Saturday, August 15Malwa News
Shadow

Author: News Editor

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

Hot News
ਚੰਡੀਗੜ੍ਹ, 27 ਨਵੰਬਰ:- ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰ...
ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਬਟਾਲਾ, 27 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ 'ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ 'ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲ...
अंतर्राष्ट्रीय गीता महोत्सव में बिखर रही सांस्कृतिक छटा, ब्रह्म सरोवर के घाटों पर थिरके पर्यटक

अंतर्राष्ट्रीय गीता महोत्सव में बिखर रही सांस्कृतिक छटा, ब्रह्म सरोवर के घाटों पर थिरके पर्यटक

Haryana, Hindi
चंडीगढ़, 27 नवंबर-- धर्मक्षेत्र कुरुक्षेत्र में आयोजित अंतर्राष्ट्रीय गीता महोत्सव इस वर्ष शिल्प, अध्यात्म और संस्कृति का अद्भुत संगम बन गया है। जहां एक ओर देश के कोने-कोने से आए शिल्पकारों के स्टॉलों पर पर्यटकों द्वारा जमकर खरीदारी की जा रही है, वहीं दूसरी ओर ब्रह्म सरोवर के घाट सांस्कृतिक गतिविधियों का केंद्र बन गए हैं। महोत्सव में आने वाले पर्यटकों को खरीदारी के साथ-साथ शानदार सांस्कृतिक अनुभव भी मिल रहा है। ब्रह्म सरोवर के पवित्र घाटों पर बीन कलाकारों द्वारा मनमोहक और अद्भुत प्रस्तुतियां दी जा रही हैं। इन कलाकारों ने अपनी पारंपरिक धुनों और ऊर्जावान संगीत से ऐसा समां बांधा कि उपस्थित पर्यटक खुद को रोक नहीं पा रहे हैं। कलाकारों की इन शानदार प्रस्तुतियों पर बड़ी संख्या में आए पर्यटक और श्रद्धालु उत्साह के साथ झूमते और थिरकते हुए देखे गए। घाटों पर बने मंच के आस-पास का वात...
जे.सी. बोस विश्वविद्यालय में लगेगा देशभर के इंजीनियर्स का ‘महाकुम्भ’

जे.सी. बोस विश्वविद्यालय में लगेगा देशभर के इंजीनियर्स का ‘महाकुम्भ’

Haryana, Hindi
चंडीगढ़ , 27 नवम्बर – जे.सी. बोस विज्ञान एवं प्रौद्योगिकी विश्वविद्यालय, वाईएमसीए, फरीदाबाद में 3 और 4  दिसंबर 2025 को इलेक्ट्रॉनिक्स एवं टेलीकम्युनिकेशन इंजीनियर्स का 40वां राष्ट्रीय सम्मेलन तथा राष्ट्रीय संगोष्ठी का आयोजन होने जा रहा है, जिसकी थीम “आईओटी एवं सेंसर एम्बेडेड आईओटी : स्मार्ट कनेक्टिविटी को गति प्रदान करना” है। यह दो दिवसीय आयोजन द इंस्टीट्यूशन ऑफ इंजीनियर्स (इंडिया) के फरीदाबाद स्थानीय केंद्र द्वारा किया जा रहा है। आई.ई.आई. देश का सबसे बड़ा बहु-विषयी इंजीनियरिंग पेशेवर संगठन है जिसमें 15 इंजीनियरिंग संभागों के अंतर्गत 2.5 लाख से अधिक सदस्य हैं।  आई.ई.आई.  फरीदाबाद सेंटर के अध्यक्ष इंजी. आई.एस. ओबेरॉय ने बताया कि फरीदाबाद सेंटर को पहली बार इस प्रतिष्ठ...
सिरतार संस्थान को ‘स्टेट ऑफ द आर्ट’ संस्थान के तौर पर विकसित किया जाएगा:  कृष्ण बेदी

सिरतार संस्थान को ‘स्टेट ऑफ द आर्ट’ संस्थान के तौर पर विकसित किया जाएगा:  कृष्ण बेदी

Haryana, Hindi
चंडीगढ़, 27 नवंबर - हरियाणा के सामाजिक न्याय एवं अधिकारिता, अनुसूचित जातियों एवं पिछड़े वर्ग कल्याण और अंत्योदय (सेवा) मंत्री श्री कृष्ण बेदी ने कहा कि रोहतक स्थित स्टेट इंस्टिट्यूट फॉर रिहैबिलिटेशन, रिसर्च एंड ट्रेनिंग (सिरतार) को अत्याधुनिक संस्थान के रूप में विकसित किया जाएगा। उन्होंने कहा कि सिरतार संस्थान को एक मज़बूत आधारभूत संरचना के साथ आधुनिक सुविधाओं से भी लैस  किया जाएगा ताकि इसे राष्ट्रीय स्तर पर एक महत्वपूर्ण संस्थान के रूप में पहचान दिलाई जा सके। श्री कृष्ण बेदी आज चंडीगढ़ में राज्य पुनर्वास, प्रशिक्षण एवं अनुसंधान संस्थान (सिरतार संस्थान, रोहतक) के अधिकारियों संग शासी निकाय की सातवीं बैठक की अध्यक्षता कर रहे थे। उन्होंने कहा कि बच्चों में दिव्यांगता से जुड़े विषयों जैसे अर्ली डायग्नोसिस, असेसमेंट, थैरेपी और ट्रीटमेंट की सुविधाए...
मंत्री श्रुति चौधरी ने यमुना जल परियोजनाओं में तेजी लाने की, की मांग

मंत्री श्रुति चौधरी ने यमुना जल परियोजनाओं में तेजी लाने की, की मांग

Haryana, Hindi
चंडीगढ़, 27 नवम्बर - हरियाणा की सिंचाई एवं जल संसाधन मंत्री श्रीमती श्रुति चौधरी ने कहा कि ऊपरी यमुना पुनरीक्षण समिति से जुड़े सभी अंतर्राज्यीय जल परियोजनाओं की प्रगति को तेज करना बेहद जरूरी है। उन्होंने 1994 के जल-बंटवारा समझौते यमुना जल प्रबंधन तथा रेणुका, किशाऊ और लखवार जैसी महत्वपूर्ण परियोजनाओं की धीमी गति पर चिंता जताई। इन परियोजनाओं के समय पर पूर्ण होने से हरियाणा और दिल्ली की भविष्य की जल आवश्यकताओं की पूर्ति सुनिश्चित हो सकेगी। केन्द्रीय जल शक्ति मंत्री श्री सी. आर. पाटिल की अध्यक्षता में नोएडा सेक्टर 62 में आयोजित ऊपरी यमुना पुनरीक्षण समिति की 9वीं बैठक मे सिंचाई एवं जल संसाधन मंत्री श्रीमती श्रुति चौधरी ने यह बात कही। उन्होंने कहा कि किशाऊ परियोजना उत्तराखंड और हिमाचल प्रदेश के बीच विद्युत घटक की लागत साझेदारी को लेकर विवाद के कारण रुकी ह...
ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

Breaking News
ਲਖਨ ਮਾਜਰਾ (ਰੋਹਤਕ), 27 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿੱਚ ਅਭਿਆਸ ਦੌਰਾਨ ਅਚਾਨਕ ਬਾਸਕਟ ਬਾਲ ਦਾ ਪੋਲ ਡਿੱਗਣ ਕਾਰਨ ਮੌਤ ਹੋ ਗਈ ਸੀ।ਇਸ ਘਟਨਾ ਨੂੰ ਪੂਰੇ ਦੇਸ਼ ਲਈ ਸ਼ਰਮਨਾਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਖੇਡ ਜਗਤ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਰਾਠੀ ਦੇ ਮਾਪਿਆਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅਭਿਆਸ ਕਰਨ ਗਏ ਪੁੱਤ ਦੀ ਲਾਸ਼ ਘਰ ਆਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਨਾਲ ਪਿਆਰ ਹੈ ਜਿਸ ਕਰਕੇ ਉਹ ਮ੍ਰਿਤਕ ਖਿਡਾਰੀ ਦੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਅਫਸੋਸ ਕਰਨ ਆਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਿੰਡ ਵਾਸੀਆਂ ਨੇ ਬਾਸਕਟਬਾਲ ਮੈਦਾਨ ਦੀ ਖਸਤਾ ਹਾਲਤ ਬਾਰੇ ਕਈ ਵਾਰ ਸ਼ਿਕਾਇਤਾਂ ਵੀ ਦਿੱਤੀਆਂ ਸਨ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਹਰਿਆਣਾ ਸਰਕਾਰ ਨੂੰ ਇਸ ਲਾਪਰਵਾਹੀ ਲ...
ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

Local
ਮਾਨਸਾ, 27 ਨਵੰਬਰ-     ਜ਼ਿਲ੍ਹਾ ਮਾਨਸਾ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਵਿਭਾਗ ਤੇ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਗਤੀਵਿਧੀਆਂ ਜਾਰੀ ਹਨ।    ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ 'ਤੇ ਜ਼ੋਰ ਦਿੱਤਾ। ਇਸ ਮੌਕੇ ਐੱਸਡੀਐਮਜ਼ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਵਲੋਂ ਜਾਗਰੂਕਤਾ ਸੈਮੀਨਾਰ ਲਾਉਣ ਦੇ ਨਾਲ ਨਾਲ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਬਾਰੇ ਰਿਪੋਰਟ ਦਿੱਤੀ। ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਕੀਤੀਆਂ ਜਾ ਰਹੀਆਂ ਇੰਸਪੈਕਸ਼ਨਾਂ ਬਾਰੇ ਦੱਸਿਆ ਗਿਆ। ਡਿਪਟੀ ਕਮਿਸ਼ਨਰ...
ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

Local
ਰੂਪਨਗਰ, 27 ਨਵੰਬਰ: ਸਰਕਾਰੀ ਕਾਲਜ ਰੋਪੜ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਵਿੱਚ ਐਚ ਆਈ ਵੀ/ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਆਯੋਜਿਤ ਕਰਵਾਏ ਗਏ।  ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਛੇ ਕਾਲਜਾਂ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ, ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸ਼੍ਰੀ ਅਨੰਦਪੁਰ ਸਾਹਿਬ, ਸਰਕਾਰੀ ਕਾਲਜ ਰੂਪਨਗਰ, ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ, ਖਾਲਸਾ ਕਾਲਜ ਮੋਰਿੰਡਾ ਅਤੇ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਪੋਸਟਰ ਮੇਕਿੰਗ, ਸਲੋਗਨ ਲੇਖਨ, ਮੌਕੇ ਤੇ ਚਿੱਤਰਕਾਰੀ ਅਤੇ ਕੋਲਾਜ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ।  ਯੁਵਕ ਸੇਵਾਵਾਂ ਤੋਂ ਮੈਡਮ ਸੁਮਨਦੀਪ ਕੌਰ ਨੇ ਵੱਖ-ਵੱਖ ਕਾਲਜਾਂ ਤੋਂ ਆਏ ਨੋਡਲ ਅਫਸਰ ਅਤੇ ਉਨ੍ਹਾਂ ਦੇ ਭਾਗੀਦਾਰਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ...
ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

Local
ਬਰਨਾਲਾ, 27 ਨਵੰਬਰ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦਾ ਬੈਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਦੱਸਿਆ ਕੀ ਅੱਜ ਸ਼ਰਧਾਲੂਆਂ ਨੂੰ ਪਿੰਡ ਲੋਹਗੜ੍ਹ, ਰਾਮਗੜ੍ਹ ਅਤੇ ਅਮਲਾ ਸਿੰਘ ਵਾਲਾ ਤੋਂ ਰਵਾਨਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰ...