾਰਮਾਸਿਊਟੀਕਲ ਅਤੇ ਸਿਹਤ ਸੰਭਾਲ, ਸੂਚਨਾ ਤਕਨਾਲੋਜੀ ਅਤੇ ਵਪਾਰਕ ਸੇਵਾਵਾਂ ਸਮੇਤ ਨਵੇਂ ਉੱਭਰ ਰਹੇ ਖੇਤਰਾਂ ਦੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਮਰੱਥਾਵਾਂ ਨੂੰ ...
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

Punjab News
ਚੰਡੀਗੜ੍ਹ, 16 ਦਸੰਬਰ*:ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਸਿਹਤ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 20 ਆਮ ਆਦਮੀ ਕਲੀਨਿਕ ਅਤੇ 5 ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿੱਥੇ ਮਾਹਿਰ ਡਾਕਟਰ ਅਤੇ ਬਾਕੀ ਸਟਾਫ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਅਤੇ ਡਿਸਪੈਂਸਰੀਆਂ ਲਈ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਵਿਵਸਥਾ ਕਰ ਲਈ ਹੈ।ਦਸਮੇਸ਼ ਪਿਤਾ ਸਾਹਿਬ ਸ੍ਰੀ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

Breaking News
ਚੰਡੀਗੜ੍ਹ, 16 ਦਸੰਬਰ 2025: ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ। ਸ. ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ। ਬ੍ਰਿਟਿਸ਼ ਕੋਲੰਬੀਆ ਦ...
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

Breaking News
ਚੰਡੀਗੜ੍ਹ, ਦਸੰਬਰ 16 :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਜੇ.ਐਮ. ਬਾਲਾਮੁਰੂਗਨ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੰਤਰੀ ਨਾਲ ਸਾਂਝੀ ਕੀਤੀ।  ਸਮੀਖਿਆ ਮੀਟਿੰਗ ਵਿੱਚ ਜੰਗੀ ਯਾਦਗਾਰਾਂ ਦੀ ਉਸਾਰੀ ਅਤੇ ਵਿਕਾਸ, ਸੈਨਿਕ ਸਕੂਲਾਂ ਦੀ ਕਾਰਗੁਜ਼ਾਰੀ, ਵਿਭਾਗੀ ਬਜਟ ਉਪਬੰਧ, ਸਾਬਕਾ ਸੈਨਿਕਾਂ ਦੀ ਪੈਨਸ਼ਨ ਨਾਲ ਜੁੜੇ ਮਾਮਲੇ ਅਤੇ ਰੈਸਟ ਹਾਊਸਾਂ ਦੀਆਂ ਸੁਵਿਧਾਵਾਂ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਦੇ ਲੰਬਿਤ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾ ਕਿਹਾ ਕਿ ਮੁੱਖ...
ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ 

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ 

Local
ਰੂਪਨਗਰ, 16 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੁਰਜਨ ਦਫ਼ਤਰ ਰੂਪਨਗਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਅਤੇ ਵੱਖ-ਵੱਖ ਪ੍ਰੋਗਰਾਮ ਅਫਸਰਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਰਿਵਿਊ ਕਰਨਾ ਅਤੇ ਆਉਣ ਵਾਲੇ ਸਮੇਂ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਡਾ. ਸੁਖਵਿੰਦਰਜੀਤ ਸਿੰਘ ਨੇ ਟੀਬੀ ਮੁਕਤ ਭਾਰਤ ਅਭਿਆਨ, ਮਾਤਾ ਅਤੇ ਸ਼ਿਸ਼ੁ ਸਿਹਤ ਸੇਵਾਵਾਂ, ਆਭਾ ਆਈ.ਡੀ., ਟੀਕਾਕਰਨ ਪ੍ਰੋਗਰਾਮ, ਪਰਿਵਾਰ ਕਲਿਆਣ, ਗੈਰ-ਸੰਕਰਾਮਕ ਰੋਗਾਂ (ਐਨਸੀਡੀ), ਆਯੁਸ਼ਮਾਨ ਭਾਰਤ-ਆਰੋਗਿਆ ਕੇਂਦਰਾਂ, ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ, ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਅਤੇ ਪੀ.ਐਨ.ਡੀ.ਟੀ. ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾ...