Saturday, August 15Malwa News
Shadow

Author: News Editor

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Local
ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪਿੰਡ ਨੰਗਲ ਸ਼ਹੀਦਾ ‘ਚ 28.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਮੈਦਾਨ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਜੈਕਟ ਪੇਂਡੂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗਾ।                 ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਦੇ ਮੈਦਾਨ ਦੀ ਉਸਾਰੀ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਢੁਕਵਾਂ ਪਲੇਟਫਾਰਮ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੈਦਾਨ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਦੇ ਬੈਠਣ ਲਈ ਢੁਕਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਪਿੰਡ ਅਤੇ ਆਸ ਪਾਸ ਦੇ ਖੇਤਰ ਦੇ ਖਿਡਾਰੀ ਆਧੁਨਿਕ ਵਾਤਾਵਰਣ ਵਿੱਚ ਅਭਿਆਸ ਕਰ ਸਕਣ। ਜਿੰਪਾ ਨੇ ਇਹ ਵੀ ਸਪੱਸ਼ਟ ਕੀਤਾ ਕਿ...
ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

Breaking News
*ਫਤਹਿਗੜ੍ਹ ਸਾਹਿਬ, 27 ਨਵੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ ਬਣਨ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਅਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ ਜਿਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ਵਿੱਚ ਵਾਰ-ਵਾਰ ਗੇੜੇ ਲਾ ਕੇ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਸਬੰਧਤ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਵਾਧੂ ਬੋਝ ਅਤੇ ਅਸੁਵਿਧਾ ਪੈਦਾ ਹੁੰਦੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ, "ਸੁਖਾਲੀ ਰਜਿਸਟਰੀ" ਦੀ ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ  22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ  22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਨਵੰਬਰ:- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸਮੇਤ ਸੂਬੇ ਦੇ 15 ਜਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1297, ਬਰਨਾਲਾ ਦੇ 18, ਬਠਿੰਡਾ ਦੇ 138, ਫਿਰੋਜ਼ਪੁਰ ਦੇ 748, ਗੁਰਦਾਸਪੁਰ ਦੇ 394, ਹੁਸ਼ਿਆਰਪੁਰ ਦੇ 105, ਜਲੰਧਰ ਦੇ 470, ਮਾਨਸਾ ਦੇ 309, ਸ੍ਰੀ ਮੁਕਤਸਰ ਸਾਹਿਬ ਦੇ 239, ...
ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

Breaking News
ਚੰਡੀਗੜ੍ਹ, 27 ਨਵੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਪਾਠਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਕੋਰਸ ਵਿਦਿਆਰਥੀਆਂ ਨੂੰ ਸਵੈ-ਨਿਰਭਰਤਾ ਅਤੇ ਨੌਕਰੀਆਂ ਸਿਰਜਣ ਵਾਸਤੇ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਅਕਾਦਮਿਕ ਸਾਲ 2022-23 ਵਿੱਚ 11ਵੀਂ ਜਮਾਤ ਲਈ ਸ਼ੁਰੂ ਕੀਤੇ ਗਏ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੋਰਡ ਨੇ 3,692 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਉੱਦਮਤਾ ਨੂੰ ਇੱਕ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਕੇ ਸਿੱਖਿਆ ਪ੍ਰਤੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ 104 ਸਿਖਲਾਈ ਪ੍ਰੋਗਰਾਮਾਂ ਰਾਹੀਂ 10,382 ਅਧਿਆਪਕਾਂ ਅਤੇ 231 ਮਾਸਟਰ ਟ੍ਰੇਨਰਾਂ ਨੂੰ ਉੱਦਮਤਾ ਪੜ੍ਹਾਉਣ ਦੇ ਗੁਣਾਂ ਨਾਲ ਲੈਸ ਕੀਤਾ ਗਿਆ ਹੈ।...
अंबाला के टांगरी बांध रोड से जीटी रोड तक होगी सीधी कनेक्टिविटी, वाहन चालकों को मिलेगी सुविधा : ऊर्जा मंत्री अनिल विज

अंबाला के टांगरी बांध रोड से जीटी रोड तक होगी सीधी कनेक्टिविटी, वाहन चालकों को मिलेगी सुविधा : ऊर्जा मंत्री अनिल विज

Haryana, Hindi
चंडीगढ़, 26 नवंबर- हरियाणा के ऊर्जा, परिवहन एवं श्रम मंत्री अनिल विज ने कहा कि अंबाला के टांगरी बांध रोड पर गांव रामगढ़ माजरा से महेशनगर पंप हाउस तक रोड की कारपेटिंग का कार्य किया जा रहा है। उन्होंने बताया कि इसी रोड को आगे घसीटपुर से जीटी रोड तक जोड़ने के लिए नई रोड बनाई जा रही है। ऊर्जा मंत्री अनिल विज बुधवार को अंबाला में टांगरी बांध रोड पर पीडब्ल्यूडी द्वारा की जा रही कारपेटिंग के कार्य का मुआयना करने उपरांत बोल रहे थे। उन्होंने कहा कि टांगरी बांध रोड को आगे घसीटपुर से लेकर जीटी रोड तक जोड़ा जाएगा और इसके लिए नई रोड बनाई जा रही है। उन्होंने बताया कि टांगरी बांध रोड पूर्व में बनने से बांध की ऊंचाई बढ़ी है जिस कारण बरसातों के दौरान नदी में रिकार्ड पानी आने के बावजूद भी शहर की ओर पानी नहीं आया और पूरे शहर का बचाव हुआ।   ऊर्जा मंत्री अनिल विज ने बताया कि रामगढ़ माजर...
सरकार ने आईटी के माध्यम से मजबूत किया स्वास्थ्य सेवाओं का निगरानी तन्त्र  : आरती सिंह राव

सरकार ने आईटी के माध्यम से मजबूत किया स्वास्थ्य सेवाओं का निगरानी तन्त्र  : आरती सिंह राव

Haryana, Hindi
चंडीगढ़, 26  नवंबर -  हरियाणा की स्वास्थ्य मंत्री आरती सिंह राव ने कहा कि प्रदेश सरकार ने कम्युनिटी लेवल पर हेल्थ केयर सर्विस डिलीवरी की मॉनिटरिंग और मैनेजमेंट को मज़बूत करने के लिए इन्फॉर्मेशन-टेक्नोलॉजी (IT) की कई पहल की हैं। आईटी पहल से मौजूद रिसोर्स का सबसे अच्छा इस्तेमाल करने में मदद मिलेगी। स्वास्थ्य मंत्री ने आज इस बारे में जानकारी देते हुए बताया कि "व्हीकल ट्रैकिंग और लॉग मैनेजमेंट सिस्टम" वेब एप्लिकेशन के रूप में नई आईटी पहल है। इनके अलावा,  एनीमिया मुक्त हरियाणा, राष्ट्रीय बाल स्वास्थ्य कार्यक्रम (RBSK) और डब्ल्यूसीडी  स्कूल सेहत पोर्टल अन्य आईटी पहल हैं।   उन्होंने बताया कि “व्हीकल ट्रैकिंग और लॉग मैनेजमेंट सिस्टम" को मोबाइल हेल्थ टीमों के रोज़ाना के मूवमेंट की ट्रांसपेरेंट और अच्छी मॉनिटरिंग पक्का करने के लिए डिज़ाइन किया ...
मुख्यमंत्री नायब सिंह सैनी ने श्री गुरु तेग बहादुर जी के बलिदान वर्ष को समर्पित शीश मार्ग यात्रा का चंडीगढ़ में किया स्वागत

मुख्यमंत्री नायब सिंह सैनी ने श्री गुरु तेग बहादुर जी के बलिदान वर्ष को समर्पित शीश मार्ग यात्रा का चंडीगढ़ में किया स्वागत

Haryana, Hindi
चंडीगढ़, 26 नवंबर — श्री गुरु तेग बहादुर जी के 350वें बलिदान वर्ष को समर्पित शीश मार्ग यात्रा बुधवार को चंडीगढ़ स्थित सीआरपीएफ कैंपस पहुंची, जहां पर हरियाणा के मुख्यमंत्री श्री नायब सिंह सैनी ने यात्रा का गर्मजोशी से स्वागत और अभिनंदन किया। उन्होंने पवित्र पालकी साहिब को नमन किया। कैंपस आगमन पर सीआरपीएफ यूनिट ने श्री गुरु ग्रंथ साहिब पर पुष्प वर्षा की और गार्ड ऑफ ऑनर दिया। मुख्यमंत्री ने कहा कि श्री गुरु तेग बहादुर साहिब जी का अद्वितीय बलिदान संपूर्ण मानवजाति के लिए मार्गदर्शक है। जिस साहस और तपस्या के साथ उन्होंने धर्म, सत्य और मानवता की रक्षा के लिए अपना शीश समर्पित किया, वह पूरे विश्व के लिए मिसाल है। उन्होंने कहा कि शीश मार्ग यात्रा हमें सांप्रदायिक सद्भाव, भाईचारे, कर्तव्य और साहस के पथ पर चलने की प्रेरणा देती है। हरियाणा सरकार ऐसे आध्या...
संविधान दिवस पर विधानसभा पहुंचे मुख्यमंत्री नायब सिंह सैनी

संविधान दिवस पर विधानसभा पहुंचे मुख्यमंत्री नायब सिंह सैनी

Haryana, Hindi
चंडीगढ़, 26 नवंबर — संविधान दिवस के अवसर पर हरियाणा के मुख्यमंत्री श्री नायब सिंह सैनी बुधवार को हरियाणा विधानसभा पहुंचे और वहां आयोजित कार्यक्रम में शामिल होकर प्रदेशवासियों को संविधान दिवस की हार्दिक बधाई एवं शुभकामनाएं दीं। मुख्यमंत्री ने कहा कि आज हम सभी के लिए गर्व का दिन है, क्योंकि भारतीय संविधान ने देश के प्रत्येक नागरिक को समान अवसर, न्याय और गरिमा के साथ आगे बढ़ने का अधिकार प्रदान किया है। मुख्यमंत्री सैनी ने कहा कि राष्ट्र को मजबूत, सशक्त और एकजुट करना ही संविधान की मूल भावना है और इसी संकल्प के साथ हरियाणा सरकार समाज के प्रत्येक वर्ग के विकास के लिए निरंतर कार्य कर रही है। उन्होंने कहा कि पारदर्शिता, सुशासन, सामाजिक न्याय और नागरिकों की भागीदारी लोकतांत्रिक शासन व्यवस्था की आत्मा हैं और सरकार की नीतियां इन्हीं सिद्धांतों पर आधारित हैं।...
ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ  ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ  ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, ਨਵੰਬਰ 26- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ, ਸ੍ਰੀ ਦਿਲਰਾਜ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋ ਬੁੱਧਵਾਰ ਨੂੰ ਤਾਰਨ ਤਾਰਨ ਸ਼ਹਿਰ ਤੋਂ ਇਲਾਵਾ ਢੋਟੀਆਂ, ਸ਼ੇਰੋਂ ਅਤੇ ਗੋਇੰਦਵਾਲ ਸਾਹਿਬ ਵਿਖ਼ੇ ਕਰਿਆਨਾ ਸਟੋਰਾਂ, ਫਲਾਂ ਸਬਜ਼ੀਆਂ ਵਾਲੀਆਂ ਦੁਕਾਨਾਂ, ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦਾ ਨਿਰੀਖਣ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਰੈਸਟੋਰੈਂਟਾਂ, ਡੇਅਰੀਆਂ, ਰੇਹੜੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵੱਲੋਂ ...
ਹੁਸ਼ਿਆਰਪੁਰ ‘ਚ ਗੂੰਜੀ ਕਲਾ ਦੀ ਆਵਾਜ਼ ; 385 ਬੱਚਿਆਂ ਨੇ 15 ਸਕੂਲਾਂ ਦੀ ਭਾਗੀਦਾਰੀ ‘ਚ ਦਿਖਾਇਆ ਸੱਭਿਆਚਾਰਕ ਹੁਨਰ 

ਹੁਸ਼ਿਆਰਪੁਰ ‘ਚ ਗੂੰਜੀ ਕਲਾ ਦੀ ਆਵਾਜ਼ ; 385 ਬੱਚਿਆਂ ਨੇ 15 ਸਕੂਲਾਂ ਦੀ ਭਾਗੀਦਾਰੀ ‘ਚ ਦਿਖਾਇਆ ਸੱਭਿਆਚਾਰਕ ਹੁਨਰ 

Local
ਹੁਸ਼ਿਆਰਪੁਰ, 26 ਨਵੰਬਰ : -        ਹੁਸ਼ਿਆਰਪੁਰ ਸ਼ਹਿਰ ਅੱਜ ਉਸ ਸਮੇਂ ਕਲਾ ਅਤੇ ਸੱਭਿਆਚਾਰ ਦੀ ਆਵਾਜ਼ ਦੀਆਂ ਤਰੰਗਾਂ ਨਾਲ ਭਰ ਗਿਆ, ਜਦੋਂ ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵੱਲੋਂ ਆਯੋਜਿਤ 18ਵਾਂ ਅੰਤਰ/ਜ਼ਿਲ੍ਹਾ ਸੰਗੀਤ ਮੁਕਾਬਲਾ ਡੀ.ਏ.ਵੀ ਕਾਲਜ ਆਡੀਟੋਰੀਅਮ ਵਿਖੇ ਸਫਲਤਾਪੂਰਵਕ ਅਤੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਇਹ ਪ੍ਰੋਗਰਾਮ ਹੁਸ਼ਿਆਰਪੁਰ ਦੀਆਂ ਨੌਜਵਾਨ ਪ੍ਰਤਿਭਾਵਾਂ ਲਈ ਇਕ ਇਤਿਹਾਸਕ ਪਲੇਟਫਾਰਮ ਸਾਬਤ ਹੋਇਆ, ਜਿਥੇ 15 ਨਾਮਵਰ ਸਕੂਲਾਂ ਦੇ 385 ਵਿਦਿਆਰਥੀਆਂ ਨੇ ਗਾਇਕੀ, ਸੋਲੋ-ਗਰੁੱਪ ਡਾਂਸ, ਰੰਗੋਲੀ ਅਤੇ ਨੁੱਕੜ ਨਾਟਕ ਵਰਗੀਆਂ ਵੱਖ-ਵੱਖ ਸੱਭਿਆਚਾਰਕ ਸ਼ੈਲੀਆਂ ਵਿਚ ਆਪਣੀ ਸਮਰੱਥਾ ਅਤੇ ਸਿਰਜਣਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਵਿਚ ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਮੇਅਰ ਸੁਰਿੰਦਰ ਕੁਮਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਦੇ ਪ੍ਰਤੀਨਿਧੀ ਪ੍ਰਦੀਪ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮੁਕਾਬਲੇ ਦੀ ਰਸਮੀ ਸ਼ੁਰੂਆਤ ਦੀਪਕ ਜਗਾਉਣ ਨਾਲ ਹੋਈ, ਜਿਸ ਤੋਂ ਬਾਅਦ ਪੂਰਾ ਆਡੀਟੋਰੀਅਮ ਬੱਚਿਆਂ ਦੇ ਗਾਇਨ ਅਤੇ ਨ੍ਰਿਤ ਦੇ ਹੁਨਰ ਦੀ ਸੁਰ...