Saturday, August 15Malwa News
Shadow

Author: News Editor

ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ

ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ

Local
ਫ਼ਰੀਦਕੋਟ 04 ਦਸੰਬਰ- ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ (ਡੀ. ਐਚ. ਈ) ਵੱਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਈ-ਸੰਨਦ ਪੋਰਟਲ ਰਾਹੀਂ ਜਾਰੀ ਕਰਨ ਦਾ ਉਪਰਾਲਾ ਕੀਤਾ ਗਿਆ ਹੈ । ਇਸ ਸਕੀਮ ਨੂੰ ਯੂਨੀਵਰਸਿਟੀਆਂ/ਇੰਸਟੀਚਿਊਟਸ/ਬੋਰਡਾਂ ਰਾਹੀਂ ਤੁਰੰਤ ਲਾਗੂ ਕਰਨ ਦੇ ਆਦੇਸ਼ ਜਾਰੀ ਹੋਏ ਹਨ । ਉਨ੍ਹਾਂ ਦੀ ਹਦਾਇਤ ਮੁਤਾਬਿਕ ਜਾਰੀ ਕੀਤੀਆਂ ਗਾਈਡਲਾਈਨਜ਼ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਤੇ ਵੀ ਉਪਲਬੱਧ ਕਰਵਾ ਦਿੱਤਾ ਗਿਆ ਹੈ।  ਈ ਸੰਨਦ ਪੋਰਟਲ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅਤੇ ਯੂਜਰ ਆਈ ਅਤੇ ਪਾਸਵਰਡ ਪ੍ਰਦਾਨ ਕਰਨ ਅਤੇ ਟ੍ਰੇਨਿੰਗ ਦੇਣ ਲਈ  ਨੈਸ਼ਨਲ ਇਨਫੋਰਮੈਟਿਕ ਸੈਂਟਰ  ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਟੀਮ ਬਾਬਾ ਫਰੀਦ ਯੂਨੀਵਰਸਿਟੀ ਵਿਖੇ ਆਈ । ਇਸ ਟੀਮ ਵਿੱਚ ਸ਼੍ਰੀ  ਵਿਵੇਕ ਵਰਮਾ ਡਿਪਟੀ ਡਾਇਰੈਕਟਰ ਜਨਰਲ ਅਤੇ ਸਟੇਟ ਇਨਫੋਰਮੈਟਿਕ ਅਫਸਰ, ਨੈਸ਼ਨਲ ਇਨਫੋਰਮੈਟਿਕ ਸੈਂਟਰ, ਪੰਜਾਬ, ਮੈਡਮ ਕਿਰਤੀ ਮਹਾਜਨ ਡਾਇਰੈਕਟਰ (ਆਈ ਟੀ)...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ

Local
ਮਾਨਸਾ, 4 ਦਸੰਬਰ-             ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਗੁਲਪ੍ਰੀਤ ਸਿੰਘ ਔਲਖ ਆਈ ਏ ਐੱਸ ਨੂੰ ਜ਼ਿਲ੍ਹਾ ਮਾਨਸਾ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।              ਇਸ ਮੌਕੇ ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਹੋਣੀਆਂ ਹਨ ਤੇ ਗਿਣਤੀ 17 ਦਸੰਬਰ ਨੂੰ ਹੋਣੀ ਹੈ। ਜ਼ਿਲ੍ਹੇ ਵਿੱਚ 547 ਚੋਣ ਬੂਥ ਹਨ, ਜਿੱਥੇ ਵੋਟਾਂ ਪੈਣੀਆਂ ਹਨ।                ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਬਿਹਤਰ ਤਰੀਕੇ ਨਾਲ ਨੇਪਰੇ ਚਾੜਿਆ ਜਾਵੇ ਅਤੇ ਸਾਰਾ ਅਮਲਾ ਆਪਣੀ ਡਿਊਟੀ ਨਿਰਪੱਖ ਤਰੀਕੇ ਨਾਲ ਨਿਭਾਵੇ।                ਓਨ੍ਹਾਂ ਦੱਸਿਆ ਕਿ ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ

Local
ਸੰਗਰੂਰ, 4 ਦਸੰਬਰ:- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਖੇਤਰੀ ਦਫ਼ਤਰ, ਸੰਗਰੂਰ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਇੱਕ ਜਾਗਰੂਕਤਾ ਕੈਂਪ ਨਗਰ ਕੌਂਸਲ, ਦਫ਼ਤਰ, ਸੁਨਾਮ ਰੋਡ, ਸੰਗਰੂਰ ਵਿਖੇ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ 59 ਸਫ਼ਾਈ ਕਰਮਚਾਰੀਆਂ/ਸੁਪਰਵਾਈਜ਼ਰਾਂ ਅਤੇ ਸੈਨੇਟਰੀ ਇੰਸਪੈਕਟਰ ਨੇ ਹਿੱਸਾ ਲਿਆ। ਇਸ ਮੌਕੇ ਵਾਤਾਵਰਣ ਇੰਜੀਨੀਅਰ, ਪੀ.ਪੀ.ਸੀ.ਬੀ. ਸ਼੍ਰੀ ਰੋਹਿਤ ਸਿੰਗਲਾ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵੱਲੋਂ ਮਿਤੀ 22.12.2019 ਨੂੰ ਓ.ਏ. ਨੰ. 199/2014 ਸਿਰਲੇਖ ਅਲਮਿਤਰਾ ਐਚ ਪਟੇਲ ਬਨਾਮ ਯੂਓਆਈ ਵਿੱਚ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਕੋਈ ਵੀ ਠੋਸ ਰਹਿੰਦ-ਖੂੰਹਦ ਨੂੰ ਨਹੀਂ ਸਾੜੇਗਾ ਅਤੇ ਸੜਕ/ਗਲੀਆਂ ਵਾਲੀਆਂ ਥਾਵਾਂ 'ਤੇ ਕੂੜਾ, ਪਲਾਸਟਿਕ, ਪੱਤੇ ਸਮੇਤ ਹਰ ਕਿਸਮ ਦੇ ਰਹਿੰਦ-ਖੂੰਹਦ ਨੂੰ ਸਾੜਨਾ ਵਰਜਿਤ ਅਤੇ ਸਜ਼ਾ ਯੋਗ ਹੈ। ਕੋਈ ਵੀ ਅਜਿਹਾ ਵਿਅਕਤੀ/ਏਜੰਸੀ ਜੋ ਠੋਸ ਰਹਿੰਦ-ਖੂੰਹਦ ਸਾੜ ਰਿਹਾ ਹੈ, ਉਸ ਨੂੰ ਪ੍ਰਤੀ ਘਟਨਾ 5000/- ਰੁਪਏ...
ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

Local
ਮਾਲੇਰਕੋਟਲਾ 04 ਦਸੰਬਰ-                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਚੋਥੇ ਆਖੀਰਲੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਹਨ।               ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 46 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਕੁੱਲ ਗਿਣਤੀ 50 ਹੋ ਗਈ ਹੈ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 30 , ਬਲਾਕ ਸੰਮਤੀਆਂ ਅਮਰਗੜ੍ਹ ਲਈ 60 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 56 ਨਾਮਜ਼ਦਗੀ ਪੱਤਰ ਆਖੀਰੀ ਦਿਨ ਦਾਖਲ ਹੋਏ ਹ...
“ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ” ਤਹਿਤ ਜੇਲ੍ਹਾਂ ਵਿੱਚ 11 ਆਈ.ਟੀ.ਆਈਜ ਸਥਾਪਤ ਕੀਤੀ ਜਾਣਗੀਆਂ : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੀ ਪਹਿਲ

“ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ” ਤਹਿਤ ਜੇਲ੍ਹਾਂ ਵਿੱਚ 11 ਆਈ.ਟੀ.ਆਈਜ ਸਥਾਪਤ ਕੀਤੀ ਜਾਣਗੀਆਂ : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੀ ਪਹਿਲ

Hot News
ਚੰਡੀਗੜ੍ਹ,4 ਦਸੰਬਰ:- ਰਾਜ ਭਰ ਦੀਆਂ ਜੇਲਾਂ ਵਿੱਚ ਕਿੱਤਾ ਮੁਖੀ ਪਹਿਲ ਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜੇਲ੍ਹ ਵਿਭਾਗ ਪੰਜਾਬ ਅਤੇ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟ੍ਰੇਨਿੰਗ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਕ ਵਿਸੇਸ਼ ਪ੍ਰੋਗਰਾਮ "ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ" : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦਾ ਉਦਘਾਟਨ ਭਾਰਤ ਦੇ ਮਾਨਯੋਗ ਚੀਫ ਜਸਟਿਸ, ਸ੍ਰੀ ਨਿਆਂਮੂਰਤੀ ਸੂਰਿਆ ਕਾਂਤ ਜੀ ਦੁਆਰਾ ਮਿਤੀ 6 ਦਸੰਬਰ 2025 ਨੂੰ ਸੈਂਟਰਲ ਜੇਲ੍ਹ, ਪਟਿਆਲਾ ਵਿਖੇ ਵੀਡੀਓ ਕਾਨਫਰੰਸ ਰਾਹੀਂ ਮਾਨਯੋਗ ਸੁਪਰੀਮ ਕੋਰਟ, ਹਾਈ ਕੋਰਟ ਦੇ ਜੱਜਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਇਹ ਪਹਿਲ ਪੰਜਾਬ ਦੀਆਂ ਜੇਲ੍ਹਾਂ ਨੂੰ ਸਿੱਖਿਆ ਅਤੇ ਪੁਨਰਵਾਸ ਕੇਂਦਰਾਂ ਵਿੱਚ ਤਬਦੀਲ ਕਰਨ ਦਾ ਇੱਕ ਅਨੋਖਾ ਉਪਰਾਲਾ ਹੈ, ਜਿਸ ਤਹਿਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਸੂਬੇ ਦੀਆਂ ਸਮੂਹ 24 ਜੇਲ੍ਹਾਂ ਵਿੱਚ ਲਗਭਗ 2,500 ਕੈਦੀਆਂ ਨੂੰ ਰਾਸ਼ਟਰੀ ਪੱਧਰ ਦੀ ਪ੍ਰਮਾਣਿਤ ਵੋਕੇਸ਼...
‘ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ 

Breaking News
ਚੰਡੀਗੜ੍ਹ, 4 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਵਿਆਪਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 278ਵੇਂ ਦਿਨ ਪੰਜਾਬ ਪੁਲਿਸ ਨੇ  257 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 278 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,175 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.5 ਕਿਲੋ ਹੈਰੋਇਨ, 40 ਕਿਲੋ ਭੁੱਕੀ, 387 ਨਸ਼ੀਲੀਆਂ ਗੋਲੀਆਂ ਅਤੇ 700 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...
ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

Breaking News
ਚੰਡੀਗੜ੍ਹ, 4 ਦਸੰਬਰ- ਆਪਣੇ ਜਾਪਾਨ ਦੌਰੇ ਦੇ ਤੀਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ ਹੈ, ਜਿਸ ਵਿੱਚ ਜਾਪਾਨ ਦੀ ਸਟੀਲ ਕੰਪਨੀ ਆਈਚੀ ਸਟੀਲ ਨੇ ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਆਪਣੇ ਸਹਿਯੋਗ ਨੂੰ ਵਧਾਉਣ ਦੀ ਹਾਮੀ ਭਰੀ ਹੈ। ਆਈਚੀ ਸਟੀਲ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤੇ 'ਤੇ ਹਸਤਾਖਰ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇੱਕ ਸੁਨਹਿਰੀ ਦਿਨ ਹੈ ਕਿਉਂਕਿ ਆਈਚੀ ਸਟੀਲ ਕਾਰਪੋਰੇਸ਼ਨ, ਜਿਸਨੂੰ ਟੋਇਟਾ ਦੀ ਸਟੀਲ ਆਰਮ ਵਜੋਂ ਜਾਣਿਆ ਜਾਂਦਾ ਹੈ, ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਸਮਝੌਤੇ 'ਤੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਆਈਚੀ ਸਟੀਲ, ਜਿਸਦੀ ਪਹਿਲਾਂ ਹੀ ਵਰਧਮਾਨ ਵਿੱਚ ਲਗਪਗ 24.9 ਫੀਸਦੀ ਹਿੱਸੇਦਾਰੀ ਹੈ ਅਤੇ ਮੁੱਖ ਤਕਨਾਲੋਜੀ ਭਾਈਵਾਲ ਵਜੋਂ ਪੰਜਾਬ ਦੇ ਉਦਯੋਗਿਕ ਵਾਤਾਵਰਣ ਵਿੱਚ ਇੱਕ ਮਜ਼ਬੂਤ ਅਤੇ ਵਿਕਸਤ ਹੋ ਰਹੀ ਭਾਰਤ-ਜਾਪਾਨ ਭਾਈਵਾਲੀ ਦੀ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨ ਦੀ ਸਿਰਮੌਰ ਸ...
ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

Breaking News
*ਚੰਡੀਗੜ੍ਹ, 4 ਦਸੰਬਰ:*- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਜਾਪਾਨ ਫੇਰੀ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੇਰੀ ਨਾਲ ਸੂਬੇ ਵਿੱਚ ਵੱਡਾ ਨਿਵੇਸ਼ ਆਵੇਗਾ ਅਤੇ ਰਣਨੀਤਕ ਸਬੰਧ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਵਫ਼ਦ ਦੀ ਦੂਰਦਰਸ਼ੀ ਕੂਟਨੀਤਕ ਪਹੁੰਚ ਪੰਜਾਬ ਦੀ ਮਨੁੱਖੀ ਸਰੋਤਾਂ ਨੂੰ ਉੱਭਰ ਰਹੇ ਮੌਕਿਆਂ ਨਾਲ ਜੋੜੇਗੀ ਜਿਸ ਨਾਲ ਸੂਬੇ ਵਿੱਚ ਵਿਕਾਸ ਨੂੰ ਹੁਲਾਰਾ ਮਿਲੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਜਾਪਾਨੀ ਉਦਯੋਗਜਗਤ ਦੀ ਮੋਹਰੀ ਕੰਪਨੀ ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨਾਲ ਇਤਿਹਾਸਕ ਨਿਵੇਸ਼ ਸਮਝੌਤਾ ਸਹੀਬੱਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਪਨੀ ਪੰਜਾਬ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ ਅਤੇ ਇਸ ਕੰਪਨੀ ਨਾਲ ਇਹ ਸਮਝੌਤਾ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ...
ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

Breaking News
ਚੰਡੀਗੜ੍ਹ, 4 ਦਸੰਬਰ:- ਪੰਜਾਬ ਪੁਲਿਸ ਵੱਲੋਂ ਇਤਿਹਾਸਕ ਪਹਿਲਕਦਮੀ ਵਿੱਚ  "ਮੇਨਸਟ੍ਰੀਮਿੰਗ ਆਫ਼ ਵੂਮਨ ਪੁਲਿਸ" ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸਦਾ ਉਦੇਸ਼ ਸੂਬੇ ਭਰ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਅਤੇ ਏਕੀਕਰਨ ਦਾ ਵਿਆਪਕ ਮੁਲਾਂਕਣ ਕਰਨਾ ਅਤੇ ਇਸ ਨੂੰ ਹੋਰ ਬਿਹਤਰ ਬਣਾਉਣਾ ਹੈ। ਇਹ ਪ੍ਰੋਜੈਕਟ 2 ਤੋਂ 4 ਦਸੰਬਰ, 2025 ਤੱਕ ਪੰਜਾਬ ਪੁਲਿਸ ਅਕੈਡਮੀ (ਪੀਪੀਏ), ਫਿਲੌਰ ਵਿਖੇ ਕਰਵਾਏ ਤਿੰਨ ਦਿਨਾਂ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਨਾਲ ਸ਼ੁਰੂ ਕੀਤਾ ਗਿਆ। ਟੀਓਟੀ ਪ੍ਰੋਗਰਾਮ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਵਿੰਗ ਦੁਆਰਾ ਹਾਰਟੇਕ ਫਾਊਂਡੇਸ਼ਨ ਦੀ ਸਾਂਝੇਦਾਰੀ ਨਾਲ ਕੀਤਾ ਗਿਆ ਸੀ। ਇਸ ਸੈਸ਼ਨ ਦੌਰਾਨ ਲਗਭਗ 60 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ, ਜਿਨ੍ਹਾਂ ਵਿੱਚ ਪੰਜਾਬ ਦੇ 13 ਜ਼ਿਲ੍ਹਿਆਂ ਤੋਂ ਚਾਰ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਸਨ। ਇਹ ਅਧਿਕਾਰੀ ਹੁਣ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਿਖਲਾਈ ਦੇਣ ਲਈ ਜ਼ਿੰਮੇਵਾਰ ਹੋਣਗੇ। ਸਿਖਲਾਈ ਪਾਠਕ੍ਰਮ ਵਿੱਚ ਪੁਲਿਸ ਦੀ ਸ਼ਖਸ਼ੀਅਤ ਨੂੰ ਨਿਖਾਰਨਾ, ਲਿੰਗ ਸੰਵੇਦਨਸ਼ੀਲਤਾ, ਪਛੜ...
मुख्यमंत्री नायब सिंह सैनी ने ‘दीन दयाल लाडो लक्ष्मी योजना’ की दूसरी किस्त की जारी

मुख्यमंत्री नायब सिंह सैनी ने ‘दीन दयाल लाडो लक्ष्मी योजना’ की दूसरी किस्त की जारी

Haryana, Hindi
चंडीगढ़, 3 दिसंबर -- हरियाणा के मुख्यमंत्री श्री नायब सिंह सैनी ने आज ‘दीन दयाल लाडो लक्ष्मी योजना’ की दूसरी किस्त जारी की। आज की किश्त जारी होने के साथ ही 7 लाख 1 हजार 965 लाभार्थी बहनों के खातों में लगभग 148 करोड़ रुपये की राशि का लाभ पहुंचा है। मुख्यमंत्री बुधवार को यहां आयोजित प्रेस वार्ता को संबोधित कर रहे थे। इस मौके पर सामाजिक न्याय अधिकारिता अनुसूचित जाति एवं पिछड़ा वर्ग कल्याण एवं अंत्योदय (सेवा) मंत्री श्री कृष्ण कुमार बेदी भी उपस्थित रहे। मुख्यमंत्री ने कहा कि सरकार ने निर्णय लिया है कि अब इस योजना का लाभ 3 माह के अंतराल में दिया जाएगा और 3 माह की राशि का एक साथ भुगतान किया जाएगा। उन्होंने कहा कि यह योजना सिर्फ आर्थिक सहायता का माध्यम नहीं, बल्कि महिलाओं के सामाजिक सशक्तिकरण और आर्थिक स्वावलंबन की दिशा में एक मजबूत पहल है। उन्होंने कहा कि गत 25 सितंब...