Saturday, August 15Malwa News
Shadow

Author: News Editor

ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

Local
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕੀਤਾ ਜਾਵੇਗਾ, ਇਸ ਦੇ ਲਈ ਅਗਲੇ ਹਫਤੇ ਇੱਕ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ ਨਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਜਦੋਂ ਹੀ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਜਪਾਨ ਦੌਰੇ ਤੋਂ ਪਰਤਣਗੇ ਤਾਂ ਉਨ੍ਹਾਂ ਨਾਲ ਇਹ ਮਸਲਾ ਵਿਚਾਰਿਆ ਜਾਵੇਗਾ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਵੇਗਾ।   ਸ੍ਰ.ਬੈਂਸ ਨੇ ਕਿਹਾ ਕਿ ਨੰਗਲ ਦੇ ਵਸਨੀਕ ਜਿਹੜੀਆਂ ਜ਼ਮੀਨਾ ਉਤੇ ਕਾਬਜ਼ ਹਨ ਅਤੇ ਦਹਾਕਿਆਂ ਤੋ ਆਪਣੇ ਕਾਰੋਬਾਰ ਕਰ ਰਹੇ ਹਨ, ਉਨ੍ਹਾਂ ਜ਼ਮੀਨਾਂ ਦੇ ਰਿਕਾਰਡ ਦੀ ਘੋਖ ਕਰਨ ਤੇ ਇਹ ਪਤਾ ਲੱਗਾ ਹੈ ਕਿ ਇਹ ਜ਼ਮੀਨਾਂ ਪੰਜਾਬ ਸਰਕਾਰ ਦੀ ਮਾਲਕੀ ਹਨ, ਜਦੋਂ ਕਿ ਬੀਬੀਐਮਬੀ ਅਣਅਧਿਕਾਰਤ ਤੌਰ ਤੇ ਇਨ੍ਹਾਂ ਜ਼ਮੀਨਾ ਉਤੇ ਆਪਣਾ ਹੱਕ ਜਤਾ ਕੇ ਇੱਥੋ ਦੇ ਕਾਰੋਬਾਰੀਆਂ ਤੇ ਵਸਨੀਕਾਂ ਤੇ ਦਹਾ...
ਧੂਰੀ ਹਲਕੇ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

ਧੂਰੀ ਹਲਕੇ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

Local
ਧੂਰੀ/ਸੰਗਰੂਰ, 6 ਦਸੰਬਰ:- ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਬਮਾਲ, ਸੁਰਜੀਤ ਸਿੰਘ ਰਾਜੋਮਾਜਰਾ, ਜਗਦੀਪ ਸਿੰਘ, ਪੁਸ਼ਪਿੰਦਰ ਸ਼ਰਮਾ, ਅਮਨਦੀਪ ਸਿੰਘ ਤੇ ਸੁਖਪਾਲ ਸਿੰਘ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਘਨੌਰੀ ਕਲਾਂ ਤੋਂ ਜਸਮੀਤ ਕੌਰ ਅਤੇ ਬਲਾਕ ਸੰਮਤੀ ਚੋਣਾਂ ਲਈ ਅਮਨਦੀਪ ਕੌਰ, ਹਰਜਿੰਦਰ ਕੌਰ, ਖ਼ੁਰਸ਼ੀਦ ਤੇ ਬਲਵਿੰਦਰ ਸਿੰਘ ਲਈ ਚੋਣ ਪ੍ਰਚਾਰ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਕਰੀਬ ਪੌਣੇ ਚਾਰ ਸਾਲ ਵਿੱਚ ਹੋਏ ਸੂਬੇ ਦੇ ਚਹੁੰ ਪੱਖੀ ਵਿਕਾਸ ਨੂੰ ਦੇਖ ਕੇ ਲੋਕ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ। ਉਹਨਾਂ ਕਿਹਾ ਕਿ ਜਿੰਨੀ ਤੇਜ਼ੀ ਨਾਲ ਪਿਛਲੇ ਸਮੇਂ ਵਿੱਚ ਵਿਕਾਸ ...
ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

Local
ਤਰਨ ਤਾਰਨ, 06 ਦਸੰਬਰ (       ) - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ। ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸਮੁੱਚੀ ਚੋਣ ਪ੍ਰੀਕ੍ਰਿਆ ਪੂਰੀ ਤਰ੍ਹਾਂ ਅਮਨ-ਸ਼ਾਂਤੀ, ਨਿਰਪੱਖ ਅਤੇ ਅਜ਼ਾਦਾਨਾਂ ਮਹੌਲ ਵਿੱਚ ਨੇਪਰੇ ਚੜ੍ਹ ਸਕੇ। ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਨੇ ਅੱਜ ਤਰਨ ਤਾਰਨ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਪੁਲਿਸ ਵਿਭਾਗ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਪੇਂਡੂ ਵਿਕਾਸ ਭਵਨ ਦੇ ਰੈਸਟ ਹਾਊਸ ਵਿਖੇ ਰੁ...
ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Local
ਸੁਨਾਮ, 06 ਦਸੰਬਰ 2025- ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 'ਯੁੱਧ ਨਸਿਆਂ ਵਿਰੁੱਧ' ਤੇ ਭਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਯਾਦਵਿੰਦਰ ਸਿੰਘ ਨਿਰਮਾਣ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਨਵਾਂ ਆਸਰਾ ਦਿੱਤਾ ਹੈ। ਸਾਬਕਾ ਕੌਂਸਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਅਤੇ ਲੋਕਾਂ ਦੇ ਦਰਵਾਜ਼ੇ 'ਤੇ ਸੁਵਿਧਾਵਾਂ ਪਹੁੰਚਾਉਣਾ—ਇਹੀ ਸੱਚੀ ਰਾਜਨੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਸਰਕਾਰਾਂ ਨੇ ਸੁਨਾਮ ਹਲਕੇ ਦੀ ਅਣਦੇਖੀ ਕਰ ਕੇ ਵਿ...
ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

Breaking News
ਚੰਡੀਗੜ੍ਹ, 6 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਤਿੰਨ-ਰੋਜ਼ਾ ਵਿਦਿਅਕ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ।   ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ ’ਤੇ ਵਿਦਿਅਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ) ਵਿੱਚ 22 ਤੋਂ 24 ਦਸੰਬਰ, 2025 ਤੱਕ ਸਵੇਰ ਦੀ ਸਭਾ ਵਿੱਚ 15 ਮਿੰਟ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸ...
भिवानी के भीम स्टेडियम में खिलाड़ियों को मिलेंगी अत्याधुनिक खेल सुविधाएं – धर्मबीर  सिंह

भिवानी के भीम स्टेडियम में खिलाड़ियों को मिलेंगी अत्याधुनिक खेल सुविधाएं – धर्मबीर  सिंह

Haryana, Hindi
चण्डीगढ़, 6 दिसंबर - भिवानी महेंद्रगढ़ लोकसभा सांसद चौधरी धर्मबीर सिंह ने कहा कि बच्चों को पढ़ाई के साथ-साथ खेल के साथ भी जोड़ना जरूरी है। खेलों से शरीर स्वस्थ रहता है और स्वस्थ शरीर में ही स्वस्थ मन का वास है। हर बच्चे को एक होनहार खिलाड़ी के तौर पर भी तैयार करना है। प्रधानमंत्री श्री नरेंद्र मोदी की सोच है कि प्रत्येक बच्चा स्वस्थ हो और खेलों से देश और दुनिया में अपना नाम रोशन करें। इसी के चलते सांसद खेल महोत्सव के तहत ग्रामीण अंचल स्तर तक खिलाड़ियों को अपनी प्रतिभा दिखाने का अवसर प्रदान किया जा रहा है। चौधरी धर्मबीर सिंह आज भिवानी के भीम स्टेडियम में आयोजित दो दिवसीय सांसद खेल महोत्सव प्रतियोगिता के शुभारंभ अवसर पर बोल रहे थे। उन्होंने कहा कि सरकार का हर संभव प्रयास है कि खिलाड़ियों को पर्याप्त और समुचित खेल सुविधाएं मिलें,  जिसके लिए आधारभूत ढांचे को मजबूत किया जा रहा...
हरियाणा के सभी सरकारी भवनों पर रूफटॉप सोलर पैनल लगाएं: मुख्यमंत्री नायब सिंह सैनी

हरियाणा के सभी सरकारी भवनों पर रूफटॉप सोलर पैनल लगाएं: मुख्यमंत्री नायब सिंह सैनी

Haryana, Hindi
चंडीगढ़, 6 दिसंबर – हरियाणा के मुख्यमंत्री श्री नायब सिंह सैनी ने निर्देश दिए कि राज्य के सभी सरकारी भवनों—जैसे स्कूल, कॉलेज, अस्पताल, कार्यालय, गोदाम आदि—पर रूफटॉप सोलर सिस्टम लगाए जाएं, ताकि राज्य को हरित ऊर्जा की ओर तेजी से अग्रसर किया जा सके। मुख्यमंत्री सिविल सचिवालय में ऊर्जा (पावर) क्षेत्र से संबंधित बजट घोषणाओं की उच्च-स्तरीय समीक्षा बैठक की अध्यक्षता कर रहे थे। बैठक के दौरान मुख्यमंत्री ने पीएम सूर्य घर मुफ्त बिजली योजना की प्रगति की समीक्षा की और अधिकारियों को राज्य में घर-घर रूफटॉप सोलर सिस्टम लगाने के कार्य में तेजी लाने के निर्देश दिए। उन्होंने योजना के मासिक उपलब्ध आंकड़ों की भी जानकारी ली और सख्त मॉनिटरिंग और जवाबदेही सुनिश्चित करने के भी निर्देश दिए। इसके साथ ही मुख्यमंत्री ने राज्यभर में बड़े पैमाने पर अक्षय ऊर्जा के लिए सोलर पार्क वि...
मुख्यमंत्री नायब सिंह सैनी ने संविधान निर्माता डॉ. भीमराव अंबेडकर के महापरिनिर्वाण दिवस पर किया नमन

मुख्यमंत्री नायब सिंह सैनी ने संविधान निर्माता डॉ. भीमराव अंबेडकर के महापरिनिर्वाण दिवस पर किया नमन

Haryana, Hindi
चंडीगढ़, 6 दिसंबर – हरियाणा के मुख्यमंत्री श्री नायब सिंह सैनी ने शनिवार को संविधान निर्माता और आधुनिक भारत के शिल्पी डॉ. भीमराव अंबेडकर के महापरिनिर्वाण दिवस पर उनके चित्र पर पुष्पांजलि अर्पित कर उन्हें नमन किया। मुख्यमंत्री ने कहा कि बाबा साहेब के विचार, सिद्धांत और संघर्ष न केवल भारतीय समाज बल्कि पूरी मानवता के लिए प्रेरणा का स्रोत हैं। उनके जीवन का हर अध्याय हमें यह सीख देता है कि कठिन परिस्थितियों में भी दृढ़ इच्छाशक्ति, शिक्षा और समानता के प्रति समर्पण से समाज में सकारात्मक परिवर्तन लाया जा सकता है। मुख्यमंत्री ने कहा कि डॉ. अंबेडकर ने भारत के संविधान में न केवल लोकतांत्रिक मूल्यों को स्थापित किया बल्कि समाज के हर वर्ग को समान अधिकार और न्याय सुनिश्चित करने की नींव रखी। उन्होंने सामाजिक भेदभाव के खिलाफ निरंतर संघर्ष किया और शिक्षा को सामाजिक उन्नति का सबसे प्रभावी म...
मुख्यमंत्री ने की जनस्वास्थ्य एवं अभियांत्रिकी विभाग की बजट घोषणाओं और सीएम घोषणाओं की समीक्षा

मुख्यमंत्री ने की जनस्वास्थ्य एवं अभियांत्रिकी विभाग की बजट घोषणाओं और सीएम घोषणाओं की समीक्षा

Haryana, Hindi
चंडीगढ़, 6 दिसंबर — हरियाणा के मुख्यमंत्री श्री नायब सिंह सैनी ने शनिवार को जनस्वास्थ्य एवं अभियांत्रिकी विभाग की महत्वपूर्ण बजट घोषणाओं की उच्चस्तरीय समीक्षा बैठक की अध्यक्षता करते हुए स्पष्ट निर्देश दिए कि विभाग लंबित परियोजनाओं को तय समय सीमा में पूरा करे। उन्होंने कहा कि सरकार की प्राथमिकता जनता को बुनियादी सुविधाओं का लाभ तुरंत और प्रभावी रूप से उपलब्ध करवाना है, इसलिए प्रत्येक अधिकारी जिम्मेदारी और तत्परता के साथ कार्य करें। बैठक में अधिकारियों ने मुख्यमंत्री को बताया कि महाग्राम योजना के तहत 12 चयनित गांवों में शहरी स्तर की पेयजल एवं सीवरेज सुविधाएं उपलब्ध करवाने का कार्य तेजी से प्रगति पर है। अब तक भोरा कलां (गुरुग्राम), भैंसवाल कलां (सोनीपत) और खाम्बी (पलवल) में पेयजल व सीवरेज नेटवर्क का कार्य पूर्ण कर लिया गया है। दो अन्य गांवों में शेष कार्य 31&n...
‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 6 ਦਸੰਬਰ: - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,443 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6 ਕਿਲੋ ਭੁੱਕੀ, 198 ਨਸ਼ੀਲੀਆਂ ਗੋਲੀਆਂ ਅਤੇ 4310 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ...