Saturday, August 15Malwa News
Shadow

Author: News Editor

मुख्यमंत्री ने भावान्तर भरपाई योजना के तहत 380 करोड़ रूपये बाजरा उत्पादक किसानों के लिए जारी किये

मुख्यमंत्री ने भावान्तर भरपाई योजना के तहत 380 करोड़ रूपये बाजरा उत्पादक किसानों के लिए जारी किये

Haryana, Hindi
चंडीगढ़ , 14 दिसंबर - हरियाणा के मुख्यमंत्री श्री नायब सिंह सैनी ने बताया कि आज सरकार ने भावान्तर भरपाई योजना के तहत 380 करोड़ रूपये बाजरा उत्पादक किसानों के लिए जारी किये हैं। किसानों की समृद्धि के बिना प्रदेश में खुशहाली नहीं आ सकती। इसलिए किसान हित सरकार के लिए सर्वोपरि हैं। किसान को बिजाई से लेकर कटाई तक के कृषि यंत्रों पर सब्सिडी दी जाती है। यदि प्राकृतिक आपदा से फसल को नुकसान होता है तो मुआवजे व फसल बीमा का प्रावधान है। कटाई के बाद फसल के दाने-दाने की खरीद की व्यवस्था की गई है और भुगतान  सीधा किसान के खाते में डाला जाता है। वे आज अपने सरकारी आवास संत कबीर कुटीर में किसान मोर्चा के पदाधिकारियों को सम्बोधित कर रहे थे।  इस अवसर पर मुख्यमंत्री के ओएसडी श्री भारत भूषण भारती , भाजपा के प्रदेश अध्यक्ष श्री मोहन लाल बड़ौली , प्रदेश महाम...
कैबिनेट मंत्री गांव गंगवा में 15 दिसंबर को करेंगे राजाराम मेमोरियल लाइब्रेरी का शिलान्यास

कैबिनेट मंत्री गांव गंगवा में 15 दिसंबर को करेंगे राजाराम मेमोरियल लाइब्रेरी का शिलान्यास

Haryana, Hindi
चंडीगढ़ , 14 दिसंबर - हरियाणा के लोक निर्माण एवं जन स्वास्थ्य अभियांत्रिकी मंत्री श्री रणबीर गंगवा 15 दिसंबर को गांव गंगवा में राजाराम मेमोरियल लाइब्रेरी का शिलान्यास करेंगे। एक सरकारी प्रवक्ता ने इस सम्बन्ध  में जानकारी देते हुए बताया कि लाइब्रेरी शिलान्यास करने के उपरांत कैबिनेट मंत्री गांव में जन समस्याएं भी सुनेंगे। कैबिनेट मंत्री ने रविवार को भी अपने आवास पर विभिन्न स्थानों से आए नागरिकों की समस्याओं को सुना और उनके समाधान के लिए अधिकारियों को दिशा निर्देश दिए। उन्होंने कहा कि जन समस्याओं का निवारण सरकार की प्राथमिकता है। ज्यादातर शिकायतें पंचायती राज, राजस्व, पुलिस तथा शहरी स्थानीय निकाय विभाग से संबंधित थी, जिनके निवारण को लेकर अधिकारियों को हिदायत दी गई।...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

Breaking News
ਚੰਡੀਗੜ੍ਹ/ਨਵੀਂ ਦਿੱਲੀ, 14 ਦਸੰਬਰ:  - ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿ...
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ

Local
ਫ਼ਰੀਦਕੋਟ 14 ਦਸੰਬਰ (                  ) ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਤੇ  ਸਮੂਹ ਵੋਟਰਾਂ, ਸੁਰੱਖਿਆ ਕਰਮਚਾਰੀਆਂ ਅਤੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ, ਕਰਮਚਾਰੀਆਂ ਦਾ ਚੋਣ ਅਮਲ ਦੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਤੇ ਧੰਨਵਾਦ ਕੀਤਾ।  ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਵੋਟ ਪਾਉਣ ਦਾ ਕੰਮ ਸਵੇਰੇ 08.00 ਵਜੇ ਸ਼ੁਰੂ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੱਕ 9 % ਪੋਲਿੰਗ ਹੋਈ, ਦੁਪਹਿਰ 12 ਵਜੇ ਤੱਕ ਫ਼ਰੀਦਕੋਟ ਜ਼ਿਲ੍ਹੇ  ਵਿੱਚ ਕਰੀਬ  21  ਪ੍ਰਤੀਸ਼ਤ ਪੋਲਿੰਗ ਹੋਈ। ਇਸੇ ਤਰ੍ਹਾਂ ਦੁਪਹਿਰ 2 ਵਜੇ ਤੱਕ ਕਰੀਬ 35 ਪ੍ਰਤੀਸ਼ਤ ਪੋਲਿੰਗ ਹੋਈ। ਇਸੇ ਤਰਾਂ ਸ਼ਾਮ 4 ਵਜੇ ਤੱਕ 48 ਪ੍ਰਤੀਸ਼ਤ ਦੇ ਕਰੀਬ ਵੋਟਾਂ ਪਈਆਂ ਉਨ੍ਹਾਂ ਦੱਸਿਆ ਕਿ ਲਾਈਨਾਂ ਵਿੱਚ ਲ...
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Local
ਅੰਮ੍ਰਿਤਸਰ, 14 ਦਸੰਬਰ, 2025: ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 57, ਕਟੜਾ ਦੂਲੋ ਵਿੱਚ ਇੱਕ ਲੰਬੀ ਗਲੀ ਅਤੇ ਵਾਰਡ ਨੰਬਰ 58 ਵਿੱਚ ਇੱਕ ਪੱਕੀ ਗਲੀ ਦੇ ਨਿਰਮਾਣ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਾਰੀਆਂ ਟੁੱਟੀਆਂ ਗਲੀਆਂ ਦੀ ਮੁਰੰਮਤ ਲਈ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਗਲੀਆਂ ਨੂੰ ਉੱਚ ਗੁਣਵੱਤਾ ਨਾਲ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗਲੀਆਂ ਵਿੱਚ ਸੀਵਰੇਜ...
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ  

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ  

Local
ਬਰਨਾਲਾ, 14 ਦਸੰਬਰ  - ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਪਿੰਡ ਰਾਏਸਰ ਪਟਿਆਲਾ,  ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਜ਼ੋਨ ਦੀ ਚੋਣ ਲਈ ਬੂਥ ਨੰਬਰ 20 ਉੱਤੇ ਮਤਦਾਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਜ਼ੋਨ ਦਾ ਮਤਦਾਨ ਇਸ ਬੂਥ ‘ਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ।   ਸ਼੍ਰੀ ਬੈਨਿਥ ਨੇ ਦੱਸਿਆ ਕਿ ਬੈਲਟ ਪੇਪਰਾਂ ਦੀ ਗਲਤ ਛਪਾਈ ਹੋਣ ਕਾਰਨ ਮਤਦਾਨ ਰੱਦ ਕੀਤਾ ਗਿਆ ਹੈ। ਪੰਚਾਇਤ ਸੰਮਤੀ (ਜ਼ੋਨ 4 ਚੰਨਣਵਾਲ) ਲਈ ਦੁਬਾਰਾ ਮਤਦਾਨ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਸੇ ਥਾਂ ‘ਤੇ ਕਰਵਾਇਆ ਜਾਵੇਗਾ ।\...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

Local
ਹੁਸ਼ਿਆਰਪੁਰ, 14 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ।     ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ।        ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ...
ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

Local
ਮਾਲੇਰਕੋਟਲਾ 14 ਦਸੰਬਰ:-       ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ ਸ਼ੁਰੂ ਹੋ ਕੇ ਸ਼ਾਮ 04 ਵਜੇ ਤੱਕ ਚੱਲੀ । ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ । ਲੋਕਾਂ ਨੇ ਚੋਣਾ ਦਾ ਪਰਵ ,ਦੇਸ਼ ਦਾ ਗੋਰਵ’ ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ । ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ ।ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।    ਇਸ ਦੌਰਾਨ ਜਿਥੇ ਉਨ੍ਹਾਂ ਚੋਣ&n...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

Local
ਹੁਸ਼ਿਆਰਪੁਰ, 14 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ।     ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ।        ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕ...