Saturday, August 15Malwa News
Shadow

Author: News Editor

महिला सुरक्षा व पुलिस आधुनिकीकरण की दिशा में उठाये जा रहे हैं अनेक कदम — मुख्यमंत्री नायब सिंह सैनी

महिला सुरक्षा व पुलिस आधुनिकीकरण की दिशा में उठाये जा रहे हैं अनेक कदम — मुख्यमंत्री नायब सिंह सैनी

Haryana, Hindi
लिस व्यवस्था को आधुनिक बनाने के लिए प्रदेश सरकार लगातार निर्णायक कदम उठा रही है। उन्होंने घोषणा की कि पुलिस विभाग में महिलाओं की भागीदारी बढ़ाने के लिए महिला पुलिस बल की हिस्सेदारी को 15 प्रतिशत से बढ़ाकर 25 प्रतिशत किया जायेगा। इसके साथ ही जल्द ही पुलिस विभाग में 6,000 पदों पर भर्ती की जाएगी, जिनमें 1,250 पद केवल महिलाओं के लिए आरक्षित होंगे। मुख्यमंत्री ने यह बात गृह विभाग से संबंधित बजट घोषणाओं की समीक्षा बैठक की अध्यक्षता करते हुए कही। बैठक में मुख्यमंत्री के मुख्य प्रधान सचिव श्री राजेश खुल्लर, गृह विभाग की अतिरिक्त मुख्य सचिव डॉ. सुमिता मिश्रा तथा पुलिस एवं गृह विभाग के वरिष्ठ अधिकारी उपस्थित रहे। सड़क सुरक्षा के संबंध में मुख्यमंत्री ने तेज रफ्तार और लापरवाह ड्राइविंग पर अंकुश लगाने के लिए गुरुग्राम, फरीदाबाद और हिसार के स...
करनाल में 162 करोड़ रुपये की लागत से बन रहा है यूनिटी मॉल

करनाल में 162 करोड़ रुपये की लागत से बन रहा है यूनिटी मॉल

Haryana, Hindi
चंडीगढ़, 5 दिसम्बर-हरियाणा के करनाल में बनने जा रहा यूनिटी मॉल पूरे देश के सूक्ष्म, लघु एवं मध्यम उद्यम (एम.एस.एम.ई.) उत्पादों, विशेषकर ‘वन डिस्ट्रिक्ट वन प्रोडक्ट’ पहल के अंतर्गत तैयार वस्तुओं को प्रदर्शित करने के लिए एक राष्ट्रीय स्तर का मंच का काम करेगा। शहर की औद्योगिक सम्पदा के सेक्टर-37 में ग्रांड ट्रंक रोड के साथ 162.88 करोड़ रुपये की लागत से 3.87 एकड़ में विकसित किए जा रहे इस मॉल को जुलाई 2027 तक पूरा करने का लक्ष्य निर्धारित किया गया है। मुख्य सचिव श्री अनुराग रस्तोगी ने आज यहां, करनाल में निर्माणाधीन यूनिटी मॉल परियोजना तथा फरीदाबाद और गुरुग्राम में बनाए जा रहे दो वर्किंग वूमेन हॉस्टल की प्रगति की समीक्षा की। बैठक में अधिकारियों ने अवगत कराया कि परियोजना का खुदाई कार्य तीव्र गति से जारी है, जो निर्माण प्रक्रिया का ...
ई-क्षतिपूर्ति पोर्टल पर फसल खराबे की एक ही फोटो कई बार अपलोड करने पर मुख्यमंत्री ने लिया सख्त एक्शन

ई-क्षतिपूर्ति पोर्टल पर फसल खराबे की एक ही फोटो कई बार अपलोड करने पर मुख्यमंत्री ने लिया सख्त एक्शन

Haryana, Hindi
चंडीगढ़, 5 दिसंबर — हरियाणा के मुख्यमंत्री श्री नायब सिंह सैनी ने ई-क्षतिपूर्ति पोर्टल पर फसल खराबे  से संबंधित एक ही फोटो को बार-बार अपलोड कर सरकारी धन का दुरुपयोग एवं धोखाधड़ी करने के मामलों पर कड़ा संज्ञान लिया है। उन्होंने ऐसे सभी मामलों में संबंधित पटवारियों के विरुद्ध सख्त अनुशासनात्मक कार्रवाई करने के निर्देश दिए हैं। मुख्यमंत्री के आदेशों के बाद ऐसे पटवारियों की पहचान कर कार्रवाई शुरू कर दी गई है। इसी क्रम में जुई खुर्द (भिवानी), बोरीपुर (कुरुक्षेत्र), कालवन (जींद), जंडवाला (फतेहाबाद), पटौदी (गुरुग्राम) और निमली (दादरी) के पटवारियों को तत्काल प्रभाव से निलंबित किया गया है। इस संबंध में अन्य दोषियों पर कार्रवाई के लिए गहन जाँच जारी है। श्री नायब सिंह सैनी आज यहाँ राजस्व विभाग की बजट घोषणाओं की प्रगति की समीक्षा बैठक की अध्यक्षता कर रहे थ...
ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

Punjab News
ਮਾਲੇਰਕੋਟਲਾ 05 ਦਸੰਬਰ-                             ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਦੌਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਆਈ.ਓ ਸਾਈਨ ਕਮਲ,ਵਾਈਸ ਪ੍ਰਧਾਨ ਡਾਕਟਰ ਵਿੰਗ ਆਮ ਆਦਮੀ ਪਾਰਟੀ ਵਿਸ਼ਾਲ ਟਾਂਕ,ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬੀ.ਜੇ.ਪੀ.ਐਡਵੋਕੇਟ ਮਨਪ੍ਰੀਤ ਬੱਗਾ, ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਮੌਜੂਦ ਸਨ ।                    ਸਮਰਪਿਤ ਡੀ.ਆਈ.ਐਸ.ਈ ਸਾਫਟਵੇਅਰ ਦੀ ਵਰਤੋਂ ਕਰਕੇ ਦਫ਼ਤਰ ਐਨ.ਆਈ.ਸੀ ਵਿਖੇ ਰੈਂਡਮਾਈਜ਼ੇਸ਼ਨ ਕੀਤੀ ਗਈ। ਇਸ ਪ੍ਰਕਿਰਿਆ ਵਿੱਚ ਰਾਜ ਸਰਕਾਰ ਦੇ ਵਿਭਾਗਾਂ ਦੇ ਲਗਭਗ 1698 ਕਰਮਚਾਰੀ ਸ਼ਾਮਲ ਸਨ। ਇਨ੍ਹਾਂ ਕਰਮਚਾਰੀਆਂ ਨੂੰ ਪੋਲਿੰਗ ਦੌਰਾਨ ਵੱਖ-ਵੱਖ ਭੂਮਿਕਾਵਾਂ ਵਿੱਚ ਤਾਇਨਾਤ ਕੀਤਾ ਜਾਵੇਗਾ, ਜਿਸ ਵਿੱਚ 361 ਪ੍ਰੀਜ਼ਾਈਡਿੰਗ ਅਫ...
ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

Punjab News
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਭਾਰਤ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ। ਉਨ੍ਹਾਂ ਨੇ ਕਿਹਾ ਕਿ ਸੈਨਾ ਦੇ ਜ਼ਵਾਨਾਂ ਅਤੇ ਅਫਸਰਾਂ ਨੇ ਅੱਤਵਾਦ, ਸਰਹਦੀ ਚੁਣੌਤੀਆਂ ਅਤੇ ਲੜਾਈਆਂ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਜੋ ਸਾਰੇ ਦੇਸ਼ ਵਾਸੀਆਂ ਲਈ ਪ੍ਰੇਰਣਾਦਾਇਕ ਹਨ। ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਕਈ ਸੈਨਿਕ ਸ਼ਹੀਦ ਹੋਏ ਹਨ ਅਤੇ ਕਈ ਸਦਾ ਲਈ ਨਕਾਰਾ, ਇਸ ਲਈ ਉਹਨਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਨਾਗਰਿਕ ਨੂੰ ਇਹ ਮੌਕਾ ਦਿੰਦਾ ਹੈ ਕਿ ਉਹ ਸੁਰਬੀਰ ਸੈਨਿਕਾਂ ਅਤੇ ਉਹਨਾਂ ਦੇ ਪ...
ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

Local
ਸ੍ਰੀ ਮੁਕਤਸਰ ਸਾਹਿਬ, 05 ਦਸੰਬਰ-  ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ ਪੈਰਾ ਲੀਗਲ ਵਲੰਟੀਅਰਜ਼ ਸ੍ਰੀਮਤੀ ਸੁੰਦਰਜੀਤ ਕੌਰ, ਸ੍ਰੀ ਭੁਪਿੰਦਰ ਸਿੰਘ ਸੇਖੋਂ ਅਤੇ ਡਾ. ਸਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਸਦਕਾ ਪਿੰਡ ਕੋਟਭਾਈ, ਤਹਿਸੀਲ ਗਿੱਦੜਬਾਹਾ ਵਿਖੇ ਇੱਕ ਬੱਚੇ ਦੀ ਪਛਾਣ ਕੀਤੀ ਗਈ ਜਿਸ ਦਾ ਕੋਈ ਵੀ ਪਰਿਵਾਰਿਕ ਮੈਂਬਰ ਉਸਦੀ ਦੇਖਭਾਲ ਕਰਨ ਵਾਲਾ ਨਹੀਂ ਸੀ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵੱਲੋਂ ਚੈਕਿੰਗ ਦੌਰਾਨ ਬੱਚੇ ਨੂੰ ਦਫਤਰ ਵਿੱਚ ਲਿਆਂਦਾ ਗਿਆ। ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਸਾਹਿਬ ਵੱਲੋਂ ਉਸ ਬੱਚੇ ਨਾਲ ਗੱਲਬਾਤ ਕੀਤੀ ਗਈ, ਜਿਸ ਦੌਰਾਨ ਇਹ ਉਜਾਗਰ ਹੋਇਆ ਕਿ ਇਸ ਬੱਚੇ ਨੂੰ ਮਾਨਵਤਾ ਬਾਲ ਆਸ਼ਰਮ(ਸੀ.ਸੀ.ਆਈ) ਵਿੱਚ ਭੇਜਣ ਦੀ ਜਰੂਰਤ ਹੈ ਕਿਉਂਕਿ ਇਸ ਨਾ...
ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

Local
ਫ਼ਰੀਦਕੋਟ, 4 ਦਸੰਬਰ ( ):- ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਕੀਤਾ ਗਿਆ । ਪੈਨਸ਼ਨਰ ਸੇਵਾ ਮੇਲੇ ਦੇ ਅੱਜ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਨਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ ।ਇਹ ਜਾਣਕਾਰੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਸ਼੍ਰੀਮਤੀ ਵੀਰਪਾਲ ਕੌਰ ਬਾਠ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ ਪ੍ਰਕਿਰਿਆ ਪੂਰੀ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਸਥਾਨਕ ਤੌਰ ‘ਤੇ ਪੂਰੀ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਪੋਰਟਲ” ਸ਼ੁਰੂ ਕੀਤਾ ਗਿਆ ਹੈ, ਜਿਸ ...
ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ

ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ

Local
ਭਵਾਨੀਗੜ੍ਹ, 5 ਦਸੰਬਰ (000) - ਸ਼ਹਿਰੀ ਸਥਾਨਕ ਸੰਸਥਾਵਾਂ ਲਈ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸੰਚਾਲਨ ਸੰਬੰਧੀ ਬੋਰਡ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤਰੀ ਦਫ਼ਤਰ, ਸੰਗਰੂਰ ਦੇ ਅਧਿਕਾਰ ਖੇਤਰ ਅਧੀਨ ਸਾਰੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜਕਾਰੀ ਅਧਿਕਾਰੀਆਂ ਅਤੇ ਸੈਨੇਟਰੀ ਅਫ਼ਸਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਅਧਿਕਾਰੀਆਂ ਨੂੰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮਾਂ, 2016 ਦੇ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਉਨ੍ਹਾਂ ਦੇ ਨਿਯੰਤਰਣ ਅਧੀਨ ਬਾਗਬਾਨੀ ਕਰਮਚਾਰੀਆਂ, ਸੁਪਰਵਾਈਜ਼ਰਾਂ, ਸੈਨੇਟਰੀ ਇੰਸਪੈਕਟਰਾਂ ਅਤੇ ਸਫਾਈ ਕਰਮਚਾਰੀਆਂ ਸਮੇਤ ਸਾਰੇ ਸਬੰਧਤ ਸਟਾਫ਼ ਨੂੰ ਸੰਵੇਦਨਸ਼ੀਲ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸੇ ਤਰ੍ਹਾਂ ਤਹਿਸੀਲ ਭਵਾਨੀਗੜ੍ਹ ਵਿਖੇ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਸੈਸ਼ਨ ਦਾ ਸੰਚਾਲਨ ਇੰਜੀਨੀਅਰ ਧਰਮਵੀਰ ਸਿੰਘ, ਐਸਡੀਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫ਼ਤਰ, ਸੰਗਰੂਰ ਦੁਆਰਾ ਕੀਤਾ ਗ...
ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ  ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ  ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ

Local
ਬਟਾਲਾ, 5 ਦਸੰਬਰ  (    ) ਡਾ. ਮਹਿਤਾਬ ਸਿੰਘ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਸੁਰਿੰਦਰ ਸਿੰਘ ਟਰੈਫਿਕ ਇੰਚਾਰਜ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਟਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌ...
ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

Local
ਮਾਲੇਰਕੋਟਲਾ, 5 ਦਸੰਬਰ -                          ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਸਾਲਾਂ ਤੋਂ ਅਦਾਲਤਾਂ ਵਿੱਚ ਲੰਬੇ ਸਮੇਂ ਤੋਂ ਪੈਡਿੰਗ ਸਨ।                          ਪਨਸਪ ਜ਼ਿਲ੍ਹਾ ਮੈਨੇਜਰ ਗੁਰਮੀਤ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਚਲ ਰਹੇ ਕੇਸਾਂ ਕਾਰਨ ਜਿੱਥੇ ਮਿੱਲ ਮਾਲਕਾਂ ਨੂੰ ਮੁਸ਼ਕਲਾਂ ਅਤੇ ਖਰਚੇ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਵੀ ਇਨ੍ਹਾਂ ਕੇਸਾਂ ਦੀ ਪੈਰਵੀ ਲਈ ਆਪਣੇ ਸਰੋਤ ਵਰਤਣੇ ਪੈਂਦੇ ਸਨ। ਨਵੀਂ ਨਿਪਟਾਰਾ ਨੀਤੀ ਸੌਖੀ ਅਤੇ ਪਾਰਦਰਸ਼ੀ ਹੈ, ਜਿਸ ਕਾਰਨ ਮਿੱਲਰਾਂ ਦੀ ਇਸ ਵਿੱਚ ਸ਼ਮੂਲੀਅਤ ਪਿਛਲੀਆਂ ਨੀਤੀਆਂ ਦੀ ਤੁਲਨਾ ਵਿੱਚ ਕਾਫ਼ੀ ਵੱਧ ਰਹੀ ਹੈ।     ...